Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    8:22:39 PM

  • accident in samrala

    ਡਾਇਲਸੀਸ ਕਰਵਾਉਣ ਜਾ ਰਹੇ ਬਜ਼ੁਰਗ ਦੀ ਸੜਕ ਹਾਦਸੇ...

  • pargat singh to take charge tommorow

    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ...

  • punjab 4 accused running 2 networks arrested

    ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ...

  • sukhbir badal appointed bhupinder singh neelu of dasuya national vice president

    ਅਕਾਲੀ ਦਲ ਨੇ 27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਪੰਚਾਇਤੀ ਫੰਡਾਂ ’ਚ ਘਪਲੇਬਾਜ਼ੀ ਦਾ ਦੋਸ਼, ਪੰਚਾਇਤ ਸੈਕਟਰੀ ਤੇ ਸਾਬਕਾ ਸਰਪੰਚ ਵਿਜੀਲੈਂਸ ਵੱਲੋਂ ਕਾਬੂ

PUNJAB News Punjabi(ਪੰਜਾਬ)

ਪੰਚਾਇਤੀ ਫੰਡਾਂ ’ਚ ਘਪਲੇਬਾਜ਼ੀ ਦਾ ਦੋਸ਼, ਪੰਚਾਇਤ ਸੈਕਟਰੀ ਤੇ ਸਾਬਕਾ ਸਰਪੰਚ ਵਿਜੀਲੈਂਸ ਵੱਲੋਂ ਕਾਬੂ

  • Updated: 04 Apr, 2022 09:08 PM
Sangrur
panchayat secretary  former sarpanch vigilance arrested embezzling funds
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਵਿਜੈ ਕੁਮਾਰ ਸਿੰਗਲਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਗਏ ਹਨ ਅਤੇ ‘ਆਪ’ ਸਰਕਾਰ ਵੱਲੋਂ ਚੁੱਕੇ ਇਨ੍ਹਾਂ ਕਦਮਾਂ ਕਾਰਨ ਪੰਜਾਬ ਅੰਦਰ ਸਰਕਾਰੀ ਦਫ਼ਤਰਾਂ ’ਚ ਭ੍ਰਿਸ਼ਟਾਚਾਰ ਖ਼ਤਮ ਹੋਇਆ ਹੈ। ਗੌਤਮ ਸਿੰਗਲ ਸੀਨੀਅਰ ਕਪਤਾਨ ਪੁਲਸ ਵਿਜੀਲੈਂਸ ਬਿਊਰੋ ਪਟਿਆਲਾ ਦੀਆਂ ਹਦਾਇਤਾਂ ’ਤੇ ਸਤਨਾਮ ਸਿੰਘ ਵਿਰਕ ਉਪ ਕਪਤਾਨ ਪੁਲਸ ਸੰਗਰੂਰ ਵੱਲੋਂ ਦੋ ਵਿਅਕਤੀਆਂ ਪੰਚਾਇਤ ਸੈਕਟਰੀ ਅਤੇ ਸਾਬਕਾ ਸਰਪੰਚ ਨੂੰ ਪਿਛਲੇ ਸਮੇਂ ’ਚ ਪੰਚਾਇਤੀ ਫੰਡਾਂ ਅੰਦਰ ਘਪਲੇਬਾਜ਼ੀ ਕਰਨ ਦੇ ਦੋਸ਼ ’ਚ ਅੱਜ ਗ੍ਰਿਫ਼ਤਾਰ ਕੀਤਾ ਹੈ। ਤਫ਼ਤੀਸ਼ੀ ਅਫ਼ਸਰ ਇੰਸਪੈਕਟਰ ਸੁਦਰਸ਼ਨ ਕੁਮਾਰ ਵਿਜੀਲੈਂਸ ਬਿਊਰੋ ਸੰਗਰੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਜੀਲੈਂਸ ਇਨਕੁਆਰੀ ਨੰਬਰ 11 ਮਿਤੀ 04/08/2017 ਪਟਿਆਲਾ, ਵਿਜੀਲੈਂਸ ਇਨਕੁਆਰੀ ਨੰਬਰ 08 ਮਿਤੀ 18/07/2017 ਪਟਿਆਲਾ ਸ਼ਿਕਾਇਤ ਨੰਬਰ 64/2017 ਸੰਗਰੂਰ ਅਤੇ ਸ਼ਿਕਾਇਤ ਨੰਬਰ 117/2017 ਸੰਗਰੂਰ ਦੀ ਪਡ਼ਤਾਲ ਤੋਂ ਪਾਇਆ ਗਿਆ ਹੈ ਕਿ ਪਿੰਡ ਚਾਂਦੂ ਰਾਜਲਹੇੜੀ ਨਵਾਂਗਾਓਂ ਅਤੇ ਸ਼ੇਰਗੜ੍ਹ ਉਰਫ ਸ਼ੀਹਾਂ ਸਿੰਘ ਵਾਲਾ ਜ਼ਿਲ੍ਹਾ ਸੰਗਰੂਰ ਵਿਖੇ ਧਨਵੰਤ ਸਿੰਘ ਬਤੌਰ ਪੰਚਾਇਤ ਸੈਕਟਰੀ ਲੱਗਿਆ ਹੋਇਆ ਸੀ। ਇਨ੍ਹਾਂ ਪਿੰਡਾਂ ਵਿਚ ਵਿਕਾਸ ਦੇ ਕੰਮਾਂ ਲਈ ਕਾਫ਼ੀ ਪੈਸਾ ਆਇਆ।

ਇਹ ਵੀ ਪੜ੍ਹੋ : ‘ਆਪ’ ਵਿਧਾਇਕ ਬਰਿੰਦਰ ਗੋਇਲ ਐਡਵੋਕੇਟ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਵਿਕਾਸ ਦੇ ਕੰਮਾਂ ’ਚ ਹੋਈ ਘਪਲੇਬਾਜ਼ੀ ਸਬੰਧੀ ਪਿੰਡ ਨਵਾਂ ਗਾਓਂ ਦੇ ਲੋਕਾਂ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੂੰ ਮਿਤੀ 18/04/2017 ਨੂੰ ਸ਼ਿਕਾਇਤ ਕੀਤੀ ਗਈ। ਪੰਚਾਇਤ ਦੇ ਕੰਮਾਂ ’ਚ ਹੋਏ ਘਪਲਿਆਂ ਸਬੰਧੀ ਸ਼ਿਕਾਇਤਾਂ ਹੋਣ ’ਤੇ ਧਨਵੰਤ ਸਿੰਘ ਪੰਚਾਇਤ ਸੈਕਟਰੀ ਗਰਾਮ ਪੰਚਾਇਤਾਂ ਚਾਂਦੂ, ਰਾਜਲਹੇੜੀ ਨਵਾਂ ਗਾਓਂ ਅਤੇ ਸ਼ੇਰਗੜ੍ਹ ਉਰਫ ਸ਼ੀਹਾਂ ਸਿੰਘ ਵਾਲਾ ਨਾਲ ਸਬੰਧਤ ਰਿਕਾਰਡ, ਜਿਵੇਂ ਕਿ ਕੈਸ਼ ਬੁੱਕ, ਕਾਰਵਾਈ ਰਜਿਸਟਰ, ਪਟਾਨਾਮਾ ਰਜਿਸਟਰ, 4 ਨੰਬਰ ਰਸੀਦ, ਵਾਊਚਰ ਫਾਈਲਾਂ, ਬਿੱਲ, ਮਸਟਰੋਲ ਵਗੈਰਾ ਖੁਰਦ-ਬੁਰਦ ਕਰਨ ਲਈ ਆਪਣੇ ਘਰ ਲੈ ਗਿਆ। ਗ੍ਰਾਮ ਪੰਚਾਇਤ ਪਿੰਡ ਚਾਂਦੂ ਦੇ ਕੰਮਾਂ ’ਚ 1,33,000,00/- ਰੁਪਈਏ ਦੇ ਘਪਲੇ ਦਾ ਦੋਸ਼ ਹੈ, ਪਿੰਡ ਸ਼ੇਰਗੜ੍ਹ ਉਰਫ ਸ਼ੀਹਾਂ ਸਿੰਘ ਵਾਲਾ ਦੇ ਵਿਕਾਸ ਕੰਮਾਂ ਲਈ ਤਕਰੀਬਨ 1,18,000,00/-ਰੁਪਏ ਪ੍ਰਾਪਤ ਹੋਏ ਸਨ। ਪਿੰਡ ਨਵਾਂ ਗਾਓਂ ਵਿਖੇ 274 ਏਕੜ ਸ਼ਾਮਲਾਟ ਜ਼ਮੀਨ ਹੈ, ਜਿਸ ਨੂੰ ਠੇਕੇ ’ਤੇ ਦੇਣ ਤੋਂ ਗਰਾਮ ਪੰਚਾਇਤ ਨਵਾਂ ਗਾਓਂ ਨੂੰ ਤਕਰੀਬਨ 55,000,00/,- ਰੁਪਏ ਦੀ ਸਾਲਾਨਾ ਆਮਦਨ ਹੁੰਦੀ ਹੈ, ਜੋ  ਪਿੰਡ ਦੇ ਵਿਕਾਸ ਕੰਮਾਂ ’ਤੇ ਖ਼ਰਚ ਕਰਨੇ ਹੁੰਦੇ ਹਨ ਪਰ ਇਸ ਖਰਚੇ ਸਬੰਧੀ ਰਿਕਾਰਡ ਖੁਰਦ-ਬੁਰਦ ਕਰ ਦਿੱਤਾ ਗਿਆ। ਪਿੰਡ ਰਾਜਲ ਹੇੜੀ ਵਿਖੇ ਪਿੰਡ ਦੇ ਵਿਕਾਸ ਦੇ ਕੰਮਾਂ ਸਬੰਧੀ ਤਕਰੀਬਨ 71,17,648/- ਰੁਪਈਏ ਦੇ ਖਰਚੇ ਸਬੰਧੀ ਰਿਕਾਰਡ ਖੁਰਦ-ਬੁਰਦ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : CM ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨਾਲ ਅਹਿਮ ਬੈਠਕ, ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਦਿੱਤੇ ਇਹ ਹੁਕਮ

ਪੜਤਾਲ ਤੋਂ ਪਾਇਆ ਗਿਆ ਕਿ ਧਨਵੰਤ ਸਿੰਘ ਪੰਚਾਇਤ ਸੈਕਟਰੀ ਵੱਲੋਂ ਸਰਕਾਰੀ ਰਿਕਾਰਡ ਅੱਗ ਨਾਲ ਸਾੜਨਾ ਸਾਬਤ ਕਰਨ ਦੀ ਕੋਸ਼ਿਸ਼ ਕੀਤੀ, ਜਦਕਿ ਅਸਲ ’ਚ ਪੰਚਾਇਤਾਂ ਦੇ ਫੰਡਾਂ ’ਚ ਘਪਲੇਬਾਜ਼ੀ ਕਾਰਨ ਅਤੇ ਘਪਲਿਆਂ ਨੂੰ ਛੁਪਾਉਣ ਲਈ ਧਨਵੰਤ ਸਿੰਘ ਪੰਚਾਇਤ ਸੈਕਟਰੀ, ਪਰਮਜੀਤ ਸਿੰਘ ਸਰਪੰਚ ਪਿੰਡ ਨਵਾਂ ਗਾਓਂ ਅਤੇ ਗੁਰਮੀਤ ਸਿੰਘ ਸਰਪੰਚ ਪਿੰਡ ਚਾਂਦੂ ਵੱਲੋਂ ਆਪਸੀ ਮਿਲੀਭੁਗਤ ਕਰਕੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਪੰਚਾਇਤਾਂ ਦਾ ਰਿਕਾਰਡ ਖੁਰਦ-ਬੁਰਦ ਕੀਤਾ ਗਿਆ ਹੈ ਅਤੇ ਆਪਣੇ ਇਸ ਜੁਰਮ ਨੂੰ ਛੁਪਾਉਣ ਲਈ ਇਹ ਸਰਕਾਰੀ ਰਿਕਾਰਡ ਧਨਵੰਤ ਸਿੰਘ ਪੰਚਾਇਤ ਸੈਕਟਰੀ ਵੱਲੋਂ ਆਪਣੇ ਘਰ ’ਚ ਸਡ਼ਿਆ ਵਿਖਾਉਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁਕੱਦਮੇ ਦੇ ਦੋਸ਼ੀਆਂ ਧਨਵੰਤ ਸਿੰਘ ਪੰਚਾਇਤ ਸੈਕਟਰੀ ਅਤੇ ਪਰਮਜੀਤ ਸਿੰਘ ਸਾਬਕਾ ਸਰਪੰਚ ਪਿੰਡ ਨਵਾਂ ਗਾਓਂ ਨੂੰ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। 

  • Panchayat Fund
  • Scams
  • Allegations
  • Panchayat Secretary
  • Former Sarpanch
  • Vigilance
  • Arrested
  • ਪੰਚਾਇਤੀ ਫੰਡ
  • ਘਪਲੇਬਾਜ਼ੀ
  • ਦੋਸ਼
  • ਪੰਚਾਇਤ ਸੈਕਟਰੀ
  • ਸਾਬਕਾ ਸਰਪੰਚ
  • ਵਿਜੀਲੈਂਸ
  • ਗ੍ਰਿਫ਼ਤਾਰ

ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ

NEXT STORY

Stories You May Like

  • ex sarpanch was killed by ax outside the liquor store in bathinda
    ਬਠਿੰਡਾ 'ਚ ਸ਼ਰਾਬ ਦੇ ਠੇਕੇ ਬਾਹਰ ਸਾਬਕਾ ਸਰਪੰਚ ਦਾ ਕੁਹਾੜੀ ਮਾਰ ਕੇ ਕਤਲ, ਪਿੰਡ ’ਚ ਸਹਿਮ ਦਾ ਮਾਹੌਲ
  • punjab  mystery behind former sarpanch  s murder solved
    ਪੰਜਾਬ : ਸਾਬਕਾ ਸਰਪੰਚ ਦੇ ਕਤਲ ਦਾ ਖੁੱਲ੍ਹਿਆ ਰਾਜ਼! ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਕੁਹਾੜੀ ਨਾਲ ਵੱਢਿਆ
  • major revelation in the former sarpanch murder case
    ਪੰਜਾਬ: ਗੋਲ਼ੀਆਂ ਮਾਰ ਕਤਲ ਕੀਤੇ ਸਾਬਕਾ ਸਰਪੰਚ ਦੇ ਮਾਮਲੇ 'ਚ ਵੱਡੀ ਅਪਡੇਟ! ਭਰਾ ਨਿਕਲਿਆ ਕਾਤਲ
  • shameful act by 65 year old former sarpanch in ludhiana
    ਲੁਧਿਆਣਾ 'ਚ 65 ਸਾਲਾ ਸਾਬਕਾ ਸਰਪੰਚ ਦੀ ਸ਼ਰਮਨਾਕ ਕਰਤੂਤ, ਮਹਿਲਾ ਅਕਾਊਂਟੈਂਟ ਨਾਲ ਕੀਤੀ ਛੇੜਛਾੜ
  • former sarpanch shot dead
    ਪੰਜਾਬ 'ਚ ਦੇਰ ਸ਼ਾਮ ਵੱਡੀ ਵਾਰਦਾਤ: ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ
  • incumbent sarpanch husband akali leader
    ਮੌਜੂਦਾ ਸਰਪੰਚ ਦੇ ਪਤੀ ਤੇ ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ
  • sarpanch patti village
    ਬ੍ਰੇਕਿੰਗ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਰਪੰਚ ਦਾ ਗੋਲ਼ੀਆਂ ਮਾਰ ਕੇ ਕਤਲ
  • the panchayat of this village in bathinda has taken a major decision
    ਬਠਿੰਡਾ ਦੇ ਇਸ ਪਿੰਡ ਦੀ ਪੰਚਾਇਤ ਨੇ ਲਿਆ ਵੱਡਾ ਫ਼ੈਸਲਾ, ਦੁਕਾਨਦਾਰਾਂ ਨੂੰ ਦਿੱਤੀ ਸਪੱਸ਼ਟ ਚਿਤਾਵਨੀ
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • woman dead on road accident
      ਪੰਜਾਬ: ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਔਰਤ 'ਤੇ ਪਲਟਿਆ ਟਰੱਕ! ਤੜਫ਼-ਤੜਫ਼...
    • akali dal new appointment
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼! ਅਕਾਲੀ ਦਲ ਨੇ ਥਾਪਿਆ ਨਵਾਂ ਹਲਕਾ...
    • dc akash bansal issues strict orders sri guru nanak dev ji gurpurab
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਡੀ. ਸੀ. ਨੇ ਸਖ਼ਤ ਹੁਕਮ ਕੀਤੇ...
    • son wedding aam aadmi party leader
      ਪੰਜਾਬ : ਪੁੱਤ ਦੇ ਵਿਆਹ ਤੋਂ ਪਹਿਲਾਂ ਸੀਨੀਅਰ 'ਆਪ' ਆਗੂ ਦਾ ਦੇਹਾਂਤ
    • canada incident
      ਕੈਨੇਡਾ 'ਚ ਵੱਡੀ ਵਾਰਦਾਤ ! ਰੇਂਜ ਰੋਵਰ 'ਚ ਬੈਠੇ ਪੰਜਾਬੀ ਨੌਜਵਾਨ ਦਾ ਗੋਲ਼ੀਆਂ...
    • control room set up in gurdaspur action will be taken if stubble fire
      ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...
    • mining  kewal singh dhillon  punjab government
      ਮਾਈਨਿੰਗ ਮਾਮਲੇ 'ਚ ਕੇਵਲ ਸਿੰਘ ਢਿੱਲੋਂ ਦਾ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ
    • sent to armenia under the pretext of being sent to italy
      ਤਰਨਤਾਰਨ; ਇਟਲੀ ਭੇਜਣ ਦੇ ਨਾਂ 'ਤੇ ਅਰਮਾਨੀਆ ਭੇਜੀ ਕੁੜੀ ਦੀ ਮੌਤ, ਫਿਰ ਪਿਓ ਨੇ ਵੀ...
    • canada  pr  fraud
      ਕੈਨੇਡਾ ’ਚ ਪੀ. ਆਰ. ਕਰਵਾਉਣ ਦਾ ਝਾਂਸਾ ਦੇ ਕੇ 28 ਲੱਖ ਰੁਪਏ ਹੜੱਪੇ
    • rain alert in punjab until october 13
      ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +