Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    2:33:01 PM

  • europe protests

    ਫਰਾਂਸ ਮਗਰੋਂ ਕਈ ਯੂਰਪੀ ਦੇਸ਼ਾਂ 'ਚ ਫ਼ੈਲਿਆ...

  • 10 kg of heroin recovered based on information provided by a head constable

    ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ...

  • new stir in punjab politics

    ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ...

  • neeru bajwa puts a stop to the release of the film thapi

    'ਪੰਜਾਬ ਤੇ ਪੰਜਾਬੀਅਤ ਤੋਂ ਉੱਪਰ ਕੁਝ ਵੀ ਨਹੀਂ..!',...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਮਿਊਂਸੀਪਲ ਚੋਣਾਂ ਕਰਵਾਉਣ ਲਈ 'ਪੈਰਾ ਮਿਲਟਰੀ ਫੋਰਸ' ਲਾਉਣ ਦੀ ਮੰਗ

PUNJAB News Punjabi(ਪੰਜਾਬ)

ਪੰਜਾਬ 'ਚ ਮਿਊਂਸੀਪਲ ਚੋਣਾਂ ਕਰਵਾਉਣ ਲਈ 'ਪੈਰਾ ਮਿਲਟਰੀ ਫੋਰਸ' ਲਾਉਣ ਦੀ ਮੰਗ

  • Edited By Babita,
  • Updated: 02 Jan, 2021 11:06 AM
Chandigarh
paramilitary force
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਨੇ ਸੂਬਾ ਚੋਣ ਕਮਿਸ਼ਨ ਨੂੰ ਕਿਹਾ ਕਿ ਸੂਬੇ 'ਚ ਆਜ਼ਾਦ ਤੇ ਨਿਰਪੱਖ ਮਿਊਂਸੀਪਲ ਚੋਣਾਂ ਕਰਵਾਉਣ ਲਈ ਪੈਰਾ ਮਿਲਟਰੀ ਫੋਰਸ ਤਾਇਨਾਤ ਕੀਤੀ ਜਾਵੇ ਅਤੇ ਪਾਰਟੀ ਨੇ ਕੁਝ ਹੋਰ ਪ੍ਰਬੰਧਾਂ ਦੀ ਮੰਗ ਕੀਤੀ ਤਾਂ ਜੋ ਕਾਂਗਰਸ ਪਾਰਟੀ ਸਾਰੀ ਪ੍ਰਕਿਰਿਆ ਨੂੰ ਹਾਈਜੈੱਕ ਨਾ ਕਰੇ, ਜਿਵੇਂ ਕਿ ਇਸ ਨੇ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀ ਚੋਣਾਂ 'ਚ ਕੀਤਾ ਸੀ।

ਇਹ ਵੀ ਪੜ੍ਹੋ : 'ਕਿਸਾਨ ਅੰਦੋਲਨ' ਦੌਰਾਨ ਤੇਜ਼ੀ ਨਾਲ ਟੁੱਟਣ ਲੱਗੇ ਭਾਜਪਾ ਦੀ ‘ਗਾਨੀ ਦੇ ਮਣਕੇ’, ਆਗੂਆਂ ਨੇ ਫਿਰ ਦਿੱਤੇ ਅਸਤੀਫ਼ੇ

ਸੂਬਾ ਚੋਣ ਕਮਿਸ਼ਨ ਦੇ ਕਮਿਸ਼ਨਰ ਜਗਪਾਲ ਸਿੰਘ ਸੰਧੂ ਨੂੰ ਲਿਖੇ ਇਕ ਪੱਤਰ 'ਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਇਹ ਵੀ ਮੰਗ ਕੀਤੀ ਕਿ ਬੂਥਾਂ ਦੇ ਅੰਦਰ ਅਤੇ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਦੇ ਅੰਦਰ ਵੀਡੀਓਗ੍ਰਾਫੀ ਕਰਵਾਈ ਜਾਵੇ ਤਾ ਜੋ ਬੂਥਾਂ ’ਤੇ ਕਬਜ਼ਾ ਕੀਤੇ ਜਾਣ 'ਤੇ ਹੋਰ ਗਲਤ ਹੱਥਕੰਢੇ ਵਰਤਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਆਨਲਾਈਨ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਮਨਜ਼ੂਰੀ ਦਿੱਤੀ ਜਾਵੇ ਅਤੇ ਉਮੀਦਵਾਰਾਂ ਦੇ ਕੋਈ ਬਕਾਇਆ ਨਹੀਂ ਸਰਟੀਫਿਕੇਟ ਵੀ ਸਵੈ ਘੋਸ਼ਣਾ ਪੱਤਰ ਦੇ ਆਧਾਰ ’ਤੇ ਜਾਰੀ ਕੀਤੇ ਜਾਣ।

ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ CBSE ਦੀ ਫਰਜ਼ੀ ਡੇਟਸ਼ੀਟ ਵਾਇਰਲ, ਸਰਕਾਰ ਵੱਲੋਂ ਅਲਰਟ ਜਾਰੀ

ਡਾ. ਚੀਮਾ ਨੇ ਸੂਬਾ ਚੋਣ ਕਮਿਸ਼ਨ ਨੂੰ ਇਹ ਵੀ ਆਖਿਆ ਕਿ ਇਕ 24 ਘੰਟੇ ਦਾ ਕੰਟਰੋਲ ਰੂਮ ਵੀ ਬਣਾਇਆ ਜਾਵੇ ਤਾਂ ਜੋ ਕਮਿਸ਼ਨ ਹਰ ਵੇਲੇ ਸਾਰੇ ਘਟਨਾਕ੍ਰਮ ਤੋਂ ਵਾਕਫ਼ ਰਹੇ ਅਤੇ ਜੇਕਰ ਚੋਣ ਜ਼ਾਬਤੇ ਦੀ ਉਲੰਘਣਾ ਹੁੰਦੀ ਤਾਂ ਇਸ ਮਾਮਲੇ 'ਚ ਤੁਰੰਤ ਕਾਰਵਾਈ ਕਰ ਸਕੇ। ਉਨ੍ਹਾਂ ਨੇ ਕਮਿਸ਼ਨ ਨੂੰ ਇਹ ਵੀ ਆਖਿਆ ਕਿ ਉਹ ਆਪਣਾ ਈ-ਮੇਲ, ਪਤਾ ਅਤੇ ਟਵਿੱਟਰ ਹੈਂਡਲ ਜਨਤਕ ਕਰਨ ਤਾਂ ਜੋ ਲੋਕ ਆਸਾਨੀ ਨਾਲ ਉਨ੍ਹਾਂ ਤੱਕ ਪਹੁੰਚ ਕਰ ਸਕਣ।

ਇਹ ਵੀ ਪੜ੍ਹੋ : 'ਪੰਜਾਬ ’ਚ ‘ਆਪ’ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਜਲਦ ਕਰੇਗੀ ਐਲਾਨ'

ਉਨ੍ਹਾਂ ਨੇ ਕਮਿਸ਼ਨ ਨੂੰ ਇਹ ਵੀ ਅਪੀਲ ਕੀਤੀ ਕਿ ਵਿਸ਼ੇਸ਼ ਐਪ ਵੀ ਤਿਆਰ ਕਰਵਾਈ ਜਾਵੇ ਤਾਂ ਜੋ ਆਮ ਜਨਤਾ ਇਸ ਦੀ ਵਰਤੋਂ ਚੋਣ ਜ਼ਾਬਤਾ ਹੋਣ ਦੀ ਸੂਰਤ 'ਚ ਤੁਰੰਤ ਕਮਿਸ਼ਨ ਨੂੰ ਦੱਸਣ ਲਈ ਕਰ ਸਕੇ। ਅਕਾਲੀ ਆਗੂ ਨੇ ਕਿਹਾ ਕਿ ਉਨ੍ਹਾਂ ਨੇ ਇਹ ਸਾਰੇ ਸੁਝਾਅ ਇਸ ਵਾਸਤੇ ਦਿੱਤੇ ਹਨ ਕਿਉਂਕਿ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ 'ਚ ਬੂਥ ਕੈਪਚਰਿੰਗ ਦੇ 164 ਮਾਮਲੇ ਦਰਜ ਕੀਤੇ ਗਏ ਸਨ, ਜਿਸ ਮਗਰੋਂ ਕਮਿਸ਼ਨ ਨੂੰ 54 ਬੂਥਾਂ ’ਤੇ ਮੁੜ ਚੋਣ ਕਰਵਾਉਣੀ ਪਈ ਸੀ। ਉਨ੍ਹਾਂ ਕਿਹਾ ਕਿ ਪੰਜਾਬ 'ਚ ਪੈਰਾ ਮਿਲਟਰੀ ਫੋਰਸ ਲਾਈ ਜਾਵੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਬੂਥ ਕੈਪਚਰਿੰਗ ਮੁੜ ਨਾ ਹੋਵੇ।

ਡਾ. ਚੀਮਾ ਨੇ ਸੂਬਾ ਚੋਣ ਕਮਿਸ਼ਨਰ ਨੂੰ ਇਹ ਵੀ ਕਿਹਾ ਕਿ ਉਹ ਸਾਰੀਆਂ ਸਿਆਸੀ ਪਾਰਟੀਆਂ ਨਾਲ ਮੀਟਿੰਗ ਕਰਨ ਤਾਂ ਜੋ ਲਟਕ ਰਹੇ ਮਸਲੇ ਹੱਲ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਹਾਲੇ ਤੱਕ ਮੁਹੱਈਆ ਨਹੀਂ ਕਰਵਾਈ ਗਈ ਤੇ ਨਵੇਂ ਬਣਾਏ ਵਾਰਡਾਂ ਨੂੰ ਲੈ ਕੇ ਭੰਬਲਭੂਸਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਨੂੰ ਕੋਈ ਬਕਾਇਆ ਨਹੀਂ ਸਰਟੀਫਿਕੇਟ ਲੈਣ 'ਚ ਮੁਸ਼ਕਲਾਂ ਹੋ ਰਹੀਆਂ ਹਨ ਕਿਉਂਕਿ ਐਗਜ਼ੀਕਿਊਟਿਵ ਅਫ਼ਸਰ ਜਾਣ-ਬੁੱਝ ਕੇ ਦਫ਼ਤਰਾਂ 'ਚ ਨਹੀਂ ਬੈਠ ਰਹੇ। ਉਨ੍ਹਾਂ ਕਿਹਾ ਕਿ ਇਹ ਸਾਰੇ ਮਸਲੇ ਤੁਰੰਤ ਐੱਸ. ਈ. ਸੀ. ਦੇ ਦਖ਼ਲ ਨਾਲ ਹੱਲ ਹੋਣੇ ਚਾਹੀਦੇ ਹਨ।

ਨੋਟ : ਪੰਜਾਬ 'ਚ ਮਿਊਂਸੀਪਲ ਚੋਣਾਂ ਲਈ ਪੈਰਾ ਮਿਲਟਰੀ ਫੋਰਸ ਲਾਏ ਜਾਣ ਦੀ ਮੰਗ ਬਾਰੇ ਦਿਓ ਰਾਏ

  • Punjab
  • Municipal Elections
  • Paramilitary Force
  • Akali Dal
  • ਪੰਜਾਬ
  • ਮਿਊਂਸੀਪਲ ਚੋਣਾਂ
  • ਪੈਰਾ ਮਿਲਟਰੀ ਫੋਰਸ
  • ਅਕਾਲੀ ਦਲ

ਸੰਤੋਖ ਚੌਧਰੀ ਨੇ ਰਾਜਨਾਥ ਸਿੰਘ ਨੂੰ ਲਿਖੀ ਚਿੱਠੀ, ਰੱਖੀ ਇਹ ਖ਼ਾਸ ਮੰਗ

NEXT STORY

Stories You May Like

  • india  s boccia team departs for japan for the asian para games
    ਏਸ਼ੀਅਨ ਪੈਰਾ ਖੇਡਾਂ ਜਾਪਾਨ ਲਈ ਭਾਰਤ ਦੀ ਬੋਸ਼ੀਆ ਇੰਡੀਆ ਟੀਮ ਰਵਾਨਾ, ਕੋਚ ਗੁਰਪ੍ਰੀਤ ਸਿੰਘ ਕਰਨਗੇ ਅਗਵਾਈ
  • punjab boy  harjot singh virk  officer  canadian air force
    ਪੰਜਾਬ ਦੇ ਮੁੰਡੇ ਨੇ ਕੈਨੇਡਾ ’ਚ ਗੱਡੇ ਝੰਡੇ, ਹਰਜੋਤ ਸਿੰਘ ਵਿਰਕ ਬਣਿਆ ਏਅਰ ਫੋਰਸ ਦਾ ਅਫ਼ਸਰ
  • lease demand for retail space in malls drops by 38
    ਦੇਸ਼ ਦੇ ਚੋਟੀ ਦੇ ਅੱਠ ਸ਼ਹਿਰਾਂ ’ਚ ਜੁਲਾਈ-ਸਤੰਬਰ ’ਚ ਮਾਲਜ਼ ’ਚ ਪ੍ਰਚੂਨ ਸਥਾਨਾਂ ਦੀ ਲੀਜ਼ ਮੰਗ 38 ਫੀਸਦੀ ਘਟੀ
  • increased demand for loans to buy tv fridge  goods by pledging gold
    TV-Fridge ਖ਼ਰੀਦਣ ਲਈ ਕਰਜ਼ਿਆਂ ਦੀ ਵਧੀ ਮੰਗ, ਸੋਨਾ ਗਿਰਵੀ ਰੱਖ ਕੇ ਜ਼ਰੂਰਤ ਦਾ ਸਮਾਨ ਖ਼ਰੀਦ ਰਹੇ ਲੋਕ
  • ipc imposes a 3 year ban on indian para athlete anmol vashishth
    ਆਈ. ਪੀ. ਸੀ. ਨੇ ਭਾਰਤੀ ਪੈਰਾ ਐਥਲੀਟ ਅਨਮੋਲ ਵਸ਼ਿਸ਼ਠ ’ਤੇ 3 ਸਾਲ ਦੀ ਪਾਬੰਦੀ ਲਾਈ
  • youtuber  dhruv rathee  citizenship inquiry  ministry of home affairs  letter
    Youtuber ਧਰੁਵ ਰਾਠੀ ਦੀਆਂ ਵਧੀਆਂ ਮੁਸ਼ਕਲਾਂ, ਨਾਗਰਿਕਤਾ ਦੀ ਜਾਂਚ ਕਰਵਾਉਣ ਦੀ ਉੱਠੀ ਮੰਗ
  • bjp makes big announcement before elections
    ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ
  • table tennis player bhavina patel started with victory
    ਟੇਬਲ ਟੈਨਿਸ ਖਿਡਾਰੀ ਭਾਵਿਨਾ ਪਟੇਲ ਨੇ ਏਸ਼ੀਆਈ ਪੈਰਾ ਖੇਡਾਂ ’ਚ ਜਿੱਤ ਨਾਲ ਕੀਤਾ ਆਗਾਜ਼
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
  • traffic police asi saves money through his presence of mind
    ਸਾਈਬਰ ਠੱਗਾਂ ਦੀ ਚਾਲ ਪਈ ਫੇਲ੍ਹ, ਟ੍ਰੈਫਿਕ ਪੁਲਸ ਦੇ ASI ਨੇ ਆਪਣੀ ਸੂਝ-ਬੂਝ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • nia raid in jalandhar interrogated for three hours in two houses
      ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
    • threat of bulldozers looms over 60 buildings in pathankot
      ਪਠਾਨਕੋਟ 'ਚ 60 ਇਮਾਰਤਾਂ 'ਤੇ ਬੁਲਡੋਜ਼ਰ ਦਾ ਖ਼ਤਰਾ ! ਸੁਪਰੀਮ ਕੋਰਟ ਨੇ ਟਰੱਸਟ ਦੇ...
    • water level rises again in the river flowing through the border area
      ਸਰਹੱਦੀ ਇਲਾਕੇ ’ਚ ਵਗਦੇ ਦਰਿਆ ’ਚ ਮੁੜ ਵਧਿਆ ਪਾਣੀ ਦਾ ਪੱਧਰ
    • accident in ludhiana
      ਰਿਸ਼ਤੇਦਾਰ ਦੇ ਭੋਗ 'ਤੇ ਆਈ ਔਰਤ ਦੀ ਸੜਕ ਹਾਦਸੇ 'ਚ ਮੌਤ
    • sachin pilot on visit to jalandhar today
      ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
    • nihang singh viral video
      ਖੁੱਲ੍ਹੇ ਵਿਚ ਸ਼ਰਾਬ ਪੀ ਰਹੇ ਲੋਕਾਂ 'ਤੇ ਵਰ੍ਹੇ ਨਿਹੰਗਾਂ ਦੇ ਡੰਡੇ! ਸੋਸ਼ਲ ਮੀਡੀਆ...
    • amit shah is visiting punjab on october 20
      20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ, ਰਵਨੀਤ ਬਿੱਟੂ ਨੇ ਸਾਂਝੀ ਕੀਤੀ ਜਾਣਕਾਰੀ
    • firing case
      ਗੋਲੀ ਮਾਰ ਕੇ ਗੰਭੀਰ ਜ਼ਖ਼ਮੀ ਕਰਨ ਦੇ ਮੁਲਜ਼ਮ ਦੀ ਜ਼ਮਾਨਤ ਅਰਜ਼ੀ ਖ਼ਾਰਜ
    • latest on rain in punjab
      ਪੰਜਾਬ 'ਚ ਮੀਂਹ ਨੂੰ ਲੈ ਕੇ ਤਾਜ਼ਾ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਨਵੀਂ...
    • parvinder jhota s mother arrived at the hospital to meet the injured
      ਹਸਪਤਾਲ 'ਚ ਜ਼ਖਮੀਆਂ ਦਾ ਹਾਲ ਜਾਨਣ ਪੁੱਜੇ ਪਰਵਿੰਦਰ ਝੋਟਾ ਦੇ ਮਾਤਾ, ਪੜ੍ਹੋ ਕੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +