Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    6:45:06 PM

  • amazon ceo meets modi  announces investment of  48 billion in 5 years

    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5...

  • punjab floods in syllabus

    ਹੁਣ ਸਕੂਲਾਂ 'ਚ ਪੜ੍ਹਾਏ ਜਾਣਗੇ ਪੰਜਾਬ ਦੇ ਹੜ੍ਹ !...

  • bbmb releases new on bhakra dam water level reduced in 24 hours

    BBMB ਵੱਲੋਂ ਭਾਖੜਾ ਡੈਮ ਬਾਰੇ ਨਵੀਂ ਅਪਡੇਟ ਜਾਰੀ!...

  • gold crash  major chinese banks suspend trading services

    Gold Crash ਦਾ ਅਸਰ : ਮੁੱਖ ਚੀਨੀ ਬੈਂਕਾਂ ਨੇ ਵਪਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot
  • ਕਿਸਾਨਾਂ ਦੀ ਟੇਕ ਇੰਦਰ ਦੇਵਤੇ 'ਤੇ ਟਿਕੀ, ਝੋਨੇ ਤੇ ਨਰਮੇ ਦੀ ਫਸਲ ਨੂੰ ਹੈ ਪਾਣੀ ਦੀ ਡਾਅਢੀ ਲੋੜ

PUNJAB News Punjabi(ਪੰਜਾਬ)

ਕਿਸਾਨਾਂ ਦੀ ਟੇਕ ਇੰਦਰ ਦੇਵਤੇ 'ਤੇ ਟਿਕੀ, ਝੋਨੇ ਤੇ ਨਰਮੇ ਦੀ ਫਸਲ ਨੂੰ ਹੈ ਪਾਣੀ ਦੀ ਡਾਅਢੀ ਲੋੜ

  • Edited By Harinder Kaur,
  • Updated: 23 Jun, 2020 06:54 PM
Faridkot
paddy and cotton crops desperately need water
  • Share
    • Facebook
    • Tumblr
    • Linkedin
    • Twitter
  • Comment

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ(ਸੁਖਪਾਲ ਢਿੱਲੋਂ/ਪਵਨ ਤਨੇਜਾ) - ਖੇਤੀ ਲਈ ਨਹਿਰੀ ਪਾਣੀ ਦੀ ਘਾਟ ਨੇ ਕਿਸਾਨਾਂ ਨੂੰ ਹਮੇਸ਼ਾ ਹੀ ਮੁਸ਼ਕਿਲ ਵਿਚ ਖੜ੍ਹਾ ਕੀਤਾ ਹੈ। ਪਰ ਇਸ ਦੇ ਬਾਵਜੂਦ ਵੀ ਸਮੇਂ ਦੀਆਂ ਸਰਕਾਰਾਂ ਨੇ ਕਿਸਾਨਾਂ ਦੇ ਅੰਦਰਲੇ ਦਰਦ ਨੂੰ ਨਹੀ ਜਾਣਿਆ। ਕਿਸਾਨਾਂ ਵੱਲੋਂ ਨਰਮੇ ਦੀ ਫਸਲ ਤਾਂ ਮਈ ਮਹੀਨੇ ਵਿਚ ਹੀ ਬੀਜ ਦਿੱਤੀ ਗਈ ਸੀ ਅਤੇ ਹੁਣ ਨਰਮੇ ਦੀ ਫਸਲ ਖੇਤਾਂ ਵਿਚ ਹੁਣ ਪੂਰੀ ਦਿਖ ਦੇਣ ਲੱਗ ਪਈ ਹੈ। ਜਦੋਂ ਕਿ ਝੋਨਾ ਖੇਤਾਂ ਵਿਚ ਅਜੇ ਵੀ ਲਾਇਆ ਜਾ ਰਿਹਾ ਹੈ। ਕਈ ਕਿਸਾਨਾਂ ਵੱਲੋਂ ਤਾਂ ਪਹਿਲਾਂ ਹੀ ਝੋਨੇ ਦੀ ਸਿੱਧੀ ਬਿਜਾਈ ਮਸ਼ੀਨਾਂ ਨਾਲ ਕਰ ਦਿੱਤੀ ਗਈ ਸੀ ਅਤੇ ਕਈ ਕਿਸਾਨਾਂ ਨੇ ਮਜ਼ਦੂਰਾਂ ਕੋਲੋਂ ਹੱਥੀ ਝੋਨਾ ਲਗਵਾ ਲਿਆ ਹੈ। ਪਰ ਅਜੇ ਵੀ ਕਈ ਕਿਸਾਨ ਅਜਿਹੇ ਹਨ, ਜਿਨ੍ਹਾਂ ਨੇ ਮਜ਼ਦੂਰਾਂ ਕੋਲੋਂ ਅਜੇ ਝੋਨਾ ਲਗਾਉਣਾ ਹੈ ਜਾਂ ਲਗਵਾ ਰਹੇ ਹਨ।

PunjabKesari

ਕਿਸਾਨਾਂ ਨੂੰ ਖੇਤਾਂ ਵਿਚ ਬਹੁਤ ਸਾਰੇ ਪਾਣੀ ਦੀ ਲੋੜ ਹੈ। ਨਹਿਰੀ ਪਾਣੀ ਤਾਂ ਪੂਰਾ ਆ ਹੀ ਨਹੀ ਰਿਹਾ ਤੇ ਖੇਤਾਂ ਵਿਚ ਲੱਗੇ ਟਿਊਬਵੈਲਾਂ ਵਾਲੀ ਬਿਜਲੀ ਵੀ ਕਿਸਾਨਾਂ ਨੂੰ 16 ਘੰਟੇ ਨਾ ਮਿਲਣ ਕਰਕੇ ਟਿਊਬਵੈਲ ਵੀ ਉਨੇ ਨਹੀ ਚੱਲ ਰਹੇ। ਕਈ ਕਿਸਾਨ ਮਹਿੰਗੇ ਭਾਅ ਦਾ ਡੀਜ਼ਲ ਫੂਕ ਕੇ ਇੰਜਨਾਂ, ਟਰੈਕਟਰਾਂ ਅਤੇ ਜਰਨੇਟਰਾਂ ਨਾਲ ਟਿਊਬਵੈਲ ਚਲਾ ਕੇ ਥੋੜ੍ਹੀ-ਬਹੁਤੀ ਪਾਣੀ ਦੀ ਘਾਟ ਦੂਰ ਕਰ ਰਹੇ ਹਨ। ਜਿਕਰਯੋਗ ਹੈ ਕਿ ਪਾਣੀ ਦੀ ਘਾਟ ਕਰਕੇ ਇਸ ਮੌਕੇ ਕਈ ਕਿਸਾਨਾਂ ਦੇ ਝੋਨੇ ਵਿਚੋਂ ਪਾਣੀ ਸੁੱਕ ਰਿਹਾ ਹੈ। ਜਦੋਂ ਕਿ ਨਰਮੇ ਦੀ ਫਸਲ ਨੂੰ ਵੀ ਪਾਣੀ ਦੀ ਲੋੜ ਹੈ। ਹੁਣ ਕਿਸਾਨ ਤਾਂ ਸਿਰਫ਼ ਇੰਦਰ ਦੇਵਤਾ 'ਤੇ ਹੀ ਟੇਕ ਲਗਾਈ ਬੈਠੇ ਹਨ। ਕਿਉਕਿ ਜੇਕਰ ਮੀਂਹ ਪਵੇਗਾ ਤਾਂ ਹੀ ਫਸਲਾਂ ਵਿਚ ਨਿਖਾਰ ਆਵੇਗਾ। ਮੀਂਹ ਦੇ ਨਾਲ ਹੀ ਖੇਤਾਂ ਵਿਚ ਹੋਰ ਹਰਿਆਲੀ ਆਵੇਗੀ।

ਭਾਗਸਰ ਰਜਬਾਹੇ ਵਿਚ ਛੱਡਿਆ ਪਾਣੀ

PunjabKesari

ਆਖਿਰ ਨਹਿਰੀ ਮਹਿਕਮੇ ਨੇ ਪਿੰਡ ਝੀਂਡਵਾਲਾ ਤੋਂ ਨਿਕਲਣ ਵਾਲੇ ਭਾਗਸਰ ਰਜਬਾਹੇ ਵਿਚ ਨਹਿਰੀ ਪਾਣੀ ਛੱਡ ਦਿੱਤਾ ਹੈ। ਜ਼ਿਕਰਯੋਗ ਹੈ ਕਿ ਉਕਤ ਰਜਬਾਹੇ ਵਿਚ ਨਹਿਰੀ ਪਾਣੀ ਦੀ ਬੰਦੀ ਨਹਿਰ ਵਿਭਾਗ ਵੱਲੋਂ 16 ਜੂਨ ਤੋਂ ਕੀਤੀ ਗਈ ਸੀ। ਜਿਸ ਤੋਂ ਬਾਅਦ ਕਿਸਾਨਾਂ ਵਿਚ
ਹਾਹਾਕਾਰ ਮੱਚ ਗਈ ਸੀ ਤੇ ਕਿਸਾਨਾਂ ਨੇ ਇਸ ਗੱਲ ਨੂੰ ਲੈ ਕੇ ਭਾਰੀ ਰੋਸ ਪ੍ਰਗਟ ਕੀਤਾ ਸੀ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਗਰੁੱਪ ਨੇ ਉਕਤ ਰਜਬਾਹੇ ਉੱਤੇ ਪੁੱਜ ਕੇ ਨਹਿਰ ਵਿਭਾਗ ਅਤੇ ਪੰਜਾਬ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕਰਕੇ ਮੁਰਦਾਬਾਦ ਦੇ ਨਾਅਰੇ ਵੀ ਲਗਾਏ ਸਨ। ਕਿਸਾਨਾਂ ਦਾ ਕਹਿਣਾ ਹੈ ਕਿ ਉਕਤ ਰਜਬਾਹੇ ਦਾ ਪਾਣੀ ਡੇਢ ਦਰਜਨ ਤੋਂ ਵੀ ਵੱਧ ਕਿਸਾਨਾਂ ਦੀਆਂ ਜਮੀਨਾਂ ਨੂੰ ਲੱਗਦਾ ਹੈ। ਨਹਿਰ ਮਹਿਕਮੇ ਨੇ ਐਨ ਉਸ ਮੌਕੇ 'ਤੇ ਆ ਕੇ ਨਹਿਰੀ ਪਾਣੀ ਦੀ ਬੰਦੀ ਕਰ ਦਿੱਤੀ ਸੀ, ਜਦ ਕਿਸਾਨਾਂ ਵੱਲੋਂ ਝੋਨਾ ਪੂਰੇ ਜੋਰਾਂ-ਸ਼ੋਰਾਂ ਨਾਲ ਲਗਾਇਆ ਜਾ ਰਿਹਾ ਸੀ ਤੇ ਝੋਨਾ ਲਗਾਉਣ ਲਈ ਪਾਣੀ ਦੀ ਲੋੜ ਸੀ। ਇਸ ਤੋਂ ਇਲਾਵਾ ਨਰਮੇ, ਹਰਾ ਚਾਰਾ ਅਤੇ ਸਬਜੀਆਂ ਨੂੰ ਵੀ ਪਾਣੀ ਦੀ ਲੋੜ ਸੀ।

  • Paddy
  • cotton
  • water
  • ਝੋਨਾ
  • ਨਰਮਾ
  • ਪਾਣੀ

ਬਠਿੰਡਾ ਥਰਮਲ ਪਲਾਂਟ ਵਿਵਾਦ ਭਖਿਆ, ਮਨਪ੍ਰੀਤ ਬਾਦਲ ਨੇ ਦਿੱਤਾ ਸਪੱਸ਼ਟੀਕਰਨ

NEXT STORY

Stories You May Like

  • bhawanigarh water overflow
    ਸੂਆ ਟੁੱਟਣ ਨਾਲ ਖੇਤਾਂ 'ਚ ਵੜਿਆ ਪਾਣੀ, ਝੋਨੇ ਦੀ ਫਸਲ ਡੁੱਬੀ; ਕਿਸਾਨਾਂ ਵੱਲੋਂ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ
  • need to be careful of active child thief gangs
    ‘ਸਰਗਰਮ ਬੱਚਾ ਚੋਰ ਗਿਰੋਹਾਂ ਤੋਂ’ ਸਾਵਧਾਨ ਰਹਿਣ ਦੀ ਲੋੜ!
  • country  forests  need to saved  supreme court
    'ਦੇਸ਼ ਭਰ ’ਚ ਜੰਗਲਾਂ ਨੂੰ ਬਚਾਉਣ ਦੀ ਲੋੜ', ਸੁਪਰੀਮ ਕੋਰਟ ਦਾ ਅਹਿਮ ਫੈਸਲਾ
  • a warning bell for the people of punjab
    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਅਲਰਟ ਮੋਡ 'ਤੇ ਪ੍ਰਸ਼ਾਸਨ, ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ
  • robbery incident in jalandhar  doctor  s wife attacked  gold chain looted
    ਜਲੰਧਰ 'ਚ ਲੁੱਟ ਦੀ ਵਾਰਦਾਤ! ਡਾਕਟਰ ਦੀ ਪਤਨੀ 'ਤੇ ਹਮਲਾ ਕਰਕੇ ਲੁੱਟੀ ਚੇਨ
  • harmanpreet needs to play her natural game  shikha
    ਹਰਮਨਪ੍ਰੀਤ ਨੂੰ ਆਪਣਾ ਕੁਦਰਤੀ ਖੇਡ ਖੇਡਣ ਦੀ ਲੋੜ ਹੈ : ਸ਼ਿਖਾ
  • banks are concerned about nri customers
    NRI ਗਾਹਕਾਂ ਨੂੰ ਲੈ ਕੇ ਚਿੰਤਾ 'ਚ ਬੈਂਕ, ਗਾਹਕਾਂ ਨੂੰ ਆਕਰਸ਼ਿਤ ਕਰਨ ਦੀ ਦੌੜ ਹੋਈ ਤੇਜ਼
  • rbi 57 year old bank changes made in the scheme
    RBI  ਨੇ 57 ਸਾਲ ਪੁਰਾਣੀ ਬੈਂਕ ਸਕੀਮ 'ਚ ਕੀਤੇ ਬਦਲਾਅ, ਛੋਟੇ ਕਾਰੋਬਾਰਾਂ ਤੇ ਕਿਸਾਨਾਂ ਨੂੰ ਹੋਵੇਗਾ ਫ਼ਾਇਦਾ
  • rain will fall in punjab
    ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • man absconds with phone from ayush medicine center in jalandhar
    ਜਲੰਧਰ 'ਚ ਆਯੁਸ਼ ਔਸ਼ਧੀ ਕੇਂਦਰ ਤੋਂ ਫ਼ੋਨ ਲੈ ਕੇ ਵਿਅਕਤੀ ਫਰਾਰ, ਪੁਲਸ ਬੋਲੀ 2 ਦਿਨ...
  • gangster binny gujjar remanded for 3 days in bms fashion firing case
    BMS ਫੈਸ਼ਨ 'ਤੇ ਹੋਈ ਫਾਇਰਿੰਗ ਦਾ ਮਾਮਲਾ: ਗੈਂਗਸਟਰ ਬਿੰਨੀ ਗੁੱਜਰ ਦਾ ਲਿਆ 3 ਦਿਨ...
  • e service  in service centers has been down for several days
    ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • powercom disconnects electricity connection of royal homes colony
    ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
Trending
Ek Nazar
property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab  congress  leader  delhi  meeting
      ਕਾਂਗਰਸ 'ਚ ਵੱਡੀ ਹਲਚਲ, ਹਾਈਕਮਾਂਡ ਨੇ ਇਨ੍ਹਾਂ ਲੀਡਰਾਂ ਨੂੰ ਅਚਾਨਕ ਸੱਦਿਆ ਦਿੱਲੀ
    • uttarakhand dispute nihang organizations from punjab leave for dehradun
      ਉੱਤਰਾਖੰਡ ਵਿਵਾਦ : ਪੰਜਾਬ ਤੋਂ ਨਿਹੰਗ ਜੱਥੇਬੰਦੀਆਂ ਦੇਹਰਾਦੂਨ ਲਈ ਰਵਾਨਾ, ਪੜ੍ਹੋ...
    • akal takht sahib  official letter issued
      ਅਕਾਲ ਤਖ਼ਤ ਸਾਹਿਬ ਵੱਲੋਂ ਅਧਿਕਾਰਤ ਪੱਤਰ ਜਾਰੀ, ਸਿੱਖ ਵਿਧਾਇਕਾਂ ਤੇ ਮੰਤਰੀਆਂ ਨੇ...
    • major administrative reshuffle in punjab
      ਫਿਰੋਜ਼ਪੁਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 7 ਥਾਣਿਆਂ ਦੇ ਅਫ਼ਸਰਾਂ ਦਾ ਤਬਾਦਲਾ
    • fir case
      ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਦੇ ਦੋਸ਼ ’ਚ ਨੌਜਵਾਨ ਨਾਮਜ਼ਦ
    • be careful when leaving home in bad weather
      ਖ਼ਰਾਬ ਮੌਸਮ ’ਚ ਘਰੋਂ ਨਿਕਲਣ ਵਾਲੇ ਸਾਵਧਾਨ! ਪੜ੍ਹ ਲਓ ਇਹ ਚਿਤਾਵਨੀ, ਤੂਫ਼ਾਨ ਤੇ...
    • deadbody of a young man found in a canal near abnur college
      ਅਬਨੂਰ ਕਾਲਜ ਨੇੜੇ ਨਹਿਰ ’ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ...
    • meter reader domestic consumer pspcl
      ਪੰਜਾਬ 'ਚ ਮੀਟਰ ਰੀਡਰਾਂ ਦੀ ਹੜਤਾਲ, ਘਰੇਲੂ ਖਪਤਕਾਰਾਂ ਨੂੰ ਭੇਜੇ ਗਏ ਅੰਦਾਜ਼ਨ ਬਿੱਲ
    • two trolleys loaded with straw overturned on the highway in phagwara
      ਫਗਵਾੜਾ 'ਚ ਹਾਈਵੇਅ 'ਤੇ ਪਰਾਲੀ ਨਾਲ ਭਰੀਆਂ ਦੋ ਟਰਾਲੀਆਂ ਪਲਟੀਆਂ, ਕਈ ਘੰਟੇ...
    • new orders issued for all play way schools in punjab registration mandatory
      ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +