Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 12, 2026

    5:51:01 PM

  • navjot sidhu s another video goes viral

    ਨਵਜੋਤ ਸਿੱਧੂ ਇਕ ਹੋਰ ਵੀਡੀਓ ਹੋਈ ਵਾਇਰਲ, ਵੱਖਰੇ...

  • harsimrat badal files complaint against cm mann with women  s commission

    ਹਰਸਿਮਰਤ ਬਾਦਲ ਨੇ CM ਮਾਨ ਖ਼ਿਲਾਫ਼ ਮਹਿਲਾ ਕਮਿਸ਼ਨ...

  • big announcement made in punjab on march 18 and april 1

    ਪੰਜਾਬ 'ਚ 18 ਮਾਰਚ ਤੇ 1 ਅਪ੍ਰੈਲ ਨੂੰ ਲੈ ਕੇ ਹੋਇਆ...

  • bikram majithia makes serious allegations against punjab government

    ਆਂਗਣਵਾੜੀ ਖ਼ੁਰਾਕ ਟੈਂਡਰਾਂ ‘ਤੇ ਬਿਕਰਮ ਮਜੀਠੀਆ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਹੁਸ਼ਿਆਰਪੁਰ 'ਚ ਰੂਹ ਕੰਬਾਊ ਹਾਦਸਾ, ਇੱਟਾਂ ਦੇ ਭੱਠੇ ਦੀ ਅੱਗ 'ਚ ਡਿੱਗਿਆ ਨੌਜਵਾਨ, ਤੜਫ਼-ਤੜਫ਼ ਕੇ ਨਿਕਲੀ ਜਾਨ

PUNJAB News Punjabi(ਪੰਜਾਬ)

ਹੁਸ਼ਿਆਰਪੁਰ 'ਚ ਰੂਹ ਕੰਬਾਊ ਹਾਦਸਾ, ਇੱਟਾਂ ਦੇ ਭੱਠੇ ਦੀ ਅੱਗ 'ਚ ਡਿੱਗਿਆ ਨੌਜਵਾਨ, ਤੜਫ਼-ਤੜਫ਼ ਕੇ ਨਿਕਲੀ ਜਾਨ

  • Edited By Shivani Attri,
  • Updated: 28 Jun, 2024 12:28 PM
Hoshiarpur
painful death of the youth due to falling in the fire of the brick kiln
  • Share
    • Facebook
    • Tumblr
    • Linkedin
    • Twitter
  • Comment

ਕੋਟਫ਼ਤੂਹੀ (ਬਹਾਦਰ ਖਾਨ)-ਕੋਟਫਤੂਹੀ ਦੇ ਸਥਾਨਕ ਬਿਜਲੀ ਘਰ ਨੇੜੇ ਭੱਠੇ ’ਤੇ ਕੰਮ ਕਰਦੇ ਇਕ 26 ਸਾਲਾ ਨੌਜਵਾਨ ਦੀ ਇੱਟਾਂ ਦੇ ਭੱਠੇ ਦੀ ਅੱਗ ਵਿਚ ਅਚਾਨਕ ਡਿੱਗਣ ਨਾਲ ਬੁਰੀ ਤਰ੍ਹਾਂ ਝੁਲਸ ਕੇ ਦਰਦਨਾਕ ਮੌਤ ਹੋ ਗਈ।  ਮਿਲੀ ਜਾਣਕਾਰੀ ਅਨੁਸਾਰ ਸਥਾਨਕ ਬਿਜਲੀ ਘਰ ਨੇੜੇ ਇੱਟਾਂ ਦੇ ਭੱਠੇ ’ਤੇ ਕੰਮ ਕਰਦੇ 26 ਸਾਲਾ ਨੌਜਵਾਨ ਰਾਕੇਸ਼ ਕੁਮਾਰ ਪੁੱਤਰ ਸੂਰਜ ਬਲੀ, ਨਿਵਾਸੀ ਭਵਾਨੀ ਪੁਰਬ, ਜ਼ਿਲ੍ਹਾ ਰਾਏਬਰੇਲੀ, ਥਾਣਾ ਲਾਲ ਗੰਜ, ਯੂ. ਪੀ. ਜੋ ਭੱਠੇ ’ਤੇ ਕੰਮ ਕਰਦਾ ਸੀ। ਵੀਰਵਾਰ ਭੱਠੇ ਦੀ ਚਿਮਨੀ ਵੇਖਣ ਗਿਆ ਤਾਂ ਉਸ ਦਾ ਅਚਾਨਕ ਪੈਰ ਤਿਲਕਣ ਨਾਲ ਉਹ ਭੱਠੇ ਦੀ ਅੱਗ ਵਿਚ ਡਿੱਗ ਪਿਆ, ਜੋ ਮੌਕੇ ’ਤੇ ਬੁਰੀ ਤਰ੍ਹਾਂ ਝੁਲਸ ਗਿਆ।

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ, ਬਾਰਿਸ਼ ਦਾ ਅਲਰਟ ਜਾਰੀ, ਜਾਣੋ ਅਗਲੇ ਦਿਨਾਂ ਦਾ ਹਾਲ

ਜਿਸ ਦੇ ਸਾਥੀਆਂ ਵੱਲੋਂ ਉਸ ਦੀ ਭੱਠੇ ’ਤੇ ਤਲਾਸ਼ ਕਰਨ ’ਤੇ ਉਹ ਭੱਠੀ ਵਿਚ ਮ੍ਰਿਤਕ ਪਾਇਆ ਗਿਆ। ਜਿਸ ਨੂੰ ਹੋਰ ਮਜ਼ਦੂਰਾਂ ਵੱਲੋਂ ਬੜੀ ਜੱਦੋ-ਜਹਿਦ ਨਾਲ ਬਾਹਰ ਕੱਢਿਆ ਗਿਆ।  ਇਸ ਸਬੰਧ ਵਿਚ ਮੌਕੇ ’ਤੇ ਕੋਟਫ਼ਤੂਹੀ ਪੁਲਸ ਚੌਕੀ ਦੇ ਇੰਚਾਰਜ ਏ. ਐੱਸ. ਆਈ. ਕੁਲਵੰਤ ਸਿੰਘ, ਏ. ਐੱਸ. ਆਈ. ਸੁਰਜੀਤ ਸਿੰਘ, ਏ. ਐੱਸ. ਰਵੀਸ਼ ਕੁਮਾਰ ਅਤੇ ਪੁਲਸ ਪਾਰਟੀ ਨਾਲ ਪਹੁੰਚੇ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਗੜ੍ਹਸ਼ੰਕਰ ਵਿਖੇ ਫਰਿੱਜ਼ਰ ਵਿਚ ਰੱਖਵਾ ਦਿੱਤਾ ਹੈ। ਜਦਕਿ ਬਾਕੀ ਕਾਰਵਾਈ ਉਸ ਦੇ ਪਰਿਵਾਰਕ ਮੈਂਬਰਾਂ ਦੇ ਪਹੁੰਚਣ ’ਤੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ ’ਤੇ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਜਲੰਧਰ 'ਚ ਪਰਿਵਾਰ ਸਮੇਤ ਸ਼ਿਫ਼ਟ ਹੋਏ ਮੁੱਖ ਮੰਤਰੀ ਭਗਵੰਤ ਮਾਨ, ਸਾਂਝੀਆਂ ਕੀਤੀਆਂ ਤਸਵੀਰਾਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • painful death
  • brick kiln
  • boy
  • ਹੁਸ਼ਿਆਰਪੁਰ
  • ਰੂਹ ਕੰਬਾਊ ਹਾਦਸਾ
  • ਇੱਟਾਂ
  • ਅੱਗ
  • ਨੌਜਵਾਨ
  • ਮੌਤ

ਸੁਰਜੀਤ ‘ਰੱਖੜਾ’ ਜਾਂ ‘ਵਡਾਲਾ’ ਹੋਣਗੇ ਬਾਗੀ ਧੜ੍ਹੇ ਦੇ ਪ੍ਰਧਾਨ? ਢੀਂਡਸਾ ਬਣਨਗੇ ਸਰਪ੍ਰਸਤ!

NEXT STORY

Stories You May Like

  • major accident in jalandhar 4 year old child dies in road accident
    ਜਲੰਧਰ 'ਚ ਵੱਡਾ ਹਾਦਸਾ: ਘਰ ਦੇ ਬਾਹਰ ਖੇਡ ਰਹੇ ਜਵਾਕ 'ਤੇ ਚੜ੍ਹਾਈ ਟਰੈਕਟਰ-ਟਰਾਲੀ, ਤੜਫ਼-ਤੜਫ਼ ਕੇ ਨਿਕਲੀ ਜਾਨ
  • a terrible accident happened to two friends
    ਕਹਿਰ ਓ ਰੱਬਾ! ਵਿਆਹ 'ਤੇ ਜਾ ਰਹੀਆਂ ਸਹੇਲੀਆਂ ਨਾਲ ਵਾਪਰਿਆ ਭਿਆਨਕ ਹਾਦਸਾ, ਤੜਫ਼-ਤੜਫ਼ ਕੇ ਨਿਕਲੀ ਜਾਨ
  • terrible accident in jalandhar death of grandmother and granddaughter
    ਕਹਿਰ ਓ ਰੱਬਾ! ਜਲੰਧਰ 'ਚ ਫਾਰਚੂਨਰ ਗੱਡੀ ਨੇ ਨਾਨੀ-ਦੋਹਤੀ ਨੂੰ ਦਰੜਿਆ, ਤਰਫ਼-ਤੜਫ਼ ਕੇ ਨਿਕਲੀ ਜਾਨ
  • child eaten by dogs
    ਪੰਜਾਬ: ਜਵਾਕ ਨੂੰ ਨੋਚ-ਨੋਚ ਖਾ ਗਏ ਖੂੰਖਾਰ ਕੁੱਤੇ, ਤੜਫ਼-ਤੜਫ਼ ਹੋਈ ਮੌਤ
  • shocking incident in ludhiana
    ਸੁੱਤੀ ਪਈ ਮਹਿਲਾ 'ਤੇ ਤੇਲ ਛਿੜਕ ਕੇ ਲਗਾ ਦਿੱਤੀ ਅੱਗ! ਲੁਧਿਆਣਾ 'ਚ ਵਾਪਰੀ ਰੂਹ ਕੰਬਾਊ ਘਟਨਾ
  • major accident in greater noida
    ਗ੍ਰੇਟਰ ਨੋਇਡਾ 'ਚ ਵੱਡਾ ਹਾਦਸਾ: ਖੁੱਲ੍ਹੇ ਨਾਲੇ 'ਚ ਡਿੱਗੀ ਕਾਰ, ਵਾਲ-ਵਾਲ ਬਚੀ ਡਰਾਈਵਰ ਦੀ ਜਾਨ
  • heartbreaking accident on vip road
    VIP ਰੋਡ 'ਤੇ ਰੂਹ ਕੰਬਾਊ ਹਾਦਸਾ : ਆਡੀ ਦੀ ਟੱਕਰ ਨਾਲ ਹਵਾ 'ਚ ਉੱਛਲੀ ਔਰਤ, ਸੜਕ ਦੇ ਦੂਜੇ ਪਾਸੇ ਡਿੱਗੀ
  • major accident in jalandhar  boy dies after falling into 20 feet deep pit
    ਜਲੰਧਰ 'ਚ ਵੱਡਾ ਹਾਦਸਾ! 20 ਫੁੱਟ ਡੂੰਘੇ ਟੋਏ 'ਚ ਡਿੱਗਣ ਕਾਰਨ ਨੌਜਵਾਨ ਦੀ ਮੌਤ, ਸਿਰ 'ਚ ਖੁੱਭਿਆ ਸਰੀਆ
  • critical patient airlifted from delhi to adampur
    ਦਿੱਲੀ ਤੋਂ ਏਅਰ ਐਂਬੂਲੈਂਸ ਰਾਹੀਂ ਗੰਭੀਰ ਮਰੀਜ਼ ਨੂੰ ਆਦਮਪੁਰ ਪਹੁੰਚਾਇਆ
  • pargat singh on kejriwal
    ਸ੍ਰੀ ਦਰਬਾਰ ਸਾਹਿਬ ਵਿਖੇ ਆ ਕੇ ਬੇਅਦਬੀਆਂ ਦੇ ਇਨਸਾਫ਼ ਬਾਰੇ ਜਵਾਬ ਦੇਣ ਕੇਜਰੀਵਾਲ:...
  • punjabi person has become wanted in canada police have released a poster
    ਕੈਨੇਡਾ 'ਚ ਸਿੱਖ ਨੌਜਵਾਨ 'ਵਾਂਟੇਡ', ਪੁਲਸ ਨੇ ਜਾਰੀ ਕੀਤਾ ਪੋਸਟਰ
  • big change in police administration transfer of these 19 big officers in punjab
    ਪੁਲਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ! ਪੰਜਾਬ 'ਚ ਇਨ੍ਹਾਂ 19 ਵੱਡੇ ਅਧਿਕਾਰੀਆਂ ਦੇ...
  • dc himanshu agarwal s big statement regarding petrol diesel and lpg
    ਜਲੰਧਰ ਵਾਸੀ ਦੇਣ ਧਿਆਨ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ DC ਦਾ ਆ ਗਿਆ ਵੱਡਾ...
  • roads issue in punjab
    ਪੰਜਾਬ ਵਿਧਾਨ ਸਭਾ 'ਚ ਉੱਠਿਆ ਸੜਕਾਂ ਦੀ ਮਾੜੀ ਹਾਲਤ ਦਾ ਮੁੱਦਾ, ਲਾਡੀ ਸ਼ੇਰੋਵਾਲੀਆ...
  • pargat singh statement punjab budget session 2026
    ਵਿਧਾਨ ਸਭਾ 'ਚ ਬੋਲੇ ਪਰਗਟ ਸਿੰਘ, ਕਾਪੀਰਾਈਟ ਸਟ੍ਰਾਈਕ ਲਗਾ ਕੇ ਮੀਡੀਆ ਚੈਨਲਾਂ ਨੂੰ...
  • rain will fall in many districts of punjab on march 14 and 15
    ਪੰਜਾਬ ਭਰ ਵਿੱਚ ਹੋਈ ਬੱਦਲਵਾਹੀ, ਜਾਣੋ ਕਦੋਂ ਪਵੇਗਾ ਮੀਂਹ
Trending
Ek Nazar
bcci is kind to the cricketer dropped from the t20 team

TEAM INDIA 'ਚੋਂ ਡਰਾਪ ਹੋਏ ਕ੍ਰਿਕਟਰ ਨੂੰ BCCI ਦੇਵੇਗਾ ਵੱਡਾ ਐਵਾਰਡ, ਇਹ...

tvs orbiter v1  scooter

TVS ਦਾ ਵੱਡਾ ਧਮਾਕਾ! 50000 ਤੋਂ ਵੀ ਘੱਟ ਕੀਮਤ 'ਚ ਲਾਂਚ ਕੀਤਾ ਨਵਾਂ ਇਲੈਕਟ੍ਰਿਕ...

amritsar s hotel industry may come to a standstill

ਅੰਮ੍ਰਿਤਸਰ ਦੀ ਹੋਟਲ ਇੰਡਸਟਰੀ ਹੋ ਸਕਦੀ ਠੱਪ! ਕਮਰਸ਼ੀਅਲ ਸਿਲੰਡਰਾਂ ਦੀ ਸਪਲਾਈ ਹੋਈ...

46 crores cash withdrawn from temple donation box

ਮੰਦਰ ਦੀ ਦਾਨ ਪੇਟੀ 'ਚੋਂ ਨਿਕਲੇ 46 ਕਰੋੜ ਨਕਦ, 3 ਕਿੱਲੋ ਸੋਨਾ ਤੇ 152 ਕਿੱਲੋ...

trump s speech interrupted due to woman fainting

ਮਹਿਲਾ ਦੇ ਬੇਹੋਸ਼ ਹੋਣ ਕਾਰਨ Trump ਨੋ ਰੋਕ 'ਤੀ ਸਪੀਚ, ਲੋਕਾਂ ਨੇ ਕੀਤੀ ਸ਼ਲਾਘਾ

us missile hits iranian school due to technical mistake

ਜਾਂਚ 'ਚ ਖੁਲਾਸਾ, Targeting mistake ਕਾਰਨ ਈਰਾਨ ਦੇ ਸਕੂਲ 'ਤੇ ਡਿੱਗੀ ਅਮਰੀਕੀ...

american consulate closed in part of pakistan

ਪਾਕਿਸਤਾਨ ਦੇ ਇਕ ਹਿੱਸੇ 'ਚ ਅਮਰੀਕੀ ਕੌੰਸਲੇਟ ਹੋਇਆ ਬੰਦ!

abusing mother sister fined 500 rupees

ਪਿੰਡ 'ਚ ਕੱਢੀ ਗਾਲ੍ਹ ਤਾਂ ਲੱਗੇਗਾ ਮੋਟਾ ਜੁਰਮਾਨਾ, ਕੋਲਗਾਂਵ ਨੇ ਕੀਤਾ ਮਤਾ ਪਾਸ

former mp second marriage entry ban

ਦੂਜਾ ਵਿਆਹ ਕਰਵਾ ਕੇ ਆਏ ਸਾਬਕਾ MP ਦੀ ਪਰਿਵਾਰ ਨੇ ਐਂਟਰੀ ਕੀਤੀ 'ਬੈਨ'! ਲਾੜੀ...

licenses of medical stores cancelled in amritsar

ਅੰਮ੍ਰਿਤਸਰ 'ਚ ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ

locked room recovered bodies debt

ਫਤਿਹਪੁਰ 'ਚ ਬੰਦ ਕਮਰੇ 'ਚੋਂ ਬਰਾਮਦ ਮਾਂ-ਪੁੱਤ ਸਣੇ ਤਿੰਨ ਜੀਆਂ ਦੀਆਂ ਲਾਸ਼ਾਂ,...

alcohol cheap price liquor

'90 ਰੁਪਏ ਦਾ ਕੁਆਰਟਰ 75 'ਚ ਅਤੇ 75 ਵਾਲਾ 55 'ਚ', ਇਸ ਸੂਬੇ 'ਚ ਪਿਆਕੜਾਂ ਦੀ...

zodiac signs

15 ਮਾਰਚ ਤੋਂ ਬਦਲੇਗੀ ਇਨ੍ਹਾਂ 5 ਰਾਸ਼ੀਆਂ ਦੀ ਕਿਸਮਤ, ਹੋ ਜਾਣਗੇ ਮਾਲਾਮਾਲ

mahakumbh viral girl monalisa

'ਵਾਇਰਲ ਗਰਲ' ਮੋਨਾਲੀਸਾ ਆਸ਼ਕ ਨਾਲ ਹੋਈ ਫਰਾਰ, ਪਰਿਵਾਰ ਦੀ ਮਰਜ਼ੀ ਖ਼ਿਲਾਫ਼ ਕਰਵਾ...

pakistan cricket team

ਪਾਕਿਸਤਾਨੀ ਕ੍ਰਿਕਟ ਟੀਮ ਫਿਰ ਹੋਈ ਬੇਇੱਜ਼ਤੀ! ਤੋੜ'ਤਾ ਆਪਣਾ ਹੀ  27 ਸਾਲ ਪੁਰਾਣਾ...

gas cylinders become understand

ਖਤਮ ਨਾ ਹੋਈ ਈਰਾਨ-US ਦੀ ਜੰਗ ਤਾਂ ਕਿੰਨਾ ਮਹਿੰਗਾ ਹੋ ਸਕਦੈ Cylinder?

ipl 2026 kkr pacer matheesha pathirana

IPL ਸ਼ੁਰੂ ਹੋਣ ਤੋਂ ਪਹਿਲਾਂ ਹੀ 3 ਵਾਰ ਦੀ ਚੈਂਪੀਅਨ ਟੀਮ ਨੂੰ ਵੱਡਾ ਝਟਕਾ! 18...

kim watched the cruise missile test

ਕਿਮ ਜੋਂਗ ਨੇ ਆਪਣੀ ਧੀ ਨਾਲ ਦੇਖਿਆ ਕਰੂਜ਼ ਮਿਜ਼ਾਈਲ ਦਾ ਪ੍ਰੀਖਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • 3 accused arrested in rs 7 crore loot case from saraf s house
      ਗੁਰਦਾਸਪੁਰ: ਸਰਾਫ ਦੇ ਘਰੋਂ 7,00,00,000 ਕਰੋੜ ਰੁਪਏ ਦੀ ਲੁੱਟ ਦੇ ਮਾਮਲੇ 'ਚ 4...
    • class 12 student dies in horrific accident
      ਕਹਿਰ ਓ ਰੱਬਾ! ਪੇਪਰ ਦੇਣ ਗਏ 12ਵੀਂ ਜਮਾਤ ਦੇ ਵਿਦਿਆਰਥੀ ਦੀ ਭਿਆਨਕ ਹਾਦਸੇ 'ਚ ਮੌਤ
    • shiromani akali dal announces another candidate for the assembly elections
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਨੇ ਐਲਾਨਿਆ ਇਕ ਹੋਰ ਉਮੀਦਵਾਰ!
    • jewelry worth 7 8 tolas stolen by breaking the window of a thar vehicle
      Punjab: ਢਾਬੇ 'ਤੇ ਖਾਣਾ ਖਾਣ ਰੁਕੇ ਪਰਿਵਾਰ ਨਾਲ ਹੋਈ ਜੱਗੋਂ-ਤੇਰ੍ਹਵੀਂ! ਥਾਰ...
    • pargat singh on kejriwal
      ਸ੍ਰੀ ਦਰਬਾਰ ਸਾਹਿਬ ਵਿਖੇ ਆ ਕੇ ਬੇਅਦਬੀਆਂ ਦੇ ਇਨਸਾਫ਼ ਬਾਰੇ ਜਵਾਬ ਦੇਣ ਕੇਜਰੀਵਾਲ:...
    • debt on farmers increased in punjab
      ਪੰਜਾਬ ਦੇ ਕਿਸਾਨਾਂ 'ਤੇ ਕਰਜ਼ੇ ਦੀ ਮਾਰ! ਤਿੰਨ ਸਾਲਾਂ ਵਿਚ 45,778 ਕਰੋੜ ਰੁਪਏ...
    • sukhpal khaira big statement
      ਮੇਰੇ ਖ਼ਿਲਾਫ਼ FIR ਦਰਜ ਕਰਨ ਦੀ ਤਿਆਰੀ 'ਚ ਪੰਜਾਬ ਸਰਕਾਰ, ਸੁਖਪਾਲ ਖਹਿਰਾ ਨੇ ਲਾਏ...
    • majithia calls for punjab to be freed from delhi s remote control
      ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਵਿਧਾਨ ਸਭਾ 'ਚ ਜਾਣਬੁੱਝ ਕੇ ਰੌਲਾ ਪਾਇਆ ਜਾ ਰਿਹਾ:...
    • partap singh bajwa statement
      ਵਿਧਾਨ ਸਭਾ 'ਚ ਬਾਜਵਾ ਨੇ ਦੇਸ਼ ਦੀ ਵਿਦੇਸ਼ ਨੀਤੀ ਤੇ ਵਧ ਰਹੀਆਂ ਤੇਲ ਦੀਆਂ ਕੀਮਤਾਂ...
    • 3 people arrested with heroin and capsules
      ਹੈਰੋਇਨ ਅਤੇ ਕੈਪਸੂਲਾਂ ਸਮੇਤ 3 ਲੋਕ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +