ਅੰਮ੍ਰਿਤਸਰ- ਭਾਰਤ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨਵੀਂ ਦਿੱਲੀ ਸਈਦ ਅਹਿਮਦ ਵੜੈਚ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਦੱਸਿਆ ਜਾ ਰਿਹਾ ਹੈ ਕਿ ਨਾਂਦੇੜ ਸਾਹਿਬ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਹਮਲੇ ਤੋਂ ਬਾਅਦ ਉਨ੍ਹਾਂ ਨੇ ਬਾਦਲ ਦਾ ਹਾਲ-ਚਾਲ ਜਾਣਿਆ। ਇਸ ਦੌਰਾਨ ਉਹ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ 'ਤੇ ਪਹੁੰਚੇ।
ਇਹ ਵੀ ਪੜ੍ਹੋ- ਪੰਜਾਬ: ਇਨ੍ਹਾਂ ਦਵਾਈਆਂ 'ਤੇ ਲੱਗੀ ਰੋਕ, ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ, ਕੈਮਿਸਟਾਂ ਨੂੰ ਦਿੱਤੇ ਨਿਰਦੇਸ਼
ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਸਮੇਤ ਹੋਰ ਅਕਾਲੀ ਦਲ ਦੇ ਸੀਨੀਅਰ ਆਗੂ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ: ਆੜ੍ਹਤੀਏ ਦੇ ਘਰ 'ਤੇ ਸੁੱਟਿਆ ਪੈਟਰੋਲ ਬੰਬ ਤੇ ਚਲਾਈਆਂ ਗੋਲੀਆਂ, ਧਮਾਕੇ ਦੀ ਆਵਾਜ਼ ਨੇ ਦਹਿਲਿਆ ਇਲਾਕਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
27 ਅਗਸਤ ਨੂੰ 'ਪੰਜਾਬ ਬੰਦ': ਕਾਂਗਰਸ ਪਾਰਟੀ ਵੱਲੋਂ ਸਮਰਥਨ ਦਾ ਐਲਾਨ
NEXT STORY