Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    5:14:23 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਪੜਤਾਲ ਦੌਰਾਨ ਸਰਪੰਚੀ ਦੇ 1,208 ਅਤੇ ਪੰਚਾਂ ਦੇ 3,533 ਉਮੀਦਵਾਰਾਂ ਦੇ ਕਾਗਜ਼ ਰੱਦ

PUNJAB News Punjabi(ਪੰਜਾਬ)

ਪੜਤਾਲ ਦੌਰਾਨ ਸਰਪੰਚੀ ਦੇ 1,208 ਅਤੇ ਪੰਚਾਂ ਦੇ 3,533 ਉਮੀਦਵਾਰਾਂ ਦੇ ਕਾਗਜ਼ ਰੱਦ

  • Edited By Shivani Bassan,
  • Updated: 06 Oct, 2024 06:04 PM
Gurdaspur
papers of 1208 sarpanchi and 3533 panch candidates were rejected
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ)- ਗ੍ਰਾਮ ਪੰਚਾਇਤ ਚੋਣਾਂ 2024 ਲਈ ਜ਼ਿਲ੍ਹੇ ਦੀਆਂ 1279 ਪੰਚਾਇਤਾਂ ਵਾਸਤੇ ਨਾਮਜ਼ਦਗੀਆਂ ਦੀ ਪੜਤਾਲ ਪਿੱਛੋਂ ਸਰਪੰਚੀ ਲਈ 4169 ਅਤੇ ਪੰਚੀ ਲਈ 13908 ਉਮੀਦਵਾਰ ਯੋਗ ਪਾਏ ਗਏ ਹਨ। ਬੀਤੇ ਕੱਲ੍ਹ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੌਰਾਨ ਸਰਪੰਚੀ ਲਈ 1208 ਅਤੇ ਪੰਚੀ ਲਈ 3533 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਵੱਖ-ਵੱਖ ਕਾਰਨਾਂ ਕਰਕੇ ਰੱਦ ਹੋ ਗਏ। 

ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ, ਸ੍ਰੀ ਉੁਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਬਲਾਕ ਦੀਨਾਗਰ ਵਿਚ ਸਰਪੰਚੀ ਲਈ 45 ਪੰਚਾਂ ਲਈ 149, ਦੋਰਾਂਗਲਾ ਬਲਾਕ ਵਿਚ ਸਰਪੰਚੀ ਲਈ 37 ਅਤੇ ਪੰਚਾਂ ਲਈ 110, ਗੁਰਦਾਸਪੁਰ ਬਲਾਕ ਵਿਚ ਸਰਪੰਚੀ ਲਈ 340 ਪੰਚੀ ਲਈ 758, ਧਾਰੀਵਾਲ ਬਲਾਕ ਵਿਚ ਸਰਪੰਚੀ ਲਈ 80 ਅਤੇ ਪੰਚਾਂ ਲਈ 246,ਕਾਹਨੂੰਵਾਨ ਬਲਾਕ ਵਿਚ ਸਰਪੰਚੀ ਲਈ 85 ਅਤੇ ਪੰਚਾਂ ਲਈ 255, ਬਲਾਕ ਬਟਾਲਾ ਵਿਚ ਸਰਪੰਚੀ ਲਈ 178 ਅਤੇ ਪੰਚਾਂ ਲਈ 573, ਕਾਦੀਆਂ ਬਲਾਕ ਵਿਚ ਸਰਪੰਚੀ ਲਈ 89 ਅਤੇ ਪੰਚਾਂ ਲਈ 268, ਸ੍ਰੀ ਹਰਗੋਬਿੰਦਪੁਰ ਸਾਹਿਬ ਬਲਾਕ ਵਿਚ ਸਰਪੰਚੀ ਲਈ 54 ਅਤੇ ਪੰਚਾਂ ਲਈ 190,  ਬਲਾਕ ਫਤਿਹਗੜ੍ਹ ਚੂੜੀਆਂ ਵਿਚ ਸਰਪੰਚੀ ਲਈ 150 ਅਤੇ ਪੰਚਾਂ ਲਈ 395, ਡੇਰਾ ਬਾਬਾ ਨਾਨਕ ਬਲਾਕ ਵਿੱਚ ਸਰਪੰਚੀ ਲਈ 108 ਅਤੇ ਪੰਚੀ ਲਈ 411ਅਤੇ ਕਲਾਨੌਰ ਵਿੱਚ ਸਰਪੰਚੀ ਲਈ 42 ਤੇ ਪੰਚੀ ਲਈ 178 ਨਾਮਜ਼ਦਗੀਆ ਰੱਦ ਹੋਈਆਂ। 

ਇਹ ਵੀ ਪੜ੍ਹੋ- ਕੱਪੜਾ ਵਪਾਰੀ ਦੇ ਮੁੰਡੇ ਨੇ ਆਪਣੇ ਆਪ ਨੂੰ ਮਾਰੀ ਗੋਲੀ

ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਬਲਾਕ ਦੀਨਾਗਰ ਵਿਚ ਸਰਪੰਚੀ ਲਈ 488 ਪੰਚਾਂ ਲਈ 1,194, ਦੋਰਾਂਗਲਾ ਬਲਾਕ ਵਿਚ ਸਰਪੰਚੀ ਲਈ 222 ਅਤੇ ਪੰਚਾਂ ਲਈ 572, ਗੁਰਦਾਸਪੁਰ ਬਲਾਕ ਵਿਚ ਸਰਪੰਚੀ ਲਈ 487 ਪੰਚੀ ਲਈ 1,672, ਧਾਰੀਵਾਲ ਬਲਾਕ ਵਿਚ ਸਰਪੰਚੀ ਲਈ 407 ਅਤੇ ਪੰਚਾਂ ਲਈ 1461,ਕਾਹਨੂੰਵਾਨ ਬਲਾਕ ਵਿਚ ਸਰਪੰਚੀ ਲਈ 466 ਅਤੇ ਪੰਚਾਂ ਲਈ 1,557 ਬਲਾਕ ਬਟਾਲਾ ਵਿਚ ਸਰਪੰਚੀ ਲਈ, 477 ਅਤੇ ਪੰਚਾਂ ਲਈ 1661, ਕਾਦੀਆਂ ਬਲਾਕ ਵਿਚ ਸਰਪੰਚੀ ਲਈ 248 ਅਤੇ ਪੰਚਾਂ ਲਈ 1,037, ਸ੍ਰੀ ਹਰਗੋਬਿੰਦਪੁਰ ਸਾਹਿਬ ਬਲਾਕ ਵਿਚ ਸਰਪੰਚੀ ਲਈ 337ਅਤੇ ਪੰਚਾਂ ਲਈ 1,502, ਬਲਾਕ ਫਤਿਹਗੜ੍ਹ ਚੂੜੀਆਂ ਵਿਚ ਸਰਪੰਚੀ ਲਈ 277 ਅਤੇ ਪੰਚਾਂ ਲਈ 998,  ਡੇਰਾ ਬਾਬਾ ਨਾਨਕ ਬਲਾਕ ਵਿੱਚ ਸਰਪੰਚੀ ਲਈ 460 ਅਤੇ ਪੰਚੀ ਲਈ 1,372 ਅਤੇ ਕਲਾਨੌਰ ਵਿੱਚ ਸਰਪੰਚੀ ਲਈ 300 ਤੇ ਪੰਚੀ ਲਈ 882 ਨਾਮਜ਼ਦਗੀਆ ਪੱਤਰ ਸਹੀ ਪਾਏ ਗਏ। 

ਇਹ ਵੀ ਪੜ੍ਹੋ- ਮੌਸਮ ਵਿਭਾਗ ਦੀ ਵੱਡੀ ਅਪਡੇਟ, ਪੰਜਾਬ 'ਚ ਇਨ੍ਹਾਂ ਦਿਨਾਂ ਨੂੰ ਪਵੇਗਾ ਮੀਂਹ

ਉਨ੍ਹਾਂ ਇਹ ਵੀ ਦੱਸਿਆ ਕਿ ਉਮੀਦਵਾਰਾਂ ਵਲੋਂ 7 ਅਕਤੂਬਰ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ ਅਤੇ 15 ਅਕਤੂਬਰ ਨੂੰ ਵੋਟਿੰਗ ਪ੍ਰਕਿਰਿਆ ਹੋਵੇਗੀ, ਜਿਸਦਾ ਨਤੀਜਾ ਉਸੇ ਦਿਨ ਐਲਾਨਿਆ ਜਾਵੇਗਾ।  ਉਨ੍ਹਾਂ ਜ਼ਿਲ੍ਹੇ ਦੇ ਵੋਟਰਾਂ  ਨੂੰ ਬਿਨ੍ਹਾਂ ਕਿਸੇ ਡਰ, ਲਾਲਚ, ਭੈਅ ਤੋਂ ਆਪਣੇ ਵੋਟ ਦਾ ਇਸਤੇਮਾਲ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਲੋਕ ਵੱਧ ਚੜ੍ਹ ਕੇ ਵੋਟਿੰਗ ਵਿਚ ਹਿੱਸਾ ਲੈਣ ਤਾਂ ਜੋ ਲੋਕਤੰਤਰ ਦੀ ਮੁੱਢਲੀਆਂ ਇਕਾਇਆਂ ਪੰਚਾਇਤਾਂ ਦੀ ਸਫਲਤਾਪੂਰਵਕ ਚੋਣ ਨਾਲ ਲੋਕਤੰਤਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਇਹ ਵੀ ਪੜ੍ਹੋ- ਅੱਗ ’ਚ ਸੜਨ ਕਾਰਨ ਵਿਆਹੁਤਾ ਔਰਤ ਦੀ ਮੌਤ, 2 ਸਾਲ ਪਹਿਲਾਂ ਹੋਇਆ ਸੀ ਵਿਆਹ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • 1208 Sarpanchi
  • 3533 Panch
  • candidates
  • rejected
  • scrutiny
  • 1208 ਸਰਪੰਚੀ
  • 3533 ਪੰਚ
  • ਉਮੀਦਵਾਰ
  • ਰੱਦ
  • ਪੜਤਾਲ

ਪੰਜਾਬ ਪੁਲਸ ਦੀ ਮਹਿਲਾ ਕਾਂਸਟੇਬਲ ਨਾਲ ਲੁੱਟ; 3 ਮੁਲਜ਼ਮ ਗ੍ਰਿਫ਼ਤਾਰ

NEXT STORY

Stories You May Like

  • licenses of two travel firms cancelled
    ਦੋ ਟ੍ਰੈਵਲ ਫਰਮਾਂ ਦੇ ਲਾਇਸੈਂਸ ਰੱਦ
  • assam cm lays foundation stone of adani power  s rs 48 000 crore power plant
    ਅਸਾਮ ਦੇ CM ਨੇ ਅਡਾਣੀ ਪਾਵਰ ਦੇ 48,000 ਕਰੋੜ ਰੁਪਏ ਦੇ ਬਿਜਲੀ ਪਲਾਂਟ ਦਾ ਨੀਂਹ ਪੱਥਰ ਰੱਖਿਆ
  • village harinou waris punjab
    ਪੰਜਾਬ ਦੇ ਚਰਚਿਤ ਪਿੰਡ ਹਰੀਨੌ ਦੇ ਲੋਕਾਂ ਨੇ 'ਵਾਰਿਸ ਪੰਜਾਬ ਦੇ' ਨੂੰ ਲੈ ਕੇ ਕਰ 'ਤਾ ਵੱਡਾ ਐਲਾਨ, ਦਿੱਤੀ ਚੇਤਾਵਨੀ
  • ongc finds gas reserves in india s deep sea
    ਵੱਡੀ ਉਪਲੱਬਧੀ ! ONGC ਨੂੰ ਭਾਰਤ ਦੇ ਡੂੰਘੇ ਸਮੁੰਦਰ 'ਚੋਂ ਲੱਭੇ ਗੈਸ ਦੇ ਭੰਡਾਰ
  • hdfc life icici prudential shares surge  irdai  s new proposal
    HDFC Life-ICICI Prudential  ਦੇ ਸ਼ੇਅਰ ਧੜੰਮ, IRDAI ਦੇ ਨਵੇਂ ਪ੍ਰਸਤਾਵ ਤੋਂ ਚਿੰਤਤ ਨਿਵੇਸ਼ਕ
  • crude oil prices at 4 month high  saudi arabia concerns  impact on india too
    4 ਮਹੀਨਿਆਂ ਦੇ ਉੱਚ ਪੱਧਰ 'ਤੇ ਕੱਚੇ ਤੇਲ ਦੇ ਭਾਅ, ਸਾਊਦੀ ਅਰਬ ਕਾਰਨ ਵਧੀ ਚਿੰਤਾ, ਭਾਰਤ 'ਤੇ ਵੀ ਅਸਰ
  • accused arrested for stealing doors from panchayat rooms
    ਪੰਚਾਇਤ ਦੇ ਕਮਰਿਆਂ ਦੇ ਦਰਵਾਜ਼ੇ ਚੋਰੀ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ
  • elavenil won two silver medals on the first day of the asian games
    ਇਲਾਵੇਨਿਲ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਭਾਰਤ ਨੇ ਏਸ਼ੀਆਈ ਖੇਡਾਂ ਦੇ ਪਹਿਲੇ ਦਿਨ ਜਿੱਤੇ ਦੋ ਚਾਂਦੀ ਦੇ ਤਗਮੇ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fire in machiwara
      ਗਰੀਬ ਦੇ ਘਰ ਨੂੰ ਲੱਗੀ ਅੱਗ; ਦੀਵਾਲੀ 'ਤੇ ਮੋਟਰਸਾਈਕਲ ਲੈਣ ਲਈ ਇਕੱਠੇ ਕੀਤੇ ਪੈਸੇ...
    • assembly elections akali dal candidate
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
    • punjab government withdraws petition from high court
      GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • money shocker update
      ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
    • shri sidh baba sodal mela
      ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
    • drug free punjab yatra bjp former chief minister jairam thakur statement
      ਨਸ਼ਿਆਂ ਖ਼ਿਲਾਫ਼ ਮਿਲ ਕੇ ਲੜਨੀ ਹੋਵੇਗੀ ਲੜਾਈ, ਨੌਜਵਾਨਾਂ ਦੀ ਜ਼ਿੰਦਗੀ ਬਚਾਉਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +