Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    9:22:56 AM

  • expensive  indigo travel extra charges

    ਮਹਿੰਗਾ ਹੋਇਆ IndiGo ਦਾ ਸਫ਼ਰ; ਨਵਜੰਮੇ ਬੱਚਿਆਂ...

  • manoj jarange ends hunger strike after 20 days

    ਮਰਾਠਾ ਰਾਖਵਾਂਕਰਨ: ਮਨੋਜ ਜਰਾਂਗੇ ਨੇ 20 ਦਿਨਾਂ...

  • jhiram valley  naxalites  10 convicts  punishment

    ਝੀਰਮ ਘਾਟੀ ਨਕਸਲੀ ਹਮਲੇ ਦੇ 10 ਦੋਸ਼ੀਆਂ ਨੂੰ ਮੌਤ...

  • satya niketan building delhi high court

    ‘ਸਤਿਆ ਨਿਕੇਤਨ’ ਇਮਾਰਤ ਢਹਿਣ ਦੀ ਘਟਨਾ ਕੋਈ ਆਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Rupnagar
  • ਜ਼ਿਲੇ ਦੀਆਂ 611 ਪੰਚਾਇਤਾਂ ਦੀ ਚੋਣ ਲਈ 3,87,115 ਵੋਟਰ ਪਾਉਣਗੇ ਵੋਟਾਂ

PUNJAB News Punjabi(ਪੰਜਾਬਂ)

ਜ਼ਿਲੇ ਦੀਆਂ 611 ਪੰਚਾਇਤਾਂ ਦੀ ਚੋਣ ਲਈ 3,87,115 ਵੋਟਰ ਪਾਉਣਗੇ ਵੋਟਾਂ

  • Edited By Shivani Attri,
  • Updated: 29 Dec, 2018 04:56 PM
Rupnagar
panchayat elections
  • Share
    • Facebook
    • Tumblr
    • Linkedin
    • Twitter
  • Comment

ਰੂਪਨਗਰ (ਵਿਜੇ)- ਗ੍ਰਾਮ ਪੰਚਾਇਤ ਚੋਣਾਂ-2018 ਨੂੰ ਪਾਰਦਰਸ਼ੀ ਅਤੇ ਸ਼ਾਂਤੀਪੂਰਵਕ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਪ੍ਰਗਟਾਵਾ ਕਰਦਿਆਂ ਡਾ. ਸੁਮੀਤ ਜਾਰੰਗਲ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫਸਰ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਚੋਣ ਪ੍ਰਕਿਰਿਆ ਨਿਰਵਿਘਨ ਨੇਪਰੇ ਚਾੜ੍ਹਨ ਲਈ ਚੋਣ ਅਮਲਾ ਨਿਯੁਕਤ ਕੀਤਾ ਗਿਆ ਹੈ ਅਤੇ ਇਸ ਚੋਣ ਅਮਲੇ ਦੀਆਂ 2 ਰਿਹਰਸਲਾਂ ਸਫਲਤਾਪੂਰਵਕ ਮੁਕੰਮਲ ਹੋ ਚੁੱਕੀਆਂ ਹਨ, ਜਦਕਿ ਤੀਜੀ ਰਿਹਰਸਲ 29 ਦਸੰਬਰ ਨੂੰ ਕਰਵਾਈ ਜਾ ਰਹੀ ਹੈ। ਵੋਟਾਂ 30 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਅਤੇ ਇਸੇ ਦਿਨ ਵੋਟ ਪ੍ਰਕਿਰਿਆ ਸਮਾਪਤ ਹੋਣ ਉਪਰੰਤ ਵੋਟਾਂ ਦੀ ਗਿਣਤੀ ਅਤੇ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। ਪਿੰਡਾਂ ਦੇ ਵਾਸੀਆਂ ਨੂੰ ਅਪੀਲ ਕਰਦਿਆਂ ਡਾ. ਜਾਰੰਗਲ ਨੇ ਕਿਹਾ ਕਿ ਉਹ ਵੱਧ ਤੋਂ ਵੱਧ ਵੋਟ ਦੇ ਅਧਿਕਾਰ ਦੀ ਵਰਤੋਂ ਬਿਨਾਂ ਕਿਸੇ ਡਰ, ਭੈਅ ਅਤੇ ਲਾਲਚ ਦੇ ਕਰਨ। ਉਨ੍ਹਾਂ ਚੋਣਾਂ ਦੌਰਾਨ ਸਿਆਸੀ ਦਲਾਂ ਦੇ ਆਗੂਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਨ੍ਹਾਂ ਚੋਣਾਂ ਦੌਰਾਨ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ ਤਾਂ ਜੋ ਨਿਰਪੱਖ ਚੋਣਾਂ ਕਰਵਾਈਆਂ ਜਾ ਸਕਣ। 

3126  ਡਿਊੁਟੀ ਕਰਮਚਾਰੀ ਅਤੇ  1525 ਸੁਰੱਖਿਆ ਕਰਮੀ ਤਾਇਨਾਤ 
ਜ਼ਿਲੇ ਵਿਚ ਗ੍ਰਾਮ ਪੰਚਾਇਤ ਚੋਣਾਂ ਲਈ 3126 ਕਰਮਚਾਰੀ ਡਿਊਟੀ 'ਤੇ ਤਾਇਨਾਤ ਕੀਤੇ ਗਏ ਹਨ ਅਤੇ ਪੋਲਿੰਗ ਬੂਥਾਂ, ਪੋਲਿੰਗ ਸਟਾਫ ਅਤੇ ਵੋਟਰਾਂ ਦੀ ਸੁਰੱਖਿਆ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਨਜਿੱਠਣ ਲਈ 1525 ਸੁਰੱਖਿਆ ਕਰਮੀ ਤਾਇਨਾਤ ਕੀਤੇ ਹਨ। ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸ਼ੁੱਕਰਵਾਰ ਸ਼ਾਮ ਤੋਂ ਕੋਈ ਵੀ ਵਿਅਕਤੀ /ਉਮੀਦਵਾਰ ਕਿਸੇ ਵੀ ਤਰ੍ਹਾਂ ਦੀ ਪਬਲਿਕ ਮੀਟਿੰਗ ਨਹੀਂ ਕਰ ਸਕਦਾ ਅਤੇ ਚੋਣਾਂ ਨੂੰ ਪਾਰਦਰਸ਼ੀ ਅਤੇ ਨਿਰਪੱਖ ਕਰਵਾਉਣ ਲਈ ਵੋਟਾਂ ਵਾਲੇ ਦਿਨ ਬਾਹਰੀ ਲੋਕਾਂ ਦੇ ਦਾਖਲੇ 'ਤੇ ਵੀ ਪਾਬੰਦੀ ਰਹੇਗੀ। ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਅਮਲੇ ਨੂੰ ਉਨ੍ਹਾਂ ਦੇ ਹੋਮ ਬਲਾਕ ਵਿਚ ਹੀ ਲਾਇਆ ਗਿਆ ਹੈ ਤਾਂ ਜੋ ਉਹ ਪੋਸਟਲ ਬੈਲਟ ਰਾਹੀਂ ਵੋਟ ਦਾ ਇਸਤੇਮਾਲ ਕਰ ਸਕਣ।
ਉਨ੍ਹਾਂ ਨੇ ਦੱਸਿਆ ਕਿ ਜ਼ਿਲੇ 'ਚ 30 ਦਸੰਬਰ ਨੂੰ ਪੈਣ ਵਾਲੀਆਂ 611 ਪੰਚਾਇਤਾਂ ਦੀਆਂ ਚੋਣਾਂ 'ਚ ਕੁੱਲ 3 ਲੱਖ 87 ਹਜ਼ਾਰ 115 ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣਗੇ,  ਜਿਨ੍ਹਾਂ 'ਚ 1 ਲੱਖ 83 ਹਜ਼ਾਰ 818 ਮਹਿਲਾ ਵੋਟਰ, 2 ਲੱਖ 3 ਹਜ਼ਾਰ 818 ਪੁਰਸ਼ ਵੋਟਰ ਅਤੇ ਤੀਜੇ ਲਿੰਗ ਸਬੰਧੀ 2 ਵੋਟਰ  ਸ਼ਾਮਲ ਹਨ। ਇਨ੍ਹਾਂ ਵੋਟਰਾਂ ਦੀ ਸਹੂਲਤ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ 671 ਪੋਲਿੰਗ ਬੂਥ ਬਣਾਏ ਗਏ ਹਨ। 

611 'ਚੋਂ 163 ਪੰਚਾਇਤਾਂ ਦੀ ਹੋਈ ਸਰਬਸੰਮਤੀ ਨਾਲ ਚੋਣ
30 ਦਸੰਬਰ ਨੂੰ ਜ਼ਿਲੇ ਦੇ 5 ਬਲਾਕਾਂ ਦੇ 611 ਪਿੰਡਾਂ 'ਚ ਪੰਚਾਇਤੀ ਚੋਣਾਂ ਹੋ ਰਹੀਆਂ ਹਨ, ਜਿਸ 'ਚ 163 ਪੰਚਾਇਤਾਂ ਦੀ ਸਰਬਸੰਮਤੀ ਨਾਲ ਚੋਣ ਹੋ ਗਈ ਹੈ ਅਤੇ ਹੁਣ 448 ਪੰਚਾਇਤਾਂ ਲਈ 995 ਸਰਪੰਚ ਅਤੇ 2110 ਪੰਚ ਉਮੀਦਵਾਰ ਚੋਣ ਲੜ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ 2538 ਉਮੀਦਵਾਰ ਸਰਬਸੰਮਤੀ ਨਾਲ ਚੋਣ ਜਿੱਤ ਚੁੱਕੇ ਹਨ, ਜਿਨ੍ਹਾਂ 'ਚ 187 ਸਰਪੰਚ ਅਤੇ 2351 ਪੰਚ ਸ਼ਾਮਲ ਹਨ। ਸਰਪੰਚ ਲਈ 2047 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਸਨ, ਜਿਸ 'ਚ 15 ਨਾਮਜ਼ਦਗੀ ਪੇਪਰ ਰੱਦ ਹੋਏ ਅਤੇ 850 ਨਾਮਜ਼ਦਗੀ ਪੇਪਰ ਵਾਪਸ ਲਏ ਗਏ ਹਨ। ਇਸ ਤੋਂ ਇਲਾਵਾ 187 ਸਰਪੰਚ ਸਰਬਸੰਮਤੀ ਨਾਲ ਚੁਣੇ ਗਏ। ਹੁਣ 424 ਸਰਪੰਚ ਦੇ ਉਮੀਦਵਾਰਾਂ ਲਈ 995 ਉਮੀਦਵਾਰ ਚੋਣ ਮੈਦਾਨ ਵਿਚ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਦੇ 448 ਪਿੰਡਾਂ ਵਿਚ ਪੰਚਾਇਤੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ, ਜਿਸ ਤਹਿਤ 424 ਸਰਪੰਚ ਅਤੇ 1080 ਪੰਚ ਚੁਣੇ ਜਾਣਗੇ।

94 ਨਾਜ਼ੁਕ ਅਤੇ 13 ਅਤਿ-ਨਾਜ਼ੁਕ ਪੋਲਿੰਗ ਸਟੇਸ਼ਨ ਐਲਾਨੇ 
ਵੋਟਰਾਂ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ 671 ਪੋਲਿੰਗ ਬੂਥਾਂ 'ਚੋਂ ਰੂਪਨਗਰ ਬਲਾਕ 'ਚ 188, ਸ੍ਰੀ ਚਮਕੌਰ ਸਾਹਿਬ ਬਲਾਕ 'ਚ 80, ਮੋਰਿੰਡਾ ਵਿਚ 75, ਸ੍ਰੀ ਅਨੰਦਪੁਰ ਸਾਹਿਬ ਵਿਚ 178 ਜਦਕਿ ਨੂਰਪੁਰਬੇਦੀ ਬਲਾਕ ਵਿਚ 150 ਬੂਥ ਬਣਾਏ ਗਏ ਹਨ। ਇਨ੍ਹਾਂ ਪੋਲਿੰਗ ਬੂਥਾਂ 'ਚ 94 ਨਾਜ਼ੁਕ ਅਤੇ 13 ਅਤਿ-ਨਾਜ਼ੁਕ ਪੋਲਿੰਗ ਸਟੇਸ਼ਨ ਐਲਾਨੇ ਹਨ। ਇਨ੍ਹਾਂ 107 ਬੂਥਾਂ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਦੱਸਿਆ ਕਿ ਰੂਪਨਗਰ ਬਲਾਕ ਵਿਚ 8 ਅਤਿ-ਨਾਜ਼ੁਕ ਤੇ 27 ਨਾਜ਼ੁਕ, ਸ੍ਰੀ ਚਮਕੌਰ ਸਾਹਿਬ ਬਲਾਕ ਵਿਚ 11 ਨਾਜ਼ੁਕ, ਮੋਰਿੰਡਾ 'ਚ 1 ਅਤਿ-ਨਾਜ਼ੁਕ ਤੇ 16 ਨਾਜ਼ੁਕ, ਸ੍ਰੀ ਅਨੰਦਪੁਰ ਸਾਹਿਬ ਵਿਚ 3 ਅਤਿ-ਨਾਜ਼ੁਕ ਤੇ 24 ਨਾਜ਼ੁਕ ਜਦਕਿ ਨੂਰਪੁਰਬੇਦੀ ਬਲਾਕ ਵਿਚ 1 ਅਤਿ-ਨਾਜ਼ੁਕ ਤੇ 16 ਨਾਜ਼ੁਕ  ਹਨ। ਜ਼ਿਲੇ 'ਚ 163 ਗ੍ਰਾਮ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ। ਜਿਨ੍ਹਾਂ 'ਚੋਂ ਰੂਪਨਗਰ ਬਲਾਕ ਦੀਆਂ 44, ਸ੍ਰੀ ਅਨੰਦਪੁਰ ਸਾਹਿਬ ਬਲਾਕ ਦੀਆਂ 29 , ਨੂਰਪੁਰ ਬੇਦੀ ਬਲਾਕ ਦੀਆਂ 45 , ਸ੍ਰੀ ਚਮਕੌਰ ਸਾਹਿਬ ਬਲਾਕ ਦੀਆਂ 25 ਜਦਕਿ ਮੋਰਿੰਡਾ ਬਲਾਕ ਦੀਆਂ 20 ਪੰਚਾਇਤਾਂ ਸ਼ਾਮਲ ਹਨ।

ਸਰਪੰਚ ਲਈ ਗੁਲਾਬੀ, ਪੰਚਾਂ ਦੀ ਚੋਣ ਲਈ ਚਿੱਟੇ ਬੈਲੇਟ ਪੇਪਰ 
ਇਨ੍ਹਾਂ ਗ੍ਰਾਮ ਪੰਚਾਇਤ ਚੋਣਾਂ-2018 ਲਈ ਬੈਲੇਟ ਪੇਪਰਾਂ ਦੀ ਛਪਾਈ ਕੀਤੀ ਜਾ ਚੁੱਕੀ ਹੈ । ਸਰਪੰਚ ਦੀ ਚੋਣ ਲਈ ਗੁਲਾਬੀ, ਪੰਚਾਂ ਦੀ ਚੋਣ ਲਈ ਚਿੱਟੇ ਬੈਲੇਟ ਪੇਪਰ ਹੋਣਗੇ। ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਸਬੰਧੀ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਵੀ ਜ਼ਿਲਾ ਕੰਟਰੋਲਰ ਖੁਰਾਕ ਸਪਲਾਈ ਅਤੇ ਖਪਤਕਾਰ ਮਾਮਲੇ ਪੰਜਾਬ ਸਤਵੀਰ ਸਿੰਘ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ।   

ਹਸਪਤਾਲ ਅਤੇ ਕਮਿਊਨਿਟੀ ਹੈਲਥ ਸੈਂਟਰ ਰਹਿਣਗੇ ਖੁੱਲ੍ਹੇ
ਉਨ੍ਹਾਂ ਦੱਸਿਆ ਕਿ ਵੋਟਾਂ ਵਾਲੇ ਦਿਨ 30 ਦਸੰਬਰ ਨੂੰ ਜ਼ਿਲੇ 'ਚ ਪੈਂਦੇ ਹਸਪਤਾਲ/ਸਬ ਡਵੀਜ਼ਨ ਹਸਪਤਾਲ ਅਤੇ ਕਮਿਊਨਟੀ ਹੈਲਥ ਸੈਂਟਰ ਖੁੱਲ੍ਹੇ ਰੱਖਣ ਦੀਆਂ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ।

  • Panchayat Elections
  • rupnagar
  • ਪੰਚਾਇਤ ਚੋਣਾਂ
  • ਵੋਟਾਂ

ਪਟਿਆਲਾ 'ਚ ਪੰਚਾਇਤੀ ਚੋਣਾਂ ਲਈ ਪੋਲਿੰਗ ਪਾਰਟੀਆਂ ਰਵਾਨਾ

NEXT STORY

Stories You May Like

  • sir list
    ਵੋਟਰ ਸੂਚੀ ਸੁਧਾਈ : ਦਾਅਵੇ ਤੇ ਇਤਰਾਜ਼ਾਂ ਦੀਆਂ ਸੂਚੀਆਂ ਜਾਰੀ : ਡੀ. ਸੀ.
  • some panchayats  khaps  took several beneficial decisions
    ‘ਕੁਝ ਪੰਚਾਇਤਾਂ (ਖਾਪਾਂ) ਨੇ ਅਸ਼ਲੀਲਤਾ ਅਤੇ ਨਸ਼ਿਆਂ ਦੇ ਵਿਰੁੱਧ ਕਈ’ ਹਿਤਕਾਰੀ ਫੈਸਲੇ ਲਏ!
  • raghav chadha  voter list  mohali
    ਪੰਜਾਬ ਦੀ ਡਰਾਫਟ ਵੋਟਰ ਸੂਚੀ ਵਿੱਚੋਂ ਹਟਾਇਆ ਗਿਆ ਰਾਘਵ ਚੱਢਾ ਦਾ ਨਾਮ
  • lord hanuman ji vote voter list photo
    ਗਜ਼ਬ ਕਾਰਨਾਮਾ! ਕੋਟਾ ’ਚ ਭਗਵਾਨ ਹਨੂਮਾਨ ਜੀ ਦੀ ਬਣੀ ਵੋਟ, ਵੋਟਰ ਲਿਸਟ ’ਚ ਲੱਗੀ ਫੋਟੋ
  • byelections announced for 6 seats in 4 states
    ਵੱਡੀ ਖਬਰ : 4 ਸੂਬਿਆਂ ਦੀਆਂ 6 ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਐਲਾਨ, ਇਸ ਦਿਨ ਪੈਣਗੀਆਂ ਵੋਟਾਂ
  • voter list revision under sir 2026 accelerates in gurdaspur
    ਗੁਰਦਾਸਪੁਰ 'ਚ SIR-2026 ਤਹਿਤ ਵੋਟਰ ਸੂਚੀ ਸੁਧਾਈ ਤੇਜ਼,100% ਡਿਜੀਟਾਈਜੇਸ਼ਨ ਮੁਕੰਮਲ
  • bjp  rajya sabha member  raghav chadha  voter list
    ਦਿੱਲੀ: ਪੰਜਾਬ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਮ ਵੋਟਰ ਸੂਚੀ 'ਚ ਸ਼ਾਮਲ
  • trump  s big action
    ਟਰੰਪ ਦਾ ਵੱਡਾ ਐਕਸ਼ਨ: 125 ਕਰੋੜ ਦੇ ਬਜਟ ਨਾਲ ਵੋਟਰ ਸੂਚੀਆਂ ਦੀ ਜਾਂਚ ਸ਼ੁਰੂ, ਭਾਰਤੀ ਮੂਲ ਦੇ ਲੋਕਾਂ 'ਤੇ ਪਵੇਗਾ ਅਸਰ
  • outsourced sewer workers staged a protest
    ਤਨਖ਼ਾਹ ਨਾ ਮਿਲਣ ’ਤੇ ਆਊਟਸੋਰਸ ਸੀਵਰਮੈਨਾਂ ਨੇ ਨਿਗਮ ’ਚ ਦਿੱਤਾ ਧਰਨਾ, ਕਮਿਸ਼ਨਰ...
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • accident in kalanaur
      ਕੰਮ ਤੋਂ ਛੁੱਟੀ ਕਰ ਕੇ ਪਿੰਡ ਜਾ ਰਹੇ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ, 2 ਧੀਆਂ...
    • kar sewa amritsar
      ਗੁਰਦੁਆਰਾ ਸੰਗਰਾਵਾਂ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ 20 ਸਤੰਬਰ ਤੋਂ ਹੋਵੇਗੀ ਆਰੰਭ
    • woman video ludhiana
      ਸਹੁਰੇ ਵਾਲਿਆਂ ਦੇ ਜ਼ੁਲਮ ਤੇ ਨਸ਼ੇੜੀ ਪਤੀ ਦੀ ਕੁੱਟਮਾਰ ਤੋਂ ਤੰਗ ਵਿਆਹੁਤਾ ਨੇ ਵੀਡੀਓ...
    • jalandhar police register fir against singer nijjar
      ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
    • gurpreet kaur defamation case court
      ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ...
    • punjab government forms 7 member coordination committee on sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
    • 4 smugglers arrested in punjab with 27 kg of heroin and weapons
      ਪੰਜਾਬ 'ਚ ਫੜੀ ਗਈ 27 ਕਿਲੋ ਹੈਰੋਇਨ! 4 ਤਸਕਰ ਪਿਸਤੌਲ ਸਣੇ ਗ੍ਰਿਫ਼ਤਾਰ, ਦੁਬਈ...
    • youth police station punjab police
      ਪੰਜਾਬ 'ਚ ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
    • sri guru nanak dev ji wedding anniversary nagar kirtan gurdwara sri ber sahib
      ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ, 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ...
    • employees punjab increment
      ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ, ਪੰਜ ਇਨਕਰੀਮੈਂਟ ਰੋਕਣ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +