Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    11:53:34 AM

  • majithia summoned in punjab  s multi crore drug case

    ਪੰਜਾਬ ਦੇ ਬਹੁ-ਕਰੋੜੀ ਡਰੱਗ ਮਾਮਲੇ 'ਚ ਬਿਕਰਮ...

  • punjab s villages gurdaspur

    ਪੰਜਾਬ ਦੇ ਇਨ੍ਹਾਂ ਪਿੰਡਾਂ ਲਈ ਰਾਹਤ ਭਰੀ ਖ਼ਬਰ,...

  • rajjit hundal  remand  punjab police

    ਬਰਖ਼ਾਸਤ ਏ. ਆਈ. ਜੀ. ਰਾਜਜੀਤ ਹੁੰਦਲ ਦਾ ਰਿਮਾਂਡ...

  • green card

    Green Card ਲੈਣ ਦੇ ਚਾਹਵਾਨਾਂ ਨੂੰ ਟਰੰਪ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਪੰਚਾਇਤੀ ਚੋਣਾਂ ਲਈ ਵੋਟਿੰਗ ਜਾਰੀ, ਦਿਵਿਆਂਗ ਤੇ ਬਜ਼ੁਰਗਾਂ 'ਚ ਦਿਸਿਆ ਭਾਰੀ ਉਤਸ਼ਾਹ

PUNJAB News Punjabi(ਪੰਜਾਬ)

ਪੰਜਾਬ 'ਚ ਪੰਚਾਇਤੀ ਚੋਣਾਂ ਲਈ ਵੋਟਿੰਗ ਜਾਰੀ, ਦਿਵਿਆਂਗ ਤੇ ਬਜ਼ੁਰਗਾਂ 'ਚ ਦਿਸਿਆ ਭਾਰੀ ਉਤਸ਼ਾਹ

  • Edited By Rajwinder Kaur,
  • Updated: 15 Oct, 2024 11:59 AM
Jalandhar
panchayat elections disabled and elderly man
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਪੰਜਾਬ ਭਰ ਵਿਚ ਇਸ ਸਮੇਂ ਪੰਚਾਇਤੀ ਚੋਣਾਂ ਹੋ ਰਹੀਆਂ ਹਨ। ਲੋਕ ਵੱਡੀ ਗਿਣਤੀ ਵਿਚ ਵੋਟ ਪਾਉਣ ਲਈ ਪੋਲਿੰਗ ਸਟੇਸ਼ਨਾਂ 'ਤੇ ਪਹੁੰਚ ਰਹੇ ਹਨ। ਇਸ ਦੌਰਾਨ ਜਿਹੜੇ ਲੋਕਾਂ ਕੋਲ ਪੋਲਿੰਗ ਸਟੇਸ਼ਨ 'ਤੇ ਪਹੁੰਚ ਨਹੀਂ ਹੋ ਰਿਹਾ, ਉਹਨਾਂ ਨੂੰ ਚੁੱਕ ਕੇ ਜਾਂ ਗੱਡੀ ਵਿਚ ਬਿਠਾ ਕੇ ਵੋਟ ਪਾਉਣ ਲਈ ਬੂਥ 'ਤੇ ਲਿਆਂਦਾ ਜਾ ਰਿਹਾ ਹੈ।

PunjabKesari

ਪੰਜਾਬ ਦੀਆਂ ਬਹੁਤ ਸਾਰੀਆਂ ਥਾਵਾਂ 'ਤੇ ਦਿਵਿਆਂਗ ਲੋਕ ਹੋਰਾਂ ਲੋਕਾਂ ਦੀ ਮਦਦ ਨਾਲ ਵੋਟ ਪਾਉਣ ਲਈ ਵੋਟਿੰਗ ਵਾਲੀ ਥਾਂ 'ਤੇ ਪਹੁੰਚ ਰਹੇ ਹਨ।

ਇਹ ਵੀ ਪੜ੍ਹੋ - ਰਾਜਾਸਾਂਸੀ 'ਚ ਪੰਚਾਇਤੀ ਚੋਣਾਂ ਦੌਰਾਨ ਵੱਡੀ ਘਟਨਾ, ਚੱਲੇ ਇੱਟਾਂ-ਰੋੜੇ

PunjabKesari

ਦੂਜੇ ਪਾਸੇ ਬਲਾਕ ਦਸੂਹਾ ਦੇ ਪਿੰਡ ਛਾਂਗਲਾ ਵਿਖੇ ਵੀ ਇੱਕ ਬਜ਼ੁਰਗ ਨੂੰ ਵੀਲ ਚੇਅਰ 'ਤੇ ਵੋਟ ਪਾਉਣ ਲਈ ਲਿਆਂਦਾ ਗਿਆ। ਇਸ ਦੌਰਾਨ ਕਈ ਬਜ਼ੁਰਗ ਲੋਕਾਂ ਨੂੰ ਫੜ- ਫੜ ਕੇ ਲਿਆਂਦਾ ਜਾ ਰਿਹਾ ਹੈ। 

ਇਹ ਵੀ ਪੜ੍ਹੋ - ਚੱਲਦੀ ਟਰੇਨ 'ਚ ਬਜ਼ੁਰਗ ਨੇ ਕੀਤਾ ਖ਼ਤਰਨਾਕ ਸਟੰਟ, ਵਾਇਰਲ ਵੀਡੀਓ ਦੇਖ ਲੋਕਾਂ ਦੇ ਉੱਡੇ ਹੋਸ਼

PunjabKesari

ਦੱਸ ਦੇਈਏ ਕਿ ਪੰਜਾਬ 'ਚ ਕੁੱਲ 13937 ਗ੍ਰਾਮ ਪੰਚਾਇਤਾਂ ਹਨ। ਇੱਥੇ ਕੁੱਲ 1 ਕਰੋੜ, 33 ਲੱਖ ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ। ਸਰਪੰਚ ਦੇ ਅਹੁਦਿਆਂ ਲਈ 52,825 ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ, ਜਦੋਂ ਕਿ ਪੰਚਾਂ ਲਈ 1,66,338 ਲੱਖ ਤੋਂ ਵੱਧ ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ।

ਇਹ ਵੀ ਪੜ੍ਹੋ - ਸਾਵਧਾਨ! ਦਿੱਲੀ 'ਚ ਗੱਡੀ ਚਲਾਉਣੀ ਹੋਵੇਗੀ ਹੁਣ ਹੋਰ ਵੀ ਮਹਿੰਗੀ, ਜ਼ਰੂਰ ਪੜ੍ਹੋ ਇਹ ਖ਼ਬਰ

PunjabKesariਪੰਜਾਬ ਭਰ ਦੇ ਪਿੰਡਾਂ 'ਚ 19110 ਪੋਲਿੰਗ ਬੂਥ ਬਣਾਏ ਗਏ ਹਨ ਅਤੇ ਲੋਕਾਂ 'ਚ ਵੋਟਾਂ ਪਾਉਣ ਨੂੰ ਲੈ ਕੇ ਉਤਸ਼ਾਹ ਨਜ਼ਰ ਆ ਰਿਹਾ ਹੈ। ਚੋਣਾਂ ਲਈ ਕੁੱਲ 96 ਹਜ਼ਾਰ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਵੋਟਾਂ ਪੈਣ ਦਾ ਕੰਮ ਸ਼ਾਮ 4 ਵਜੇ ਤੱਕ ਜਾਰੀ ਰਹੇਗਾ, ਜਦੋਂ ਕਿ ਇਸ ਤੋਂ ਬਾਅਦ ਨਤੀਜੇ ਜਾਰੀ ਕੀਤੇ ਜਾਣਗੇ। ਇਹ ਵੋਟਾਂ ਬੈਲਟ ਪੇਪਰਾਂ ਰਾਹੀਂ ਕਰਵਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ - ਦੁਸਹਿਰੇ ਵਾਲੇ ਦਿਨ ਵੱਡਾ ਹਾਦਸਾ : ਬੇਕਾਬੂ ਕਾਰ ਨਹਿਰ 'ਚ ਡਿੱਗੀ, 3 ਬੱਚਿਆਂ ਸਮੇਤ 7 ਦੀ ਮੌਤ

PunjabKesari

ਇਹ ਵੀ ਪੜ੍ਹੋ - '150000 ਰੁਪਏ ਦੇ ਫਿਰ ਕਰਾਂਗਾ ਪਿਓ ਦਾ ਅੰਤਿਮ ਸੰਸਕਾਰ', ਇਕੌਲਤੇ ਪੁੱਤ ਨੇ ਮਾਂ ਅੱਗੇ ਰੱਖੀ ਮੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Punjab
  • Panchayat Elections
  • Voting
  • Disability
  • Elderly
  • ਪੰਜਾਬ
  • ਪੰਚਾਇਤੀ ਚੋਣਾਂ
  • ਵੋਟਿੰਗ
  • ਦਿਵਿਆਂਗ
  • ਬਜ਼ੁਰਗਾਂ

ਜਲੰਧਰ ਵੱਲ ਨੂੰ ਆ ਰਹੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ, ਪੈ ਗਿਆ ਚੀਕ-ਚਿਹਾੜਾ

NEXT STORY

Stories You May Like

  • delhi university  student union elections  voting begins
    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਸੰਘ ਚੋਣਾਂ ਲਈ ਵੋਟਿੰਗ ਸ਼ੁਰੂ, 1000 EVM ਦਾ ਕੀਤਾ ਜਾ ਰਿਹਾ ਇਸਤੇਮਾਲ
  • possibility of heavy rain and storms in punjab for two days
    ਪੰਜਾਬ 'ਚ 2 ਦਿਨ ਭਾਰੀ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
  • steel prices surge  reaching 4 year high
    ਸਟੀਲ ਦੀਆਂ ਕੀਮਤਾਂ 'ਚ ਭਾਰੀ ਵਾਧਾ, 4 ਸਾਲ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚੇ ਭਾਅ
  • huge fall in gold and silver prices
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ MCX 'ਤੇ ਕਿੰਨੇ ਹੋਏ ਪੀਲੀ ਧਾਤੂ ਦੇ ਭਾਅ
  • heavy rain alert
    24 ਤੋਂ 27 ਸਤੰਬਰ ਤੱਕ ਪਵੇਗਾ ਭਾਰੀ ਮੀਂਹ, ਗੁਆਂਢੀ ਮੁਲਕ 'ਚ ਅਲਰਟ ਜਾਰੀ
  • orders issued organize community watch patrols in villages along sutlej river
    ਪੰਜਾਬ: ਇਨ੍ਹਾਂ ਪਿੰਡਾਂ ਲਈ 30 ਸਤੰਬਰ ਤੱਕ ਸਖ਼ਤ ਹੁਕਮ ਹੋ ਗਏ ਜਾਰੀ, ਸਰਕਾਰੀ ਜ਼ਮੀਨ 'ਤੇ ਵੀ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
  • amit shah jalandhar today no fly zone
    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ...
  • school timings changed in punjab
    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
  • punjab fought against mughals and british  now it is time to fight against drugs
    ਪੰਜਾਬ ਨੇ ਮੁਗਲਾਂ-ਅੰਗਰੇਜ਼ਾਂ ਨਾਲ ਲੜਾਈ ਲੜੀ, ਹੁਣ ਨਸ਼ੇ ਖ਼ਿਲਾਫ਼ ਲੜਨ ਦੀ ਵਾਰੀ:...
  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
Trending
Ek Nazar
russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big news big threat to jalandhar schools before amit shah s rally
      ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
    • kewal singh dhillon statement
      ਅਮਿਤ ਸ਼ਾਹ ਦੇ ਪੰਜਾਬ ਆਉਣ 'ਤੇ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ, ਪੜ੍ਹੋ ਕੀ...
    • amit shah jalandhar today no fly zone
      ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ...
    • school timings changed in punjab
      ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
    • today is the last chance to deposit property tax
      ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, 30 ਸਤੰਬਰ ਤੋਂ ਬਾਅਦ ਨਹੀਂ...
    • person who gave a woman a lift robbed
      ਅਣਜਾਣ ਔਰਤ ਨੂੰ ਲਿਫਟ ਦੇਣੀ ਪਈ ਭਾਰੀ: ਕਾਰ 'ਤਾਂ ਗਈ ਨਾਲ ਬੈਂਕ ਖਾਤਾ ਵੀ ਕਰ ਗਈ...
    • major success for ludhiana police one person arrested
      ਲੁਧਿਆਣਾ ਪੁਲਸ ਨੂੰ ਮਿਲੀ ਵੱਡੀ ਸਫਲਤਾ, 2 ਦੇਸੀ ਪਿਸਟਲ, ਰੌਂਦ ਤੇ ਬਾਈਕ ਸਮੇਤ ਇਕ...
    • won a silver medal in the shooting competition at the asian games
      'ਏਸ਼ੀਅਨ ਗੇਮਜ਼' 'ਚ ਸ਼ੂਟਿੰਗ ਮੁਕਾਬਲੇ ਦੌਰਾਨ ਜਿੱਤਿਆ ਚਾਂਦੀ ਦਾ ਤਗਮਾ
    • gangster bhikhariwal produced in gurdaspur court
      ਗੈਂਗਸਟਰ ਭਿਖਾਰੀਵਾਲ ਨੂੰ ਗੁਰਦਾਸਪੁਰ ਦੀ ਅਦਾਲਤ 'ਚ ਕੀਤਾ ਪੇਸ਼, ਨਾਮੀ ਪ੍ਰਾਪਰਟੀ...
    • pandit dhirendra krishna shastris major statement
      'ਅਸੀਂ ਕਿਸੇ ਧਰਮ ਦੇ ਖ਼ਿਲਾਫ਼ ਨਹੀਂ', ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +