Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    11:15:05 AM

  • heavy police force deployed outside bjp offices

    ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ,...

  • ai swallowed the business of a company worth rs 1 25 lakh crore

    AI ਨੇ ਨਿਗਲ ਲਿਆ ਸਵਾ ਲੱਖ ਕਰੋੜ ਰੁਪਏ ਦੀ ਕੰਪਨੀ ਦਾ...

  • heroin worth crores  punjab police  smuggler arrested

    ਪੰਜਾਬ 'ਚ ਫੜੀ ਗਈ ਕਰੋੜਾਂ ਦੀ ਹੈਰੋਇਨ, ਹਥਿਆਰਾਂ...

  • fluctuations in gold and silver prices  check the rates

    ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਝੋਨੇ ਦੀ ਖ਼ਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ, ਕਿਸਾਨਾਂ ਨੂੰ 15000 ਕਰੋੜ ਤੋਂ ਵੱਧ ਰਾਸ਼ੀ ਕੀਤੀ ਜਾਰੀ : ਕਟਾਰੂਚੱਕ

PUNJAB News Punjabi(ਪੰਜਾਬ)

ਝੋਨੇ ਦੀ ਖ਼ਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ, ਕਿਸਾਨਾਂ ਨੂੰ 15000 ਕਰੋੜ ਤੋਂ ਵੱਧ ਰਾਸ਼ੀ ਕੀਤੀ ਜਾਰੀ : ਕਟਾਰੂਚੱਕ

  • Updated: 29 Oct, 2022 06:35 PM
Chandigarh
paddy purchase crossed 100 lakh metric ton
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸੂਬੇ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ ਸਿਖ਼ਰਾਂ 'ਤੇ ਹੈ। ਖ਼ਰੀਦ ਸੀਜ਼ਨ ਸ਼ੁਰੂ ਹੋਣ ਦੇ ਮਹਿਜ਼ ਚਾਰ ਹਫ਼ਤਿਆਂ ਅੰਦਰ ਮੰਡੀਆਂ 'ਚ ਹੁਣ ਤੱਕ 105 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਹੋਈ ਹੈ ਜਿਸ 'ਚੋਂ ਤਕਰੀਬਨ 104 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਖ਼ਰੀਦ ਦੇ ਪਹਿਲੇ ਦਿਨ ਤੋਂ ਜਿਸ ਮੰਡੀ ਵਿੱਚ ਵੀ ਕਿਸਾਨ ਆਪਣੀ ਫ਼ਸਲ ਲੈ ਕੇ ਆਇਆ ਹੈ, ਓਥੇ ਫ਼ਸਲ ਦੀ ਸਮੇਂ-ਸਿਰ ਖਰੀਦ, ਅਦਾਇਗੀ ਅਤੇ ਚੁਕਾਈ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਬਾਰਦਾਨੇ, ਮੰਡੀ ਲੇਬਰ ਅਤੇ ਆਵਾਜਾਈ ਦੇ ਸਾਰੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੇ ਪਿਛਲੇ ਚਾਰ ਹਫ਼ਤਿਆਂ ਦੌਰਾਨ ਲਗਭਗ ਹਰ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਕੀਤਾ ਹੈ ਅਤੇ ਸਾਰੇ ਭਾਈਵਾਲਾਂ ਨੇ ਉਨ੍ਹਾਂ ਦੇ ਦੌਰੇ ਦੌਰਾਨ ਖ਼ਰੀਦ ਪ੍ਰਬੰਧਾਂ 'ਤੇ ਤਸੱਲੀ ਪ੍ਰਗਟਾਈ ਹੈ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚ ਹਰ ਦਿਨ ਲਗਭਗ 7.5 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਰਹੀ ਹੈ ਅਤੇ ਉਸੇ ਦਿਨ ਹੀ ਲਗਭਗ ਸਾਰੇ ਝੋਨੇ ਦੀ ਖਰੀਦ ਵੀ ਕਰ ਲਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਭਰ ਵਿੱਚ ਸਿਰਫ਼ ਇੱਕ ਲੱਖ ਮੀਟ੍ਰਿਕ ਟਨ ਤੋਂ ਵੀ ਘੱਟ ਝੋਨੇ ਦੀ ਖ਼ਰੀਦ ਬਕਾਇਆ ਹੈ, ਜਿਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਜ਼ਿਆਦਾਤਰ ਮੰਡੀਆਂ ਵਿੱਚ ਝੋਨੇ ਦੀ ਆਮਦ ਦੇ ਦਿਨ ਹੀ ਖ਼ਰੀਦ ਕੀਤੀ ਜਾ ਰਹੀ ਹੈ।

ਘੱਟੋ-ਘੱਟ ਸਮਰਥਨ ਮੁੱਲ 'ਤੇ ਫਸਲ ਦੀ ਅਦਾਇਗੀ ਦੇ ਵੇਰਵੇ ਦਿੰਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਖਾਤਿਆਂ ਵਿੱਚ ਤਕਰੀਬਨ 15,400 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਹੋਰ 2000 ਕਰੋੜ ਰੁਪਏ ਦੀ ਅਦਾਇਗੀ ਲਈ ਮਨਜ਼ੂਰੀ ਦਿੱਤੀ ਗਈ ਹੈ ਅਤੇ ਸੋਮਵਾਰ ਨੂੰ ਬੈਂਕਾਂ ਦੇ ਖੁੱਲ੍ਹਣ ਉਪਰੰਤ ਇਹ ਰਾਸ਼ੀ ਵੀ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਸਬੰਧੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਕਿਹਾ ਕਿ ਉਹ ਖਰੀਦ ਗਤੀਵਿਧੀਆਂ 'ਤੇ ਨਿੱਜੀ ਤੌਰ 'ਤੇ ਨਜ਼ਰ ਰੱਖ ਰਹੇ ਹਨ ਅਤੇ ਖਰੀਦ ਏਜੰਸੀਆਂ ਦੇ ਸਾਰੇ ਮੈਨੇਜਿੰਗ ਡਾਇਰੈਕਟਰ ਖਰੀਦ ਸ਼ੁਰੂ ਹੋਣ ਤੋਂ ਲੈ ਕੇ ਹੀ ਮੰਡੀਆਂ ਦਾ ਦੌਰਾ ਕਰ ਰਹੇ ਹਨ।

  • Cabinet Minister
  • Lal Chand Kataruchak
  • Paddy Purchase
  • ਕੈਬਨਿਟ ਮੰਤਰੀ
  • ਲਾਲ ਚੰਦ ਕਟਾਰੂਚੱਕ
  • ਮੰਤਰੀ ਲਾਲ ਚੰਦ ਕਟਾਰੂਚੱਕ

ਹਰਿਆਣਾ ਸਰਕਾਰ ਐੱਚ. ਐੱਸ. ਜੀ. ਪੀ. ਸੀ. ਦੇ ਗਠਨ ਲਈ ਜਾਰੀ ਨੋਟੀਫਿਕੇਸ਼ਨ ਤੁਰੰਤ ਵਾਪਸ ਲਵੇ : ਅਕਾਲੀ ਦਲ

NEXT STORY

Stories You May Like

  • doctor  s unique feat  more than 100 kisses in 30 seconds
    World Record ; ਡਾਕਟਰ ਦਾ ਅਨੋਖਾ ਕਾਰਨਾਮਾ ! 30 ਸਕਿੰਟ 'ਚ ਕਰ'ਤੀਆਂ 100 ਤੋਂ ਵੱਧ Kiss, ਵੇਖੋ ਵੀਡੀਓ
  • cockroach janta party instagram 2 56 crore followers
    2.56 ਕਰੋੜ ਤੋਂ ਪਾਰ ਹੋਈ 'ਕਾਕਰੋਚ ਜਨਤਾ ਪਾਰਟੀ' ਦੇ ਫਾਲੋਅਰਜ਼ ਦੀ ਗਿਣਤੀ, 3 ਦਿਨਾਂ 'ਚ ਜੁੜੇ 33 ਲੱਖ ਨਵੇਂ ਲੋਕ
  • this film has earned 27 crores even before its release
    ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6 ਲੱਖ ਤੋਂ ਵੱਧ ਟਿਕਟਾਂ
  • venezuela
    ਵੈਨੇਜ਼ੁਏਲਾ 'ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 5,000 ਤੋਂ ਪਾਰ ! 16,000 ਤੋਂ ਵੱਧ ਜ਼ਖ਼ਮੀ
  • shots fired just 100 meters from police post in sultanpur lodhi
    ਪੰਜਾਬ: ਪੁਲਸ ਚੌਕੀ ਤੋਂ ਮਹਿਜ਼ 100 ਮੀਟਰ ਦੀ ਦੂਰੀ 'ਤੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ! ਮੰਜ਼ਰ ਵੇਖ ਸਹਿਮੇ ਲੋਕ
  • serum institute  tb vaccine  100 years  treatment
    100 ਸਾਲਾਂ 'ਚ ਪਹਿਲੀ ਵਾਰ ; TB ਲਈ ਨਵੀਂ ਵੈਕਸੀਨ ਬਣਾਏਗਾ ਸੀਰਮ ਇੰਸਟੀਚਿਊਟ
  • flash floods cause widespread destruction in afghanistan
    ਅਫ਼ਗਾਨਿਸਤਾਨ 'ਚ ਅਚਾਨਕ ਆਏ ਹੜ੍ਹਾਂ ਨਾਲ ਭਾਰੀ ਤਬਾਹੀ: 10 ਲੋਕਾਂ ਦੀ ਮੌਤ, 100 ਤੋਂ ਵੱਧ ਲਾਪਤਾ
  • floods in afghanistan
    ਅਫਗਾਨਿਸਤਾਨ 'ਚ ਹੜ੍ਵ ਦਾ ਕਹਿਰ, 20 ਲੋਕਾਂ ਦੀ ਮੌਤ, 100 ਤੋਂ ਵੱਧ ਲਾਪਤਾ
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
Trending
Ek Nazar
mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jewelry shop punjab police blockade
      ਪੰਜਾਬ ਵਿਚ ਦਿਨ ਦਿਹਾੜੇ ਵੱਜ ਗਿਆ ਵੱਡਾ ਡਾਕਾ, ਪੂਰੇ ਸ਼ਹਿਰ 'ਚ ਹੋ ਗਈ ਨਾਕਾਬੰਦੀ
    • firing in gurdaspur
      ਗੁਰਦਾਸਪੁਰ ’ਚ ਖ਼ੂਨੀ ਖੇਡ: ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦੇ ਸਿਰ ’ਚ ਮਾਰੀ...
    • youth shoots himself in moving scorpio
      ਚੱਲਦੀ ਸਕਾਰਪਿਉ ’ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ
    • cbi raids 5 places including chandigarh ludhiana
      ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ...
    • punjabis phones suddenly started ringing big warning for 8 districts
      ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
    • sunil jakhar s big statement
      'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ...
    • jalandhar railway station to undergo a makeover
      ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
    • government schools school girls principals
      ਪੰਜਾਬ ਦੇ ਸਰਕਾਰੀ ਸਕੂਲ ਵਿਚ ਹੈਰਾਨ ਕਰ ਦੇਣ ਵਾਲੀ ਘਟਨਾ, 12 ਵਿਦਿਆਰਥਣਾਂ ਨਾਲ...
    • ravneet bittu wrote a letter to cm mann
      ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ...
    • weather alert in punjab
      ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +