Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    7:46:08 PM

  • shocking incident in punjab

    ਵੱਡੀ ਵਾਰਦਾਤ ਨਾਲ ਕੰਬ ਉੱਠਿਆ ਪੰਜਾਬ, ਮਾਂ ਨੇ...

  • bandi singh rail stop movement

    ਪੰਜਾਬ 'ਚ ਫਿਰ ਹੋਵੇਗਾ ਚੱਕਾ ਜਾਮ, 4 ਜੁਲਾਈ ਨੂੰ...

  • child borewell rescue

    220 ਫੁੱਟ ਡੂੰਘੇ ਬੋਰਵੈੱਲ 'ਚ ਜਾ ਡਿੱਗਾ ਜਵਾਕ !...

  • extreme heat electricity demand pspcl

    ਅੱਤ ਦੀ ਗਰਮੀ ਵਿਚਾਲੇ ਪੰਜਾਬ ’ਚ ਬਿਜਲੀ ਦੀ ਮੰਗ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਝੋਨੇ ਦੀ ਚੁਕਾਈ 100 ਲੱਖ ਮੀਟ੍ਰਿਕ ਟਨ ਪਾਰ, ਕਿਸਾਨਾਂ ਦੇ ਖਾਤਿਆਂ ’ਚ ਪਹੁੰਚੇ 27,000 ਕਰੋੜ ਰੁਪਏ: ਮੰਤਰੀ ਕਟਾਰੂਚੱਕ

PUNJAB News Punjabi(ਪੰਜਾਬ)

ਝੋਨੇ ਦੀ ਚੁਕਾਈ 100 ਲੱਖ ਮੀਟ੍ਰਿਕ ਟਨ ਪਾਰ, ਕਿਸਾਨਾਂ ਦੇ ਖਾਤਿਆਂ ’ਚ ਪਹੁੰਚੇ 27,000 ਕਰੋੜ ਰੁਪਏ: ਮੰਤਰੀ ਕਟਾਰੂਚੱਕ

  • Edited By Shivani Bassan,
  • Updated: 04 Nov, 2025 11:42 AM
Tarn Taran
paddy lifting crosses 100 lakh metric tonnes
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ)- ਪੰਜਾਬ ਦੇ ਖੁਰਾਕ, ਨਾਗਰਿਕ ਸਪਲਾਈ ਅਤੇ ਖਪਤਕਾਰ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪੰਜਾਬ ਦੀਆਂ ਮੰਡੀਆਂ ’ਚ ਝੋਨੇ ਦੇ ਖਰੀਦ ਕਾਰਜਾਂ ਨੂੰ ਇਤਿਹਾਸਕ ਕਰਾਰ ਦਿੰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਫ਼ਲ ਪ੍ਰਬੰਧ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਸਰਕਾਰ ਦੀਆਂ ਨੀਤੀਆਂ ਪੂਰੀ ਤਰ੍ਹਾਂ ਕਿਸਾਨ-ਪੱਖੀ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੰਜਾਬ ਦਾ ਕਿਸਾਨ ਬਿਨਾਂ ਕਿਸੇ ਖੱਜਲ-ਖੁਆਰੀ ਦੇ ਆਪਣੀ ਫ਼ਸਲ ਵੇਚ ਰਿਹਾ ਹੈ ਅਤੇ ਉਸ ਨੂੰ ਸਮੇਂ ਸਿਰ ਅਦਾਇਗੀ ਮਿਲ ਰਹੀ ਹੈ।

ਇਹ ਵੀ ਪੜ੍ਹੋ- ਰਾਤ ਦੇ ਹਨ੍ਹੇਰੇ 'ਚ ਚੋਰਾਂ ਦੀ ਵੱਡੀ ਵਾਰਦਾਤ, ਇਕ ਘੰਟੇ ਦੇ ਅੰਦਰ 11 ਦੇ ਕਰੀਬ ਦੁਕਾਨਾਂ 'ਚ ਕੀਤੀ ਚੋਰੀ, ਪੁਲਸ ਵੀ ਹੈਰ

ਮੰਤਰੀ ਲਾਲ ਚੰਦ ਕਟਾਰੂਚੱਕ ਨੇ ਤਾਜ਼ਾ ਅੰਕੜੇ ਜਾਰੀ ਕਰਦਿਆਂ ਕਿਹਾ ਕਿ ਮਾਨ ਸਰਕਾਰ ਦੇ ਸੁਚੱਜੇ ਪ੍ਰਬੰਧਾਂ ਸਦਕਾ ਹੀ ਝੋਨੇ ਦੀ ਚੁਕਾਈ (ਲਿਫਟਿੰਗ) ਦਾ ਅੰਕੜਾ 100 ਲੱਖ ਮੀਟ੍ਰਿਕ ਟਨ ਦੇ ਵੱਡੇ ਪੜਾਅ ਨੂੰ ਪਾਰ ਕਰ ਗਿਆ ਹੈ ਅਤੇ ਕੁੱਲ 104 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ’ਚ 127 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨਾ ਆ ਚੁੱਕਾ ਹੈ, ਜਿਸ ’ਚੋਂ ਵੱਖ-ਵੱਖ ਸਰਕਾਰੀ ਏਜੰਸੀਆਂ ਵੱਲੋਂ 124 ਲੱਖ ਮੀਟ੍ਰਿਕ ਟਨ ਤੋਂ ਵੱਧ ਦੀ ਖ਼ਰੀਦ ਮੁਕੰਮਲ ਕਰ ਲਈ ਗਈ ਹੈ।

ਇਹ ਵੀ ਪੜ੍ਹੋ- ਜੈਕਾਰਿਆਂ ਦੀ ਗੂੰਜ ਨਾਲ ਅਕਾਲ ਤਖ਼ਤ ਸਾਹਿਬ ਤੋਂ ਪਾਕਿ ਲਈ ਰਵਾਨਾ ਹੋਇਆ ਜਥਾ, ਅਟਾਰੀ ਸਰਹੱਦ 'ਤੇ ਰੋਕਿਆ

ਕਟਾਰੂਚੱਕ ਨੇ ਕਿਹਾ ਕਿ ਸਰਕਾਰ ਦੀ ਸਭ ਤੋਂ ਵੱਡੀ ਪ੍ਰਾਪਤੀ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਤੁਰੰਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਿਸਾਨਾਂ ਦੇ ਖਾਤਿਆਂ ’ਚ ਸਿੱਧੇ 27,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਪਿਛਲੀਆਂ ਸਰਕਾਰਾਂ ’ਤੇ ਤੰਜ਼ ਕੱਸਦਿਆਂ ਕਿਹਾ ਕਿ ਇਹ ਉਹੀ ਮੰਡੀਆਂ ਹਨ ਜਿੱਥੇ ਪਹਿਲਾਂ ਕਿਸਾਨਾਂ ਨੂੰ ਆਪਣੀ ਅਦਾਇਗੀ ਲੈਣ ਲਈ ਹਫ਼ਤਿਆਂਬੱਧੀ ਧਰਨੇ ਲਾਉਣੇ ਪੈਂਦੇ ਸਨ ਅਤੇ ਲਿਫਟਿੰਗ ਨਾ ਹੋਣ ਕਾਰਨ ਮੰਡੀਆਂ ਜਾਮ ਹੋ ਜਾਂਦੀਆਂ ਸਨ।

ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਬਿਜਲੀ ਰਹੇਗੀ ਬੰਦ, ਇਹ ਇਲਾਕੇ ਹੋਣਗੇ ਪ੍ਰਭਾਵਿਤ

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਖ਼ਤ ਹਦਾਇਤ ਹੈ ਕਿ ਮੰਡੀਆਂ ਵਿਚ ਕਿਸਾਨ, ਕਮਿਸ਼ਨ ਏਜੰਟ (ਆੜ੍ਹਤੀਏ) ਅਤੇ ਮਜ਼ਦੂਰਾਂ ਸਮੇਤ ਕਿਸੇ ਵੀ ਭਾਈਵਾਲ ਨੂੰ ਕੋਈ ਮੁਸ਼ਕਲ ਦਰਪੇਸ਼ ਨਾ ਆਵੇ। ਉਨ੍ਹਾਂ ਕਿਸਾਨ ਭਾਈਚਾਰੇ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕੀ ਫ਼ਸਲ ਲਿਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਸਖ਼ਤ ਮਿਹਨਤ ਨਾਲ ਪੈਦਾ ਕੀਤੀ ਫ਼ਸਲ ਦਾ ਪੂਰਾ ਮੁੱਲ ਮਿਲ ਸਕੇ ਅਤੇ ਖਰੀਦ ਪ੍ਰਕਿਰਿਆ ਨੂੰ ਹੋਰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਇਹ ਵੀ ਪੜ੍ਹੋ- ਬੀਬੀਆਂ ਨੂੰ 1000 ਰੁਪਏ ਦੇਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 

 

  • Paddy
  • farmers
  • Minister Kataruchak
  • ਝੋਨਾ
  • ਕਿਸਾਨ
  • ਮੰਤਰੀ ਕਟਾਰੂਚਕ

ਰਾਤ ਦੇ ਹਨ੍ਹੇਰੇ 'ਚ ਚੋਰਾਂ ਦੀ ਵੱਡੀ ਵਾਰਦਾਤ, ਇਕ ਘੰਟੇ 'ਚ 11 ਦੇ ਕਰੀਬ ਦੁਕਾਨਾਂ 'ਚ ਕੀਤੀ ਚੋਰੀ, ਪੁਲਸ ਵੀ ਹੈਰਾਨ

NEXT STORY

Stories You May Like

  • state government transfers  200 crore to their accounts
    Good News ! 3.96 ਲੱਖ ਕਿਸਾਨਾਂ ਦੇ ਖਾਤਿਆਂ 'ਚ CM ਚੌਧਰੀ ਨੇ ਭੇਜੇ 200 ਕਰੋੜ ਰੁਪਏ
  • rbi infused into the banking
    RBI ਨੇ ਬੈਂਕਿੰਗ ਪ੍ਰਣਾਲੀ ’ਚ ਪਾਏ 1,41,171 ਲੱਖ ਕਰੋੜ ਰੁਪਏ
  • london court gives big blow to nirav modi orders to return 100 crores
    ਲੰਡਨ ਦੀ ਅਦਾਲਤ ਨੇ ਨੀਰਵ ਮੋਦੀ ਨੂੰ ਦਿੱਤਾ ਵੱਡਾ ਝਟਕਾ, 100 ਕਰੋੜ ਵਾਪਸ ਕਰਨ ਦੇ ਹੁਕਮ ਜਾਰੀ
  • good news for farmers
    ਕਿਸਾਨਾਂ ਲਈ Good News ! ਇਸ ਦਿਨ ਖਾਤਿਆਂ 'ਚ ਆਉਣਗੇ 2,000-2,000 ਰੁਪਏ
  • narendra modi  12 years  100 foreign trips  prime minister
    12 ਸਾਲਾਂ 'ਚ 100 ਵਿਦੇਸ਼ੀ ਫੇਰੀਆਂ ! ਤੀਜੇ ਕਾਰਜਕਾਲ ਦੀ 24ਵੀਂ ਯਾਤਰਾ 'ਤੇ ਗਏ PM ਮੋਦੀ
  • pitch to get rich season 2  akshay kumar announces rs 100 crore investment pool
    ਅਕਸ਼ੈ ਕੁਮਾਰ ਨੇ ‘ਪਿਚ ਟੂ ਗੈਟ ਰਿਚ’ ਸੀਜ਼ਨ-2 ਲਈ 100 ਕਰੋੜ ਰੁਪਏ ਦੇ ਇਨਵੈਸਟਮੈਂਟ ਪੂਲ ਦਾ ਕੀਤਾ ਐਲਾਨ
  • tamilnadu  10 lakh crore  loan  cm vijay
    ਤਾਮਿਲਨਾਡੂ 'ਤੇ 10 ਲੱਖ ਕਰੋੜ ਰੁਪਏ ਦਾ ਕਰਜ਼ਾ, CM ਵਿਜੈ ਸਰਕਾਰ ਦਾ ਵੱਡਾ ਖ਼ੁਲਾਸਾ
  • kharga and his son alleged
    ਖੜਗੇ ਤੇ ਉਨ੍ਹਾਂ ਦੇ ਪੁੱਤਰ ’ਤੇ 100 ਕਰੋੜ ਰੁਪਏ ਦੀ ਜ਼ਮੀਨ ਹੜੱਪਣ ਦਾ ਦੋਸ਼
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
Trending
Ek Nazar
protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • theft case
      ਘਰ 'ਚੋਂ ਐੱਲ. ਸੀ. ਡੀ., ਸਿਲੰਡਰ ਅਤੇ ਹੋਰ ਸਮਾਨ ਚੋਰੀ
    • big incident in punjab
      ਪੰਜਾਬ: 10 ਬਦਮਾਸ਼ਾਂ ਨੇ ਘੇਰ ਕੇ ਵੱਢ'ਤਾ ਮੁੰਡਾ! ਦਿੱਤੀ ਰੂਹ ਕੰਬਾਊ ਮੌਤ
    • banks will remain closed for 12 days in july
      ਜੁਲਾਈ ਮਹੀਨੇ 12 ਦਿਨ ਬੰਦ ਰਹਿਣਗੇ ਬੈਂਕ, ਜਾਣੋ ਪੂਰੀ ਲੀਸਟ
    • mansa municipal council elections suddenly postponed
      ਨਗਰ ਕੌਂਸਲ ਮਾਨਸਾ ਦੀ ਚੋਣ ਅਚਾਨਕ ਮੁਲਤਵੀ, ਸਿਆਸੀ ਮਾਹੌਲ ਭਖਿਆ, ਪੜ੍ਹੋ ਕੀ ਰਿਹਾ...
    • sukhbir badal slams state government over power shortage in punjab
      ਪੰਜਾਬ 'ਚ ਬਿਜਲੀ ਦੀ ਘਾਟ ਨੂੰ ਲੈ ਕੇ ਸੁਖਬੀਰ ਬਾਦਲ ਨੇ ਘੇਰੀ ਸੂਬਾ ਸਰਕਾਰ
    • youth drowns while bathing in khunda canal
      ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ
    • fir case
      ਜਾਅਲੀ ਵਸੀਅਤ ਅਤੇ ਦਸਤਾਵੇਜ਼ ਬਣਾ ਕੇ ਦੁਕਾਨ ’ਤੇ ਕਬਜ਼ਾ ਕਰਨ ਵਾਲੇ ਮੁਲਜ਼ਮ...
    • yellow alert in punjab
      ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
    • extreme heat electricity demand pspcl
      ਅੱਤ ਦੀ ਗਰਮੀ ਵਿਚਾਲੇ ਪੰਜਾਬ ’ਚ ਬਿਜਲੀ ਦੀ ਮੰਗ ਨੇ ਤੋੜੇ ਰਿਕਾਰਡ
    • punjab schools summer holidays
      ਭਲਕੇ ਖੁੱਲ੍ਹਣਗੇ ਪੰਜਾਬ ਭਰ ਦੇ ਸਕੂਲ, ਚਿੰਤਾ 'ਚ ਡੁੱਬੇ ਮਾਪੇ, ਉਠੀ ਛੁੱਟੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +