Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    9:46:26 AM

  • usa green card bond

    ਅਮਰੀਕਾ 'ਚ PR ਹੋਣ ਦਾ ਸੁਪਨਾ ਦੇਖ ਰਹੇ ਲੱਖਾਂ...

  • 4 crore extortion punjab police sho arrested

    4,00,00,000 ਦੀ ਫਿਰੌਤੀ ਮਾਮਲੇ 'ਚ ਪੰਜਾਬ ਪੁਲਸ ਦਾ...

  • skyroot ready for india s first private orbital rocket launch

    ਸਕਾਈਰੂਟ ਭਾਰਤ ਦੇ ਪਹਿਲੇ ਪ੍ਰਾਈਵੇਟ ਆਰਬਿਟਲ ਰਾਕੇਟ...

  • sonam wangchuk hospital admission police statement

    ਸੋਨਮ ਵਾਂਗਚੁੱਕ ਨੂੰ ਕਿਉਂ ਚੁੱਕ ਲੈ ਗਈ ਪੁਲਸ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪੰਚਾਇਤ ਸੰਮਤੀ ਸੁਲਤਾਨਪੁਰ ਲੋਧੀ 'ਚ ਆਜ਼ਾਦ ਧੜੇ ਨੇ 8 ਤੇ ਆਮ ਆਦਮੀ ਪਾਰਟੀ ਨੇ 7 ਸੀਟਾਂ ਤੇ ਕੀਤਾ ਕਬਜ਼ਾ

PUNJAB News Punjabi(ਪੰਜਾਬ)

ਪੰਚਾਇਤ ਸੰਮਤੀ ਸੁਲਤਾਨਪੁਰ ਲੋਧੀ 'ਚ ਆਜ਼ਾਦ ਧੜੇ ਨੇ 8 ਤੇ ਆਮ ਆਦਮੀ ਪਾਰਟੀ ਨੇ 7 ਸੀਟਾਂ ਤੇ ਕੀਤਾ ਕਬਜ਼ਾ

  • Edited By Rakesh,
  • Updated: 17 Dec, 2025 11:12 PM
Punjab
panchayat samiti sultanpur lodhi
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ, (ਸੁਰਿੰਦਰ ਸਿੰਘ ਸੋਢੀ)- 14 ਦਸੰਬਰ ਨੂੰ ਪੋਲ ਹੋਈਆਂ ਪੰਚਾਇਤ ਸੰਮਤੀ ਸੁਲਤਾਨਪੁਰ ਲੋਧੀ ਦੀਆਂ ਵੋਟਾਂ ਦੀ ਗਿਣਤੀ ਅੱਜ ਬੀਡੀਪੀਓ ਦਫਤਰ ਸੁਲਤਾਨਪੁਰ ਲੋਧੀ ਦੇ ਗਿਣਤੀ ਕੇਂਦਰ ਵਿੱਚ ਹੋਈ। ਇਨ੍ਹਾਂ ਚੋਣਾਂ ਵਿੱਚ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਅਤੇ ਆਜ਼ਾਦ ਵਿਧਾਇਕ ਰਾਣਾ ਦੇ ਧੜੇ ਵਿਚਕਾਰ ਰਿਹਾ। ਅੱਜ ਪੰਚਾਇਤ ਸੰਮਤੀ ਦੇ ਚੋਣ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ 7 ਸੀਟਾਂ ਤੇ ਅਤੇ ਆਜ਼ਾਦ ਵਿਧਾਇਕ ਰਾਣਾ ਧੜਾ 8 ਸੀਟਾਂ 'ਤੇ ਜੇਤੂ ਰਿਹਾ। ਜਦ ਕਿ ਕਾਂਗਰਸ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਖਾਤਾ ਨਹੀਂ ਖੋਲ੍ਹ ਸਕੇ। 

ਪੰਚਾਇਤ ਸੰਮਤੀ ਚੋਣਾਂ ਦੇ ਜੋਨ ਨੰਬਰ ਇੱਕ ਕਮਾਲਪੁਰ ਤੋਂ ਆਮ ਆਦਮੀ ਪਾਰਟੀ ਦਾ ਉਮੀਦਵਾਰ ਰਣਧੀਰ ਸਿੰਘ ਆਪਣੇ ਵਿਰੋਧੀ ਉਮੀਦਵਾਰ ਬਲਬੀਰ ਸਿੰਘ ਤੋਂ 315 ਵੋਟਾਂ ਨਾਲ ਜੇਤੂ ਰਿਹਾ, ਜੋਨ ਨੰਬਰ 2 ਨਸੀਰੇਵਾਲ ਤੋਂ ਆਪ ਦੇ ਉਮੀਦਵਾਰ ਹੁਸ਼ਿਆਰ ਸਿੰਘ ਨੇ ਆਪਣੇ ਵਿਰੋਧੀ ਆਜ਼ਾਦ ਉਮੀਦਵਾਰ ਸ਼ਿੰਗਾਰਾ ਸਿੰਘ ਨੂੰ 261 ਵੋਟਾਂ ਦੇ ਫਰਕ, ਜੋਨ ਨੰਬਰ 3 ਭੌਰ ਤੋਂ ਆਜ਼ਾਦ ਉਮੀਦਵਾਰ ਬਲਵਿੰਦਰ ਕੌਰ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਨੂੰ 36 ਵੋਟਾਂ ਦੇ ਫਰਕ, ਜੋਨ ਨੰਬਰ 4 ਰਾਮਪੁਰ ਜਗੀਰ ਤੋਂ ਆਜ਼ਾਦ ਉਮੀਦਵਾਰ ਰੀਤੂ ਨੇ 'ਆਪ' ਦੀ ਉਮੀਦਵਾਰ ਮਨਪ੍ਰੀਤ ਕੌਰ ਨੂੰ 152 ਵੋਟਾਂ ਦੇ ਫਰਕ, ਜੋਨ ਨੰਬਰ 5 ਡੱਲਾ ਤੋਂ ਆਪ ਦੇ ਹਰਵਿੰਦਰ ਪਾਲ ਸਿੰਘ ਲਾਲੀ ਨੇ ਆਪਣੇ ਵਿਰੋਧੀ ਉਮੀਦਵਾਰ ਜਰਨੈਲ ਸਿੰਘ ਨੂੰ 551 ਵੋਟਾਂ, ਜੋਨ ਨੰਬਰ 6 ਜੱਬੋਵਾਲ ਤੋਂ ਸਰਬਜੀਤ ਕੌਰ ਆਮ ਆਦਮੀ ਪਾਰਟੀ ਨੇ ਆਪਣੇ ਵਿਰੋਧੀ ਆਜ਼ਾਦ ਉਮੀਦਵਾਰ ਕੁਲਦੀਪ ਕੌਰ ਨੂੰ 61 ਵੋਟਾਂ ਦੇ ਫਰਕ, ਜੋਨ ਨੰਬਰ 7 ਵਾਟਾਂਵਾਲੀ ਖੁਰਦ ਤੋਂ ਆਜ਼ਾਦ ਉਮੀਦਵਾਰ ਜਸਵਿੰਦਰ ਕੌਰ ਨੇ ਵਿਰੋਧੀ ਉਮੀਦਵਾਰ ਦਵਿੰਦਰ ਕੌਰ ਨੂੰ 444 ਵੋਟਾਂ ਦੇ ਫਰਕ, ਜੋਨ ਨੰਬਰ 8 ਕਬੀਰਪੁਰ ਤੋਂ ਸਰਨਦੀਪ ਕੌਰ ਨੇ ਆਦਮੀ ਪਾਰਟੀ ਦੇ ਉਮੀਦਵਾਰ ਮਨਪ੍ਰੀਤ ਕੌਰ ਨੂੰ 448 ਵੋਟਾਂ ਦੇ ਫਰਕ,  ਜੋਨ ਨੰਬਰ 9 ਫਤੋਵਾਲ ਤੋਂ ਸੁਖਜਿੰਦਰ ਸਿੰਘ ਨੇ ਆਜ਼ਾਦ ਉਮੀਦਵਾਰ ਸੁਖਪਾਲਬੀਰ ਸਿੰਘ ਨੂੰ 230 ਵੋਟਾਂ ਦੇ ਫਰਕ, ਜੋਨ ਨੰਬਰ 10 ਪੰਡੋਰੀ ਜਗੀਰ ਤੋਂ ਆਜ਼ਾਦ ਉਮੀਦਵਾਰ ਵਿਦਿਆ ਰਾਣੀ ਨੇ ਆਮ ਆਦਮੀ ਪਾਰਟੀ ਦੀ ਹਰਪ੍ਰੀਤ ਕੌਰ ਨੂੰ 165 ਵੋਟਾਂ ਦੇ ਫਰਕ, ਜੋਨ ਨੰਬਰ 11 ਪਰਮਜੀਤਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ ਨੇ ਵਿਰੋਧੀ ਆਜ਼ਾਦ ਉਮੀਦਵਾਰ ਕਸ਼ਮੀਰ ਸਿੰਘ ਨੂੰ 34 ਵੋਟਾਂ ਦੇ ਫਰਕ, ਜੋਨ ਨੰਬਰ 12 ਜੈਨਪੁਰ ਤੋਂ ਆਮ ਆਦਮੀ ਪਾਰਟੀ ਦੇ ਸਵਰਨ ਸਿੰਘ ਆਜ਼ਾਦ ਉਮੀਦਵਾਰ ਹਰਜਿੰਦਰ ਸਿੰਘ ਪਾਸੋਂ 227 ਵੋਟਾਂ ਦੇ ਫਰਕ ਅਤੇ ਜੋਨ ਨੰਬਰ 13 ਮੁਕਟ ਰਾਮ ਵਾਲਾ ਤੋਂ ਆਜ਼ਾਦ  ਉਮੀਦਵਾਰ ਬਲਜਿੰਦਰ ਕੌਰ ਨੇ ਆਮ ਆਦਮੀ ਪਾਰਟੀ ਦੀ ਉਮੀਦਵਾਰ ਪਰਮਜੀਤ ਕੌਰ ਨੂੰ 581 ਵੋਟਾਂ ਦੇ ਫਰਕ, ਜੋਨ ਮਸੀਤਾਂ ਤੋਂ ਆਜ਼ਾਦ ਉਮੀਦਵਾਰ ਮਨਦੀਪ ਕੌਰ ਨੇ ਆਮ ਆਦਮੀ ਪਾਰਟੀ ਦੀ ਅਮਨਦੀਪ ਕੌਰ ਨੂੰ 162 ਵੋਟਾਂ ਦੇ ਫਰਕ ਅਤੇ ਜੋਨ ਨੰਬਰ 15 ਮੈਰੀਪੁਰ ਤੋਂ ਰਾਣਾ ਧੜੇ ਦੀ ਅਨੁਰੀਤਾ ਨੇ ਆਪਣੇ ਵਿਰੋਧੀ ਉਮੀਦਵਾਰ ਜਸਪਾਲ ਨੂੰ 245 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ।

  • Panchayat Samiti Sultanpur Lodhi
  • independent
  • won 8 seats
  • Aam Aadmi Party
  • won 7 seats.

ਕੈਨੇਡਾ ਲਿਜਾਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੇ ਦੋਸ਼ ਹੇਠ ਪਤਨੀ, ਸੱਸ ਤੇ ਸਹੁਰੇ ਵਿਰੁੱਧ ਮਾਮਲਾ ਦਰਜ

NEXT STORY

Stories You May Like

  • tmc headquarter
    ਤ੍ਰਿਣਮੂਲ ਕਾਂਗਰਸ ਦੇ ਬਾਗੀ ਧੜੇ ਦੇ ਤਿੱਖੇ ਤੇਵਰ ! ਪਾਰਟੀ ਹੈੱਡਕੁਆਰਟਰ 'ਤੇ ਕੀਤਾ ਕਬਜ਼ਾ
  • dead body recovered from fields
    ਸੁਲਤਾਨਪੁਰ ਲੋਧੀ ਵਿਖੇ ਖੇਤਾਂ 'ਚੋਂ ਅਣਪਛਾਤੀ ਲਾਸ਼ ਬਰਾਮਦ
  • epfo deposits 8 25  interest   check your pf balance like this
    EPFO ਨੇ 34 ਕਰੋੜ ਖਾਤਿਆਂ 'ਚ ਜਮ੍ਹਾਂ ਕੀਤਾ 8.25% ਵਿਆਜ ; ਇੰਝ ਚੈੱਕ ਕਰੋ ਆਪਣਾ ਬੈਲੇਂਸ
  • strict on advertisements made with ai asci releases draft rules will apply
    AI ਨਾਲ ਬਣੇ ਇਸ਼ਤਿਹਾਰਾਂ 'ਤੇ ਸਖ਼ਤੀ: ASCI ਨੇ ਜਾਰੀ ਕੀਤਾ ਡਰਾਫਟ, ਕੰਟੈਂਟ 'ਤੇ ਵੀ ਲਾਗੂ ਹੋਵੇਗਾ ਨਿਯਮ
  • deadly attacked on man
    ਪਾਣੀ ਦੀ ਟੈਂਕੀ ਓਵਰਫਲੋ ਹੋਣ 'ਤੇ ਭਖਿਆ ਵਿਵਾਦ, ਭਰਾ ਨੇ ਭਰਾ 'ਤੇ ਕੀਤਾ ਹਮਲਾ
  • tarn taran district police arrested 7 accused in 3 cases
    ਤਰਨਤਾਰਨ ਜ਼ਿਲ੍ਹਾ ਪੁਲਸ ਨੇ 3 ਮੁਕੱਦਮਿਆਂ ’ਚ 7 ਮੁਲਜ਼ਮਾਂ ਨੂੰ ਕੀਤਾ ਕਾਬੂ
  • lorry muv collision 7 people
    ਕਰਨਾਟਕ ’ਚ ਲਾਰੀ ਤੇ MUV ਦੀ ਭਿਆਨਕ ਟੱਕਰ, 7 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ
  • bsnl launches satellite phone for rs 1 34 lakh  connectivity will available
    BSNL ਨੇ 1.34 ਲੱਖ ਰੁਪਏ ’ਚ ਸੈਟੇਲਾਈਟ ਫੋਨ ਕੀਤਾ ਲਾਂਚ, ਦੂਰ-ਦੁਰਾਡੇ ਇਲਾਕਿਆਂ ’ਚ ਮਿਲੇਗੀ ਕੁਨੈਕਟੀਵਿਟੀ
  • dispute over vacating shop in adampur claims tenant  s life
    ਆਦਮਪੁਰ 'ਚ ਦੁਕਾਨ ਖਾਲੀ ਕਰਵਾਉਣ ਦੇ ਵਿਵਾਦ ਨੇ ਲਈ ਕਿਰਾਏਦਾਰ ਦੀ ਜਾਨ, ਡਾਕਟਰ ਤੇ...
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
Trending
Ek Nazar
neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • power will be out on saturday
      ਸ਼ਨੀਵਾਰ ਨੂੰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
    • punjab student news
      ਵੱਡੀ ਖ਼ਬਰ: ਪੰਜਾਬ 'ਚ 60,00,00,000 ਰੁਪਏ ਦੇ ਨਸ਼ੇ ਸਮੇਤ STUDENT ਗ੍ਰਿਫ਼ਤਾਰ
    • pm narendra modi reached the stage wearing a green scarf
      ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
    • prime minister narendra modi speech
      ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
    • italy work visa
      ਇਟਲੀ ਦੇ ਵਰਕ ਵੀਜ਼ਾ ਦਾ ਝਾਂਸਾ ਦੇ ਕੇ 13.50 ਲੱਖ ਰੁਪਏ ਦੀ ਠੱਗੀ
    • akali leader  gangster encounter
      ਅਕਾਲੀ ਆਗੂ ਨੂੰ ਗੋਲੀਆਂ ਮਾਰਨ ਵਾਲੇ ਗੈਂਗਸਟਰ ਦਾ ਐਨਕਾਊਂਟਰ
    • ludhiana cp checking
      ਪੁਲਸ ਕਮਿਸ਼ਨਰ ਵੱਲੋਂ ਥਾਣੇ ਦਾ ਅਚਣਚੇਤ ਦੌਰਾ! ਮੁਲਾਜ਼ਮਾਂ ਨਾਲ ਬਹਿ ਕੇ ਖਾਧੀ ਰੋਟੀ
    • central government  bjp leader  harjit grewal
      ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
    • modi ji comes to punjab he never comes empty handed kewal singh dhillon
      PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
    • pm narendra modi reached jalandhar jalandhar cantt railway station
      ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +