Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 26, 2026

    8:31:27 PM

  • high court strict action on human trafficking via donkey route

    ਡੌਂਕੀ ਰੂਟ ਜ਼ਰੀਏ ਮਨੁੱਖੀ ਤਸਕਰੀ 'ਤੇ ਹਾਈਕੋਰਟ ਨੇ...

  • power cut in punjab

    ਪੰਜਾਬ 'ਚ ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 30 ਮਾਰਚ ਤੱਕ ਨਵੀਂ ਅਪਡੇਟ...

  • new orders issued regarding gas agencies and petrol pumps in nawanshahr

    ਨਵਾਂਸ਼ਹਿਰ ਵਾਸੀਆਂ ਲਈ ਅਹਿਮ ਖ਼ਬਰ! ਗੈਸ ਏਜੰਸੀਆਂ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਪੰਜਾਬ ਦੇ 19 ਪਿੰਡਾਂ ਦੀਆਂ ਪੰਚਾਇਤਾਂ ਨੇ ਮਤੇ ਪਾ ਕੇ ਕਰ 'ਤਾ ਵੱਡਾ ਐਲਾਨ

PUNJAB News Punjabi(ਪੰਜਾਬ)

ਪੰਜਾਬ ਦੇ 19 ਪਿੰਡਾਂ ਦੀਆਂ ਪੰਚਾਇਤਾਂ ਨੇ ਮਤੇ ਪਾ ਕੇ ਕਰ 'ਤਾ ਵੱਡਾ ਐਲਾਨ

  • Edited By Gurminder Singh,
  • Updated: 02 Jun, 2025 04:52 PM
Bathinda-Mansa
panchayats resolutions villages of punjab
  • Share
    • Facebook
    • Tumblr
    • Linkedin
    • Twitter
  • Comment

ਰਾਮਪੁਰਾ ਫੂਲ (ਤਰਸੇਮ) : ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਵਿਚ ਭਰਵਾ ਹੁੰਗਾਰਾ ਮਿਲ ਰਿਹਾ ਹੈ। ਚੱਲ ਰਹੀ ਨਸ਼ਾ ਮੁਕਤੀ ਯਾਤਰਾ ਤੋਂ ਪ੍ਰਭਾਵਿਤ 19 ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਆਪੋ-ਆਪਣੇ ਪਿੰਡ ਵਿਚ ਕੋਈ ਵੀ ਵਿਅਕਤੀ ਨਾ ਤਾਂ ਚਿੱਟੇ ਦੀ ਵਰਤੋਂ ਕਰਦਾ ਹੈ ਅਤੇ ਨਾ ਹੀ ਇਨ੍ਹਾਂ ਪਿੰਡਾਂ ਵਿਚ ਕੋਈ ਚਿੱਟਾ ਵੇਚਦਾ ਹੈ। ਸੰਬਧੀ ਮਤੇ ਪਾਏ ਗਏ ਹਨ। ਇਹ ਜਾਣਕਾਰੀ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਗੱਲਬਾਤ ਕਰਦਿਆਂ ਸਾਂਝੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਦੱਸਿਆਂ ਕਿ ਰਾਮਪੁਰਾ ਹਲਕੇ ਵਿਚ ਕੁੱਲ 54 ਪੰਚਾਇਤਾਂ ਹਨ, ਜਿਨ੍ਹਾਂ ’ਚੋਂ 19 ਪੰਚਾਇਤਾਂ ਪਿੰਡ ਮੱਲੂਆਣਾ, ਹਿੰਮਤਪੁਰਾ, ਟੱਲਵਾਲੀ, ਪਿਪਲੀ, ਗੁਰੂਸਰ ਮਹਿਰਾਜ, ਕੋਠੇ ਰੱਥੜੀਆਂ, ਮਹਿਰਾਜ ਖੁਰਦ, ਕਾਲੇਬਾਰਾ, ਭਾਈਰੂਪਾ ਖੁਰਦ, ਕੋਠੇ ਸੁੱਖਾ ਨੰਦਾ, ਨਵਾਂ ਕੇਸਰ ਸਿੰਘ, ਬੁਰਜ ਥਰੋੜ, ਕੋਠਾ ਗੁਰੂ ਖੁਰਦ, ਗੁਰਦਿੱਤ ਸਿੰਘ ਵਾਲਾ, ਗੌਸਪੁਰਾ, ਗੁਰੂਸਰ ਜਲਾਲ, ਭਾਈਆਣਾ, ਸੰਧੂ ਖੁਰਦ ਅਤੇ ਪਿੰਡ ਕਾਲੋਕੇ ਦੀ ਗ੍ਰਾਮ ਪੰਚਾਇਤਾਂ ਮਤੇ ਲੈ ਕੇ ਪਹੁੰਚੀਆਂ ਸਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ 7 ਜੂਨ ਨੂੰ ਛੁੱਟੀ ਦਾ ਐਲਾਨ

ਇਸ ਦੌਰਾਨ ਉਨ੍ਹਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਰਾਮਪੁਰਾ ਸ਼ਹਿਰ ਅੰਦਰ ਢੁੱਕਵੀਆਂ ਥਾਵਾਂ ’ਤੇ ਚਿੱਟੇ ਦੀ ਸਮੱਗਲਿੰਗ ਤੇ ਸੇਵਨ ਕਰਨ ਵਾਲਿਆਂ ’ਤੇ ਸਖ਼ਤ ਨਜ਼ਰ ਰੱਖਣ ਦੇ ਨਾਲ-ਨਾਲ ਹੋਰ ਅਪਰਾਧਿਕ ਘਟਨਾਵਾਂ ਨੂੰ ਰੋਕਣ ਲਈ ਵਧੀਆਂ ਕੁਆਲਿਟੀ ਦੇ 50 ਕੈਮਰੇ ਵੀ ਲਗਾਏ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਤੋਂ ਪ੍ਰਭਾਵਿਤ ਹੋ ਕੇ ਨੌਜਵਾਨ ਨਸ਼ਾ ਛੱਡ ਰਹੇ ਹਨ। ਉਨ੍ਹਾਂ ਨੇ ਇਕ ਸਵਾਲ ਦੇ ਜਵਾਬ ’ਚ ਕਿਹਾ ਕਿ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਵੱਖ-ਵੱਖ ਨਸ਼ਾ ਛੁਡਾਊ ਕੇਂਦਰਾਂ ’ਚ ਭਰਤੀ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਿੰਡਾਂ ’ਚ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਮੁਹੱਈਆ ਕਰਵਾਉਣ ਤੋਂ ਇਲਾਵਾ ਪਿੰਡਾਂ ਦੀ ਪੰਚਾਇਤਾਂ ਅਤੇ ਨੌਜਵਾਨਾਂ ਦੀ ਮੰਗ ਅਨੁਸਾਰ ਖੇਡ ਦੇ ਮੈਦਾਨ ਤੇ ਜਿਮ ਆਦਿ ਵੀ ਮੁਹੱਈਆ ਕਰਵਾਏ ਜਾ ਰਹੇ।

ਇਹ ਵੀ ਪੜ੍ਹੋ : ਪੰਜਾਬ 'ਚ ਜਾਰੀ ਹੋਇਆ ਅਲਰਟ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਇਸ ਮੌਕੇ ਐੱਸ. ਐੱਚ. ਓ. ਪੁਲਸ ਥਾਣਾ ਸਿਟੀ ਰਾਮਪੁਰਾ ਬੂਟਾ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਦੌਰਾਨ ਹਲਕਾ ਰਾਮਪੁਰਾ ਫੂਲ ’ਚ ਕੁੱਲ 99 ਮੁਕੱਦਮੇ ਦਰਜ ਕਰਕੇ 171 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹੈਰੋਇਨ ਬਰਾਮਦ 1 ਕਿਲੋ 349 ਗ੍ਰਾਮ 89 ਮਿਲੀ ਗ੍ਰਾਮ, ਗੋਲੀਆਂ 13033, ਭੁੱਕੀ 115.29 ਕਿਲੋਗ੍ਰਾਮ, ਕੈਪਸੂਲ 3570, ਗਾਂਜਾ 1.5 ਕਿਲੋਂ, ਸਮੈਕ 06 ਗ੍ਰਾਮ, ਹਰਾ ਪੋਸਤ 5 ਕਿਲੋ ਬਰਾਮਦ ਕੀਤਾ ਗਿਆ ਹੈ। ਇਸ ਮੌਕੇ ਮਾਰਕੀਟ ਕਮੇਟੀ ਰਾਮਪੁਰਾ ਫੂਲ ਦੇ ਚੇਅਰਮੈਨ ਦਰਸ਼ਨ ਸਿੰਘ ਸੋਹੀ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵੱਖ-ਵੱਖ ਪਿੰਡਾਂ ਦੇ ਪੰਚ ਸਰਪੰਚ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ : ਪੰਜਾਬ 'ਚ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਵੱਡਾ ਝਟਕਾ, ਆਖਿਰ ਲਿਆ ਗਿਆ ਇਹ ਫ਼ੈਸਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Panchayats
  • Resolutions
  • Villages of Punjab
  • ਪੰਚਾਇਤਾਂ
  • ਮਤੇ
  • ਪੰਜਾਬ ਦੇ ਪਿੰਡ

10 ਲੱਖ ਰੁਪਏ ਰਿਸ਼ਵਤ ਲੈਂਦਾ ਚਾਰਟਰਡ ਅਕਾਊਂਟੈਂਟ 2 ਦਿਨ ਦੇ ਰਿਮਾਂਡ ’ਤੇ

NEXT STORY

Stories You May Like

  • big change in police administration  transfer of these 19 big officers in punjab
    ਪੁਲਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ! ਪੰਜਾਬ 'ਚ ਇਨ੍ਹਾਂ 19 ਵੱਡੇ ਅਧਿਕਾਰੀਆਂ ਦੇ ਤਬਾਦਲੇ, ਵੇਖੋ List
  • big announcement made in punjab on march 18 and april 1
    ਪੰਜਾਬ 'ਚ 18 ਮਾਰਚ ਤੇ 1 ਅਪ੍ਰੈਲ ਨੂੰ ਲੈ ਕੇ ਹੋਇਆ ਵੱਡਾ ਐਲਾਨ
  • protest against the dhovar barrier connecting ghanoli with himachal
    ਪੰਜਾਬ 'ਚ 29 ਤੇ 31 ਮਾਰਚ ਲਈ ਹੋਇਆ ਵੱਡਾ ਐਲਾਨ
  • good news on occasion of eid
    ਈਦ ਮੌਕੇ Good news : ਟੀਟੀਪੀ ਨੇ ਵੀ ਹਮਲੇ ਰੋਕਣ ਦਾ ਕਰ 'ਤਾ ਐਲਾਨ
  • iran opens strait of hormuz for india
    ਈਰਾਨ ਦਾ ਭਾਰਤ ਨੂੰ 'ਤੋਹਫ਼ਾ' ! ਤੇਲ ਦੀ ਕਿੱਲਤ ਵਿਚਾਲੇ ਕਰ 'ਤਾ ਵੱਡਾ ਐਲਾਨ
  • atul bhagat embroiled in controversy over a post regarding shaheed bhagat singh
    ਪੰਜਾਬ ਦੀ ਸਿਆਸਤ 'ਚ ਛਿੜਿਆ ਨਵਾਂ ਵਿਵਾਦ! ਹੁਣ ਇਸ ਮੰਤਰੀ ਦੇ ਪੁੱਤਰ ਨੇ ਕਰ 'ਤਾ ਵੱਡਾ ਕਾਰਾ
  • 19 senior police officers transfers
    ਚੋਣ ਕਮਿਸ਼ਨ ਨੇ ਪੱਛਮੀ ਬੰਗਾਲ 'ਚ 19 ਸੀਨੀਅਰ ਪੁਲਸ ਅਧਿਕਾਰੀਆਂ ਦੇ ਕੀਤੇ ਤਬਾਦਲੇ
  • farmers from amritsar gurdaspur block punjab  s main railway route
    ਅੰਮ੍ਰਿਤਸਰ-ਗੁਰਦਾਸਪੁਰ ਦੇ ਕਿਸਾਨਾਂ ਨੇ ਪੰਜਾਬ ਦਾ ਮੁੱਖ ਰੇਲ ਮਾਰਗ ਕਰ'ਤਾ ਜਾਮ, ਜਾਣੋ ਕਾਰਨ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 30 ਮਾਰਚ ਤੱਕ ਨਵੀਂ ਅਪਡੇਟ ਜਾਰੀ, 5 ਦਿਨਾਂ ਲਈ ਭਾਰੀ ਮੀਂਹ ਤੇ...
  • shri ram navami utsav committee shobha yatra jalandhar
    ਜਲੰਧਰ 'ਚ 'ਜੈ ਸ਼੍ਰੀ ਰਾਮ' ਦੇ ਜੈਕਾਰਿਆਂ ਦੀ ਗੂੰਜ, ਸੁਖਬੀਰ, ਮਜੀਠੀਆ, ਅਸ਼ਵਨੀ...
  • major accident in jalandhar uncle and nephew die due to roof collapse
    ਜਲੰਧਰ 'ਚ ਵਾਪਰਿਆ ਵੱਡਾ ਹਾਦਸਾ! ਛੱਤ ਡਿੱਗਣ ਕਾਰਨ ਚਾਚਾ-ਭਤੀਜੇ ਦੀ ਮੌਤ
  • a trolley full of potatoes overturned at pap chowk
    PAP ਚੌਂਕ ‘ਤੇ ਆਲੂਆਂ ਨਾਲ ਭਰੀ ਟਰਾਲੀ ਪਲਟੀ, ਸੜਕ ‘ਤੇ ਖਿਲਰੇ ਆਲੂ
  • sukhbir singh badal punjab bachao rally
    'ਆਪ' ਨੇ ਇਸ਼ਤਿਹਾਰਾਂ 'ਤੇ ਖ਼ਰਚੇ ਸਾਢੇ 4 ਹਜ਼ਾਰ ਕਰੋੜ, ਕੇਜਰੀਵਾਲ ਦੇ ਜਹਾਜ਼ ਦਾ...
  • encounter specialist vikram brar made important revelations about gangsters
    ਐਨਕਾਊਂਟਰ ਸਪੈਸ਼ਲਿਸਟ ਵਿਕਰਮ ਬਰਾੜ ਨੇ ਗੈਂਗਸਟਰਾਂ ਨੂੰ ਲੈ ਕੇ ਕੀਤੇ ਅਹਿਮ ਖ਼ੁਲਾਸੇ
  • sukhpal singh khaira statement on arvind kejriwal sheesh mahal cag report
    'ਸ਼ੀਸ਼ ਮਹਿਲ' ਨੂੰ ਲੈ ਕੇ ਕੈਗ ਦੀ ਰਿਪੋਰਟ 'ਤੇ ਆਖਿਰ ਚੁੱਪ ਕਿਉਂ ਹਨ ਕੇਜਰੀਵਾਲ:...
  • car driver misbehaved for beggars dressed in women  s clothes
    ਔਰਤਾਂ ਦੇ ਕੱਪੜੇ ਪਹਿਨ ਕੇ ਭੀਖ ਮੰਗਣ ਵਾਲਿਆਂ ਨੂੰ ਪੈਸੇ ਨਾ ਦੇਣ ’ਤੇ ਕਾਰ ਚਾਲਕ...
Trending
Ek Nazar
major changes to fastag annual passes from april 1

1 ਅਪ੍ਰੈਲ ਤੋਂ Fastag 'ਚ ਹੋ ਰਿਹਾ ਵੱਡਾ ਬਦਲਾਅ! ਢਿੱਲੀ ਹੋਵੇਗੀ ਤੁਹਾਡੀ ਜੇਬ

a major threat looms over millions of mobile users

ਕਰੋੜਾਂ ਮੋਬਾਇਲ ਯੂਜ਼ਰਜ਼ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ! ਸਿਰਫ਼ ਇੱਕ ਵੈੱਬਸਾਈਟ...

jaundice rages in this village of ferozepur

ਫਿਰੋਜ਼ਪੁਰ ਦੇ ਇਸ ਪਿੰਡ 'ਚ ਭਿਆਨਕ ਬੀਮਾਰੀ ਦਾ ਕਹਿਰ, ਇਕ ਨੌਜਵਾਨ ਦੀ ਮੌਤ, 35...

missile production increased in us

ਅਮਰੀਕਾ ਦੀ ਫੌਜੀ ਤਾਕਤ 'ਚ ਵੱਡਾ ਵਾਧਾ; ਮਿਜ਼ਾਈਲ ਉਤਪਾਦਨ ਵਧਾਉਣ ਲਈ ਹੋਇਆ ਸਮਝੌਤਾ

now the trip to triund will not be free

ਹੁਣ ਮੁਫ਼ਤ ਨਹੀਂ ਹੋਵੇਗੀ Triund ਦੀ ਸੈਰ! ਟ੍ਰੈਕਿੰਗ ਤੇ ਕੈਂਪਿੰਗ ਲਈ ਦੇਣੀ...

naval protection to russian cargo ships

ਸਮੁੰਦਰ 'ਚ ਵਧਿਆ ਟਕਰਾਅ ਦਾ ਖ਼ਤਰਾ; ਹੁਣ ਜੰਗੀ ਜਹਾਜ਼ ਕਰਨਗੇ ਰੂਸੀ ਤੇਲ ਟੈਂਕਰਾਂ...

indian origin accused in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਵਿਅਕਤੀ ਦੀ ਵੱਡੀ ਲਾਪਰਵਾਹੀ; ਕਾਰ ਦੀ ਡਿੱਗੀ 'ਤੇ...

china support pakistan

ਪਾਕਿਸਤਾਨ ਦਾ ਨਿਰੰਤਰ ਸਮਰਥਨ ਜਾਰੀ ਰੱਖੇਗਾ ਚੀਨ

inflation australia reserve bank

ਆਸਟ੍ਰੇਲੀਆ 'ਚ ਮਹਿੰਗਾਈ ਦੀ ਰਫ਼ਤਾਰ ਤੇਜ਼, ਰਿਜ਼ਰਵ ਬੈਂਕ ਲਈ ਚੁਣੌਤੀ ਵਧੀ

doctors from government medical college create history

ਅੰਮ੍ਰਿਤਸਰ: ਡਾਕਟਰਾਂ ਨੇ ਰਚਿਆ ਇਤਿਹਾਸ, ਜਨਮ ਤੋਂ ਗੂੰਗੇ-ਬੋਲੇ 8 ਬੱਚਿਆਂ ਨੂੰ...

21 ias  42 hcs officers transfers

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 21 IAS ਅਤੇ 42 HCS ਅਧਿਕਾਰੀਆਂ ਦੇ...

imran khan  s son qasim on  un stage

UN ਦੇ ਮੰਚ ਤੋਂ ਗਰਜਿਆ ਇਮਰਾਨ ਖਾਨ ਦਾ ਪੁੱਤਰ ਕਾਸਿਮ; ਪਾਕਿਸਤਾਨ 'ਚ ਮਨੁੱਖੀ...

cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • lockdown in punjab  petrol in punjab
      ਲਾਕਡਾਊਨ ਦੀਆਂ ਚਰਚਾਵਾਂ ਕਾਰਨ ਲੋਕ ਆਪਣੇ ਵਾਹਨਾਂ ਦੀਆਂ ਟੈਂਕੀਆਂ ਭਰਵਾਉਣ ਲੱਗੇ
    • police station chief  punjab police
      ਥਾਣੇ ਦਾ ਚਾਰਜ ਸੰਭਾਲਦਿਆਂ ਥਾਣਾ ਮੁਖੀ ਨੇ ਦਿੱਤੀ ਚੇਤਾਵਨੀ, ਦੋ ਨੰਬਰ ਦਾ ਕੰਮ ਕਰਨ...
    • truck full of pilgrims from punjab overturns
      ਪੰਜਾਬ ਦੇ ਸ਼ਰਧਾਲੂਆਂ ਨਾਲ ਭਰਿਆ ਟਰੱਕ ਪਲਟਿਆ, 40 ਤੋਂ ਵੱਧ ਲੋਕ ਸਨ ਸਵਾਰ
    • shri ram navami utsav committee shobha yatra jalandhar
      ਜਲੰਧਰ 'ਚ 'ਜੈ ਸ਼੍ਰੀ ਰਾਮ' ਦੇ ਜੈਕਾਰਿਆਂ ਦੀ ਗੂੰਜ, ਸੁਖਬੀਰ, ਮਜੀਠੀਆ, ਅਸ਼ਵਨੀ...
    • jaundice rages in this village of ferozepur
      ਫਿਰੋਜ਼ਪੁਰ ਦੇ ਇਸ ਪਿੰਡ 'ਚ ਭਿਆਨਕ ਬੀਮਾਰੀ ਦਾ ਕਹਿਰ, ਇਕ ਨੌਜਵਾਨ ਦੀ ਮੌਤ, 35...
    • major accident in jalandhar uncle and nephew die due to roof collapse
      ਜਲੰਧਰ 'ਚ ਵਾਪਰਿਆ ਵੱਡਾ ਹਾਦਸਾ! ਛੱਤ ਡਿੱਗਣ ਕਾਰਨ ਚਾਚਾ-ਭਤੀਜੇ ਦੀ ਮੌਤ
    • encounter of the main shooter in the pu firing case
      ਵੱਡੀ ਖ਼ਬਰ : PU ਫਾਇਰਿੰਗ ਮਾਮਲੇ 'ਚ ਮੁੱਖ ਸ਼ੂਟਰ ਦਾ ਐਨਕਾਊਂਟਰ, ਪੜ੍ਹੋ ਕੀ ਹੈ...
    • special meeting of aarthiyas at kukar wala grain market
      ਅਨਾਜ ਮੰਡੀ ਕੁਕੜਾਂ ਵਾਲਾ ਵਿਖੇ ਆੜ੍ਹਤੀਆਂ ਦੀ ਵਿਸ਼ੇਸ਼ ਮੀਟਿੰਗ; 1 ਅਪ੍ਰੈਲ ਤੋਂ...
    • bikram majithia big statement
      ਮਜੀਠੀਆ ਨੇ CBI ਜਾਂਚ ਦੇ ਮੁੱਦੇ 'ਤੇ ਰਾਜਾ ਵੜਿੰਗ ਨੂੰ ਘੇਰਿਆ, 'ਯੂ-ਟਰਨ' ਲੈਣ ਦੇ...
    • is this the colorful punjab of bhagwant mann and kejriwal
      'ਭਗਵੰਤ ਮਾਨ ਤੇ ਕੇਜਰੀਵਾਲ ਦਾ ਰੰਗਲਾ ਪੰਜਾਬ ਇਹੀ ਹੈ?', ਮਜੀਠੀਆ ਨੇ ਘੇਰੀ ਪੰਜਾਬ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +