Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 02, 2026

    5:40:29 AM

  • iran israel lebanon war

    ਈਰਾਨ ਦੀ ਧਮਕੀ ਦਾ ਅਸਰ! ਟਰੰਪ ਨੇ ਨੇਤਨਯਾਹੂ ਨੂੰ...

  • shiv sena punjab president receives threat

    '6 ਜੂਨ ਤੱਕ ਜਾਨੋਂ ਮਾਰ ਦਿਆਂਗੇ...',  ਸ਼ਿਵ...

  • notices issued to 82 teachers in jalandhar

    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਪਾਕਿਸਤਾਨ ’ਚ ਫਸੀ ਸਰਬਜੀਤ ਕੌਰ ਨੇ ਫਿਰ ਬਦਲਿਆ ਬਿਆਨ, ‘ਮੈਨੂੰ ਭਾਰਤ ਭੇਜੋ, ਸਾਰਾ ਸੱਚ ਦੱਸਾਂਗੀ’

PUNJAB News Punjabi(ਪੰਜਾਬ)

ਪਾਕਿਸਤਾਨ ’ਚ ਫਸੀ ਸਰਬਜੀਤ ਕੌਰ ਨੇ ਫਿਰ ਬਦਲਿਆ ਬਿਆਨ, ‘ਮੈਨੂੰ ਭਾਰਤ ਭੇਜੋ, ਸਾਰਾ ਸੱਚ ਦੱਸਾਂਗੀ’

  • Edited By Rajwinder Kaur,
  • Updated: 09 Mar, 2026 08:05 AM
Gurdaspur
pakistan sarabjit kaur
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ/ਲਾਹੌਰ (ਵਿਨੋਦ) : ਧਾਰਮਿਕ ਜਥੇ ਨਾਲ ਪਾਕਿਸਤਾਨ ਗਈ ਭਾਰਤੀ ਪੰਜਾਬ ਦੀ ਮਹਿਲਾ ਸਰਬਜੀਤ ਕੌਰ, ਜਿਸ ਨੇ ਉਥੇ ਇਕ ਮੁਸਲਿਮ ਵਿਅਕਤੀ ਨਾਲ ਨਿਕਾਹ ਕਰ ਲਿਆ ਸੀ, ਨੇ ਹੁਣ ਆਪਣੇ ਬਿਆਨ ਫਿਰ ਤੋਂ ਬਦਲ ਲਿਆ ਹੈ। ਆਪਣੇ ਬਿਆਨ ਬਦਲਦਿਆਂ ਹੋਇਆ ਸਰਬਜੀਤ ਕੌਰ ਨੇ ਭਾਰਤ ਵਾਪਸੀ ਦੀ ਗੁਹਾਰ ਲਗਾਈ ਹੈ। ਸਰਹੱਦ ਪਾਰਲੇ ਸੂਤਰਾਂ ਅਨੁਸਾਰ, ਸਰਬਜੀਤ ਨੇ ਪਾਕਿਸਤਾਨੀ ਵਕੀਲ ਅਲੀ ਚੰਗੇਜ਼ੀ ਸੰਧੂ ਅਤੇ ਆਪਣੇ ਭਾਰਤੀ ਪਤੀ ਕਰਨੈਲ ਸਿੰਘ ਨਾਲ ਸੰਪਰਕ ਕਰ ਕੇ ਭਾਰਤ ਵਾਪਸ ਆਉਣ ਵਿਚ ਮਦਦ ਮੰਗੀ ਹੈ।

ਇਹ ਵੀ ਪੜ੍ਹੋ - ਜੰਗ ਵਿਚਾਲੇ ਦੁਬਈ 'ਚ ਭਾਰਤੀ ਡਰਾਈਵਰ ਦੀ ਪਲਟੀ ਕਿਸਮਤ, ਰਾਤੋ-ਰਾਤ ਬਣਿਆ ਕਰੋੜਪਤੀ!

ਵੀਡੀਓ ਵਿਚ ਬਿਆਨ ਕੀਤਾ ਦਰਦ
ਦੱਸ ਦੇਈਏ ਕਿ ਸਰਬਜੀਤ ਦਾ ਵਕੀਲ ਨਾਲ ਗੱਲਬਾਤ ਕਰਨ ਦਾ ਇਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿਚ ਸਰਬਜੀਤ ਕੌਰ ਪਾਕਿਸਤਾਨ ਵਿਚ ਆਪਣੇ ਹਲਾਤ ਦੱਸਦਿਆਂ ਭਾਵੁਕ ਹੁੰਦੀ ਦਿਖਾਈ ਦੇ ਰਹੀ ਹੈ। ਵਕੀਲ ਅਨੁਸਾਰ, ਸਰਬਜੀਤ ਨੇ ਦੱਸਿਆ ਕਿ ਉਹ ਨਾਸਿਰ ਹੁਸੈਨ ਕੋਲ ਮੌਜੂਦ ਆਪਣੀਆਂ ਇਤਰਾਜ਼ਯੋਗ ਤਸਵੀਰਾਂ ਅਤੇ ਵੀਡੀਓ ਡਿਲੀਟ ਕਰਵਾਉਣ ਲਈ ਪਾਕਿਸਤਾਨ ਆਈ ਸੀ। ਹਾਲਾਂਕਿ, ਨਾਸਿਰ ਨੇ ਉਨ੍ਹਾਂ ਤਸਵੀਰਾਂ ਦੀ ਵਰਤੋਂ ਕਰ ਕੇ ਉਸ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ ਅਤੇ ਇਸਲਾਮ ਕਬੂਲ ਕਰਨ ਲਈ ਦਬਾਅ ਪਾਇਆ।

ਇਹ ਵੀ ਪੜ੍ਹੋ - ਪੰਜਾਬ 'ਚ ਵੱਡੀ ਵਾਰਦਾਤ: ਪੁਲਸ ਕਰਮਚਾਰੀ ਦਾ ਬੇਰਹਿਮੀ ਨਾਲ ਕਤਲ

ਅਦਾਲਤ ਜਾਣ ਤੋਂ ਰੋਕਿਆ ਗਿਆ
ਸਰਬਜੀਤ ਨੇ ਦੱਸਿਆ ਕਿ ਉਹ ਲਾਹੌਰ ਹਾਈ ਕੋਰਟ ਵਿਚ ਆਪਣਾ ਪੱਖ ਰੱਖਣਾ ਚਾਹੁੰਦੀ ਸੀ। 6 ਮਾਰਚ ਨੂੰ ਜਦੋਂ ਇਕ ਟੈਕਸੀ ਉਸ ਨੂੰ ਅਦਾਲਤ ਲਿਜਾਣ ਲਈ ਆਈ ਤਾਂ ਨਾਸਿਰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਘਰੋਂ ਬਾਹਰ ਜਾਣ ਤੋਂ ਜ਼ਬਰਦਸਤੀ ਰੋਕ ਦਿੱਤਾ ਅਤੇ ਧਮਕੀਆਂ ਦਿੱਤੀਆਂ। ਸਰਬਜੀਤ ਨੇ ਹੁਣ ਨਾਸਿਰ, ਉਸ ਦੀ ਪਹਿਲੀ ਪਤਨੀ ਅਤੇ ਧੀ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦਾ ਇਰਾਦਾ ਪ੍ਰਗਟਾਇਆ ਹੈ।

ਇਹ ਵੀ ਪੜ੍ਹੋ - ਅਮਰੀਕਾ ਦਾ ਭਾਰਤ ਨੂੰ ਵੱਡਾ 'ਤੋਹਫ਼ਾ'! ਰੂਸੀ ਤੇਲ ਖਰੀਦਣ 'ਤੇ ਮਿਲੀ 30 ਦਿਨਾਂ ਦੀ ਮੋਹਲਤ

ਭਾਰਤ ਵਾਪਸੀ ਦੀ ਮੰਗ
ਗੱਲਬਾਤ ਦੌਰਾਨ ਵਕੀਲ ਨੇ ਜਦੋਂ ਪੁੱਛਿਆ ਕਿ ਕੀ ਉਹ ਪਾਕਿਸਤਾਨ ਰਹਿਣਾ ਚਾਹੁੰਦੀ ਹੈ, ਤਾਂ ਸਰਬਜੀਤ ਨੇ ਸਪੱਸ਼ਟ ਕੀਤਾ ਕਿ ਉਹ ਸਿਰਫ਼ ਭਾਰਤ ਵਾਪਸ ਜਾਣਾ ਚਾਹੁੰਦੀ ਹੈ। ਉਸ ਨੇ ਕਿਹਾ, ‘ਜੇਕਰ ਮੈਨੂੰ ਅਦਾਲਤ ਜਾਣ ਦਿੱਤਾ ਜਾਂਦਾ ਤਾਂ ਸਥਿਤੀ ਉਦੋਂ ਹੀ ਸਾਫ਼ ਹੋ ਜਾਣੀ ਸੀ।’ ਵਕੀਲ ਨੇ ਉਸ ਨੂੰ ਭਰੋਸਾ ਦਿੱਤਾ ਕਿ ਆਪਣੇ ਦੇਸ਼ ਵਾਪਸ ਜਾਣਾ ਉਸ ਦਾ ਕਾਨੂੰਨੀ ਅਧਿਕਾਰ ਹੈ ਅਤੇ ਅਦਾਲਤ ਉਸ ਨੂੰ ਨਹੀਂ ਰੋਕੇਗੀ। ਸਰਬਜੀਤ ਨੇ ਭਾਰਤ ਵਾਪਸੀ ’ਤੇ ਜਾਂਚ ਏਜੰਸੀਆਂ ਵੱਲੋਂ ਪ੍ਰੇਸ਼ਾਨ ਕੀਤੇ ਜਾਣ ਦਾ ਡਰ ਵੀ ਪ੍ਰਗਟਾਇਆ, ਜਿਸ ’ਤੇ ਵਕੀਲ ਨੇ ਉਸ ਨੂੰ ਧਰਵਾਸ ਦਿੱਤਾ ਕਿ ਉਹ ਆਪਣੀ ਮਰਜ਼ੀ ਨਾਲ ਵਾਪਸ ਜਾ ਰਹੀ ਹੈ, ਇਸ ਲਈ ਉਸ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ।

ਇਹ ਵੀ ਪੜ੍ਹੋ - ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਦੀਆਂ ਖਬਰਾਂ ਵਿਚਾਲੇ ਭਾਰਤ ਸਰਕਾਰ ਦਾ ਆਇਆ ਅਹਿਮ ਬਿਆਨ

ਭਾਰਤੀ ਪਤੀ ਨੇ ਲਾਈ ਅਦਾਲਤ ’ਚ ਗੁਹਾਰ
ਦੂਜੇ ਪਾਸੇ, ਸਰਬਜੀਤ ਦੇ ਭਾਰਤੀ ਪਤੀ ਕਰਨੈਲ ਸਿੰਘ ਨੇ ਲਾਹੌਰ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਉਸ ਦਾ ਕਹਿਣਾ ਹੈ ਕਿ ਸਰਬਜੀਤ ਨੇ ਅਜੇ ਤੱਕ ਉਸ ਨੂੰ ਤਲਾਕ ਨਹੀਂ ਦਿੱਤਾ ਹੈ, ਇਸ ਲਈ ਉਸ ਦਾ ਦੂਜਾ ਨਿਕਾਹ ਗੈਰ-ਕਾਨੂੰਨੀ ਹੈ। ਕਰਨੈਲ ਸਿੰਘ ਨੇ ਅਦਾਲਤ ਤੋਂ ਮੰਗ ਕੀਤੀ ਹੈ ਕਿ ਸਰਬਜੀਤ ਨੂੰ ਪਾਕਿਸਤਾਨ ਤੋਂ ਡਿਪੋਰਟ ਕਰ ਕੇ ਤੁਰੰਤ ਭਾਰਤ ਭੇਜਿਆ ਜਾਵੇ।

ਇਹ ਵੀ ਪੜ੍ਹੋ - ਪਿਓ ਦੀ ਲਾਇਸੈਂਸੀ ਪਿਸਤੌਲ ਨਾਲ ਪੁੱਤ ਨੇ ਖੁਦ ਨੂੰ ਮਾਰੀ ਗੋਲੀ, ਮਰਨ ਤੋਂ ਪਹਿਲਾਂ ਜੋ ਕੀਤਾ ਸੁਣ ਉੱਡਣਗੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Pakistan
  • Sarabjit Kaur
  • changed statement
  • India
  • Religious groups
  • ਪਾਕਿਸਤਾਨ
  • ਸਰਬਜੀਤ ਕੌਰ
  • ਬਦਲਿਆ ਬਿਆਨ

14 ਮਾਰਚ ਨੂੰ ਮੋਗਾ 'ਚ ਅਮਿਤ ਸ਼ਾਹ ਦੀ ਰੈਲੀ ਇਤਿਹਾਸਕ ਹੋਵੇਗੀ, ਪੰਜਾਬ 'ਚ ਬਦਲਾਅ ਦੀ ਲਹਿਰ : ਅਸ਼ਵਨੀ ਸ਼ਰਮਾ

NEXT STORY

Stories You May Like

  • india on china pakistan jammu kashmir ladakh cpec shehbaz munir beijing visit
    ਭਾਰਤ ਨੇ ਚੀਨ-ਪਾਕਿਸਤਾਨ ਦੇ ਬਿਆਨ ਨੂੰ ਨਕਾਰਿਆ; ਕਿਹਾ- ਜੰਮੂ-ਕਸ਼ਮੀਰ ਤੇ ਲੱਦਾਖ ਭਾਰਤ ਦਾ ਅਟੁੱਟ ਹਿੱਸਾ
  • icc changes champions trophy schedule
    ICC ਨੇ ਬਦਲਿਆ ਚੈਂਪੀਅਨ ਟਰਾਫੀ ਦਾ ਸ਼ੈਡਿਊਲ, ਭਾਰਤ-ਪਾਕਿਸਤਾਨ ਮੈਚ ਬਾਰੇ ਵੀ ਕੀਤਾ ਵੱਡਾ ਐਲਾਨ
  • us on india pakistan
    'ਭਾਰਤ ਤੇ ਪਾਕਿਸਤਾਨ ਵਿਚਾਲੇ ਕੋਈ ਬਰਾਬਰੀ ਨਹੀਂ..!' ਅਮਰੀਕਾ ਦੇ ਸੀਨੀਅਰ ਸਲਾਹਕਾਰ ਨੇ ਦਿੱਤਾ ਵੱਡਾ ਬਿਆਨ
  • pakistan test captain shan masood
    ਪਾਕਿਸਤਾਨ ਨੇ ਬਦਲਿਆ ਟੈਸਟ ਕਪਤਾਨ, ਬੰਗਲਾਦੇਸ਼ ਹੱਥੋਂ ਮਿਲੀ ਹਾਰ ਮਗਰੋਂ ਵੱਡਾ ਐਕਸ਼ਨ
  • cockroach awami party formed in pakistan
    ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'
  • america is built on the foundation of religion
    'ਧਰਮ ਦੀ ਬੁਨਿਆਦ 'ਤੇ ਟਿਕਿਆ ਹੈ ਅਮਰੀਕਾ, ਮੈਨੂੰ ਇਸ 'ਤੇ ਮਾਣ ਹੈ', ਟਰੰਪ ਦਾ ਬਿਆਨ
  • corporation has changed the design of the fencing
    ਨਿਗਮ ਨੇ ਬਦਲਿਆ ਨਹਿਰ ਕੰਢੇ ਫੈਂਸਿੰਗ ਦਾ ਡਿਜ਼ਾਈਨ, ਹੁਣ ਪਟੜੀ ਛੱਡ ਕੇ ਕੀਤੀ ਜਾਵੇਗੀ ਫੈਂਸਿੰਗ
  • jalandhar punjab rain weather
    Jalandhar ਸਣੇ ਪੰਜਾਬ ਵਿੱਚ ਕਈ ਥਾਈਂ ਪੈਣ ਲੱਗਾ ਮੀਂਹ, ਬਦਲਿਆ ਮੌਸਮ ਦਾ ਮਿਜ਼ਾਜ
  • laborer clashes with robbers who came to rob cigarette butt
    ਸਿਗਰੇਟਾਂ ਦਾ ਖੋਖਾ ਲੁੱਟਣ ਆਏ ਲੁਟੇਰਿਆਂ ਨਾਲ ਭਿੜਿਆ ਮਜ਼ਦੂਰ; ਖੋਹਿਆ ਪਿਸਤੌਲ,...
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
Trending
Ek Nazar
icc suspends cricket board for breach of membership

ਇਸ ਕ੍ਰਿਕਟ ਬੋਰਡ 'ਤੇ ਹੋ ਗਿਆ ਵੱਡਾ ਐਕਸ਼ਨ! ICC ਨੇ ਅਚਾਨਕ ਕਰ'ਤਾ ਬੈਨ

ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • transfers in punjab
      ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ ਵੱਡੀ ਖ਼ਬਰ, ਜਾਰੀ ਹੋਏ ਨਵੇਂ ਹੁਕਮ
    • warning bell for the people of punjab fear of floods looms
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ ਹੜ੍ਹਾਂ ਦਾ ਡਰ, ਪੈ ਸਕਦੀ ਹੈ ਵੱਡੀ...
    • big administrative reshuffle in punjab 11 ias officers transferred
      ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
    • punjab weather raining imd yellow alert
      ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
    • akali dal revived core committee member resigns
      ਅਕਾਲੀ ਦਲ ਪੁਨਰ ਸੁਰਜੀਤੀ ਨੂੰ ਵੱਡਾ ਝਟਕਾ, ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ
    • husband wife ludhiana
      ਦੋ ਬੱਚਿਆਂ ਦੀ ਮਾਂ ਨੂੰ ਗੈਰ-ਮਰਦ ਨਾਲ ਹੋ ਗਿਆ ਪਿਆਰ! ਪਤੀ ਨੂੰ ਰਾਹ 'ਚੋਂ ਹਟਾਉਣ...
    • summer vacation  guru nagari
      ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਗੁਰੂ ਨਗਰੀ ਵਿਚ ਹੋਇਆ ਵੱਡਾ ਐਲਾਨ, ਲਿਆ ਗਿਆ...
    • raja warring met charanjit channi
      ਰਾਜਾ ਵੜਿੰਗ ਨੇ ਚਰਨਜੀਤ ਚੰਨੀ ਨਾਲ ਕੀਤੀ ਮੁਲਾਕਾਤ, ਕਿਹਾ- 'ਕਾਂਗਰਸ ਪੂਰੀ...
    • grocery store zira city punjab police
      ਪੰਜਾਬ 'ਚ ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪੂਰੇ ਸ਼ਹਿਰ 'ਚ ਦਹਿਸ਼ਤ
    • gas leak in ludhiana
      ਪੰਜਾਬ ਦੇ ਇਸ ਇਲਾਕੇ 'ਚ ਲੀਕ ਹੋਈ ਜ਼ਹਿਰੀਲੀ ਗੈਸ, 3 ਲੋਕਾਂ ਦੀ ਮੌਤ, ਕਈ ਹੋਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +