ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਦੇ 20 ਪਿੰਡਾਂ ਵਿਚ ਮੁੜ ਤੋਂ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ। 15 ਦਸੰਬਰ ਨੂੰ ਪੰਜਾਬ ਦੇ 20 ਪਿੰਡਾਂ ਵਿਚ ਪੰਚਾਇਤੀ ਚੋਣਾਂ ਲਈ ਵੋਟਿੰਗ ਹੋਣ ਜਾ ਰਹੀ ਹੈ। ਚੋਣ ਕਮਿਸ਼ਨ ਵੱਲੋਂ ਇਸ ਸਬੰਧੀ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - 10 ਦਸੰਬਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
ਦੱਸ ਦਈਏ ਕਿ ਪੰਜਾਬ ਵਿਚ ਅਕਤੂਬਰ ਵਿਚ ਪੰਚਾਇਤੀ ਚੋਣਾਂ ਹੋਈਆਂ ਸਨ। ਉਸ ਦੌਰਾਨ ਇਨ੍ਹਾਂ ਪਿੰਡਾਂ ਵਿਚ ਚੋਣਾਂ ਰੱਦ ਕਰ ਦਿੱਤੀਆਂ ਗਈਆਂ ਸਨ। ਹੁਣ ਚੋਣ ਕਮਿਸ਼ਨ ਵੱਲੋਂ 15 ਦਸੰਬਰ ਨੂੰ ਇਨ੍ਹਾਂ ਪਿੰਡਾਂ ਵਿਚ ਵੋਟਿੰਗ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਅੱਜ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ ਚੋਣਾਂ ਤੇ ਨਗਰ ਕੌਂਸਲ ਚੋਣਾਂ ਲਈ ਸ਼ਡੀਊਲ ਵੀ ਜਾਰੀ ਕੀਤਾ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਅੱਜ ਪਵੇਗਾ ਮੀਂਹ, 19 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ
NEXT STORY