Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    12:50:53 PM

  • virat kohli  premanand maharaj ji  ashram  team

    'ਨਿਰ੍ਹਾ ਝੂਠ..!' 5 ਕਰੋੜ ਲੈ ਕੇ ਪ੍ਰੇਮਾਨੰਦ...

  • good news for passport applicant

    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ...

  • sikh pilgrims to visit india

    ਭਾਰਤ ਆਉਣਗੇ 50 ਪਾਕਿਸਤਾਨੀ ਸਿੱਖ ਸ਼ਰਧਾਲੂ ! ਸ੍ਰੀ...

  • pm narendra modi we will do it

    'We Will Do It...', PM ਮੋਦੀ ਨੇ ਦੇਸ਼ ਸੇਵਾ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot-Muktsar
  • 'ਔਰਤਾਂ ਨੂੰ ਮਿਲਣਗੇ 1100 ਰੁਪਏ ਤੇ ਸੂਟ!', ਮਹਿਲਾਵਾਂ ਨੂੰ ਲੱਗਣਗੀਆਂ ਮੌਜਾਂ

PUNJAB News Punjabi(ਪੰਜਾਬ)

'ਔਰਤਾਂ ਨੂੰ ਮਿਲਣਗੇ 1100 ਰੁਪਏ ਤੇ ਸੂਟ!', ਮਹਿਲਾਵਾਂ ਨੂੰ ਲੱਗਣਗੀਆਂ ਮੌਜਾਂ

  • Edited By Anmol Tagra,
  • Updated: 01 Oct, 2024 01:42 PM
Faridkot-Muktsar
panchayat elections viral video
  • Share
    • Facebook
    • Tumblr
    • Linkedin
    • Twitter
  • Comment

ਸ਼੍ਰੀ ਮੁਕਤਸਰ ਸਾਹਿਬ (ਵੈੱਬ ਡੈਸਕ): ਪੰਜਾਬ ਵਿਚ ਪੰਚਾਇਤੀ ਚੋਣਾਂ ਦਾ ਪ੍ਰਚਾਰ ਸਿਖਰਾਂ 'ਤੇ ਹੈ। ਸਰਪੰਚੀ ਦੇ ਚਾਹਵਾਨ ਹਰ ਉਮੀਦਵਾਰ ਵੱਲੋਂ ਅੱਡੀ-ਚੋਟੀ ਦਾ ਜ਼ੋਰ ਲਗਾ ਕੇ ਲੋਕਾਂ ਨੂੰ ਆਪਣੇ ਨਾਲ ਜੋੜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੌਰਾਨ ਕਿਤੇ 2 ਕਰੋੜ ਰੁਪਏ ਤਕ ਦੀ ਬੋਲੀ ਲੱਗਣ ਦੀ ਵੀਡੀਓ ਸਾਹਮਣੇ ਆ ਰਹੀ ਹੈ ਤਾਂ ਕਿਤੇ ਚੋਣ ਪ੍ਰਚਾਰ ਦੌਰਾਨ ਕੀਤੇ ਜਾ ਰਹੇ ਵਾਅਦਿਆਂ ਦੀ। ਇਸੇ ਤਰ੍ਹਾਂ ਦੀ ਇਕ ਨਵੀਂ ਵੀਡੀਓ ਸਾਹਮਣੇ ਆਈ ਹੈ, ਜਿੱਥੇ ਖ਼ੁਦ ਨੂੰ ਸਰਪੰਚੀ ਦਾ ਉਮੀਦਵਾਰ ਦੱਸਣ ਵਾਲੇ ਇਕ ਵਿਅਕਤੀ ਵੱਲੋਂ ਪਿੰਡ ਵਾਸੀਆਂ ਲਈ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ। 

ਇਹ ਖ਼ਬਰ ਵੀ ਪੜ੍ਹੋ - ਪੰਚਾਇਤੀ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰੇਗੀ ਆਮ ਆਦਮੀ ਪਾਰਟੀ

ਵਾਇਰਲ ਵੀਡੀਓ ਵਿਚ ਉਕਤ ਵਿਅਕਤੀ ਪਿੰਡ ਵਾਲਿਆਂ ਨੂੰ ਵਾਅਦਾ ਕਰ ਰਿਹਾ ਹੈ ਕਿ ਜਿਸ ਦਿਨ ਔਰਤਾਂ ਵੋਟ ਪਾਉਣ ਆਉਣਗੀਆਂ, ਤਾਂ ਮੇਰੇ ਵੱਲੋਂ ਉਨ੍ਹਾਂ ਨੂੰ 1100 ਰੁਪਏ ਦਿੱਤੇ ਜਾਣਗੇ। ਇਸ ਤੋਂ ਇਲਾਵਾ ਇਕ ਸਰਦੀਆਂ ਦੇ ਮੱਦੇਨਜ਼ਰ 1 ਡਬਲ ਬੈੱਡ ਵਾਲਾ ਕੰਬਲ ਤੇ ਸੂਟ ਵੀ ਮਿਲੇਗਾ। ਇਸ ਦੇ ਨਾਲ ਹੀ ਉਹ ਪਿੰਡ ਵਾਲਿਆਂ ਨੂੰ ਵਾਅਦਾ ਕਰਦਾ ਹੈ ਕਿ ਜੇ ਉਹ ਸਰਪੰਚ ਬਣ ਗਿਆ ਤਾਂ ਉਹ ਨਹਿਰਾਂ ਵਾਲਿਆਂ ਨੂੰ 20 ਕਿੱਲੇ ਜ਼ਮੀਨ ਦੇਵੇਗਾ। ਇਹ ਗੱਲ ਉਹ ਅਸ਼ਟਾਮ ਪੇਪਰ 'ਤੇ ਲਿਖ ਕੇ ਦੇਣ ਲਈ ਵੀ ਤਿਆਰ ਹੈ।

ਇਹ ਖ਼ਬਰ ਵੀ ਪੜ੍ਹੋ - ਮਹਿੰਗਾ ਹੋਇਆ LPG Gas Cylinder, ਨਵੇਂ ਰੇਟ ਜਾਰੀ

ਫ਼ਿਰ ਉਕਤ ਵਿਅਕਤੀ ਸਕੂਲੀ ਬੱਚਿਆਂ ਲਈ ਐਲਾਨ ਕਰਦਾ ਹੈ ਕਿ ਉਹ ਵਿਦਿਆਰਥੀਆਂ ਨੂੰ ਵਰਦੀ ਦੇਵੇਗਾ। ਇਸ ਤੋਂ ਇਲਾਵਾ ਨਹਿਰਾਂ ਦੇ ਨਾਲ ਲੱਗਦੇ ਪਿੰਡ ਦੇ ਪਰਿਵਾਰਾਂ ਦੇ ਬੱਚਿਆਂ ਲਈ ਸਕੂਲ ਜਾਣ ਲਈ ਆਟੋ ਜਾਂ ਵੈਨ ਦੀ ਵਿਸ਼ੇਸ਼ ਸਹੂਲਤ ਮੁਹੱਈਆ ਕਰਵਾਉਣ ਦਾ ਵੀ ਵਾਅਦਾ ਕਰਦਾ ਹੈ। ਉਕਤ ਵਿਅਕਤੀ ਦੇ ਹਰ ਐਲਾਨ 'ਤੇ ਪਿੰਡ ਵਾਸੀਆਂ ਵੱਲੋਂ ਤਾੜੀਆਂ ਮਾਰੇ ਜਾਣ ਦੀ ਆਵਾਜ਼ ਵੀ ਸੁਣਦੀ ਹੈ। ਇਹ ਵੀਡੀਓ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਵੜਿੰਗ ਦੀ ਦੱਸੀ ਜਾ ਰਹੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Panchayat Elections
  • Announcements
  • Viral Video
  • Bidding
  • ਪੰਜਾਬ
  • ਪੰਚਾਇਤੀ ਚੋਣਾਂ
  • ਵਾਇਰਲ ਵੀਡੀਓ
  • ਵਾਅਦੇ

ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਇਹ ਮਹਿੰਗਾ ਟੋਲ ਪਲਾਜ਼ਾ ਹੋ ਗਿਆ ਫਰੀ

NEXT STORY

Stories You May Like

  • suits  women  punjabi jutti  preference
    ਸੂਟ ਦੇ ਨਾਲ ਔਰਤਾਂ ਨੂੰ ਪਸੰਦ ਆ ਰਹੀ ਪੰਜਾਬੀ ਜੁੱਤੀ
  • people of these 4 zodiac signs are in for a great time
    ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀਆਂ ਲੱਗਣਗੀਆਂ ਮੌਜਾਂ ! ਖੁੱਲ੍ਹਣਗੇ ਧਨ ਦੇ ਭੰਡਾਰ, ਹੋਵੇਗੀ ਨੋਟਾਂ ਦੀ ਬਰਸਾਤ
  • nclat notice to lenders on subhash chandra  s application
    ਸੁਭਾਸ਼ ਚੰਦਰਾ ਦੀ ਅਰਜ਼ੀ ’ਤੇ NCLAT ਦਾ ਕਰਜ਼ਦਾਤਿਆਂ ਨੂੰ ਨੋਟਿਸ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • get 500 on returning lpg gas cylinder
    LPG ਗੈਸ ਸਿਲੰਡਰ ਵਾਪਸ ਕਰਨ 'ਤੇ ਮਿਲਣਗੇ 500 ਰੁਪਏ, ਜਾਣੋ ਪੂਰੀ ਪ੍ਰਕਿਰਿਆ
  • screen guard industry hopes for big business in india
    ਚੀਨੀ ਦਰਾਮਦ ’ਤੇ ਸ਼ਿਕੰਜਾ, ਸਕ੍ਰੀਨ ਗਾਰਡ ਉਦਯੋਗ ਨੂੰ ਭਾਰਤ ’ਚ ਵੱਡੇ ਕਾਰੋਬਾਰ ਦੀ ਉਮੀਦ
  • kotak mahindra bank will get a new ceo  rbi has approved this name
    Kotak Mahindra Bank ਨੂੰ ਮਿਲੇਗਾ ਨਵਾਂ CEO, RBI ਨੇ ਇਸ ਨਾਂ 'ਤੇ ਲਗਾਈ ਮੁਹਰ
  • rbi is cautious about crypto  governor malhotra
    ਕ੍ਰਿਪਟੋ ਨੂੰ ਲੈ ਕੇ RBI ਚੌਕਸ, ਗਵਰਨਰ ਮਲਹੋਤਰਾ ਬੋਲੇ- ਨਵੀਆਂ ਤਕਨਾਲੋਜੀਆਂ ਨੂੰ ਮਿਲੇਗਾ ਉਤਸ਼ਾਹ
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • two liquor vends targeted in adampur within a week
    ਆਦਮਪੁਰ 'ਚ ਇਕ ਹਫ਼ਤੇ 'ਚ ਸ਼ਰਾਬ ਦੇ 2 ਠੇਕਿਆਂ 'ਤੇ ਧਾਵਾ, ਲੱਖਾਂ ਦੀ ਸ਼ਰਾਬ ਤੇ...
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
Trending
Ek Nazar
kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • councillor s husband indi opposes holding the saras mela at the pau grounds
      PAU ਦੇ ਗਰਾਊਂਡ ’ਚ ਸਰਸ ਮੇਲਾ ਲਾਉਣ ਨੂੰ ਲੈ ਕੇ ਕੌਂਸਲਰ ਦੇ ਪਤੀ ਇੰਦੀ ਦਾ ਵਿਰੋਧ,...
    • canada advisory
      ਕੈਨੇਡਾ ਨੇ ਪੰਜਾਬੀਆਂ ਲਈ ਜਾਰੀ ਕੀਤੀ ਚਿਤਾਵਨੀ ! ਨਾ ਸਮਝੇ ਤਾਂ ਹੋਵੇਗਾ ਲੱਖਾਂ ਦਾ...
    • fraud case
      ‘ਵਰਕ ਫਰਾਮ ਹੋਮ’ ਦੇ ਨਾਂ ’ਤੇ ਔਰਤ ਨਾਲ 1.88 ਲੱਖ ਦੀ ਠੱਗੀ, ਮਾਮਲਾ ਦਰਜ
    • driving license transport department
      ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡੀ ਖ਼ਬਰ, ਹੁਣ ਖੜ੍ਹੀ ਹੋਈ ਨਵੀਂ...
    • storm alert in punjab today
      ਪੰਜਾਬ 'ਚ ਅੱਜ ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ, ਪੜ੍ਹੋ ਮੀਂਹ...
    • name missing from the voter list
      ਵੋਟਰ ਲਿਸਟ 'ਚੋਂ ਨਾ ਗਾਇਬ? 10-11 ਤਾਰੀਖ਼ ਨੂੰ ਫਿਰ ਮਿਲੇਗਾ ਮੌਕਾ, ਚੰਡੀਗੜ੍ਹ 'ਚ...
    • cbi conducts major raid in ludhiana
      ਲੁਧਿਆਣਾ 'ਚ CBI ਦੀ ਵੱਡੀ ਛਾਪੇਮਾਰੀ, ਪਿੰਡ ਬਾਰਨਹਾਰਾ ਪੁੱਜੀਆਂ ਟੀਮਾਂ
    • psssb job recruitment candidate apply
      PSSSB 'ਚ ਨਿਕਲੀ ਭਰਤੀ ! ਸਰਕਾਰੀ ਨੌਕਰੀ ਦੇ ਚਾਹਵਾਨ ਇੰਝ ਕਰਨ ਅਪਲਾਈ
    • jalandhar firecracker market approval
      ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
    • fir on osd to cm punjab
      Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼ FIR ਦਰਜ, CBI ਵੱਲੋਂ 8 ਥਾਵਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +