Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 15, 2026

    12:29:31 PM

  • amritsar rural police bust isi terror

    ISI ਦੇ ਮਨਸੂਬਿਆਂ ਦਾ ਪਰਦਾਫਾਸ਼! AK-47 ਰਾਈਫਲ, 3...

  • sad appoints kanchanpreet kaur as tarn taran constituency in charge

    ਅਕਾਲੀ ਦਲ ਨੇ ਕੰਚਨਪ੍ਰੀਤ ਕੌਰ ਨੂੰ ਤਰਨਤਾਰਨ ਤੋਂ...

  • after strait of hormuz bab al mandeb closed

    ਹੋਰ ਭਿਆਨਕ ਹੋਵੇਗਾ ਤੇਲ-ਗੈਸ ਦਾ ਸੰਕਟ ! ਹੋਰਮੁਜ਼...

  • cold weather returns to punjab

    ਪੰਜਾਬ 'ਚ ਮੁੜ ਪਰਤੀ ਠੰਡ, ਕਈ ਇਲਾਕਿਆਂ 'ਚ ਪਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਤਰਨਤਾਰਨ ’ਚੋਂ ਬਰਾਮਦ ਹੋਇਆ ਪਾਕਿਸਤਾਨੀ ਗੁਬਾਰਾ, Code Word ਵੀ ਕਾਗਜ਼ 'ਤੇ ਲਿਖਿਆ ਮਿਲਿਆ

MAJHA News Punjabi(ਮਾਝਾ)

ਤਰਨਤਾਰਨ ’ਚੋਂ ਬਰਾਮਦ ਹੋਇਆ ਪਾਕਿਸਤਾਨੀ ਗੁਬਾਰਾ, Code Word ਵੀ ਕਾਗਜ਼ 'ਤੇ ਲਿਖਿਆ ਮਿਲਿਆ

  • Edited By Shivani Bassan,
  • Updated: 17 Dec, 2025 05:02 PM
Tarn Taran
pakistani balloon recovered from tarn taran
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ ਚਾਵਲਾ)- ਜ਼ਿਲ੍ਹੇ ਦੇ ਥਾਣਾ ਸਦਰ ਅਧੀਨ ਆਉਂਦੇ ਪਿੰਡ ਬਾਗੜੀਆਂ ਵਿਖੇ ਪਾਕਿਸਤਾਨੀ ਗੁਬਾਰਾ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਨਾਲ ਇਕ ਕਾਗਜ਼ ਦਾ ਟੁਕੜਾ ਵੀ ਪ੍ਰਾਪਤ ਹੋਇਆ ਹੈ, ਜਿਸ ਉਪਰ ਪੈਨ ਨਾਲ ਯੂ.ਆਈ.ਡੀ ਨੰਬਰ ਲਿਖੇ ਹੋਏ ਹਨ। ਇਸ ਗੁਬਾਰੇ ਨੂੰ ਥਾਣਾ ਸਦਰ ਤਰਨਤਾਰਨ ਦੀ ਪੁਲਸ ਵੱਲੋਂ ਕਬਜ਼ੇ ਵਿਚ ਲੈਂਦੇ ਹੋਏ ਜਿੱਥੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਉਥੇ ਹੀ ਖੁਫੀਆ ਵਿਭਾਗ ਵੱਲੋਂ ਵੱਖਰੇ ਤੌਰ ਉਪਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ-  ਅੰਮ੍ਰਿਤਸਰ ਪੁਲਸ ਕਮਿਸ਼ਨਰ ਨੇ ਜਾਰੀ ਕੀਤੇ ਸਖ਼ਤ ਹੁਕਮ, ਅਧਿਕਾਰੀਆਂ ਨੂੰ ਵੀ ਦਿੱਤੀ ਚਿਤਾਵਨੀ

ਮਿਲੀ ਜਾਣਕਾਰੀ ਦੇ ਅਨੁਸਾਰ ਨਜ਼ਦੀਕੀ ਪਿੰਡ ਬਾਗੜੀਆਂ ਦੇ ਰਸਤੇ ਵਿਚ ਮੰਗਲਵਾਰ ਦੇਰ ਸ਼ਾਮ ਇਕ ਪਾਕਿਸਤਾਨੀ ਗੁਬਾਰੇ ਦੇ ਮਿਲਣ ਦੀ ਸੂਚਨਾ ਪ੍ਰਾਪਤ ਹੋਈ, ਜਿਸ ਤੋਂ ਬਾਅਦ ਇਸ ਦੀ ਜਾਣਕਾਰੀ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੂੰ ਦਿੱਤੀ ਗਈ। ਬਰਾਮਦ ਕੀਤੇ ਗਏ ਗੁਬਾਰੇ ਨਾਲ ਇਕ ਛੋਟਾ ਕਾਗਜ਼ ਦਾ ਟੁਕੜਾ ਵੀ ਬਰਾਮਦ ਹੋਇਆ ਹੈ, ਜਿਸ ਉਪਰ ਅੰਗਰੇਜ਼ੀ ਭਾਸ਼ਾ ਵਿਚ 2 ਯੂ.ਆਈ.ਡੀ ਨੰਬਰ ਅਤੇ 2 ਲੈਵਲ ਲਿਖੇ ਗਏ ਸਾਫ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਪੈਨ ਨਾਲ ਖਤਰੇ ਦਾ ਨਿਸ਼ਾਨ ਵੀ ਬਣਾਇਆ ਸਾਫ ਨਜ਼ਰ ਆ ਰਿਹਾ ਹੈ, ਜੋ ਜ਼ਿਆਦਾਤਰ ਕਿਸੇ ਦੇ ਜਾਨੀ ਨੁਕਸਾਨ ਹੋਣ ਸਬੰਧੀ ਬਣਿਆ ਹੁੰਦਾ ਹੈ।

ਇਹ ਵੀ ਪੜ੍ਹੋ- 19 ਦਸੰਬਰ ਨੂੰ ਪੂਰੇ ਪੰਜਾਬ 'ਚ ਅਲਰਟ, ਮੌਸਮ ਵਿਭਾਗ ਨੇ 5 ਦਿਨਾਂ ਦੀ ਦਿੱਤੀ ਜਾਣਕਾਰੀ

ਇਸ ਕਾਗਜ਼ ਦੇ ਟੁਕੜੇ ਉਪਰ ਉਰਦੂ ਭਾਸ਼ਾ ਵੀ ਪ੍ਰਿੰਟ ਹੋਈ ਵਿਖਾਈ ਦੇ ਰਹੀ ਹੈ। ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਜਿੱਥੇ ਭਾਰਤ ਦਾ ਮਾਹੌਲ ਖਰਾਬ ਕਰਨ ਲਈ ਆਏ ਦਿਨ ਕੋਈ ਨਾ ਕੋਈ ਸਾਜ਼ਿਸ਼ ਰਚੀ ਜਾ ਰਹੀ ਹੈ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਤੋਂ ਇਲਾਵਾ ਹਥਿਆਰਾਂ ਦੀਆਂ ਖੇਪਾਂ ਭੇਜੀਆਂ ਜਾ ਰਹੀਆਂ ਹਨ। ਇਸੇ ਲੜੀ ਦੇ ਤਹਿਤ ਪੁਲਸ ਅਤੇ ਖੁਫੀਆ ਵਿਭਾਗ ਵੱਲੋਂ ਬਰੀਕੀ ਨਾਲ ਇਸ ਬਰਾਮਦ ਕੀਤੇ ਗਏ ਗੁਬਾਰੇ ਦੇ ਨਾਲ ਕਾਗਜ਼ ਦੇ ਟੁਕੜੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਹ ਵੀ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਬਰਾਮਦ ਕੀਤੇ ਗਏ ਟੁਕੜੇ ਉਪਰ ਕੋਡ ਵਰਡ ਦੇ ਹਿਸਾਬ ਨਾਲ ਯੂ.ਆਈ.ਡੀ ਨੰਬਰ ਲਿਖੇ ਗਏ ਹਨ ਅਤੇ ਇਸ ਦੇ ਨਾਲ ਦੋ ਤਰ੍ਹਾਂ ਦੇ ਲੈਵਲ ਵੀ ਦੱਸੇ ਗਏ ਹਨ ਜੋ ਕਿਸੇ ਡਰੋਨ ਰਾਹੀਂ ਭੇਜੀ ਜਾਣ ਵਾਲੀ ਸਮਗਰੀ ਨਾਲ ਵੀ ਜੁੜੇ ਹੋ ਸਕਦੇ ਹਨ।

ਇਹ ਵੀ ਪੜ੍ਹੋ-  ਅੰਮ੍ਰਿਤਸਰ ਦੇ ਸਕੂਲਾਂ ਨੂੰ ਲੈ ਕੇ ਜਾਰੀ ਹੋ ਗਿਆ ਨਵਾਂ ਫਰਮਾਨ, ਪੜ੍ਹੋ ਪੂਰੀ ਖ਼ਬਰ

 

 

  • Pakistani balloon
  • recover
  • Tarn Taran
  • code word written
  • ਪਾਕਿਸਤਾਨੀ ਗੁਬਾਰਾ
  • ਰਿਕਵਰੀ
  • ਤਰਨ ਤਾਰਨ
  • ਕੋਡ ਵਰਡ

ਅੰਮ੍ਰਿਤਸਰ ਪੁਲਸ ਨੇ ਕੀਤਾ ਵੱਡਾ ENCOUNTER

NEXT STORY

Stories You May Like

  • jammu and kashmir  pakistani balloon  urdu pia
    ਜੰਮੂ ਕਸ਼ਮੀਰ ਦੇ ਰਾਜੌਰੀ 'ਚ ਮਿਲਿਆ ਗੁਬਾਰਾ, ਉਰਦੂ 'ਚ ਲਿਖਿਆ ਹੈ 'PIA'
  • pakistan drone recoverd
    ਸਰਹੱਦੀ ਇਲਾਕੇ 'ਚੋਂ ਮਿਲਿਆ ਪਾਕਿਸਤਾਨੀ ਡਰੋਨ
  • big news from the border area of   tarn taran
    ਤਰਨਤਾਰਨ ਦੇ ਸਰਹੱਦ ਖੇਤਰ ਤੋਂ ਵੱਡੀ ਖ਼ਬਰ, 10 ਪੈਕੇਟ ਹੈਰੋਇਨ ਸਣੇ ਪਾਕਿਸਤਾਨੀ ਨੌਜਵਾਨ ਗ੍ਰਿਫਤਾਰ
  • plain paper  will property  indian law  family
    ਕੀ ਸਾਦੇ ਕਾਗਜ਼ 'ਤੇ ਲਿਖੀ ਵਸੀਅਤ ਕਾਨੂੰਨੀ ਤੌਰ 'ਤੇ ਜਾਇਜ਼ ਹੈ? ਜਾਣੋ ਕੀ ਕਹਿੰਦਾ ਹੈ ਭਾਰਤੀ ਕਾਨੂੰਨ
  • goods stolen from primary health center   rataul   at tarn taran
    ਤਰਨਤਾਰਨ ਵਿਖੇ ਪ੍ਰਾਇਮਰੀ ਹੈਲਥ ਸੈਂਟਰ ਰਟੌਲ ’ਚੋਂ ਸਾਮਾਨ ਚੋਰੀ
  • 7 mobile phones and drugs recovered from central jail
    ਕੇਂਦਰੀ ਜੇਲ੍ਹ ’ਚੋਂ 7 ਮੋਬਾਇਲ ਅਤੇ ਨਸ਼ੀਲੇ ਪਦਾਰਥ ਬਰਾਮਦ
  • dead body found
    ਪਲਾਟ ’ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
  • un chief condemns iran attack sparks war of words between ambassadors
    UN ਮੁਖੀ ਨੇ ਈਰਾਨ 'ਤੇ ਹਮਲੇ ਦੀ ਕੀਤੀ ਨਿੰਦਾ, ਸਬੰਧਤ ਰਾਜਦੂਤਾਂ 'ਚ ਛਿੜੀ ਜ਼ੁਬਾਨੀ ਜੰਗ
  • amritsar rural police bust isi terror
    ISI ਦੇ ਮਨਸੂਬਿਆਂ ਦਾ ਪਰਦਾਫਾਸ਼! AK-47 ਰਾਈਫਲ, 3 ਪਿਸਤੌਲਾਂ ਤੇ 36 ਜ਼ਿੰਦਾ...
  • cold weather returns to punjab
    ਪੰਜਾਬ 'ਚ ਮੁੜ ਪਰਤੀ ਠੰਡ, ਕਈ ਇਲਾਕਿਆਂ 'ਚ ਪਿਆ ਮੀਂਹ, ਵਿਭਾਗ ਨੇ 18 ਮਾਰਚ ਤੱਕ...
  • days of the week song for kids pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ ਇਹ Funny ਵੀਡੀਓ, ਆਸਾਨੀ ਨਾਲ ਯਾਦ ਹੋਣਗੇ ਹਫ਼ਤੇ ਦੇ...
  • ravneet singh bittu
    ਜਿਹੜੇ ਮੁਲਾਜ਼ਮਾਂ ਦਾ DA ਨਹੀਂ ਦੇ ਸਕੇ, ਪੰਜਾਬ ਦੀ ਜਨਤਾ ਨੂੰ 1000-1000 ਕੀ...
  • punjab heavy rain alert issue
    ਪੰਜਾਬ ਲਈ 5 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, 18 ਤਾਰੀਖ਼...
  • punjab long powercut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੰਬਾ Power Cut! ਐਤਵਾਰ ਦੀ ਛੁੱਟੀ ਦਾ...
  • revelation regarding death of cambridge school student jalandhar
    ਜਲੰਧਰ: ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਬਾਰੇ ਵੱਡਾ ਖ਼ੁਲਾਸਾ! ਸੁਸਾਈਡ ਨੋਟ...
  • jalandhar  lpg gas agency closes gates after seeing crowd
    ਜਲੰਧਰ : LPG Gas Agency ਨੇ ਭੀੜ ਦੇਖ ਬੰਦ ਕਰ ਲਏ ਗੇਟ, ਹੋਈ ਧੱਕਾ-ਮੁੱਕੀ
Trending
Ek Nazar
this actress decided to remain single to raise her sister  s children

ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...

famous comedian admitted to hospital

ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ...

delhi capitals

Delhi Capitals ਨੂੰ ਵੱਡਾ ਝਟਕਾ! IPL ਸ਼ੁਰੂ ਹੋਣ ਤੋਂ ਪਹਿਲਾਂ ਇਸ ਦਿੱਗਜ ਨੇ...

hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

know these essential points before getting your car serviced otherwise

ਕਾਰ ਸਰਵਿਸ ਕਰਾਉਣ ਤੋਂ ਪਹਿਲਾਂ ਜਾਣ ਲਓ ਜ਼ਰੂਰੀ ਗੱਲਾਂ ਨਹੀਂ ਤਾਂ ਹੋ ਸਕਦੈ ਵੱਡਾ...

icc takes action against salman agha

ਸਲਮਾਨ ਆਗਾ ਨੂੰ ਮੈਦਾਨ 'ਤੇ ਗੁੱਸਾ ਦਿਖਾਉਣਾ ਪਿਆ ਮਹਿੰਗਾ! ICC ਨੇ ਦਿੱਤੀ ਸਖ਼ਤ...

girlfriend reaches baraat

"ਇਹ ਮੇਰਾ ਆਸ਼ਿਕ ਹੈ...!" ਪ੍ਰੇਮੀ ਦੇ ਵਿਆਹ 'ਚ ਪਹੁੰਚ ਗਈ ਪ੍ਰੇਮਿਕਾ, ਦਿਖਾਈਆਂ...

indian oil corporation cooking gas across the country

'ਡਿਸਟ੍ਰੀਬਿਊਟਰ ਕੋਲ ਜਾਣ ਦੀ ਲੋੜ ਨਹੀਂ', Indian Oil Corporation ਨੇ ਜਾਰੀ...

sanjay dutt gifted a gold iphone 17 by a pakistani fan

ਸੰਜੇ ਦੱਤ ਨੂੰ ਤੋਹਫ਼ੇ 'ਚ ਮਿਲਿਆ ਸੋਨੇ ਦਾ iPhone 17 ! ਜਾਣੋ ਕਿਸਨੇ ਦਿੱਤਾ...

kolkata  narendra modi  rally  bjp  tmc workers

ਕੋਲਕਾਤਾ 'ਚ PM ਮੋਦੀ ਦੀ ਰੈਲੀ ਤੋਂ ਪਹਿਲਾਂ ਭਾਜਪਾ ਤੇ TMC ਵਰਕਰਾਂ ਵਿਚਾਲੇ...

gas agency cylinder elderly death

ਗੈਸ ਏਜੰਸੀ 'ਤੇ ਸਿਲੰਡਰ ਲੈਣ ਆਏ ਬਜ਼ੁਰਗ ਦੀ ਅਚਾਨਕ ਮੌਤ, ਦੋ ਨੌਜਵਾਨਾਂ ਦੀ ਦਿੱਤੀ...

64 ips officers transferred

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ : 64 IPS ਅਧਿਕਾਰੀਆਂ ਦੇ ਤਬਾਦਲੇ

police officers holidays cancel

ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, LPG ਗੈਸ ਦੀ ਕਿੱਲਤ ਕਾਰਨ ਦਿੱਲੀ ਪੁਲਸ ਨੇ...

nitish kumar helipad area cow entered

CM ਨਿਤੀਸ਼ ਕੁਮਾਰ ਦੀ ਸੁਰੱਖਿਆ 'ਚ ਵੱਡੀ ਚੂਕ! ਰੈਲੀ ਵਾਲੀ ਥਾਂ ਆ ਵੜਿਆ ਸਾਨ੍ਹ,...

lambi judai   fame actress madhu malhotra passes away

ਬਾਲੀਵੁੱਡ ਨੂੰ ਲੱਗਾ ਵੱਡਾ ਝਟਕਾ; ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ

youtuber anurag dobhal  s condition turns  serious  after car crash incident

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਮਸ਼ਹੂਰ Youtuber ਦੀ ਵਿਗੜੀ...

weather update

ਅਗਲੇ 72 ਘੰਟਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ...

anjali rattu from nawanshahr got degree in italy

ਇਟਲੀ 'ਚ ਨਵਾਂਸ਼ਹਿਰ ਦੀ ਅੰਜਲੀ ਰੱਤੂ ਨੇ ਪੰਜਾਬੀਆਂ ਦਾ ਨਾਂਅ ਕੀਤਾ ਰੌਸ਼ਨ, ਹਾਸਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • around 150 brick kilns in gurdaspur district on verge of closure
      ਗੁਰਦਾਸਪੁਰ ਜ਼ਿਲ੍ਹੇ 'ਚ ਕਰੀਬ 150 ਇੱਟਾਂ ਦੇ ਭੱਠੇ ਬੰਦ ਹੋਣ ਦੀ ਕਗਾਰ 'ਤੇ
    • demand for strict law to stop sacrilege of sri guru granth sahib
      ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਦੀ ਮੰਗ; ਜਥੇਦਾਰ...
    • a thar train caught fire in amritsar
      ਅੰਮ੍ਰਿਤਸਰ 'ਚ ਚੱਲਦੀ ਥਾਰ ਨੂੰ ਲੱਗੀ ਅੱਗ! ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾ...
    • jathedar giani kuldeep singh gargajj congratulates
      ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਨਾਨਕਸ਼ਾਹੀ ਸੰਮਤ 558 ਦੀ ਆਮਦ ’ਤੇ...
    • punjab bjp spokesperson yadvinder buttar met sunil jakhar
      ਪੰਜਾਬ ਭਾਜਪਾ ਦੇ ਬੁਲਾਰੇ ਯਾਦਵਿੰਦਰ ਬੁੱਟਰ ਨੇ ਸੁਨੀਲ ਜਾਖੜ ਤੇ ਸੰਗਠਨ ਮੰਤਰੀ...
    • this bridge of punjab is fading in front of the bridge of j k
      J&K ਦੇ ਪੁਲ ਸਾਹਮਣੇ ਫਿੱਕਾ ਪਿਆ ਪੰਜਾਬ ਦਾ ਇਹ ਪੁਲ, ਲੋਕਾਂ ਦੀ ਸੁਰੱਖਿਆ 'ਤੇ...
    • postmortem report of ranjit singh
      ਪੰਜਾਬ: ਪੁਲਸ ਮੁਕਾਬਲੇ 'ਚ ਮਾਰੇ ਗਏ ਰਣਜੀਤ ਸਿੰਘ ਦੀ ਸਾਹਮਣੇ ਆਈ ਪੋਸਟਮਾਰਟਮ...
    • power cut will be imposed in these areas of punjab tomorrow morning itself
      ਕੱਲ੍ਹ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਸਵੇਰੇ ਹੀ ਲੱਗ ਜਾਵੇਗਾ Power Cut, ਸ਼ਾਮ...
    • a woman died in a collision between two cars
      ਦੋ ਕਾਰਾਂ ’ਚ ਹੋਈ ਟੱਕਰ ’ਚ ਇਕ ਔਰਤ ਦੀ ਮੌਤ
    • son in law arrested for stealing 14 tolas of gold ornaments
      ਘਰ ’ਚੋਂ 14 ਤੋਲੇ ਸੋਨੇ ਦੇ ਗਹਿਣੇ ਤੇ 3250 ਡਾਲਰ ਚੋਰੀ ਕਰਨ ਵਾਲੇ ਨੂੰਹ-ਪੁੱਤਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +