ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ 'ਤੇ ਬੀਤੀ ਰਾਤ ਪਾਕਿਸਤਾਨ ਵੱਲੋਂ ਆਉਂਦੇ ਹੋਏ ਡਰੋਨ ਦੀ ਹਲਚਲ ਦੇਖੀ ਗਈ। ਇਸ ਤੋਂ ਬਾਅਦ ਬੀ. ਐੱਸ. ਐੱਫ. ਵੱਲੋਂ ਉਸ 'ਤੇ ਫਾਇਰਿੰਗ ਕੀਤੀ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਕੜਾਕੇ ਦੀ ਠੰਡ ਬਾਰੇ ਮੌਸਮ ਵਿਭਾਗ ਨੇ ਆਖ਼ੀ ਇਹ ਗੱਲ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਦੱਸਿਆ ਜਾਂਦਾ ਹੈ ਕਿ ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ਦੀ ਬੀ. ਓ. ਪੀ. ਜੋਗਿੰਦਰ ਦੇ ਏਰੀਆ 'ਚ ਬੀ. ਐੱਸ. ਐੱਫ. ਦੇ ਜਵਾਨਾਂ ਨੇ ਬੀਤੀ ਦੇਰ ਰਾਤ ਪਾਕਿਸਤਾਨ ਵਾਲੇ ਪਾਸਿਓਂ ਆਸਮਾਨ 'ਚ ਉੱਡਦੀ ਆ ਰਹੀ ਡਰੋਨ ਜਿਹੀ ਚੀਜ਼ ਦੀ ਆਵਾਜ਼ ਸੁਣੀ ਅਤੇ ਤੁਰੰਤ ਉਸ 'ਤੇ ਫਾਇਰਿੰਗ ਕੀਤੀ ਗਈ।
ਇਹ ਵੀ ਪੜ੍ਹੋ : ਕੇਂਦਰ ਵੱਲੋਂ ਪੰਜਾਬ ਨੂੰ ਮੁਫ਼ਤ ਵੰਡਣ ਲਈ ਭੇਜੀ ਕਣਕ ਗਾਇਬ, ਹਾਈਕੋਰਟ ਪੁੱਜਾ ਮਾਮਲਾ
ਇਸ ਨੂੰ ਦੇਖਦੇ ਹੋਏ ਬੀ. ਐੱਸ. ਐੱਫ. ਵੱਲੋਂ ਸਾਰੇ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਜੇਲ੍ਹਾਂ 'ਚੋਂ ਕਰਵਾਏ ਜਾ ਰਹੇ ਜੁਰਮ ਰੋਕਣ ਲਈ ਪੰਜਾਬ ਸਰਕਾਰ ਦੀ ਵਿਓਂਤ, ਹਾਈ ਸੀਕਿਓਰਿਟੀ ਜੇਲ੍ਹ ਬਣਾਉਣ ਦੀ ਤਿਆਰੀ
NEXT STORY