Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    9:58:54 AM

  • canada jobs

    ਕੈਨੇਡਾ 'ਚ ਵਧਦੀ ਜਾ ਰਹੀ ਬੇਰੁਜ਼ਗਾਰੀ ! ਤੋੜਿਆ...

  • sanjeev arora house ed raid

    ਮੰਤਰੀ ਅਰੋੜਾ ਦੇ ਘਰ ED ਦੀ ਰੇਡ

  • indian gujarat ship sunk in hormuz strait

    ਅਮਰੀਕਾ-ਈਰਾਨ ਫਾਇਰਿੰਗ ਹਮਲੇ ’ਚ ਗੁਜਰਾਤ ਦਾ ਜਹਾਜ਼...

  • lieutenant general n  s  rajasubramanian will be the country  s new cds

    ਲੈਫਟੀਨੈਂਟ ਜਨਰਲ ਐੱਨ. ਐੱਸ. ਰਾਜਾ ਸੁਬਰਾਮਣੀ ਹੋਣਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਚਾਇਤੀ ਫੰਡਾਂ 'ਚ ਘਪਲਾ ਕਰਨ ਦੇ ਦੋਸ਼ 'ਚ ਪੰਚਾਇਤ ਸਕੱਤਰ ਤੇ ਸਾਬਕਾ ਸਰਪੰਚ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਪੰਚਾਇਤੀ ਫੰਡਾਂ 'ਚ ਘਪਲਾ ਕਰਨ ਦੇ ਦੋਸ਼ 'ਚ ਪੰਚਾਇਤ ਸਕੱਤਰ ਤੇ ਸਾਬਕਾ ਸਰਪੰਚ ਗ੍ਰਿਫ਼ਤਾਰ

  • Edited By Gurminder Singh,
  • Updated: 08 Jul, 2024 05:39 PM
Chandigarh
panchayat fund  scam  vigilance  arrested
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵਿਕਾਸ ਕਾਰਜਾਂ ਲਈ ਸੂਬਾ ਸਰਕਾਰ ਤੋਂ ਪ੍ਰਾਪਤ ਪੰਚਾਇਤੀ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਸੋਨਾ ਦੇ ਵਸਨੀਕ ਪੰਚਾਇਤ ਸਕੱਤਰ ਮੁਖਤਿਆਰ ਸਿੰਘ ਅਤੇ ਪਿੰਡ ਹਿਆਲਾ ਦੀ ਸਾਬਕਾ ਸਰਪੰਚ ਹਰਭਜਨ ਕੌਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਹਿਆਲਾ ਵੱਲੋਂ ਆਈਆਂ ਗ੍ਰਾਂਟਾਂ ਵਿਚ ਘਪਲਾ ਕਰਨ ਸਬੰਧੀ ਕੀਤੀ ਪੜਤਾਲ ਦੇ ਆਧਾਰ ’ਤੇ ਉਕਤ ਦੋਵਾਂ ਮੁਲਜ਼ਮਾਂ ਅਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤ ਨੰਬਰ 13/2017/ਐੱਸ.ਬੀ.ਐਸ.ਨਗਰ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਪਿੰਡ ਵਿਚ ਵਿਕਾਸ ਕਾਰਜਾਂ ਲਈ ਸਾਲ 2008 ਤੋਂ ਸਾਲ 2013 ਤੱਕ ਗ੍ਰਾਮ ਪੰਚਾਇਤ ਹਿਆਲਾ ਨੂੰ ਕੁੱਲ 16,45,000 ਰੁਪਏ ਦੀਆਂ ਕੁੱਲ 9 ਗ੍ਰਾਂਟਾਂ ਪ੍ਰਾਪਤ ਹੋਈਆਂ ਸਨ। ਇਸ ਸਬੰਧੀ ਤਤਕਾਲੀ ਸਰਪੰਚ ਸੁਰਜੀਤ ਸਿੰਘ, ਕਾਰਜਕਾਰੀ ਸਰਪੰਚ/ਮੈਂਬਰ ਪੰਚਾਇਤ ਬਖਸ਼ੀਸ਼ ਰਾਮ (ਜਿਸ ਦੀ 22.09.2021 ਨੂੰ ਮੌਤ ਹੋ ਚੁੱਕੀ ਹੈ), ਕਾਰਜਕਾਰੀ ਸਰਪੰਚ/ਮੈਂਬਰ ਪੰਚਾਇਤ ਹਰਭਜਨ ਕੌਰ ਅਤੇ ਪੰਚਾਇਤ ਸਕੱਤਰ ਮੁਖਤਿਆਰ ਸਿੰਘ ਨੇ ਇਨ੍ਹਾਂ ਗ੍ਰਾਂਟਾਂ ਵਿਚੋਂ ਮਜ਼ਦੂਰਾਂ ਨੂੰ ਅਦਾਇਗੀ ਲਈ ਜਾਅਲੀ ਬਿੱਲ/ਰਸੀਦਾਂ ਅਤੇ ਅਧੂਰੀਆਂ ਮਸਟਰ ਰੋਲ ਜਮ੍ਹਾਂ ਕਰਵਾ ਕੇ ਉਕਤ ਗਰਾਂਟਾਂ ਵਿਚ ਬੇਨਿਯਮੀਆਂ ਕੀਤੀਆਂ ਸਨ।

ਉਨ੍ਹਾਂ ਦੱਸਿਆ ਕਿ ਪੜਤਾਲ ਦੇ ਆਧਾਰ 'ਤੇ ਉਕਤ ਮੁਲਜ਼ਮਾਂ ਅਤੇ ਹੋਰਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਰੇਂਜ ਵਿਖੇ ਮਿਤੀ 08.07.2024 ਨੂੰ ਆਈ.ਪੀ.ਸੀ. ਦੀਆਂ ਧਾਰਾਵਾਂ 420, 406, 409, 465, 467, 468, 471, 120-ਬੀ ਅਤੇ 13(1)(ਏ) ਤੇ 13(2) ਦੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਕਤ ਦੋਵੇਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

  • Panchayat Fund
  • Scam
  • Vigilance
  • Arrested
  • ਪੰਚਾਇਤੀ ਫੰਡ
  • ਘਪਲਾ
  • ਵਿਜੀਲੈਂਸ
  • ਗ੍ਰਿਫ਼ਤਾਰ

ਸੁਰਿੰਦਰ ਕੌਰ 'ਤੇ AAP ਦੇ ਵੱਡੇ ਦੋਸ਼, ਪਵਨ ਟੀਨੂੰ ਬੋਲੇ-ਅਹੁਦੇ ਦੀ ਕੀਤੀ ਦੁਰਵਰਤੋਂ (ਵੀਡੀਓ)

NEXT STORY

Stories You May Like

  • sarpanch climbs on water tank for panchayat rights in village kalalmajra
    ਪਿੰਡ ਕਲਾਲਮਾਜਰਾ 'ਚ ਪੰਚਾਇਤ ਅਧਿਕਾਰਾਂ ਲਈ ਟੈਂਕੀ ‘ਤੇ ਚੜ੍ਹੇ ਸਰਪੰਚ
  • 960 crore scam former minister  arrest
    96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ ‘ਚ ਹੜਕੰਪ
  • fake certificates
    ਓ ਤੇਰੀ..! ਜਿਊਂਦਿਆਂ ਦੇ ਬਣਾ'ਤੇ Death Certificate, ਪੰਚਾਇਤ ਸਕੱਤਰ ਖ਼ਿਲਾਫ਼ ਹੋ ਗਈ ਵੱਡੀ ਕਾਰਵਾਈ
  • suspension orders punjab village panchayat
    ਪੰਜਾਬ ਦੇ ਇਸ ਪਿੰਡ ਦੀ ਸਾਰੀ ਪੰਚਾਇਤ ਨੂੰ ਮੁਅੱਤਲ ਕਰਨ ਦੇ ਹੁਕਮ, ਇਸ ਕਾਰਣ ਹੋਈ ਕਾਰਵਾਈ
  • 8 bikers arrested for bursting crackers on bullet motorcycles
    ਬੁਲੇਟ ਮੋਟਰਸਾਈਕਲਾਂ 'ਤੇ ਪਟਾਕੇ ਮਾਰਨ ਦੇ ਦੋਸ਼ 'ਚ 8 ਬਾਈਕ ਸਵਾਰਾਂ ਨੂੰ ਕੀਤਾ ਗ੍ਰਿਫ਼ਤਾਰ
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big fraud in raiya nagar panchayat
    ਰਈਆ ਨਗਰ ਪੰਚਾਇਤ 'ਚ ਵੱਡਾ ਫਰਜ਼ੀਵਾੜਾ: ਮ੍ਰਿਤਕ ਭਰਾ ਦੀ ਜਗ੍ਹਾ ਜਾਅਲੀ ਕਾਗਜ਼ਾਂ 'ਤੇ ਹੜੱਪੀ ਸਰਕਾਰੀ ਨੌਕਰੀ
  • jitendra singh resigns from congress general secretary post
    ਅਸਾਮ ਚੋਣਾਂ 'ਚ ਹਾਰ ਮਗਰੋਂ ਜਤਿੰਦਰ ਸਿੰਘ ਨੇ ਕਾਂਗਰਸ ਦੇ ਜਨਰਲ ਸਕੱਤਰ ਅਹੁਦੇ ਤੋਂ ਦਿੱਤਾ ਅਸਤੀਫਾ
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
  • chief vigilance officer seeks record of several illegal buildings
    ਚੀਫ ਵਿਜੀਲੈਂਸ ਅਫਸਰ ਨੇ ਮੰਗਿਆ ਕਈ ਗ਼ੈਰ-ਕਾਨੂੰਨੀ ਇਮਾਰਤਾਂ ਦਾ ਰਿਕਾਰਡ, 18 ਤੱਕ...
  • high alert in punjab after blasts
    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
  • robber flees after robbing female employee of jewellery showroom
    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
  • punjabi youth shot dead in manila
    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
  • latest of punjab weather till may 12 released
    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • launch of the book learn italian with nita brothers at ct group
    ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ...
Trending
Ek Nazar
punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • khanna police  s big success
      ਖੰਨਾ ਪੁਲਸ ਦੀ ਵੱਡੀ ਕਾਮਯਾਬੀ: ਪ੍ਰੇਮ ਵੈਸ਼ਨੋ ਢਾਬਾ ਫਾਇਰਿੰਗ ਮਾਮਲੇ 'ਚ 2 ਮੁੱਖ...
    • high alert in punjab after blasts
      ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
    • inspired by parvinder singh lucky hundreds of youth from kalka and kahlon
      ਦਿੱਲੀ ਦੀ ਸਿਆਸਤ 'ਚ ਧਮਾਕਾ: ਪਰਵਿੰਦਰ ਸਿੰਘ ਦੀ ਅਗਵਾਈ ਹੇਠ ਸੈਂਕੜੇ ਨੌਜਵਾਨ...
    • robber flees after robbing female employee of jewellery showroom
      ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
    • punjabi youth shot dead in manila
      ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
    • transfer of 7 ias and 4 pcs officers
      7 IAS ਤੇ 4 PCS ਅਧਿਕਾਰੀਆਂ ਦੇ ਤਬਾਦਲੇ
    • out of control canter rams several vehicles
      ਭਿਆਨਕ ਹਾਦਸਾ: ਬੇਕਾਬੂ ਕੈਂਟਰ ਨੇ ਕਈ ਵਾਹਨ ਦਰੜੇ, ਇੱਕ ਦੀ ਮੌਤ; ਤਿੰਨ ਗੰਭੀਰ...
    • lakhowal  s young man mani lost the battle for his life
      ਜ਼ਿੰਦਗੀ ਦੀ ਜੰਗ ਹਾਰ ਗਿਆ ਲੱਖੋਵਾਲ ਦਾ ਨੌਜਵਾਨ ਮਨੀ
    • students block sirhind national highway
      ਵਿਦਿਆਰਥੀਆਂ ਨੇ ਕੀਤਾ ਸਰਹਿੰਦ ਨੈਸ਼ਨਲ ਹਾਈਵੇ ਜਾਮ, ਕਾਲਜ ਮੈਨੇਜਮੈਂਟ 'ਤੇ ਲਾਏ...
    • out of control truck wreaks havoc in tanda udmur
      ਟਾਂਡਾ ਉੜਮੁੜ 'ਚ ਬੇਕਾਬੂ ਟਰੱਕ ਦਾ ਕਹਿਰ! 4 ਲੋਕਾਂ ਨੂੰ ਦਰੜਿਆ; ਔਰਤ ਸਣੇ 2 ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +