Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    12:04:01 AM

  • gujarat beat punjab kings by 4 wickets

    IPL 2026: ਗੁਜਰਾਤ ਨੇ ਪੰਜਾਬ ਕਿੰਗਜ਼ ਨੂੰ 4...

  • are you planning to buy a new phone

    ਨਵਾਂ ਫੋਨ ਖਰੀਦਣ ਦੀ ਕਰ ਰਹੇ ਹੋ ਪਲਾਨਿੰਗ, ਅਗਲੇ...

  • inflation hits note necklaces too

    ‘ਨੋਟਾਂ ਵਾਲੇ ਹਾਰਾਂ’ ’ਤੇ ਵੀ ਪਈ ਮਹਿੰਗਾਈ ਦੀ ਮਾਰ:...

  • punjab kings set gujarat titans a target

    GT vs PBKS: ਪੰਜਾਬ ਕਿੰਗਜ਼ ਨੇ ਗੁਜਰਾਤ ਨੂੰ ਦਿੱਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਅੰਮ੍ਰਿਤਸਰ
  • ਪਾਕਿ ਦੀਆਂ ਜੇਲਾਂ 'ਚੋਂ ਕਦੋਂ ਆਜ਼ਾਦ ਹੋਣਗੇ 54 ਜੰਗੀ ਕੈਦੀ?

PUNJAB News Punjabi(ਪੰਜਾਬਂ)

ਪਾਕਿ ਦੀਆਂ ਜੇਲਾਂ 'ਚੋਂ ਕਦੋਂ ਆਜ਼ਾਦ ਹੋਣਗੇ 54 ਜੰਗੀ ਕੈਦੀ?

  • Updated: 15 Aug, 2017 02:20 PM
ਅੰਮ੍ਰਿਤਸਰ
pakistan  bharti  amritsar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਨੀਰਜ) - ਇਕ ਪਾਸੇ ਜਿਥੇ ਅੱਜ ਪੂਰਾ ਦੇਸ਼ ਆਜ਼ਾਦੀ ਦਿਵਸ ਮਨਾ ਰਿਹਾ ਹੈ ਤਾਂ ਦੂਜੇ ਪਾਸੇ 1965 ਅਤੇ 1971 ਦੀ ਭਾਰਤ-ਪਾਕਿ ਜੰਗ ਦੇ 54 ਭਾਰਤੀ ਜੰਗੀ ਕੈਦੀ ਅੱਜ ਵੀ ਪਾਕਿਸਤਾਨ ਦੀਆਂ ਜੇਲਾਂ ਵਿਚ ਬੰਦ ਹਨ ਪਰ ਉਨ੍ਹਾਂ ਨੂੰ ਪਾਕਿਸਤਾਨੀ ਜੇਲਾਂ ਤੋਂ ਆਜਾਦੀ ਨਹੀਂ ਮਿਲ ਰਹੀ। ਬੀ. ਐੱਸ. ਐੱਫ. ਦਾ ਜਵਾਨ ਸੁਰਜੀਤ ਸਿੰਘ ਪਿਛਲੇ 44 ਸਾਲਾਂ ਤੋਂ ਪਾਕਿਸਤਾਨ ਦੀ ਜੇਲ ਵਿਚ ਕੈਦ ਹੈ ਪਰ ਭਾਰਤ ਸਰਕਾਰ ਹੈ ਕਿ ਆਪਣੇ ਇਸ ਜਵਾਨ ਨੂੰ ਬਚਾਉਣ ਲਈ ਕੋਈ ਸਖ਼ਤ ਕੋਸ਼ਿਸ਼ ਨਹੀਂ ਕਰ ਰਹੀ ਹੈ। ਸੁਰਜੀਤ ਸਿੰਘ ਦਾ ਪਰਿਵਾਰ ਪਿਛਲੇ ਕਈ ਸਾਲਾਂ ਤੋਂ ਉਸ ਨੂੰ ਪਾਕਿਸਤਾਨ ਤੋਂ ਰਿਹਾਅ ਕਰਵਾਉਣ ਲਈ ਕੋਸ਼ਿਸ਼ ਕਰ ਰਿਹਾ ਹੈ ਇਥੋਂ ਤੱਕ ਕਿ ਜੰਤਰ-ਮੰਤਰ 'ਤੇ ਧਰਨਾ ਵੀ ਦੇ ਚੁੱਕਿਆ ਹੈ ਪਰ ਫਿਰ ਵੀ ਸੁਰਜੀਤ ਸਿੰਘ ਦੀ ਰਿਹਾਈ ਨਹੀਂ ਹੋ ਰਹੀ । 
ਜਾਣਕਾਰੀ ਦੇ ਅਨੁਸਾਰ ਬੀ. ਐੱਸ. ਐੱਫ. ਦਾ ਜਵਾਨ ਸੁਰਜੀਤ ਸਿੰਘ ਪਿੰਡ ਟਹਿਣਾ ਫਰੀਦਕੋਟ ਦਾ ਰਹਿਣ ਵਾਲਾ ਹੈ। ਉਸ ਦਾ ਬੈਚ ਨੰ. 66577672 ਹੈ ਅਤੇ ਉਹ ਬੀ. ਐੱਸ. ਐੱਫ. ਦੀ 57ਵੀਂ ਬਟਾਲੀਅਨ ਵਿਚ ਤਾਇਨਾਤ ਸੀ । ਜਦੋਂ ਉਹ ਸਾਂਬਾ ਸੈਕਟਰ ਵਿਚ ਡਿਊਟੀ ਕਰ ਰਿਹਾ ਸੀ ਤਾਂ ਉਸ ਸਮੇਂ ਭਾਰਤ-ਪਾਕਿ ਜੰਗ ਦੇ ਦੌਰਾਨ ਪਾਕਿਸਤਾਨੀ ਫੌਜ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਅਤੇ ਅੱਜ ਤੱਕ ਉਸ ਨੂੰ ਨਾ ਤਾਂ ਰਿਹਾ ਕੀਤਾ ਹੈ ਅਤੇ ਨਾ ਹੀ ਉਸ ਦੇ ਪਾਕਿਸਤਾਨੀ ਜੇਲ ਵਿਚ ਜ਼ਿੰਦਾ ਹੋਣ ਦੀ ਪੁਸ਼ਟੀ ਕੀਤੀ ਹੈ।  
ਸੁਰਜੀਤ ਸਿੰਘ ਦੇ ਬੇਟੇ ਅਮਰੀਕ ਸਿੰਘ ਨੇ ਦੱਸਿਆ ਕਿ ਉਸ ਨੂੰ ਆਪਣੇ ਪਿਤਾ ਦੇ ਜ਼ਿੰਦਾ ਹੋਣ ਦੀ ਖਬਰ ਤੱਦ ਮਿਲੀ ਜਦੋਂ 4 ਜੁਲਾਈ 1984 ਨੂੰ ਸਤੀਸ਼ ਕੁਮਾਰ ਮਰਵਾਹਾ ਨਿਵਾਸੀ ਬਸਤੀ ਟੈਂਕਾਂ ਵਾਲੀ ਫਿਰੋਜ਼ਪੁਰ ਪਾਕਿਸਤਾਨ ਦੀ ਜੇਲ ਤੋਂ ਰਿਹਾਅ ਹੋ ਕੇ ਭਾਰਤ ਆਇਆ। ਸਤੀਸ਼ ਕੁਮਾਰ ਨੇ ਦੱਸਿਆ ਕਿ ਸੁਰਜੀਤ ਸਿੰਘ ਸਾਲ 1973 ਤੋਂ ਲੈ ਕੇ 1984 ਤੱਕ ਉਸ ਦੇ ਨਾਲ ਹੀ ਪਾਕਿਸਤਾਨ ਦੀ ਕੋਟਲਖਪਤ ਜੇਲ ਵਿਚ ਕੈਦ ਸੀ ਅਤੇ ਉਹ ਦੋਵੇਂ ਇਕੱਠੇ ਸਨ। 
ਸਤੀਸ਼ ਕੁਮਾਰ ਨੂੰ ਸੁਰਜੀਤ ਸਿੰਘ ਦੀ ਫੋਟੋ ਵੀ ਵਿਖਾਈ ਗਈ ਅਤੇ ਉਸ ਨੇ ਸੁਰਜੀਤ ਸਿੰਘ ਦੀ ਪਛਾਣ ਵੀ ਕਰ ਲਈ। ਇਸ ਦੇ ਬਾਅਦ ਸਾਲ 2004 ਵਿਚ ਭਾਰਤੀ ਕੈਦੀ ਖੁਸ਼ੀ ਮੁਹੰਮਦ ਨਿਵਾਸੀ ਮਾਲੇਰਕੋਟਲਾ ਪਾਕਿਸਤਾਨ ਦੀ ਜੇਲ ਤੋਂ ਰਿਹਾਅ ਹੋ ਕੇ ਭਾਰਤ ਆਇਆ ਤਾਂ ਉਸ ਨੇ ਵੀ ਸੁਰਜੀਤ ਸਿੰਘ ਦੇ ਜ਼ਿੰਦਾ ਹੋਣ ਦੀ ਪੁਸ਼ਟੀ ਕੀਤੀ।  ਜਗਜੀਤ ਸਿੰਘ ਨਿਵਾਸੀ ਕਪੂਰਥਲਾ ਵੀ ਜਦੋਂ ਸਾਲ 2004 ਵਿਚ ਪਾਕਿਸਤਾਨ ਤੋਂ ਰਿਹਾਅ ਹੋ ਕੇ ਭਾਰਤ ਆਇਆ ਤਾਂ ਉਸ ਨੇ ਵੀ ਸੁਰਜੀਤ ਸਿੰਘ ਦੇ ਜ਼ਿੰਦਾ ਹੋਣ ਦੀ ਪੁਸ਼ਟੀ ਕੀਤੀ । ਇੰਨਾ ਹੀ ਨਹੀਂ ਪਾਕਿਸਤਾਨ ਵਿਚ 24 ਸਾਲ ਸਜ਼ਾ ਕੱਟਣ ਦੇ ਬਾਅਦ ਗੋਪਾਲ ਦਾਸ ਜਦੋਂ ਰਿਹਾਅ ਹੋ ਕੇ ਭਾਰਤ ਆਇਆ ਤਾਂ ਉਸ ਨੇ ਦੱਸਿਆ ਕਿ ਸੁਰਜੀਤ ਸਿੰਘ ਕੋਟਲਖਪਤ ਜੇਲ ਵਿਚ ਕੈਦ ਸੀ ਪਰ ਹੁਣ ਉਸ ਨੂੰ ਕਿਸੇ ਦੂਜੀ ਜੇਲ ਵਿਚ ਸ਼ਿਫਟ ਕਰ ਦਿੱਤਾ ਗਿਆ ਹੈ।
ਸੁਰਜੀਤ ਸਿੰਘ ਦੇ ਬੇਟੇ ਅਮਰੀਕ ਨੇ ਦੱਸਿਆ ਕਿ ਉਹ ਆਪਣੇ ਪਿਤਾ ਦੀ ਰਿਹਾਈ ਲਈ ਜੰਤਰ -ਮੰਤਰ 'ਤੇ ਧਰਨਾ ਵੀ ਦੇ ਚੁੱਕੇ ਹਨ ਇੰਨਾ ਹੀ ਨਹੀਂ ਅਟਾਰੀ ਬਾਰਡਰ 'ਤੇ ਬੀ. ਐੱਸ. ਐੱਫ. ਅਤੇ ਪਾਕਿਸਤਾਨ ਰੇਂਜਰਜ਼ ਵਿਚਕਾਰ ਹੋਣ ਵਾਲੀ ਬੈਠਕ ਵਿਚ ਵੀ ਸੁਰਜੀਤ ਸਿੰਘ ਦਾ ਮੁੱਦਾ ਬੀ. ਐੱਸ. ਐੱਫ. ਵੱਲੋਂ ਚੁੱਕਿਆ ਗਿਆ ਪਰ ਪਾਕਿਸਤਾਨੀ ਅਧਿਕਾਰੀਆਂ ਨੇ ਸੁਰਜੀਤ ਸਿੰਘ ਸਬੰਧੀ ਕੋਈ ਵੀ ਦਸਤਾਵੇਜ਼ ਨਹੀਂ ਦਿੱਤਾ ਉਲਟਾ ਪਾਕਿਸਤਾਨੀ ਅਧਿਕਾਰੀ ਇਹ ਕਹਿ ਰਹੇ ਹਨ ਕਿ ਸੁਰਜੀਤ ਸਿੰਘ ਨਾਂ ਦਾ ਕੋਈ ਵੀ ਵਿਅਕਤੀ ਉਨ੍ਹਾਂ ਦੀ ਜੇਲ ਵਿਚ ਨਹੀਂ ਹੈ। 
ਅੱਜ ਸੁਰਜੀਤ ਸਿੰਘ ਦਾ ਪਰਿਵਾਰ ਇਸ ਗੱਲ ਤੋਂ ਬੇਹੱਦ ਖਫਾ ਹੈ ਕਿ ਉਨ੍ਹਾਂ ਦੇ ਸੁਰਜੀਤ ਸਿੰਘ ਨੂੰ ਰਿਹਾਅ ਕਰਵਾਉਣ ਲਈ ਭਾਰਤ ਸਰਕਾਰ ਨੇ ਓਨੀ ਸਖ਼ਤ ਕੋਸ਼ਿਸ਼ ਨਹੀਂ ਕੀਤੀ ਜਿੰਨੀ ਕਰਨੀ ਚਾਹੀਦੀ ਸੀ। ਉਨ੍ਹਾਂ ਦਾ ਮੰਨਣਾ ਹੈ ਕਿ ਭਾਰਤ ਸਰਕਾਰ ਆਪਣੇ ਫੌਜੀਆਂ ਦਾ ਸਨਮਾਨ ਨਹੀਂ ਕਰ ਰਹੀ। ਇਸ ਮੁੱਦੇ ਨੂੰ ਅੰਤਰਰਾਸ਼ਟਰੀ ਅਦਾਲਤ ਵਿਚ ਪਹੁੰਚਾਉਣਾ ਚਾਹੀਦਾ ਸੀ ਪਰ ਸਰਕਾਰ ਨੇ ਅਜਿਹਾ ਨਹੀਂ ਕੀਤਾ।

  • Pakistan
  • Bharti
  • Amritsar
  • ਪਾਕਿਸਤਾਨ
  • ਭਾਰਤੀ
  • ਅੰਮ੍ਰਿਤਸਰ

ਸੀਵਰੇਜ ਦਾ ਪਾਣੀ ਓਵਰਫਲੋਅ ਹੋਣ ਨਾਲ ਲੋਕ ਪਰੇਸ਼ਾਨ

NEXT STORY

Stories You May Like

  • will 3000 russian soldiers and 5 warships be deployed in india
    ਕੀ ਭਾਰਤ 'ਚ ਤਾਇਨਾਤ ਹੋਣਗੇ 3000 ਰੂਸੀ ਫੌਜੀ ਅਤੇ 5 ਜੰਗੀ ਬੇੜੇ, RELOS ਸਮਝੌਤੇ ਨੇ ਵਧਾਈ ਦੇਸ਼ ’ਚ ਹਲਚਲ!
  • indian navy  mahendragiri  warship  ministry of defence
    ਭਾਰਤੀ ਜਲ ਸੈਨਾ ਦੀ ਵਧੀ ਤਾਕਤ: 6ਵਾਂ ਸਵਦੇਸ਼ੀ ਜੰਗੀ ਬੇੜਾ 'ਮਹੇਂਦਰਗਿਰੀ' ਫੌਜ 'ਚ ਸ਼ਾਮਲ
  • pakistan successfully tests   fateh ii   missile
    ਪਾਕਿਸਤਾਨ ਨੇ 'ਫਤਿਹ-II' ਮਿਜ਼ਾਈਲ ਪ੍ਰਣਾਲੀ ਦਾ ਕੀਤਾ ਸਫਲ ਪ੍ਰੀਖਣ, ਫ਼ੌਜ ਨੇ ਦਿਖਾਈ ਆਪਣੀ ਜੰਗੀ ਸਮਰੱਥਾ
  • himachal pradesh  pia balloon  pakistani flag  picture
    ਚੰਬਾ ਨੇੜੇ ਝਾੜੀਆਂ ’ਚੋਂ ‘PIA’ ਲਿਖਿਆ ਗੁਬਾਰਾ ਤੇ ਪਾਕਿ ਝੰਡੇ ਦੀ ਤਸਵੀਰ ਮਿਲੀ
  • china taiwan
    ਚੀਨ ਕਰ ਰਿਹੈ ਹਮਲੇ ਦੀ ਤਿਆਰੀ ! ਤਾਈਵਾਨ ਦੁਆਲੇ ਤਾਇਨਾਤ ਕੀਤੇ ਜੰਗੀ ਬੇੜੇ ਤੇ ਜਹਾਜ਼
  • tensions rise after iran drone attack on us warships
    ਈਰਾਨ ਵੱਲੋਂ ਅਮਰੀਕੀ ਜੰਗੀ ਜਹਾਜ਼ਾਂ 'ਤੇ ਡਰੋਨ ਹਮਲਾ, ਵਪਾਰਕ ਜਹਾਜ਼ 'ਤੇ ਹੋਈ Strike ਪਿੱਛੋਂ ਵਧਿਆ ਤਣਾਅ
  • when will mithun chakraborty become a grandfather
    ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ
  • lover found hanging girlfriend dead body
    ਗ੍ਰੇਟਰ ਨੋਇਡਾ ’ਚ ਕਿਰਾਏ ਦੇ ਕਮਰੇ ’ਚੋਂ ਪ੍ਰੇਮੀ ਜੋੜੇ ਦੀਆਂ ਲਾਸ਼ਾਂ ਬਰਾਮਦ
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
Trending
Ek Nazar
a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • preet sandal case update
      ਪੰਜਾਬ: ਢਾਡੀ ਜੱਥੇ ਦੇ ਮੈਂਬਰ ਵੱਲੋਂ ਖ਼ੌਫ਼ਨਾਕ ਕਦਮ ਚੁੱਕਣ ਦੇ ਮਾਮਲੇ 'ਚ ਵੱਡੇ...
    • punjab police news
      ਪੰਜਾਬ ਪੁਲਸ ਦੇ ਮੁਲਾਜ਼ਮਾਂ 'ਤੇ ਹਮਲਾ! ਲਾਹੀ ਪੱਗ ਤੇ ਪਾੜ ਦਿੱਤੀ ਵਰਦੀ
    • punjab young man dies tragically during preparations for sports tournament
      ਪੰਜਾਬ: ਖੇਡ ਟੂਰਨਾਮੈਂਟ ਦੀਆਂ ਤਿਆਰੀਆਂ ਦੌਰਾਨ ਨੌਜਵਾਨ ਦੀ ਦਰਦਨਾਕ ਮੌਤ
    • punjab brother in law brutally murders brother in law
      ਪੰਜਾਬ: ਸਾਲੇ ਨੇ ਜੀਜੇ ਦਾ ਬੇਰਹਿਮੀ ਨਾਲ ਕਰ'ਤਾ ਕਤਲ
    • 3 accused arrested with 12 kg heroin near this toll plaza in punjab
      ਪੰਜਾਬ ਦੇ ਇਸ ਟੋਲ ਪਲਾਜ਼ਾ ਨੇੜੇ 12 ਕਿਲੋ ਹੈਰੋਇਨ ਸਮੇਤ ਫੜੇ ਗਏ 3 ਮੁਲਜ਼ਮ
    • central jail faridkot
      ਕੇਂਦਰੀ ਮਾਡਰਨ ਜੇਲ੍ਹ ਫ਼ਰੀਦਕੋਟ ‘ਚ ਕੈਦੀ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ
    • a person from uttarakhand won the lottery in punjab and became a millionaire
      ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ
    • e challan update
      ਪੰਜਾਬ: ਵਾਹਨ ਚਾਲਕਾਂ ਲਈ ਵੱਡੀ ਖ਼ਬਰ! ਕੈਮਰਿਆਂ ਰਾਹੀਂ ਹੋਣ ਵਾਲੇ ਈ-ਚਾਲਾਨ ਬਾਰੇ...
    • girl took terrible step
      16 ਸਾਲਾ ਕੁੜੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • sai ghulam shah ji jodh mela nakodar baba muradh shah ji
      ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +