Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    2:44:02 AM

  • punjab police sho

    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ...

  • shiromani akali dal campaign

    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6...

  • president of india droupadi murmu to visit punjab

    ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ...

  • five senior punjab police ips officers have retired

    ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪੰਚਾਇਤ ਮੰਤਰੀ ਧਾਲੀਵਾਲ ਦਾ ਵੱਡਾ ਇਲਜ਼ਾਮ, ਤ੍ਰਿਪਤ ਬਾਜਵਾ ਨੇ ਕੌਡੀਆਂ ਦੇ ਭਾਅ ਵੇਚੀ ਪੰਚਾਇਤੀ ਜ਼ਮੀਨ

PUNJAB News Punjabi(ਪੰਜਾਬ)

ਪੰਚਾਇਤ ਮੰਤਰੀ ਧਾਲੀਵਾਲ ਦਾ ਵੱਡਾ ਇਲਜ਼ਾਮ, ਤ੍ਰਿਪਤ ਬਾਜਵਾ ਨੇ ਕੌਡੀਆਂ ਦੇ ਭਾਅ ਵੇਚੀ ਪੰਚਾਇਤੀ ਜ਼ਮੀਨ

  • Edited By Rajwinder Kaur,
  • Updated: 11 Jun, 2022 12:28 PM
Amritsar
panchayat lands possession kuldeep dhaliwal
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਬਿਊਰੋ) - ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ’ਚ ਪ੍ਰੈੱਸ ਕਾਨਫਰੰਸ ਕਰਦੇ ਹੋਏ ਪੰਚਾਇਤੀ ਜ਼ਮੀਨਾਂ ਦੇ ਕਬਜ਼ਿਆਂ ਸਬੰਧੀ ਕਈ ਵੱਡੇ ਖੁਲਾਸੇ ਕੀਤੇ ਹਨ। ਕੁਲਦੀਪ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ’ਤੇ ਕਾਂਗਰਸ ਦੇ ਸਾਬਕਾ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਸਰਕਾਰੀ ਜ਼ਮੀਨ ਨੂੰ ਵੇਚ ਦਿੱਤਾ ਹੈ। ਬਾਜਵਾ ਨੇ ਅੰਮ੍ਰਿਤਸਰ ਦੇ ਇਕ ਪਿੰਡ ਨਾਲ ਸੰਬੰਧਿਤ ਸਰਕਾਰੀ ਜ਼ਮੀਨ ਨੂੰ ਨਿਯਮਾਂ ਦੇ ਉਲਟ ਜਾ ਕੇ ਸਸਤੇ ਭਾਅ 'ਤੇ ਵੇਚ ਦਿੱਤਾ ਹੈ। ਜ਼ਮੀਨ ਦੇ ਪੇਪਰਾਂ ’ਤੇ ਉਨ੍ਹਾਂ ਦੇ ਦਸਤਖ਼ਤ ਵੀ ਮਿਲੇ ਹਨ।

ਪੜ੍ਹੋ ਇਹ ਵੀ ਖ਼ਬਰ: ਸਿੱਧੂ ਮੂਸੇਵਾਲਾ ਦੇ ਜਨਮ ਦਿਨ ’ਤੇ ਰਾਜਾ ਵੜਿੰਗ ਨੇ ਸਾਂਝੀ ਕੀਤੀ ਪੋਸਟ, ਕਿਹਾ-ਤੇਰੀ ਮੌਤ ਦਾ ਇਨਸਾਫ਼ ਦਵਾ ਕੇ ਰਹਾਂਗਾ

ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਜਦੋਂ ਇਸ ਬਾਰੇ ਪਤਾ ਲੱਗਾ ਤਾਂ ਉਹ ਬਹੁਤ ਹੈਰਾਨ ਹੋ ਗਏ। ਉਨ੍ਹਾਂ ਨੇ ਇਹ ਸਭ ਕੁਝ ਉਸ ਵੇਲੇ ਕੀਤਾ, ਜਦੋਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਨਤੀਜਾ 10 ਮਾਰਚ ਨੂੰ ਆਉਂਦਾ ਹੈ ਅਤੇ ਉਨ੍ਹਾਂ ਦੀ ਸਰਕਾਰ ਦੀ ਜਿੱਤ ਹੁੰਦੀ ਹੈ। ਬਾਜਵਾ ਨੇ 11 ਮਾਰਚ, 2022 ਨੂੰ ਚੋਣ ਜ਼ਾਬਤੇ ਦੌਰਾਨ ਸਾਬਕਾ ਪੰਚਾਇਤ ਮੰਤਰੀ ਵਲੋਂ ਦਸਤਖ਼ਤ ਕਰਕੇ ਸਰਕਾਰੀ ਜ਼ਮੀਨ ਵੇਚ ਦਿੱਤੀ ਸੀ। ਧਾਲੀਵਾਲ ਨੇ ਕਿਹਾ ਕਿ ਸਰਕਾਰੀ ਜ਼ਮੀਨ ਦੇ ਇਸ ਮਾਮਲੇ ਦੀ ਜਾਂਚ ਉਨ੍ਹਾਂ ਦੇ ਅਧਿਕਾਰੀਆਂ ਵਲੋਂ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ: ਅਹਿਮ ਖ਼ਬਰ: ਜਥੇਦਾਰ ਹਰਪ੍ਰੀਤ ਸਿੰਘ ਦੀ Z ਸੁਰੱਖਿਆ ’ਚ ਸਿੱਖ ਕਮਾਂਡੋ ਸ਼ਾਮਲ

ਧਾਲੀਵਾਲ ਨੇ ਕਿਹਾ ਕਿ ਇਸ ਕੰਮ ਲਈ ਉਨ੍ਹਾਂ ਨੇ ਇਕ ਕਮੇਟੀ ਬਣਾਈ ਹੈ, ਜੋ ਇਕ ਹਫ਼ਤੇ ਦੇ ਅੰਦਰ ਅੰਦਰ ਇਸ ਮਾਮਲੇ ਦੀ ਜਾਂਚ ਕਰਕੇ ਰਿਪੋਰਟ ਸਾਨੂੰ ਦੇਵੇਗੀ। ਇਸ ਮਾਮਲੇ ’ਚ ਜੋ ਵੀ ਲੋਕ ਹੋਏ, ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ, ਚਾਹੇ ਉਹ ਕੋਈ ਵੀ ਹੋਵੇ ਤਾਂ ਕਿਸੇ ਵੀ ਪਾਰਟੀ ਦਾ ਹੀ ਕਿਉਂ ਨਾ ਹੋਵੇ। ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪੰਜਾਬ ’ਚ ਨਾਜਾਇਜ਼ ਜ਼ਮੀਨ ਦੇ ਕਬਜ਼ੇ ਨੂੰ ਛੁਡਾਉਣ ਲਈ ਮੁਹਿੰਮ ਜਾਰੀ ਹੈ। ਉਨ੍ਹਾਂ ਨੇ ਹੁਣ ਤੱਕ 5400 ਏਕੜ ਜ਼ਮੀਨ ਕਬਜ਼ੇ ਤੋਂ ਛੁਡਵਾਈ ਹੈ। ਇਸ ਦੌਰਾਨ ਕੁਲਦੀਪ ਧਾਲੀਵਾਲ ਨੇ ਕਾਂਗਰਸ ਸਰਕਾਰ ’ਤੇ ਵੀ ਨਿਸ਼ਾਨੇ ਸਾਧੇ।

ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ: ਗੈਂਗਸਟਰ ਗੋਲਡੀ ਬਰਾੜ ਅਤੇ ਰਿੰਦਾ ਵਿਰੁੱਧ ਇੰਟਰਪੋਲ ਵਲੋਂ ਰੈੱਡ ਕਾਰਨਰ ਨੋਟਿਸ ਜਾਰੀ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 

  • Panchayat lands
  • possession
  • Kuldeep Dhaliwal
  • ਪੰਚਾਇਤੀ ਜ਼ਮੀਨਾਂ
  • ਕਬਜ਼ਿਆਂ
  • ਕੁਲਦੀਪ ਧਾਲੀਵਾਲ

ਸਿੱਖਿਆ ਮੰਤਰੀ ਨੇ ਦਿੱਤਾ ਭਰੋਸਾ- ਜਲਦ ਹੀ ਅਧਿਆਪਕਾਂ ਨੂੰ ਗੈਰ-ਅਧਿਆਪਨ ਜ਼ਿੰਮੇਵਾਰੀਆਂ ਤੋਂ ਮੁਕਤ ਕੀਤਾ ਜਾਵੇਗਾ

NEXT STORY

Stories You May Like

  • accused arrested for stealing doors from panchayat rooms
    ਪੰਚਾਇਤ ਦੇ ਕਮਰਿਆਂ ਦੇ ਦਰਵਾਜ਼ੇ ਚੋਰੀ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ
  • people of this border village in punjab took a tough decision
    ਪੰਜਾਬ ਦੇ ਇਸ ਸਰਹੱਦੀ ਪਿੰਡ ਦੇ ਲੋਕਾਂ ਨੇ ਲਿਆ ਸਖ਼ਤ ਫੈਸਲਾ, ਪੰਚਾਇਤ ਵੱਲੋਂ ਮਤਾ ਪਾਸ
  • gold prices falling  silver also became cheaper
    ਲਗਾਤਾਰ 5 ਦਿਨਾਂ ਤੋਂ ਡਿੱਗ ਰਹੇ ਸੋਨੇ ਦੇ ਭਾਅ, ਚਾਂਦੀ ਵੀ ਹੋਈ ਸਸਤੀ
  • gold collapses  prices hit 7 week low  silver also falls sharply
    ਢਹਿ-ਢੇਰੀ ਹੋ ਗਿਆ ਸੋਨਾ, 7 ਹਫਤਿਆਂ ਦੇ ਲੋਅ 'ਤੇ ਆਏ ਭਾਅ, ਚਾਂਦੀ ਵੀ ਡਿੱਗੀ ਧੜੰਮ
  • steel prices surge  reaching 4 year high
    ਸਟੀਲ ਦੀਆਂ ਕੀਮਤਾਂ 'ਚ ਭਾਰੀ ਵਾਧਾ, 4 ਸਾਲ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚੇ ਭਾਅ
  • huge fall in gold and silver prices
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ MCX 'ਤੇ ਕਿੰਨੇ ਹੋਏ ਪੀਲੀ ਧਾਤੂ ਦੇ ਭਾਅ
  • shimla  landslide  village  traffic
    ਜ਼ਮੀਨ ਖਿਸਕਣ ਕਾਰਨ ਕਈ ਪਿੰਡਾਂ ਦਾ ਸੰਪਰਕ ਟੁੱਟਿਆ, ਆਵਾਜਾਈ ਪ੍ਰਭਾਵਿਤ
  • cotton and woolen yarn prices increase by 45 percent
    ਸੂਤੀ ਅਤੇ ਊਨੀ ਧਾਗੇ ਦੇ ਭਾਅ 45 ਫੀਸਦੀ ਤੱਕ ਵਧੇ, ਉਦਯੋਗ ’ਤੇ ਮੰਡਰਾਇਆ ਮੰਦੀ ਦਾ ਖ਼ਤਰਾ
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab weather
      ਸਵੇਰ ਤੇ ਸ਼ਾਮ ਦੇ ਸਮੇਂ ਮੌਸਮ ’ਚ ਆਈ ਤਬਦੀਲੀ, ਹਲਕੀ ਠੰਢ ਦਾ ਹੋਣ ਲੱਗਾ ਅਹਿਸਾਸ
    • punjab officer action
      ਪੰਜਾਬ: ਵੱਡੇ ਅਫ਼ਸਰ ਨੂੰ ਕੀਤਾ ਗਿਆ SUSPEND! ਹੱਕ 'ਚ ਨਿੱਤਰੇ ਲੋਕ
    • manpreet ayali raises questions delay in registration of akali dal waris punjab
      'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ 'ਚ ਦੇਰੀ 'ਤੇ ਮਨਪ੍ਰੀਤ ਇਆਲੀ...
    • three accused arrested in lpu protest case
      LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
    • punjab congress raja warring resignation
      ਪੰਜਾਬ ਕਾਂਗਰਸ ਵੱਡੀ ਹਲਚਲ, ਪ੍ਰਧਾਨਗੀ ਤੋਂ ਅਸਤੀਫੇ ਮਗਰੋਂ ਰਾਜਾ ਵੜਿੰਗ ਦਾ ਵੱਡਾ...
    • shiromani akali dal amritsar leader sandeep singh khalsa passes away
      ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਟਾਂਡਾ ਤੋਂ ਸੰਭਾਵੀ ਉਮੀਦਵਾਰ ਸੰਦੀਪ ਸਿੰਘ...
    • boy dies under suspicious circumstances
      ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪੁਲਸ ਜਾਂਚ ’ਚ ਜੁਟੀ
    • navjot singh sidhu
      ਦਾਦਾ ਬਣੇ ਨਵਜੋਤ ਸਿੰਘ ਸਿੱਧੂ, ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਖ਼ੁਸ਼ਖ਼ਬਰੀ
    • raja warring resignation ravneet bittu
      ਰਾਜਾ ਵੜਿੰਗ ਦੇ ਅਸਤੀਫੇ 'ਤੇ ਰਵਨੀਤ ਬਿੱਟੂ ਦਾ ਤੰਜ
    • kuldeep singh gargaj  harpreet singh  akal takht sahib
      ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਖੁੱਲ੍ਹਾ ਪੱਤਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +