Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 27, 2026

    9:28:55 PM

  • the atmosphere in lpu became tense

    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ...

  • lpu students protest mig 23 aircraft

    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ...

  • lpu registrar dr monica gulati s big revelation video of girls released

    LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ...

  • delhi amritsar national highway blocked

    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਭਾਰਤੀ ਖ਼ੇਤਰ 'ਚ ਪਾਕਿਸਤਾਨੀ ਡਰੋਨ ਦੀ ਦਸਤਕ, ਤਲਾਸ਼ੀ ਅਭਿਆਨ ਦੌਰਾਨ ਬਰਾਮਦ ਹੋਈ 4 ਕਿਲੋ ਹੈਰੋਇਨ

MAJHA News Punjabi(ਮਾਝਾ)

ਭਾਰਤੀ ਖ਼ੇਤਰ 'ਚ ਪਾਕਿਸਤਾਨੀ ਡਰੋਨ ਦੀ ਦਸਤਕ, ਤਲਾਸ਼ੀ ਅਭਿਆਨ ਦੌਰਾਨ ਬਰਾਮਦ ਹੋਈ 4 ਕਿਲੋ ਹੈਰੋਇਨ

  • Edited By Shivani Bassan,
  • Updated: 31 Jul, 2023 11:31 AM
Tarn Taran
pakistani drone shot down in indian territory
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ)- ਭਾਰਤੀ ਖ਼ੇਤਰ 'ਚ ਆਏ ਦਿਨ ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਡਰੋਨ ਭੇਜਣ ਦੀਆਂ ਗਤੀਵਿਧੀਆਂ ਲਗਾਤਾਰ ਜਾਰੀ ਹਨ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਬੀਤੀ ਦੇਰ ਰਾਤ ਉਸ ਵੱਲ ਵੇਖਣ ਨੂੰ ਮਿਲੀ ਜਦੋਂ ਭਾਰਤੀ ਖ਼ੇਤਰ ਵਿਚ ਪਾਕਿਸਤਾਨੀ ਡਰੋਨ ਨੇ ਇਕ ਵਾਰ ਫਿਰ ਤੋਂ ਦਸਤਕ ਦੇ ਦਿੱਤੀ। ਇਸ ਦੌਰਾਨ ਚਲਾਏ ਤਲਾਸ਼ੀ ਅਭਿਆਨ ਦੌਰਾਨ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੀ ਕੰਡਿਆਲੀ ਤਾਰ ਨੇੜਿਓਂ ਇੱਕ ਚਾਈਨਾ ਦਾ ਬਣਿਆ ਹੋਇਆ ਡਰੋਨ ਅਤੇ 4 ਕਿਲੋ ਹੀਰੋਇਨ ਬਰਾਮਦ ਹੋਈ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਜ਼ਿਲ੍ਹੇ ’ਚ ਡੇਂਗੂ ਦਾ ਵਧਿਆ ਖ਼ਤਰਾ, ਹੁਣ ਤੱਕ 19 ਮਰੀਜ਼ ਆਏ ਸਾਹਮਣੇ

PunjabKesari

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਸੈਕਟਰ ਅਮਰਕੋਟ ਅਧੀਨ ਆਉਂਦੀ ਬੀ.ਓ.ਪੀ ਕਲਸ ਰਾਹੀਂ ਬੀਤੀ ਦੇਰ ਰਾਤ 10 ਵਜੇ ਪਿੱਲਰ ਨੰਬਰ 153/2 ਰਾਹੀਂ ਭਾਰਤੀ ਖੇਤਰ ਵਿੱਚ ਪਾਕਿਸਤਾਨੀ ਡਰੋਨ ਦਾਖ਼ਲ ਹੋਣ ਦੀ ਅਵਾਜ਼ ਸੁਣਾਈ ਦਿੱਤੀ, ਜਿਸ ਉਪਰੰਤ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ ਦੀ 103 ਬਟਾਲੀਅਨ ਹਰਕਤ 'ਚ ਆ ਗਈ। ਇਸ ਦੌਰਾਨ ਡਰੋਨ ਦੇ ਵਾਪਸ ਪਾਕਿਸਤਾਨ ਪਰਤਣ ਦੀ ਕੋਈ ਅਵਾਜ਼ ਸੁਣਾਈ ਨਹੀਂ ਦਿੱਤੀ। 

ਇਹ ਵੀ ਪੜ੍ਹੋ- 8 ਸਾਲ UK ਰਹਿਣ ਮਗਰੋਂ ਨੌਜਵਾਨ ਨੇ ਜਨਮ ਭੂਮੀ ਨੂੰ ਦਿੱਤੀ ਤਰਜੀਹ, ਖੇਤੀ ਤੇ ਸੂਰ ਪਾਲਣ ਦੇ ਧੰਦੇ ਨੂੰ ਬਣਾਇਆ ਸਫ਼ਲ

ਜ਼ਿਲ੍ਹੇ ਦੇ ਐੱਸ.ਪੀ (ਆਈ) ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਸੋਮਵਾਰ ਸਵੇਰੇ ਥਾਣਾ ਖੇਮਕਰਨ ਅਤੇ ਬੀ.ਐੱਸ.ਐੱਫ ਵੱਲੋਂ ਇਲਾਕੇ ਨੂੰ ਸੀਲ ਕਰਦੇ ਹੋਏ ਤਲਾਸ਼ੀ ਅਭਿਆਨ ਦੌਰਾਨ ਬੋਹੜ ਸਿੰਘ ਪੁੱਤਰ ਪਾਲਾ ਸਿੰਘ ਵਾਸੀ ਖੇਮਕਰਨ ਦੇ ਖੇਤਾਂ ਵਿੱਚੋਂ ਚਾਈਨਾ ਦਾ ਬਣਿਆ ਹੋਇਆ ਹੈਕਸਾ ਕਾਪਟਰ ਅਤੇ 4 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਥਾਣਾ ਖੇਮਕਰਨ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Pakistani drone
  • Indian territory
  • 4 kg heroin
  • recover
  • search operation
  • ਪਾਕਿਸਤਾਨੀ ਡਰੋਨ
  • ਭਾਰਤੀ ਖੇਤਰ
  • 4 ਕਿਲੋ ਹੈਰੋਇਨ ਬਰਾਮਦ
  • ਤਲਾਸ਼ੀ ਮੁਹਿੰਮ

ਖ਼ੇਤੀ ’ਚ ਰਸਾਇਣਾਂ ਦੀ ਸੁਰੱਖਿਅਤ ਵਰਤੋਂ ਅਤੇ ਉਨ੍ਹਾਂ ਦੀ ਰਹਿੰਦ-ਖੂੰਹਦ ਨੂੰ ਘਟਾਉਣਾ

NEXT STORY

Stories You May Like

  • major action by amritsar police
    ਅੰਮ੍ਰਿਤਸਰ ਪੁਲਸ ਦਾ ਵੱਡਾ ਐਕਸ਼ਨ: 7 ਕਿਲੋ ਹੈਰੋਇਨ ਤੇ 4 ਕਿਲੋ ਅਫੀਮ ਬਰਾਮਦ ਸਣੇ 29 ਤਸਕਰ ਕਾਬੂ
  • two drug smugglers arrested with 7 kg of heroin
    7 ਕਿਲੋ ਹੈਰੋਇਨ ਸਮੇਤ 2 ਨਸ਼ਾ ਸਮੱਗਲਰ ਗ੍ਰਿਫ਼ਤਾਰ, 4 ਪਿਸਤੌਲ ਵੀ ਬਰਾਮਦ
  • amritsar 20 kg heroin seized 4 arrested
    ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ ਮਾਡਿਊਲ ਦਾ ਪਰਦਾਫਾਸ਼ ਕਰਦੇ 4 ਨੂੰ ਕੀਤਾ ਗ੍ਰਿਫ਼ਤਾਰ
  • heroin  smuggler  smuggling
    47.3 ਕਿਲੋ ਹੈਰੋਇਨ ਤੋਂ ਬਾਅਦ 6.7 ਕਿਲੋ ਹੋਰ ਬਰਾਮਦ, ਕੁੱਲ 54 ਕਿਲੋ ਹੈਰੋਇਨ ਦੀ ਬਰਾਮਦਗੀ
  • 4 smugglers arrested in punjab with 27 kg of heroin and weapons
    ਪੰਜਾਬ 'ਚ ਫੜੀ ਗਈ 27 ਕਿਲੋ ਹੈਰੋਇਨ! 4 ਤਸਕਰ ਪਿਸਤੌਲ ਸਣੇ ਗ੍ਰਿਫ਼ਤਾਰ, ਦੁਬਈ ਨਾਲ ਜੁੜੇ ਤਾਰ
  • major bsf operation in amritsar  one kilogram of heroin and a drone seized
    ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਇਕ ਕਿੱਲੋ ਹੈਰੋਇਨ ਤੇ ਡਰੋਨ ਬਰਾਮਦ
  • drone recovered
    ਭਾਰਤ-ਪਾਕਿ ਸਰਹੱਦ ਨੇੜਿਓਂ ਚੀਨੀ ਡਰੋਨ ਬਰਾਮਦ
  • fazilka drone recovered
    ਫਾਜ਼ਿਲਕਾ 'ਚ ਪਾਕਿਸਤਾਨ ਤੋਂ ਆਏ ਦੋ ਡਰੋਨ ਅਤੇ ਹੈਰੋਇਨ ਬਰਾਮਦ
  • the atmosphere in lpu became tense
    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
  • change in the weather of punjab
    ਪੰਜਾਬ ਦੇ ਮੌਸਮ 'ਚ ਬਦਲਾਅ! ਵਿਭਾਗ ਵੱਲੋਂ 1 ਅਕਤੂਬਰ ਤੱਕ ਵੱਡੀ ਅਪਡੇਟ ਜਾਰੀ
  • minor dispute and threatened to shoot
    ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ,...
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
  • lpu statement
    'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
  • university protests
    ਮਸ਼ਹੂਰ ਪ੍ਰਾਈਵੇਟ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ! ਭੰਨਤੋੜ ਦੀਆਂ...
Trending
Ek Nazar
incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • pro khalistan slogans painted ahead of us ambassador visit to amritsar
      ਅਮਰੀਕੀ ਰਾਜਦੂਤ ਸਰਜੀਓ ਗੋਰ ਦੇ ਅੰਮ੍ਰਿਤਸਰ ਦੌਰੇ ਤੋਂ ਪਹਿਲਾਂ ਲਿਖੇ ਖਾਲਿਸਤਾਨ...
    • special train will run between jalandhar city barhni jalandhar city
      ਜਲੰਧਰ ਸਿਟੀ-ਬੜ੍ਹਨੀ-ਜਲੰਧਰ ਸਿਟੀ ਵਿਚਕਾਰ ਚੱਲੇਗੀ ਸਪੈਸ਼ਲ ਟਰੇਨ
    • incumbent sarpanch husband akali leader
      ਮੌਜੂਦਾ ਸਰਪੰਚ ਦੇ ਪਤੀ ਤੇ ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ
    • asi jaswant singh accused police
      ਵੱਡੀ ਖ਼ਬਰ : ASI ਜਸਵੰਤ ਸਿੰਘ ਨੂੰ ਗੋਲੀ ਮਾਰਨ ਵਾਲਾ ਬਦਮਾਸ਼ ਪੁਲਸ ਐਨਕਾਊਂਟਰ 'ਚ...
    • bjp  s   double engine   government will eradicate drugs  baldev singh aulakh
      ਭਾਜਪਾ ਦੀ ਡਬਲ ਇੰਜਣ ਸਰਕਾਰ ਪੰਜਾਬ ਵਿੱਚ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰੇਗੀ:...
    • truck hits motorcyclist on his way to visit a relative  dies on the spot
      ਰਿਸ਼ਤੇਦਾਰ ਨੂੰ ਮਿਲਣ ਜਾ ਰਹੇ ਮੋਟਰਸਾਈਕਲ ਸਵਾਰ ਨੂੰ ਟਰੱਕ ਨੇ ਮਾਰੀ ਟੱਕਰ, ਮੌਕੇ...
    • 350th martyrdom anniversary of guru tegh bahadur sahib ji be held at red fort
      ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਪਤੀ ਸਮਾਗਮ ਵੀ ਲਾਲ...
    • double engine government will be formed in punjab cm saini
      ਪੰਜਾਬ 'ਚ ਬਣੇਗੀ ਡਬਲ ਇੰਜਣ ਸਰਕਾਰ; ਇੱਕ ਮਹੀਨੇ ਦੇ ਅੰਦਰ ਨਸ਼ਾ ਤਸਕਰਾਂ ਖ਼ਿਲਾਫ਼...
    • government holiday in punjab on monday too
      ਪੰਜਾਬ 'ਚ ਸੋਮਵਾਰ ਨੂੰ ਵੀ ਸਰਕਾਰੀ ਛੁੱਟੀ !
    • mobile recovered from central jail
      ਕੇਂਦਰੀ ਜੇਲ੍ਹ ’ਚੋਂ ਮੋਬਾਈਲ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +