Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    12:33:14 PM

  • miri piri khalsa march leaves for next stage from guru bir baba buddha sahib

    ਮੀਰੀ ਪੀਰੀ ਖਾਲਸਾ ਮਾਰਚ ਗੁ. ਬੀੜ ਬਾਬਾ ਬੁੱਢਾ...

  • powercom takes major action on employees amid strike

    ਹੜਤਾਲ ਵਿਚਾਲੇ ਮੁਲਾਜ਼ਮਾਂ 'ਤੇ ਪਾਵਰਕਾਮ ਦਾ ਵੱਡਾ...

  • gold silver prices fell sharply  silver fell by 5 thousand rupees

    ਧੜੰਮ ਡਿੱਗੇ Gold-Silver ਦੇ ਭਾਅ, 5 ਹਜ਼ਾਰ ਰੁਪਏ...

  • good news for devotees visiting shri mata vaishno devi

    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Barnala
  • 30 ਪਿੰਡਾਂ ਦੀਆਂ ਪੰਚਾਇਤਾਂ ਨੇ ਨਸ਼ਿਆਂ ਵਿਰੁੱਧ ਚੁੱਕਿਆ ਵੱਡਾ ਕਦਮ, ਪਾਇਆ ਇਹ ਮਤਾ

PUNJAB News Punjabi(ਪੰਜਾਬ)

30 ਪਿੰਡਾਂ ਦੀਆਂ ਪੰਚਾਇਤਾਂ ਨੇ ਨਸ਼ਿਆਂ ਵਿਰੁੱਧ ਚੁੱਕਿਆ ਵੱਡਾ ਕਦਮ, ਪਾਇਆ ਇਹ ਮਤਾ

  • Updated: 03 Feb, 2023 12:18 AM
Barnala
panchayats 30 villages big step against drugs found this resolution
  • Share
    • Facebook
    • Tumblr
    • Linkedin
    • Twitter
  • Comment

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)-ਬਰਨਾਲਾ ਪੁਲਸ ਦੇ ਮੁਖੀ ਸੰਦੀਪ ਮਲਿਕ ਵੱਲੋਂ ਪੱਖੋ ਕੈਂਚੀਆਂ ’ਚ ਇਲਾਕੇ ਦੇ ਪੰਚਾਂ-ਸਰਪੰਚਾਂ ਨਾਲ ਨਸ਼ਿਆਂ ਦੇ ਸਬੰਧ ’ਚ ਭਰਵੀਂ ਮੀਟਿੰਗ ਕੀਤੀ, ਜਿਸ ’ਚ ਬਹੁਤ ਸਾਰੇ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਆਮ ਲੋਕਾਂ ਵੱਲੋਂ ਇਸ ਮੀਟਿੰਗ ’ਚ ਪਹੁੰਚ ਕੇ ਐੱਸ. ਐੱਸ. ਪੀ. ਸੰਦੀਪ ਮਲਿਕ ਨਾਲ ਵਿਚਾਰ-ਵਟਾਂਦਰੇ ਕੀਤੇ ਗਏ ਅਤੇ ਉਨ੍ਹਾਂ ਨੂੰ ਆ ਰਹੀਆਂ ਨਸ਼ੇ ਦੇ ਸਬੰਧ ’ਚ ਮੁਸ਼ਕਿਲਾਂ ਬਾਰੇ ਚਰਚਾ ਵੀ ਕੀਤੀ ਗਈ। ਇਸ ਮੌਕੇ ਐੱਸ. ਐੱਸ. ਪੀ. ਸੰਦੀਪ ਮਲਿਕ ਵੱਲੋਂ ਨਸ਼ੇ ਦੇ ਖ਼ਿਲਾਫ਼ ਆਪਣੇ ਵਿਚਾਰ ਰੱਖੇ ਅਤੇ ਆਹਮੋ-ਸਾਹਮਣੇ ਲੋਕਾਂ ਨਾਲ ਨਸ਼ੇ ਦੇ ਸਬੰਧ ’ਚ ਸਵਾਲ-ਜਵਾਬ ਵੀ ਕੀਤੇ ਗਏ। ਇਸ ਮੌਕੇ ਉਨ੍ਹਾਂ ਵੱਲੋਂ ਲੋਕਾਂ ਨੂੰ ਖੁੱਲ੍ਹੇਆਮ ਪੁਲਸ ਕਰਮਚਾਰੀਆਂ ਦੀ ਰਿਪੋਰਟ ਵੀ ਲਈ ਗਈ ਅਤੇ ਨਸ਼ੇ ਦੇ ਸਬੰਧ ’ਚ ਕਿਸੇ ਵੀ ਸ਼ਿਕਾਇਤ ਵਾਸਤੇ ਉਨ੍ਹਾਂ ਨੇ ਆਪਣਾ ਯੋਗਦਾਨ 24 ਘੰਟੇ ਦੇਣ ਦਾ ਭਰੋਸਾ ਵੀ ਦਿਵਾਇਆ ਗਿਆ।

ਇਹ ਖ਼ਬਰ ਵੀ ਪੜ੍ਹੋ : ਸਪੇਨ ’ਚ 15 ਸਾਲਾ ਸਿੱਖ ਲੜਕੇ ਨੂੰ ਪਟਕਾ ਉਤਾਰਨ ਨੂੰ ਕਿਹਾ, ਫੁੱਟਬਾਲ ਟੀਮ ਨੇ ਕੀਤਾ ਬਾਈਕਾਟ

ਜ਼ਿਲ੍ਹਾ ਪੁਲਸ ਮੁਖੀ ਮਲਿਕ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਅਤੇ ਡੀ. ਜੀ. ਪੀ. ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਜਿਥੇ ਅਮਨ-ਕਾਨੂੰਨ ਦੀ ਸਥਾਪਤੀ ਲਈ ਕੰਮ ਕਰ ਰਹੀ ਹੈ, ਉਥੇ ਪੁਲਸ ਵੱਲੋਂ ਨਸ਼ਿਆਂ ਦੇ ਸੌਦਾਗਰਾਂ ਖ਼ਿਲਾਫ਼ ਕਾਰਵਾਈ ਅਤੇ ਤੋੜਨ ਲਈ ਵੀ ਵੱਡੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੀ ਸਫ਼ਲਤਾ ਲਈ ਮੀਡੀਆ ਅਤੇ ਆਮ ਲੋਕਾਂ ਦੇ ਸਹਿਯੋਗ ਦੀ ਬਹੁਤ ਲੋੜ ਹੈ। ਸਮਾਜ ਵਿਰੋਧੀ ਅਨਸਰਾਂ ਵਿਰੁੱਧ ਕਾਨੂੰਨੀ ਕਾਰਵਾਈ ਹੋਂਦ ’ਚ ਲਿਆਂਦੀ ਜਾ ਸਕੇ। ਉਨ੍ਹਾਂ ਸਰਪੰਚਾਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੇ ਧਿਆਨ ’ਚ ਕਿਸੇ ਸਮਾਜ ਵਿਰੋਧੀ ਕਾਰਵਾਈ ਨਸ਼ਿਆਂ ਦੀ ਸਪਲਾਈ ਸੇਵਨ ਆਦਿ ਬਾਰੇ ਪਤਾ ਲੱਗਦਾ ਹੈ, ਉਹ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਜ਼ਰੂਰ ਦੇਣ। ਮੀਟਿੰਗ 'ਚ ਉਨ੍ਹਾਂ ਨੇ ਪਿੰਡਾਂ ਦੀਆਂ ਪੰਚਾਇਤਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਇਲਾਕੇ ’ਚ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਹ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦੇਣ ਤਾਂ ਜੋ ਨਸ਼ਾ ਦਾ ਧੰਦਾ ਕਰਨ ਵਾਲਿਆਂ ਦਾ ਸਮਾਜ ’ਚੋਂ ਸਫ਼ਾਇਆ ਕੀਤਾ ਜਾ ਸਕੇ।

ਇਹ ਖ਼ਬਰ ਵੀ ਪੜ੍ਹੋ : ਜੀਜੇ-ਸਾਲੇ ਨਾਲ ਵਾਪਰਿਆ ਰੂਹ ਕੰਬਾਊ ਹਾਦਸਾ, ਘਰ ’ਚ ਵਿਛੇ ਸੱਥਰ 

ਉਨ੍ਹਾਂ ਮੀਟਿੰਗ ਦੌਰਾਨ ਭ੍ਰਿਸ਼ਟਾਚਾਰ ਪ੍ਰਤੀ ਆਪਣੇ ਜ਼ੀਰੋ ਟਾਲਰੈਂਸ ਦੀ ਨੀਤੀ ਨੂੰ ਦੁਹਰਾਉਂਦਿਆ ਸਰਪੰਚਾਂ ਨੂੰ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਉਨ੍ਹਾਂ ਕੋਲੋਂ ਪੁਲਸ ਦੇ ਨਾਂ ’ਤੇ ਪੈਸੇ ਮੰਗਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਮੈਨੂੰ ਦਿੱਤੀ ਜਾਵੇ ਅਤੇ ਜੇਕਰ ਕੋਈ ਪੁਲਸ ਮੁਲਾਜ਼ਮ ਤੁਹਾਡੇ ਤੋਂ ਪੈਸਿਆਂ ਦੀ ਮੰਗ ਕਰਦਾ ਹੈ, ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਪੰਚਾਂ ਅਤੇ ਸਰਪੰਚਾਂ ਨੇ ਸਹੁੰ ਵੀ ਖਾਧੀ ਕਿ ਨਾ ਕਿਸੇ ਵਿਅਕਤੀ ਨੂੰ ਨਸ਼ਾ ਕਰਨ ਦੇਵਾਂਗੇ, ਨਾ ਹੀ ਕਿਸੇ ਨੂੰ ਨਸ਼ਾ ਵੇਚਣ ਦੇਵਾਂਗੇ। ਇਸ ਮੌਕੇ 30 ਪਿੰਡਾਂ ਨੇ ਨਸ਼ਿਆਂ ਵਿਰੁੱਧ ਪੁਲਸ ਦਾ ਸਾਥ ਦੇਣ ਦਾ ਮਤਾ ਪਾਸ ਕੀਤਾ ਅਤੇ ਤਿੰਨ ਪਿੰਡ ਪੱਖੋਕੇ, ਟੱਲੇਵਾਲ ਅਤੇ ਪੱਤੀ ਸੇਖਵਾਂ ਨੇ ਮਤਾ ਪਾਇਆ ਕਿ ਸਾਡੇ ਪਿੰਡ ਨਸ਼ਾ-ਮੁਕਤ ਹਨ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬੀ ਗਾਇਕ ਸ਼੍ਰੀ ਬਰਾੜ ਨੂੰ ਜਾਨੋਂ ਮਾਰਨ ਦੀਆਂ ਮਿਲ ਰਹੀਆਂ ਧਮਕੀਆਂ (ਵੀਡੀਓ)

ਇਸ ਮੌਕੇ ਐੱਸ. ਪੀ. ਡੀ. ਰਮਨੀਸ਼ ਚੌਧਰੀ, ਡੀ. ਐੱਸ. ਪੀ. ਸਤਵੀਰ ਸਿੰਘ, ਸੀ. ਆਈ. ਏ. ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਤੋਂ ਇਲਾਵਾ ਸਰਪੰਚ ਜਗਤਾਰ ਸਿੰਘ, ਗੁਰਚਰਨ ਸਿੰਘ, ਰਾਜਵਿੰਦਰ ਸਿੰਘ, ਜਗਜੀਤ ਸਿੰਘ, ਹਰਸ਼ਰਨ ਸਿੰਘ, ਤਰਨਜੀਤ ਸਿੰਘ, ਗੁਰਮੁਖ ਸਿੰਘ, ਰੂਪ ਸਿੰਘ, ਸੁਖਵਿੰਦਰ ਸਿੰਘ, ਪ੍ਰੇਮ ਸਿੰਘ, ਸਾਬਕਾ ਸਰਪੰਚ ਬਲਵਿੰਦਰ ਸਿੰਘ ਤੋਂ ਇਲਾਵਾ ਭਾਰੀ ਗਿਣਤੀ ’ਚ ਸਰਪੰਚ ਤੇ ਪੰਚਾਇਤ ਮੈਂਬਰਾਂ ਨੇ ਹਾਜ਼ਰੀ ਲਗਵਾਈ।
 

  • 30 Villages
  • Panchayats
  • Drugs
  • Vote
  • Big Step
  • 30 ਪਿੰਡ
  • ਪੰਚਾਇਤਾਂ
  • ਨਸ਼ੇ
  • ਮਤਾ
  • ਵੱਡਾ ਕਦਮ

ਸਰਕਾਰੀ ਸਕੂਲਾਂ ’ਚ ਪੜ੍ਹਦੇ ਨਰਸਰੀ ਦੇ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਦਾ ਤੋਹਫ਼ਾ, ਕੀਤਾ ਇਹ ਐਲਾਨ

NEXT STORY

Stories You May Like

  • mlas are being offered rs 30 crore each
    ਵਿਧਾਇਕਾਂ ਨੂੰ ਕੀਤੀ ਜਾ ਰਹੀ 30-30 ਕਰੋੜ ਰੁਪਏ ਦੀ ਪੇਸ਼ਕਸ਼, ਸਰਕਾਰ ਡੇਗਣ ਦੀ ਸਾਜ਼ਿਸ਼ : ਉਮਰ ਅਬਦੁੱਲਾ
  • land records of 14 villages in punjab missing
    ਪੰਜਾਬ ਦੇ 14 ਪਿੰਡਾਂ ਦੀਆਂ ਜ਼ਮੀਨਾਂ ਦਾ ਰਿਕਾਰਡ ਗਾਇਬ! ਰੁਕ ਗਿਆ ਇਹ ਵੱਡਾ ਪ੍ਰਾਜੈਕਟ
  • residential apartments  high court  stay  notice
    ਰੈਜ਼ੀਡੈਂਸ਼ੀਅਲ ਅਪਾਰਟਮੈਂਟਸ 'ਤੇ ਸਰਕਾਰ ਦਾ ਵੱਡਾ ਫ਼ੈਸਲਾ ! ਹੁਣ ਨਹੀਂ ਮਿਲੇਗੀ 'ਮਨਜ਼ੂਰੀ', ਸੈਣੀ ਸਰਕਾਰ ਨੇ...
  • farmer from jalvera commits suicide due to debt
    ਕਰਜ਼ੇ ਤੋਂ ਤੰਗ ਆ ਕੇ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ !
  • all shops and restaurants will be closed till 6 30 pm today
    ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ
  • counter intelligence amritsar arrested 2 accused with 30 kg heroin
    ਪੰਜਾਬ 'ਚ ਫੜ੍ਹੀ ਗਈ 30 ਕਿਲੋਗ੍ਰਾਮ ਹੈਰੋਇਨ! ਸਰਹੱਦ ਪਾਰੋਂ ਹੁੰਦੀ ਸੀ ਤਸਕਰੀ
  • watch netflix for free for 30 days
    Free 'ਚ ਦੇਖੋ 30 ਦਿਨ Netflix !  6 ਸਾਲਾਂ ਬਾਅਦ ਲਾਂਚ ਹੋਇਆ ਧਾਕੜ ਪਲਾਨ
  • punjabi in canada
    ਹੁਣ ਕੈਨੇਡਾ 'ਚ ਪੰਜਾਬੀ ਨੌਜਵਾਨਾਂ ਨਾਲ ਨਹੀਂ ਹੋ ਸਕੇਗੀ ਧੋਖਾਧੜੀ! ਸਰਕਾਰ ਨੇ ਚੁੱਕਿਆ ਸਖ਼ਤ ਕਦਮ
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ...
  • muslim organizations in punjab protest against the lathi charge on students
    ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਮੁਸਲਿਮ ਸੰਗਠਨ ਪੰਜਾਬ ਨੇ ਕੀਤਾ...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • driver trapped in cabin after canters collide on national highway jalandhar
    ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
Trending
Ek Nazar
us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • shops will remain closed on the last sunday of every month
      ਭੁੱਚੋ ਮੰਡੀ ’ਚ ਹਰ ਮਹੀਨੇ ਦੇ ਆਖ਼ਰੀ ਐਤਵਾਰ ਦੁਕਾਨਾਂ ਰਹਿਣਗੀਆਂ ਬੰਦ
    • fire incident
      ਆਟਾ ਚੱਕੀ 'ਚ ਲੱਗੀ ਭਿਆਨਕ ਅੱਗ, ਬਿਜਲੀ ਦਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਕਾਰਨ
    • punjab new trouble for those getting driving licenses
      ਪੰਜਾਬ : ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲਿਆਂ ਲਈ ਨਵੀਂ ਮੁਸੀਬਤ! ਪੈ ਗਿਆ ਵੱਡਾ...
    • fir registered against famous pollywood singer in mohali
      ਮਸ਼ਹੂਰ ਪਾਲੀਵੁੱਡ ਸਿੰਗਰ Dilpreet Dhillon ਵਿਰੁੱਧ ਮੋਹਾਲੀ 'ਚ FIR ਦਰਜ !
    • partap singh bajwa comes out in support of   angry   tiwari
      ‘ਰੁੱਸੇ ਹੋਏ’ ਤਿਵਾੜੀ ਦੇ ਹੱਕ ’ਚ ਆਏ ਪ੍ਰਤਾਪ ਸਿੰਘ ਬਾਜਵਾ, ਹਾਈਕਮਾਨ ਨੂੰ ਲੈ ਕੇ...
    • big news union minister ravneet bittu resigned
      ਵੱਡੀ ਖਬਰ : ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਦਿੱਤਾ ਅਸਤੀਫਾ
    • two cousins from faridkot district die after car falls into canal
      ਕਾਰ ਨਹਿਰ ’ਚ ਡਿੱਗਣ ਕਾਰਨ ਦੋ ਚਚੇਰੇ ਭਰਾਵਾਂ ਦੀ ਮੌਤ, ਗੱਡੀ 'ਚ ਮਿਲੀ ਨਾਜਾਇਜ਼...
    • 3 arrested including main shooter who opened fire at private hospital
      ਬਟਾਲਾ ਦੇ ਨਿੱਜੀ ਹਸਪਤਾਲ ’ਤੇ ਫਾਇਰਿੰਗ ਕਰਨ ਵਾਲੇ ਮੁੱਖ ਸ਼ੂਟਰ ਸਣੇ 3 ਕਾਬੂ,...
    • dsp satbir singh bains suspended
      ਬਰਨਾਲਾ ਮਾਮਲੇ 'ਚ ਵੱਡੀ ਕਾਰਵਾਈ, DSP ਸਤਵੀਰ ਸਿੰਘ ਬੈਂਸ ਮੁਅੱਤਲ
    • jaspreet jassa who shot himself in a moving scorpio case
      ਚਲਦੀ ਸਕਾਰਪੀਓ 'ਚ ਖੁਦ ਨੂੰ ਗੋਲੀ ਮਾਰਨ ਵਾਲਾ ਜਸਪ੍ਰੀਤ ਜੱਸਾ ਈਸੇਵਾਲ ਗੈਂਗਰੇਪ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +