Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    6:32:18 PM

  • complete this work by 15th october  heavy fine may be imposed

    15 ਅਕਤਬੂਰ ਤੱਕ ਪੂਰਾ ਕਰ ਲਓ EPFO ਨਾਲ ਜੁੜਿਆ ਇਹ...

  • heavy rain warning for punjab over the next 3 days

    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ,...

  • gunshot fired at this bank in amritsar

    ਵੱਡੀ ਵਾਰਦਾਤ : ਅੰਮ੍ਰਿਤਸਰ ਦੇ ਬੈਂਕ 'ਚ ਫਾਇਰਿੰਗ,...

  • parvinder jhota  kuldeep singh gargaj  sri akal takht sahib

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਜਥੇਦਾਰ ਕੁਲਦੀਪ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਐਕਸ਼ਨ 'ਚ ਪੰਚਾਇਤ ਮੰਤਰੀ ਭੁੱਲਰ, ਹੁਣ ਤੱਕ ਦੇ ਦੂਜੇ ਸਭ ਤੋਂ ਵੱਡੇ ਨਾਜਾਇਜ਼ ਕਬਜ਼ੇ ਨੂੰ ਛੁਡਵਾਇਆ

PUNJAB News Punjabi(ਪੰਜਾਬ)

ਐਕਸ਼ਨ 'ਚ ਪੰਚਾਇਤ ਮੰਤਰੀ ਭੁੱਲਰ, ਹੁਣ ਤੱਕ ਦੇ ਦੂਜੇ ਸਭ ਤੋਂ ਵੱਡੇ ਨਾਜਾਇਜ਼ ਕਬਜ਼ੇ ਨੂੰ ਛੁਡਵਾਇਆ

  • Updated: 14 Jun, 2023 08:22 PM
Hoshiarpur
panchayat minister released illegal possession
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ 'ਚ ਹੁਣ ਤੱਕ ਦੇ ਦੂਜੇ ਸਭ ਤੋਂ ਵੱਡੇ ਰਕਬੇ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ ਗਿਆ ਹੈ। ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪਿੰਡ ਡਡਿਆਲ (ਬਲਾਕ ਦਸੂਹਾ) ਵਿਖੇ 850 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭੁੱਲਰ ਨੇ ਦੱਸਿਆ ਕਿ ਇਸ ਜ਼ਮੀਨ ਦਾ ਬਾਜ਼ਾਰੀ ਮੁੱਲ ਕਰੀਬ 170 ਕਰੋੜ ਰੁਪਏ ਬਣਦਾ ਹੈ। ਇਸ ਪਿੰਡ ਦੀ ਕੁਲ 1013 ਏਕੜ ਪੰਚਾਇਤੀ ਜ਼ਮੀਨ 'ਚੋਂ 115 ਏਕੜ ਰਕਬੇ ਦੇ ਕਾਬਜ਼ਕਾਰਾਂ ਵੱਲੋਂ ਪਹਿਲਾਂ ਹੀ ਸਵੈ-ਇੱਛਾ ਨਾਲ ਕਬਜ਼ਾ ਛੱਡਿਆ ਜਾ ਚੁੱਕਾ ਹੈ, ਜਦਕਿ 2 ਧਿਰਾਂ ਵੱਲੋਂ 49 ਏਕੜ ਪੰਚਾਇਤੀ ਜ਼ਮੀਨ ਸਬੰਧੀ ਕੇਸ ਅਦਾਲਤ ਵਿੱਚ ਚੱਲ ਰਹੇ ਹਨ। ਵਿਭਾਗ ਵੱਲੋਂ ਅਦਾਲਤੀ ਮਾਮਲਿਆਂ ਦੇ ਨਿਪਟਾਰੇ ਸਬੰਧੀ ਪੈਰਵਾਈ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ ਅਤੇ ਰਹਿੰਦੀ ਜ਼ਮੀਨ ਨੂੰ ਵੀ ਛੇਤੀ ਕਾਬਜ਼ਕਾਰਾਂ ਤੋਂ ਮੁਕਤ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ : ਫਰਨੈਸ ਦੀ ਭੱਠੀ 'ਚ ਬਲਾਸਟ, ਇਕ ਦਰਜਨ ਜ਼ਖ਼ਮੀ, 4 ਗੰਭੀਰ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਸਰਕਾਰੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਖ਼ਾਸ ਤੌਰ 'ਤੇ ਕਿਹਾ ਕਿ ਸਰਕਾਰੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ੇ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਫਿਰ ਚਾਹੇ ਉਹ ਕਿੰਨਾ ਵੀ ਰਸੂਖਵਾਨ ਕਿਉਂ ਨਾ ਹੋਵੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਇਤਿਹਾਸਕ ਪਹਿਲ ਕਰਦਿਆਂ ਮੁੱਖ ਮੰਤਰੀ ਮਾਨ ਨੇ ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੇ ਬਲਾਕ ਮਾਜਰੀ 'ਚ ਸਭ ਤੋਂ ਵੱਡੇ ਰਕਬੇ 2828 ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਵਾਉਣ ਦੀ ਮੁਹਿੰਮ ਦੀ ਵਾਗਡੋਰ ਖ਼ੁਦ ਸੰਭਾਲੀ ਸੀ।

ਇਹ ਵੀ ਪੜ੍ਹੋ : ਹੋਸਟਲ ਦੀ ਬਿਲਡਿੰਗ ਤੋਂ ਨਾਬਾਲਗ ਵਿਦਿਆਰਥਣ ਨੇ ਮਾਰੀ ਛਾਲ, 1 ਹਫ਼ਤਾ ਪਹਿਲਾਂ ਹੀ ਕਾਲਜ 'ਚ ਲਿਆ ਸੀ ਦਾਖਲਾ

ਕੈਬਨਿਟ ਮੰਤਰੀ ਭੁੱਲਰ ਨੇ ਦੱਸਿਆ ਕਿ ਹੁਣ ਤੱਕ ਵਿਭਾਗ ਵੱਲੋਂ ਕੁਲ 11442 ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਾਇਆ ਜਾ ਚੁੱਕਾ ਹੈ, ਜਿਸ ਵਿੱਚੋਂ ਪਿਛਲੇ ਸਾਲ ਸਰਕਾਰ ਵੱਲੋਂ ਕਰੀਬ 2709 ਕਰੋੜ ਰੁਪਏ ਮੁੱਲ ਦੀ 9030 ਏਕੜ ਜ਼ਮੀਨ ਨੂੰ ਕਬਜ਼ਾ-ਮੁਕਤ ਕਰਵਾਇਆ ਗਿਆ ਸੀ, ਜਦਕਿ ਇਸ ਵਰ੍ਹੇ ਦੂਜੇ ਪੜਾਅ ਤਹਿਤ ਹੁਣ ਤੱਕ ਲਗਭਗ 2412 ਏਕੜ ਸਰਕਾਰੀ ਜ਼ਮੀਨ ਦਾ ਕਬਜ਼ਾ ਛੁਡਾਇਆ ਜਾ ਚੁੱਕਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖ਼ੁਦ ਅੱਗੇ ਆ ਕੇ ਸਰਕਾਰੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੱਡਣ ਤਾਂ ਜੋ ਇਸ ਜ਼ਮੀਨ ਤੋਂ ਇਕੱਠਾ ਹੁੰਦਾ ਮਾਲੀਆ ਪੰਜਾਬ ਦੀ ਭਲਾਈ ਲਈ ਵਰਤਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਲਈ ਕੰਮ ਕਰ ਰਹੇ ਵਿਭਾਗ ਦੇ ਸ਼ਾਮਲਾਟ ਸੈੱਲ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਪੰਚਾਇਤੀ ਜ਼ਮੀਨਾਂ ਦੇ ਕਬਜ਼ੇ ਛੁਡਾਉਣ ਵਿੱਚ ਕੋਈ ਦਿੱਕਤ ਨਾ ਆਵੇ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Hoshiarpur
  • Panchayat Minister Laljit Bhullar
  • Illegal Occupation
  • Panchayat Land
  • ਹੁਸ਼ਿਆਰਪੁਰ
  • ਪੰਚਾਇਤ ਮੰਤਰੀ ਲਾਲਜੀਤ ਭੁੱਲਰ
  • ਨਾਜਾਇਜ਼ ਕਬਜ਼ਾ
  • ਪੰਚਾਇਤੀ ਜ਼ਮੀਨ

ਅੰਮ੍ਰਿਤਸਰ ’ਚ ਤੇਜ਼ ਮੀਂਹ, ਗੜੇਮਾਰੀ ਤੇ ਤੂਫ਼ਾਨ, ਕਈ ਇਲਾਕਿਆਂ ’ਚ ਭਰਿਆ ਪਾਣੀ (ਦੇਖੋ ਤਸਵੀਰਾਂ)

NEXT STORY

Stories You May Like

  • hdfc bank  s new ceo will get a big salary  will become the highest paid banker
    HDFC ਬੈਂਕ ਦੇ ਨਵੇਂ CEO ਨੂੰ  ਮਿਲੇਗੀ ਮੋਟੀ ਤਨਖਾਹ, ਬਣਨਗੇ ਸਭ ਤੋਂ ਵਧ ਸੈਲਰੀ ਲੈਣ ਵਾਲੇ ਬੈਂਕਰ
  • pm modi s ministers
    ‘ਚਿੰਤਨ ਤੋਂ ਐਕਸ਼ਨ’ ਵੱਲ : ਮੋਦੀ ਦੇ ਮੰਤਰੀ ਫਿਰ ਮਿਲਣਗੇ
  • iran  s currency hits all time low of 2 5 million rials per dollar
    ਈਰਾਨ ਦੀ ਮੁਦਰਾ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ 25 ਲੱਖ ਰਿਆਲ ਪ੍ਰਤੀ ਡਾਲਰ 'ਤੇ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ ਕਰਕੇ ਦਿੱਤੀ ਨਵੀਂ ਅਪਡੇਟ
  • the pixel 12 series will feature the biggest upgrade yet
    Google ਦਾ ਵੱਡਾ ਧਮਾਕਾ : Pixel 12 Series 'ਚ ਹੋਵੇਗਾ ਹੁਣ ਤੱਕ ਦਾ ਸਭ ਤੋਂ ਵੱਡਾ ਅਪ੍ਰਗੇਡ ! IMEI 'ਚ ਹੋਇਆ...
  • nvidia  s stock reached its highest level ever
    AI ਚਿਪ ਦੀ ਵਧਦੀ ਮੰਗ ਕਾਰਨ ਹੁਣ ਤੱਕ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚਿਆ Nvidia ਦਾ ਸਟਾਕ
  • materials of destruction are being seized
    ‘ਦੇਸ਼ ਦੇ ਇਕ ਸਿਰੇ ਤੋਂ ਦੂਜੇ ਤੱਕ’ ਬਰਾਮਦ ਹੋ ਰਿਹਾ ਤਬਾਹੀ ਦਾ ਸਾਮਾਨ!
  • the panchayat of this village in bathinda has taken a major decision
    ਬਠਿੰਡਾ ਦੇ ਇਸ ਪਿੰਡ ਦੀ ਪੰਚਾਇਤ ਨੇ ਲਿਆ ਵੱਡਾ ਫ਼ੈਸਲਾ, ਦੁਕਾਨਦਾਰਾਂ ਨੂੰ ਦਿੱਤੀ ਸਪੱਸ਼ਟ ਚਿਤਾਵਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
Trending
Ek Nazar
flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • harsimrat badal on drugs
      ਪੰਜਾਬ ’ਚ ਨਸ਼ੇ ਦੇ ਖ਼ਾਤਮੇ ਲਈ ਬਣਾਵਾਂਗੇ ਕਮਿਸ਼ਨ: ਬੀਬਾ ਬਾਦਲ
    • accident case
      ਮੋਟਰਸਾਈਕਲ ਅਤੇ ਸਕੂਟਰ ਦੀ ਟੱਕਰ, ਇੱਕ ਜ਼ਖਮੀ
    • charanjit singh channi
      ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
    • big twist in rajbir ghuman case
      ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
    • parvinder jhota  mansa police  drug task force
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ
    • parvinder jhota mansa medical store
      Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
    • parvinder jhota mansa city closed
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ...
    • father refuses to perform parvinder jhota s cremation
      ਪਰਵਿੰਦਰ ਝੋਟੇ ਦੇ ਸਸਕਾਰ ਤੋਂ ਪਿਤਾ ਦਾ ਇਨਕਾਰ, ਪੂਰੇ ਸ਼ਹਿਰ 'ਚ ਤਣਾਅ ਵਾਲਾ...
    • parvinder jhota s son became emotional after his father s death
      ਪਿਤਾ ਦੀ ਮੌਤ ਮਗਰੋਂ ਭਾਵੁਕ ਹੋਇਆ ਪਰਵਿੰਦਰ ਝੋਟਾ ਦਾ ਪੁੱਤ, ਪਰਿਵਾਰ 'ਤੇ ਟੁੱਟਿਆ...
    • dig s major statement on the parvinder jhota murder case
      ਪਰਵਿੰਦਰ ਝੋਟਾ ਦੇ ਕਤਲ ਮਾਮਲੇ 'ਤੇ DIG ਦਾ ਵੱਡਾ ਬਿਆਨ, ਲੋਕਾਂ ਨੂੰ ਕੀਤੀ ਵੱਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +