Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    12:29:19 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਸ਼ਹਿਰ ਦੇ ਕੋਨੇ-ਕੋਨੇ ’ਤੇ ਪੈਰਾ-ਮਿਲਟਰੀ ਫੋਰਸ ਤਾਇਨਾਤ, ਇੰਟਰਨੈੱਟ ਸੇਵਾਵਾਂ ਅੱਜ ਵੀ ਰਹਿਣਗੀਆਂ ਬੰਦ

PUNJAB News Punjabi(ਪੰਜਾਬ)

ਜਲੰਧਰ ਸ਼ਹਿਰ ਦੇ ਕੋਨੇ-ਕੋਨੇ ’ਤੇ ਪੈਰਾ-ਮਿਲਟਰੀ ਫੋਰਸ ਤਾਇਨਾਤ, ਇੰਟਰਨੈੱਟ ਸੇਵਾਵਾਂ ਅੱਜ ਵੀ ਰਹਿਣਗੀਆਂ ਬੰਦ

  • Edited By Shivani Attri,
  • Updated: 20 Mar, 2023 12:12 PM
Jalandhar
para military force deployed at every corner of jalandhar city
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੁਧੀਰ)- ‘ਵਾਰਿਸ ਪੰਜਾਬ ਦੇ’ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਮਲੇ ’ਚ ਪੰਜਾਬ ਪੁਲਸ ਵੱਲੋਂ ਸੂਬੇ ਭਰ ’ਚ ਚਲਾਏ ਜਾ ਰਹੇ ਆਪ੍ਰੇਸ਼ਨ ਕਾਰਨ ਸੂਬੇ ਭਰ ’ਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੰਜਾਬ ਸਰਕਾਰ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸੇ ਲੜੀ ਤਹਿਤ ਸ਼ਹਿਰ ’ਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸ਼ਹਿਰ ’ਚ ਐਤਵਾਰ ਸਵੇਰ ਤੋਂ ਹੀ ਸ਼ਹਿਰ ਦੇ ਚੱਪੇ-ਚੱਪੇ ’ਤੇ ਪੈਰਾ-ਮਿਲਟਰੀ ਫੋਰਸ ਦੇ ਜਵਾਨ ਤਾਇਨਾਤ ਕਰ ਦਿੱਤੇ ਗਏ, ਜਿਸ ਨਾਲ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਵੀ ਕਮਿਸ਼ਨਰੇਟ ਪੁਲਸ ਦੇ ਅਧਿਕਾਰੀਆਂ ਨਾਲ ਖ਼ੁਦ ਫੀਲਡ ’ਚ ਉਤਰੇ ਅਤੇ ਸ਼ਹਿਰ ਦੀ ਸੁਰੱਖਿਆ ਵਿਵਸਥਾ ਦਾ ਜਾਇਜ਼ਾ ਲਿਆ।

ਉਨ੍ਹਾਂ ਸ਼ਹਿਰ ਦੇ ਮਾਡਲ ਟਾਊਨ, ਪੀ. ਪੀ. ਆਰ. ਮਾਰਕੀਟ, ਲਤੀਫਪੁਰਾ ਅਤੇ ਸ਼ਹਿਰ ਦੇ ਕਈ ਹੋਰ ਹਿੱਸਿਆਂ ਦਾ ਦੌਰਾ ਕਰਕੇ ਸ਼ਹਿਰ ’ਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਪੁਲਸ ਕਮਿਸ਼ਨਰ ਚਾਹਲ ਤੇ ਹੋਰ ਅਧਿਕਾਰੀਆਂ ਦੀ ਅਗਵਾਈ ’ਚ ਪੈਰਾ-ਮਿਲਟਰੀ ਫੋਰਸ ਦੇ ਜਵਾਨਾਂ ਨਾਲ ਸ਼ਹਿਰ ’ਚ ਕਈ ਸਥਾਨਾਂ ’ਤੇ ਫਲੈਗ ਮਾਰਚ ਕੱਢਿਆ ਗਿਆ। ਚਾਹਲ ਨੇ ਦੱਸਿਆ ਕਿ ਸ਼ਹਿਰ ’ਚ ਹਰ ਹਾਲ ’ਚ ਲਾਅ ਐਂਡ ਆਰਡਰ ਨੂੰ ਕਾਇਮ ਰੱਖਿਆ ਜਾਵੇਗਾ। ਸ਼ਹਿਰ ’ਚ ਕਈ ਥਾਵਾਂ ’ਤੇ ਨਾਕਿਆਂ ’ਚ ਵਾਧਾ ਕਰਕੇ ਪੁਲਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਵਾਹਨ ਚਾਲਕਾਂ 'ਤੇ ਸ਼ੱਕੀ ਲੋਕਾਂ ਤੋਂ ਪੁੱਛਗਿੱਛ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਸ਼ਹਿਰ ਦੇ ਐਂਟਰੀ ਪੁਆਇੰਟਸ ਨੂੰ ਵੀ ਸੀਲ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਤੇ ਗੈਂਗਸਟਰਾਂ ਦੇ ਮੁੱਦੇ ’ਤੇ ਖੁੱਲ੍ਹ ਕੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਕਹੀਆਂ ਵੱਡੀਆਂ ਗੱਲਾਂ

PunjabKesari

ਉਨ੍ਹਾਂ ਦੱਸਿਆ ਕਿ ਸ਼ਹਿਰ ’ਚ ਵੀ ਧਾਰਾ 144 ਲਾਗੂ ਕੀਤੀ ਗਈ ਹੈ। ਇਸ ਦੇ ਨਾਲ ਹੀ ਸੂਬੇ ਭਰ ’ਚ ਅਮਨ-ਸ਼ਾਂਤੀ ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਤੇ ਗਲਤ ਅਫਵਾਹਾਂ ਤੋਂ ਬਚਣ ਲਈ ਸਰਕਾਰ ਵਲੋਂ ਇੰਟਰਨੈੱਟ ਸੇਵਾਵਾਂ ਵੀ ਬੰਦ ਕੀਤੀਆਂ ਗਈਆਂ ਹਨ। ਹਾਲਾਂਕਿ ਇੰਟਰਨੈੱਟ ਸੇਵਾਵਾਂ ਦੇ ਬੰਦ ਹੋਣ ਨਾਲ ਲੋਕ ਪ੍ਰੇਸ਼ਾਨ ਰਹੇ। ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਪੁਲਸ ਦੇ ਕਈ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਨੂੰ ਵੀ ਖੁਦ ਸ਼ਹਿਰ ’ਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਕੰਟਰੋਲ ਰੂਮ ਨੂੰ ਵੀ ਹੋਰ ਹਾਈਟੈੱਕ ਕੀਤਾ ਗਿਆ ਹੈ। ਸਾਰੇ ਮੁਲਾਜ਼ਮਾਂ ਤੇ ਪੀ. ਸੀ. ਆਰ. ਕਰਮਚਾਰੀਆਂ ਨੂੰ ਕੰਟਰੋਲ ਰੂਮ ਤੋਂ ਕਿਸੇ ਤਰ੍ਹਾਂ ਦਾ ਵੀ ਮੈਸੇਜ ਆਉਣ ’ਤੇ ਉਨ੍ਹਾਂ ਨੂੰ ਤੁਰੰਤ ਘਟਨਾ ਵਾਲੀ ਥਾਂ ’ਤੇ ਪਹੁੰਚਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਲੋਕਾਂ ਨੂੰ ਵੀ ਸ਼ਹਿਰ ’ਚ ਅਮਨ-ਸ਼ਾਂਤੀ ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਤੇ ਝੂਠੀਆਂ ਅਫ਼ਵਾਹਾਂ ਤੋਂ ਬਚਣ ਦੀ ਅਪੀਲ ਕੀਤੀ। ਇਸ ਮੌਕੇ ’ਤੇ ਡੀ. ਸੀ. ਪੀ. ਹੈੱਡਕੁਆਰਟਰ ਵਤਸਲਾ ਗੁਪਤਾ, ਏ. ਡੀ. ਸੀ. ਪੀ. ਦਿੱਤਿਆ ਕੁਮਾਰ ਤੇ ਕਮਿਸ਼ਨਰੇਟ ਪੁਲਸ ਦੇ ਹੋਰ ਅਧਿਕਾਰੀ ਮੌਜੂਦ ਸਨ।

PunjabKesari

ਚਾਹਲ ਵੀ ਹੋਰ ਅਧਿਕਾਰੀਆਂ ਦੇ ਨਾਲ ਕਰ ਰਹੇ ਸਨ ਲੀਡ, 2 ਗੱਡੀਆਂ ਅਤੇ ਹਥਿਆਰ ਕੀਤੇ ਬਰਾਮਦ
ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਪੰਜਾਬ ਪੁਲਸ ਵਲੋਂ ਚਲਾਏ ਗਏ ਆਪ੍ਰੇਸ਼ਨ ਕਾਰਨ ਉਹ ਖ਼ੁਦ ਵੀ ਕਮਿਸ਼ਨਰੇਟ ਪੁਲਸ ਦੇ ਅਧਿਕਾਰੀਆਂ ਦੇ ਨਾਲ ਸ਼ਹਿਰ ਦੇ ਹਰ ਕੋਨੇ ’ਚ ਪਹੁੰਚ ਰਹੇ ਹਨ ਤਾਂ ਕਿ ਕੋਈ ਗੜਬੜੀ ਨਾ ਹੋ ਸਕੇ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨਾਲ ਕਮਿਸ਼ਨਰੇਟ ਪੁਲਸ ਦੇ ਕਈ ਹੋਰ ਅਧਿਕਾਰੀ ਅੰਮ੍ਰਿਤਪਾਲ ਸਿੰਘ ਦੀ ਗੱਡੀ ਦਾ ਪਿੱਛਾ ਕਰ ਰਹੇ ਸਨ। ਉਨ੍ਹਾਂ ਦੱਸਿਆ 20-25 ਕਿਲੋਮੀਟਰ ਤਕ ਪੁਲਸ ਉਸ ਦੀ ਗੱਡੀ ਦਾ ਪਿੱਛਾ ਕਰਦੀ ਰਹੀ ਪਰ ਅੱਗੇ ਜਾ ਕੇ ਰਸਤੇ ਤੰਗ ਆਉਣ ਕਾਰਨ ਉਹ ਪੁਲਸ ਨੂੰ ਚਮਕਾ ਦੇ ਕੇ ਫਰਾਰ ਹੋ ਗਿਆ, ਜਦਕਿ ਪੁਲਸ ਨੇ ਅੰਮ੍ਰਿਤਪਾਲ ਦੇ ਕੁਝ ਸਾਥੀਆਂ ਦਾ ਪਿੱਛਾ ਕਰ ਉਨ੍ਹਾਂ ਨੂੰ ਫੜ ਕੇ ਉਨ੍ਹਾਂ ਦੇ ਕੋਲੋਂ ਹਥਿਆਰ ਤੇ 2 ਗੱਡੀਆਂ ਵੀ ਬਰਾਮਦ ਕਰ ਉਨ੍ਹਾਂ ਨਾਲ ਸਬੰਧਤ ਪੁਲਸ ਥਾਣੇ ਦੇ ਹਵਾਲੇ ਕਰ ਦਿੱਤਾ।

ਇਹ ਵੀ ਪੜ੍ਹੋ : ਮੰਤਰੀ ਧਾਲੀਵਾਲ ਬੋਲੇ, ਖਾਲਿਸਤਾਨ ਦਾ ਪੰਜਾਬ ’ਚ ਕੋਈ ਰੌਲਾ ਨਹੀਂ, ਅੰਮ੍ਰਿਤਪਾਲ ਨੂੰ ਲੈ ਕੇ ਸਰਕਾਰ ਨੇ ਦੇ ਦਿੱਤਾ ਜਵਾਬ

PunjabKesari

ਉਨ੍ਹਾਂ ਦੱਸਿਆ ਕਿ ਪੁਲਸ ਫੜੇ ਗਏ ਲੋਕਾਂ ਤੋਂ ਲਗਾਤਾਰ ਪੁੱਛਗਿੱਛ ਜਾਰੀ ਹੈ। ਸੂਬੇ ਭਰ ਦੀ ਪੁਲਸ ਅੰਮ੍ਰਿਤਪਾਲ ਸਿੰਘ ਦੀ ਲਗਾਤਾਰ ਭਾਲ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵਲੋਂ ਉਸ ਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਵਲੋਂ ਲਾਅ ਐਂਡ ਆਰਡਰ ਨੂੰ ਹੋਰ ਮਜ਼ਬੂਤ ਕਰਨ ਲਈ ਸੂਬੇ ਭਰ ’ਚ ਰੈੱਡ ਅਲਰਟ ਐਲਾਨ ਕਰ ਸਾਰੇ ਪੁਲਸ ਕਮਿਸ਼ਨਰ ਤੇ ਐੱਸ. ਐੱਸ. ਪੀਜ਼ ਨੂੰ ਸੁਰੱਖਿਆ ਦੇ ਸਖਤ ਪ੍ਰਬੰਧ ਕਰਨ ਦੇ ਹੁਕਮ ਜਾਰੀ ਕੀਤੇ ਹਨ। ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਸ਼ਹਿਰ ’ਚ ਰਾਤ ਨੂੰ ਵੀ ਨਾਈਟ ਡੋਮੀਨੇਸ਼ਨ ਨੂੰ ਵੀ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਬਾਹਰੋਂ ਆਉਣ ਵਾਲੀ ਹਰੀਕ ਗੱਡੀ ਨੂੰ ਚੈੱਕ ਕਰਨ ਤੋਂ ਬਾਅਦ ਹੀ ਉਸ ਨੂੰ ਸ਼ਹਿਰ ’ਚ ਪ੍ਰਵੇਸ਼ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ’ਚ ਲਾਅ ਐਂਡ ਆਰਡਰ ਦੀ ਉਲੰਘਣਾ ਕਰਨ ਵਾਲਿਆਂ ਦੇ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਬੇਅਦਬੀ ਦੇ ਮੁੱਦੇ 'ਤੇ CM ਮਾਨ ਨੇ ਘੇਰੇ ਅਕਾਲੀ, ਕਿਹਾ-ਅਦਾਲਤ ’ਚ ਪੇਸ਼ ਹੋਣ ਤੋਂ ਭੱਜ ਰਹੇ ਹਨ ਬਾਦਲ

ਪੰਜਾਬ ਵਿਚ ਹੋਰ 24 ਘੰਟਿਆਂ ਲਈ ਬੰਦ ਰਹੇਗਾ ਇੰਟਰਨੈੱਟ

ਪੰਜਾਬ ਵਿਚ ਬੰਦ ਕੀਤੀ ਗਈ ਇੰਟਰਨੈੱਟ ਅਤੇ ਐੱਸ. ਐੱਮ. ਐੱਸ. ਸੇਵਾ ਦੀ ਮਿਆਦ ਹੋਰ 24 ਘੰਟਿਆਂ ਲਈ ਵਧਾ ਦਿੱਤੀ ਗਈ ਹੈ। ਤਾਜ਼ਾ ਜਾਣਕਾਰੀ ਮੁਤਾਬਕ ਹੁਣ ਮੰਗਲਵਾਰ ਦੁਪਹਿਰ 12 ਵਜੇ ਤਕ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ। ਪੰਜਾਬ ਵਿਚ ਪਹਿਲਾਂ ਸੋਮਵਾਰ  12 ਵਜੇ ਤਕ ਇੰਟਰਨੈੱਟ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ ਪਰ ਅਹਿਤਿਆਤ ਵਜੋਂ ਪੰਜਾਬ ਸਰਕਾਰ ਨੇ ਸਖ਼ਤ ਫ਼ੈਸਲਾ ਲੈਂਦਿਆਂ ਹੋਰ 24 ਘੰਟਿਆਂ ਲਈ ਇੰਟਰਨੈੱਟ ਬੰਦ ਰੱਖਣ ਦਾ ਐਲਾਨ ਕੀਤਾ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


 

  • Para military force
  • Jalandhar city
  • ਜਲੰਧਰ ਸ਼ਹਿਰ
  • ਪੈਰਾ ਮਿਲਟਰੀ ਫੋਰਸ
  • ਇੰਟਰਨੈੱਟ ਸੇਵਾਵਾਂ
  • ਬੰਦ

ਬਠਿੰਡਾ ਦੀ ਕੇਂਦਰੀ ਜੇਲ੍ਹ 'ਚ ਬੰਦ ਹਨ 60 ਤੋਂ ਵੱਧ ਗੈਂਗਸਟਰ, ਏ, ਬੀ ਤੇ ਸੀ ਸ਼੍ਰੇਣੀ ਦੇ 51 ਗੈਂਗਸਟਰ ਹਨ ਸ਼ਾਮਲ

NEXT STORY

Stories You May Like

  • jalandhar bandh
    ਅੱਜ ਪੂਰਨ ਤੌਰ 'ਤੇ ਬੰਦ ਰਹੇਗਾ ਜਲੰਧਰ, ਘਰੋਂ ਨਿਕਲਣ ਤੋਂ ਪਹਿਲਾਂ ਲੋਕ ਪੜ੍ਹ ਲੈਣ ਇਹ ਖ਼ਬਰ, ਨਹੀਂ ਤਾਂ...
  • ludhiana bandh  highway  police force
    ਲੁਧਿਆਣਾ ਬੰਦ, ਹਾਈਵੇ 'ਤੇ ਪੂਰੀ ਤਰ੍ਹਾਂ ਠੱਪ ਹੋਈ ਆਵਾਜਾਈ, ਵੱਡੀ ਗਿਣਤੀ ਪੁਲਸ ਤਾਇਨਾਤ
  • sbi customers upi services will remain closed on september 4 bank issues alert
    SBI ਗਾਹਕਾਂ ਲਈ ਜ਼ਰੂਰੀ ਖ਼ਬਰ: 4 ਸਤੰਬਰ ਨੂੰ ਬੰਦ ਰਹਿਣਗੀਆਂ UPI ਸੇਵਾਵਾਂ, ਬੈਂਕ ਨੇ ਜਾਰੀ ਕੀਤਾ ਅਲਰਟ
  • pakistan  kashmir  internet shutdown  100 days
    ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ’ਚ 100 ਦਿਨਾਂ ਤੋਂ ਇੰਟਰਨੈੱਟ ਬੰਦ
  • bank employees strike across the country today
    ਪੰਜਾਬ ਸਮੇਤ ਅੱਜ ਦੇਸ਼ ਭਰ 'ਚ ਬੈਂਕ ਮੁਲਾਜ਼ਮਾਂ ਦੀ ਹੜਤਾਲ ਜਾਰੀ, ਲਗਾਤਾਰ 4 ਦਿਨ ਬੰਦ ਰਹਿਣਗੀਆਂ ਸ਼ਾਖਾਵਾਂ
  • markets and shops completely closed during jalandhar bandh
    ਜਲੰਧਰ ਬੰਦ ਦੌਰਾਨ ਬਾਜ਼ਾਰ-ਦੁਕਾਨਾਂ ਪੂਰੀ ਤਰ੍ਹਾਂ ਬੰਦ, ਸੜਕਾਂ 'ਤੇ ਸੰਨਾਟਾ, ਤਸਵੀਰਾਂ 'ਚ ਵੇਖੋ ਤਾਜ਼ਾ ਹਾਲਾਤ
  • punjab police on high alert during festive season
    ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ ਫੋਰਸ ਕੀਤੀ ਤਾਇਨਾਤ
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ ਤੱਕ ਬੰਦ ਦਾ ਐਲਾਨ (ਤਸਵੀਰਾਂ)
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • youth police station punjab police
      ਪੰਜਾਬ 'ਚ ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
    • sri guru nanak dev ji wedding anniversary nagar kirtan gurdwara sri ber sahib
      ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ, 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ...
    • employees punjab increment
      ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ, ਪੰਜ ਇਨਕਰੀਮੈਂਟ ਰੋਕਣ ਦੇ...
    • punjab weather imd heavy rain alert
      ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
    • hooliganism in jalandhar gunshots fired in the area
      ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
    • nayab saini in punjab
      ਭਾਜਪਾ ਸਰਕਾਰ ਬਣਨ 'ਤੇ ਪੰਜਾਬ 'ਚ ਵੀ ਲਾਗੂ ਕੀਤੀਆਂ ਜਾਣਗੀਆਂ ਹਰਿਆਣਾ ਦੀਆਂ...
    • kewal dhillon in war memorial
      ਕੇਵਲ ਸਿੰਘ ਢਿੱਲੋਂ ਅਤੇ ਡਾ. ਸਤੀਸ਼ ਪੂਨੀਆ ਨੇ ਆਸਫਵਾਲਾ ਵਾਰ ਮੈਮੋਰੀਅਲ ਵਿਖੇ...
    • agniveer missing fro talwara
      ਛੁੱਟੀ ਕੱਟ ਕੇ ਪਰਤ ਰਿਹਾ ਪੰਜਾਬ ਦਾ ਅਗਨੀਵੀਰ ਸ਼ੱਕੀ ਹਾਲਾਤ 'ਚ ਲਾਪਤਾ
    • accident on national highway
      ਪੁੱਤ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾ ਰਹੇ ਪਿਓ ਦੀ ਸੜਕ ਹਾਦਸੇ 'ਚ ਮੌਤ! ਮਾਂ...
    • amritsar airport passengers flight
      ਅੰਮ੍ਰਿਤਸਰ ਏਅਰਪੋਰਟ ਆਉਣ ਵਾਲਿਆਂ ਲਈ ਵੱਡੀ ਖ਼ਬਰ, ਨਵੇਂ ਹੁਕਮ ਹੋਈ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +