Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    8:10:25 PM

  • sukhbir singh badal appointments

    ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ...

  • india new currency notes

    ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ...

  • train manufactured in punjab s kapurthala factory will run in bangladesh

    ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ...

  • punjab bus news

    ਪੰਜਾਬ: ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਹਾਦਸਾ!

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚੇ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ, ਰਵਨੀਤ ਬਿੱਟੂ ਨੇ ਕੀਤਾ ਸਵਾਗਤ

PUNJAB News Punjabi(ਪੰਜਾਬ)

ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚੇ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ, ਰਵਨੀਤ ਬਿੱਟੂ ਨੇ ਕੀਤਾ ਸਵਾਗਤ

  • Edited By Shivani Attri,
  • Updated: 17 Jul, 2026 03:11 PM
Jalandhar
padma shri sant niranjan das ji arrives in jalandhar welcomed by ravneet bittu
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ, ਸੋਨੂੰ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜਲੰਧਰ ਦੇ ਦੌਰੇ 'ਤੇ ਆ ਰਹੇ ਹਨ, ਜਿੱਥੇ ਉਨ੍ਹਾਂ ਵੱਲੋਂ 125 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ ਕੀਤਾ ਜਾਵੇਗਾ। ਇਸ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਸਖ਼ਤ ਪ੍ਰਬੰਧ ਕੀਤੇ ਗਏ ਸਨ। ਉਥੇ ਹੀ ਇਸੇ ਦੌਰਾਨ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚੇ, ਜਿੱਥੇ ਉਨ੍ਹਾਂ ਦਾ ਸੁਆਗਤ ਰਵਨੀਤ ਸਿੰਘ ਬਿੱਟੂ ਵੱਲੋਂ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਸੰਤ ਨਿਰੰਜਨ ਦਾਸ ਨਾਲ ਮੁਲਾਕਾਤ ਕਰਦੇ ਹੋਏ ਆਸ਼ੀਰਵਾਦ ਵੀ ਲਿਆ।  ਇਸ ਦੌਰਾਨ ਕਈ ਮੁੱਦਿਆਂ 'ਤੇ ਵਿਚਾਰ-ਚਰਚਾ ਵੀ ਕੀਤੀ ਗਈ। 

 

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚੋਂ ਅਗਵਾ ਕਰਕੇ ਨੌਜਵਾਨ ਦਾ ਗੋਲ਼ੀਆਂ ਮਾਰ ਕੀਤਾ ਕਤਲ

ਇਥੇ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ  5470 ਕਰੋੜ ਰੁਪਏ ਤੋਂ ਵੱਧ ਦੇ ਰੇਲ ਅਤੇ ਸੜਕ ਬੁਨਿਆਦੀ ਢਾਂਚੇ (ਇਨਫਰਾਸਟਰੱਕਚਰ) ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਇਨ੍ਹਾਂ ਦਾ ਉਦੇਸ਼ ਖੇਤਰ ਵਿਚ ਸੰਪਰਕ (ਕੁਨੈਕਟੀਵਿਟੀ) ਨੂੰ ਮਜ਼ਬੂਤ ​​ਕਰਨਾ, ਯਾਤਰੀਆਂ ਦੀ ਸਹੂਲਤ ਵਿਚ ਸੁਧਾਰ ਕਰਨਾ ਅਤੇ ਆਰਥਿਕ ਵਿਕਾਸ ਨੂੰ ਰਫ਼ਤਾਰ ਦੇਣਾ ਹੈ।

PunjabKesari

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਗਮਨ ਨੂੰ ਲੈ ਕੇ ਜਲੰਧਰ ਕੈਂਟ ਰੇਲਵੇ ਸਟੇਸ਼ਨ ’ਤੇ ਇਕ ਵਾਟਰਪਰੂਫ਼ ਪੰਡਾਲ ਤਿਆਰ ਕੀਤਾ ਗਿਆ ਹੈ, ਜਿੱਥੋਂ ਪ੍ਰਧਾਨ ਮੰਤਰੀ ਲੋਕਾਂ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੀ ਆਮਦ ਨੂੰ ਲੈ ਕੇ ਪਿਛਲੇ ਤਿੰਨ-ਚਾਰ ਦਿਨਾਂ ਤੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੁਲਸ ਦੇ ਉੱਚ ਅਧਿਕਾਰੀਆਂ ਤੋਂ ਇਲਾਵਾ ਐੱਨ. ਐੱਸ. ਜੀ. ਨੇ ਵੀ ਸੁਰੱਖਿਆ ਦੀ ਕਮਾਨ ਆਪਣੇ ਹੱਥਾਂ ਵਿਚ ਲਈ ਹੋਈ ਹੈ। ਚੱਪੇ-ਚੱਪੇ ’ਤੇ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

PunjabKesari

ਰਾਮਾ ਮੰਡੀ ਦੇ ਆਲੇ-ਦੁਆਲੇ ਉੱਚੀਆਂ ਇਮਾਰਤਾਂ ’ਤੇ ਵੀ ਪੁਲਸ ਤਾਇਨਾਤ ਕੀਤੀ ਗਈ ਹੈ। ਸੁਰੱਖਿਆ ਦੇ ਮੱਦੇਨਜ਼ਰ ਟ੍ਰੈਫਿਕ ਡਾਇਵਰਟ ਕੀਤਾ ਗਿਆ ਹੈ, ਜਿਸ ਕਾਰਨ ਸਾਰਾ ਦਿਨ ਸ਼ਹਿਰ ਵਿਚ ਜਾਮ ਦੀ ਸਥਿਤੀ ਬਣੀ ਰਹੀ। ਕੈਂਟ ਸਟੇਸ਼ਨ ਦੇ ਸਾਹਮਣੇ ਪੁਲ ਦੇ ਉੱਪਰ ਸੜਕ ’ਤੇ ਪ੍ਰੀਮਿਕਸ ਵਿਛਾਉਣ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ। ਸਾਫ਼-ਸਫ਼ਾਈ ਦਾ ਵੀ ਪੂਰਾ ਪ੍ਰਬੰਧ ਕੀਤਾ ਗਿਆ ਹੈ। ਹਰ ਪਾਸੇ ਭਾਜਪਾ ਦੇ ਝੰਡਿਆਂ ਅਤੇ ਹੋਰਡਿੰਗਾਂ ਨਾਲ ਪੂਰੇ ਇਲਾਕੇ ਨੂੰ ਰੰਗ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਦੁਪਹਿਰ ਲਗਭਗ 3.30 ਵਜੇ ਜਲੰਧਰ ਪਹੁੰਚਣਗੇ।

 

ਇਹ ਵੀ ਪੜ੍ਹੋ: ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ ਵੀਡੀਓ ਵਾਇਰਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Padma Shri Sant Niranjan Das Ji
  • Ravneet Bittu
  • ਜਲੰਧਰ
  • ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ
  • ਰਵਨੀਤ ਬਿੱਟੂ ਸਵਾਗਤ

ਵੱਡੀ ਖ਼ਬਰ: ਪੰਜਾਬ ਯੂਥ ਕਾਂਗਰਸ ਦਾ ਪ੍ਰਧਾਨ ਗ੍ਰਿਫ਼ਤਾਰ! ਵਰਕਰਾਂ ਨੇ ਨੈਸ਼ਨਲ ਹਾਈਵੇਅ ਜਾਮ ਕਰਨ ਦੀ ਦਿੱਤੀ ਚੇਤਾਵਨੀ

NEXT STORY

Stories You May Like

  • guru ravidas sabhas of europe
    ਯੂਰਪ ਦੀਆਂ ਸਮੂਹ ਗੁਰੂ ਰਵਿਦਾਸ ਸਭਾਵਾਂ ਨੇ ਪਦਮ ਸ਼੍ਰੀ 108 ਸੰਤ ਨਿਰੰਜਨ ਦਾਸ ਮਹਾਰਾਜ ਜੀ ਨੂੰ ਕੀਤੀ ਬੇਨਤੀ
  • bangladesh court grants bail to jailed hindu saint chinmaya das
    ਬੰਗਲਾਦੇਸ਼ ਦੀ ਅਦਾਲਤ ਨੇ ਜੇਲ੍ਹ ’ਚ ਬੰਦ ‘ਹਿੰਦੂ ਸੰਤ ਚਿਨਮਯ ਦਾਸ’ ਨੂੰ ਦਿੱਤੀ ਜ਼ਮਾਨਤ
  • ravneet singh bittu raises questions on gurpreet bhullar  s transfer
    ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਰਵਨੀਤ ਸਿੰਘ ਬਿੱਟੂ ਨੇ ਚੁੱਕੇ ਸਵਾਲ
  • ravneet bittu  s big statement on congress  s troubles
    'ਸੱਸ-ਨੂੰਹ' ਦਾ ਕਲੇਸ਼ ਤਾਂ ਖ਼ਤਮ ਹੋ ਗਿਆ ਪਰ...', ਕਾਂਗਰਸ ਦੇ ਕਲੇਸ਼ 'ਤੇ ਰਵਨੀਤ ਬਿੱਟੂ ਦਾ ਵੱਡਾ ਬਿਆਨ
  • traffic block to remain at chandigarh railway station
    ਚੰਡੀਗੜ੍ਹ ਰੇਲਵੇ ਸਟੇਸ਼ਨ 'ਤੇ 8 ਅਗਸਤ ਤੋਂ 6 ਸਤੰਬਰ ਤੱਕ ਰਹੇਗਾ ਟ੍ਰੈਫਿਕ ਬਲਾਕ
  • malerkotla railway station
    ਮਾਲੇਰਕੋਟਲਾ ਰੇਲਵੇ ਸਟੇਸ਼ਨ ’ਚੋਂ ਮਿਲੀ ਲਾਸ਼
  • s s p led the police to conduct a search operation at railway station
    ਗੁਰਦਾਸਪੁਰ ਦੇ SSP ਦੀ ਅਗਵਾਈ ’ਚ ਪੁਲਸ ਨੇ ਰੇਲਵੇ ਸਟੇਸ਼ਨ ’ਤੇ ਚਲਾਈ ਸਰਚ ਮੁਹਿੰਮ, ਵੰਦੇ ਭਾਰਤ ਟ੍ਰੇਨ ’ਚ ਵੀ ਜਾਂਚ
  • krishma tanna becomes mother at 42 welcomes baby on guru purnima
    42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ ਸਵਾਗਤ
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • tanda police action after dope test positive
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਟਾਂਡਾ ਪੁਲਸ ਦੀ ਕਾਰਵਾਈ: ਨੌਜਵਾਨ ਖ਼ਿਲਾਫ਼ ਕੇਸ...
    • fir case
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ 2 ਲੋਕਾਂ ਖਿਲਾਫ਼ ਮਾਮਲਾ ਦਰਜ
    • dead body found
      ਰੇਲਵੇ ਪਲੇਟਫਾਰਮ ਤੋਂ ਬਜ਼ੁਰਗ ਦੀ ਲਾਸ਼ ਬਰਾਮਦ
    • water level of ravi river rises
      ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ ਪਿੰਡਾਂ ਦਾ ਟੁੱਟਿਆ ਸੰਪਰਕ
    • 3 arrested with 30 kg heroin
      ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਨਸ਼ੇ ਦੀ ਵੱਡੀ ਖੇਪ ਕਾਬੂ, 30 ਕਿੱਲੋ ਹੈਰੋਇਨ...
    • important news for punjabis running around for ration cards
      ਰਾਸ਼ਨ ਕਾਰਡ ਲਈ ਭੱਜ-ਦੌੜ ਕਰ ਰਹੇ ਪੰਜਾਬੀਆਂ ਲਈ ਅਹਿਮ ਖ਼ਬਰ, ਤਾਰੀਖ਼ ਵਧਾਉਣ ਦੀ...
    • youth death case
      ਹਸਪਤਾਲ 'ਚ ਦਾਖਲ ਕਰਵਾਏ ਨੌਜਵਾਨ ਨੇ ਤੋੜਿਆ ਦਮ
    • former mla darshan singh kotfatta joins bjp
      ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ 'ਚ ਸ਼ਾਮਲ, ਕੇਵਲ ਸਿੰਘ ਢਿੱਲੋਂ ਨੇ...
    • fir case
      50 ਲੱਖ ਰੁਪਏ ਦੀ ਰੰਗਦਾਰੀ ਮੰਗਣ ਵਾਲੇ ਅਣਪਛਾਤੇ ਵਿਅਕਤੀ 'ਤੇ ਪਰਚਾ ਦਰਜ
    • hoshiarpur tanda
      ਵੱਡੀ ਪਹਿਲਕਦਮੀ: ਪ੍ਰਵਾਸੀ ਪੰਜਾਬੀ ਨੌਜਵਾਨ ਨੇ ਮਾਂ ਦੀ ਯਾਦ 'ਚ ਗੁਰੂ ਘਰ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +