Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 27, 2025

    2:18:09 AM

  • india after 20 years  this city forefront of cwg the race to 2030

    20 ਸਾਲ ਬਾਅਦ ਭਾਰਤ 'ਚ ਵਾਪਸੀ! CWG 2030 ਦੀ ਰੇਸ...

  • woman drives car on railway tracks  train traffic affected

    ਔਰਤ ਨੇ ਰੇਲ ਪੱਟੜੀ ’ਤੇ ਚਲਾਈ ਕਾਰ, ਟਰੇਨ ਆਵਾਜਾਈ...

  • shubhanshu shukla sends first message in hindi from iss

    ਪੁਲਾੜ ਯਾਤਰੀ ਨੰਬਰ 634 ਬਣੇ ਸ਼ੁਭਾਂਸ਼ੂ ਸ਼ੁਕਲਾ,...

  • lightning strikes from the sky  killing 5 including 2 women

    ਕਹਿਰ ਬਣ ਡਿੱਗੀ ਅਸਮਾਨੋਂ ਬਿਜਲੀ, 2 ਮਹਿਲਾ ਸਮੇਤ 5...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮਾਪੇ-ਅਧਿਆਪਕ ਮਿਲਣੀ ਨੇ ਲਿਖਿਆ ਸਫ਼ਲਤਾ ਦਾ ਨਵਾਂ ਅਧਿਆਏ, 20 ਲੱਖ ਤੋਂ ਵੱਧ ਮਾਪੇ ਸ਼ਾਮਲ: ਮੰਤਰੀ ਹਰਜੋਤ ਬੈਂਸ

PUNJAB News Punjabi(ਪੰਜਾਬ)

ਮਾਪੇ-ਅਧਿਆਪਕ ਮਿਲਣੀ ਨੇ ਲਿਖਿਆ ਸਫ਼ਲਤਾ ਦਾ ਨਵਾਂ ਅਧਿਆਏ, 20 ਲੱਖ ਤੋਂ ਵੱਧ ਮਾਪੇ ਸ਼ਾਮਲ: ਮੰਤਰੀ ਹਰਜੋਤ ਬੈਂਸ

  • Edited By Shivani Bassan,
  • Updated: 30 Mar, 2025 04:15 PM
Chandigarh
parent teacher meet has written a new chapter of success
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰਵਾਈ ਗਈ ਮੈਗਾ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਵਿੱਚ ਸੂਬੇ ਭਰ ਤੋਂ 20.13 ਲੱਖ ਤੋਂ ਵੱਧ ਮਾਪਿਆਂ ਨੇ ਸਰਗਰਮੀ ਨਾਲ ਹਿੱਸਾ ਲਿਆ। ਉਨ੍ਹਾਂ ਨੇ ਇਸ ਪਹਿਲਕਦਮੀ ਨੂੰ ਵਿਦਿਆਰਥੀਆਂ ਦੀ ਵਿਦਿਅਕ ਉੱਤਮਤਾ ਨੂੰ ਹੋਰ ਬਿਹਤਰ ਕਰਨ ਲਈ ਸਕੂਲਾਂ ਅਤੇ ਬੱਚਿਆਂ ਦੇ ਪਰਿਵਾਰਾਂ ਦਰਮਿਆਨ ਮਜ਼ਬੂਤ ਸਬੰਧਾਂ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਵੱਡਾ ਕਦਮ ਦੱਸਿਆ।ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੈਗਾ ਪੀ.ਟੀ.ਐਮ. ਦੀ ਵੱਡੀ ਸਫ਼ਲਤਾ, ਵਿਦਿਆਰਥੀਆਂ ਵਾਸਤੇ ਸਿੱਖਣ ਲਈ ਸਹਿਯੋਗੀ ਅਤੇ ਉਸਾਰੂ ਮਾਹੌਲ ਸਿਰਜਣ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦਾ ਪ੍ਰਮਾਣ ਹੈ। ਉਨ੍ਹਾਂ ਨੇ ਮੈਗਾ ਪੀ.ਟੀ.ਐਮ. ਵਿੱਚ ਸਾਰਿਆਂ ਦੀ ਵੱਡੇ ਪੱਧਰ ‘ਤੇ ਸ਼ਮੂਲੀਅਤ ਬਾਰੇ ਗੱਲ ਕਰਦਿਆਂ ਦੱਸਿਆ ਕਿ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ 100 ਤੋਂ ਵੱਧ ਸਕੂਲਾਂ ਦਾ ਦੌਰਾ ਕੀਤਾ, ਜਦੋਂ ਕਿ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ 5,849 ਸਕੂਲਾਂ ਦਾ ਦੌਰਾ ਕੀਤਾ ਅਤੇ 1.23 ਲੱਖ ਤੋਂ ਵੱਧ ਮਾਪਿਆਂ ਨੇ ਫੀਡਬੈਕ ਫਾਰਮ ਭਰਿਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਤੋਂ ਨਿਯਮਤ ਫੀਡਬੈਕ ਲੈ ਕੇ ਸੂਬੇ ਭਰ ਵਿੱਚ ਵਿੱਦਿਅਕ ਮਿਆਰਾਂ ਨੂੰ ਹੋਰ ਸੁਧਾਰਨ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪੂਰੀ ਸਮਰੱਥਾ ਤੱਕ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਹੈ। 

ਇਹ ਵੀ ਪੜ੍ਹੋ-  ਪੰਜਾਬ ਸਰਕਾਰ ਜਲਦ ਦੇਣ ਜਾ ਰਹੀ ਪੰਜਾਬੀਆਂ ਨੂੰ ਵੱਡਾ ਤੋਹਫ਼ਾ, ਸਿਹਤ ਬੀਮੇ ਨੂੰ ਲੈ ਕੇ ਮਿਲੇਗੀ ਵੱਡੀ ਸਹੂਲਤ

ਸਿੱਖਿਆ ਮੰਤਰੀ ਬੈਂਸ ਨੇ ਇਸ ਪਹਿਲਕਦਮੀ ਦੇ ਲੰਬੇ ਸਮੇਂ ਦੇ ਲਾਭਾਂ ਨੂੰ ਉਜਾਗਰ ਕਰਦਿਆਂ ਕਿਹਾ ਕਿ ਇਹ ਮਿਲਣੀ ਮਾਪਿਆਂ ਅਤੇ ਸਕੂਲ ਅਧਿਆਪਕਾਂ ਦਰਮਿਆਨ ਆਪਸੀ ਸੰਵਾਦ ਦੇ ਪਾੜੇ ਨੂੰ ਪੂਰ ਕੇ ਪੜ੍ਹਾਈ ਵਿੱਚ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਪ੍ਰਤੀ ਹੋਰ ਬਿਹਤਰ ਸਮਝ ਅਤੇ ਵੱਖ-ਵੱਖ ਮੁੱਦਿਆਂ ਦੇ ਮੌਕੇ ‘ਤੇ ਹੀ ਹੱਲ ਲਈ ਵਧੇਰੇ ਮਦਦਗਾਰ ਸਿੱਧ ਹੋਵੇਗੀ। ਉਨ੍ਹਾਂ ਨੇ ਮੈਗਾ ਪੀ.ਟੀ.ਐਮ. ਕਰਕੇ ਸਿੱਖਿਆ ਪ੍ਰਣਾਲੀ ਵਿੱਚ ਆਈ ਪਾਰਦਰਸ਼ਤਾ ਬਾਰੇ ਗੱਲ ਕਰਦਿਆਂ ਕਿਹਾ ਕਿ ਇਸ ਨਾਲ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਸਬੰਧਾਂ ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਮਾਪੇ-ਅਧਿਆਪਕ ਮਿਲਣੀਆਂ, ਮਾਪਿਆਂ ਨੂੰ ਪੜ੍ਹਾਈ ਵਿੱਚ ਆਪਣੇ ਬੱਚਿਆਂ ਦੀ ਪ੍ਰਗਤੀ ਦੀ ਨਿਯਮਤ ਸਮੀਖਿਆ ਵਿੱਚ ਸਹਾਈ ਹੋਣ ਦੇ ਨਾਲ-ਨਾਲ ਅਧਿਆਪਕਾਂ ਨੂੰ ਮਾਰਗਦਰਸ਼ਨ ਅਤੇ ਫੀਡਬੈਕ ਦੇਣ ਲਈ ਇੱਕ ਢੁਕਵਾਂ ਪਲੇਟਫਾਰਮ ਵੀ ਪ੍ਰਦਾਨ ਕਰਦੀਆਂ ਹਨ। ਇਹ ਮਿਲਣੀਆਂ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਸਿੱਖਿਆ ਵਿੱਚ ਵਧੇਰੇ ਸਰਗਰਮ ਭੂਮਿਕਾ ਨਿਭਾਉਣ ਦੇ ਸਮਰੱਥ ਬਣਾਉਣ ਅਤੇ ਸਕੂਲ ਅਧਿਕਾਰੀਆਂ ਨੂੰ ਸੁਧਾਰ ਦੇ ਖੇਤਰਾਂ ਦੀ ਪਛਾਣ ਕਰਨ ਦੀ ਆਗਿਆ ਦਿੰਦਿਆਂ ਹਨ।

ਇਹ ਵੀ ਪੜ੍ਹੋ-  ਅਪ੍ਰੈਲ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ ਰਹਿਣਗੇ ਬੰਦ

ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਨੂੰ ਮਾਪਿਆਂ ਅਤੇ ਅਧਿਆਪਕਾਂ ਦੋਵਾਂ ਨੇ ਖੂਬ ਸਲਾਹਿਆ। ਮਾਪਿਆਂ ਨੇ ਆਪਣੇ ਬੱਚਿਆਂ ਦੇ ਸਿੱਖਿਅਕਾਂ ਨਾਲ ਜੁੜਨ ਅਤੇ ਉਨ੍ਹਾਂ ਦੇ ਅਕਾਦਮਿਕ ਸਫ਼ਰ ਦੀ ਬਿਹਤਰ ਸਮਝ ਪ੍ਰਾਪਤ ਕਰਨ ਦੇ ਇਸ ਮੌਕੇ ਲਈ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਅਧਿਆਪਕਾਂ ਨੇ ਵੀ ਇਸ ਪਹਿਲਕਦਮੀ ਜ਼ਰੀਏ ਉਨ੍ਹਾਂ ਨੂੰ ਬੱਚਿਆ ਦੇ ਮਾਪਿਆਂ ਨਾਲ ਜੁੜਨ ਅਤੇ ਆਪਣੇ ਪੜ੍ਹਾਉਣ ਦੇ ਤਰੀਕਿਆਂ ਬਾਰੇ ਕੀਮਤੀ ਫੀਡਬੈਕ ਪ੍ਰਾਪਤ ਕਰਨ ਦਾ ਮੌਕਾ ਦੇਣ ਲਈ ਇਸ ਉਪਰਾਲੇ ਦਾ ਸਵਾਗਤ ਕੀਤਾ।

ਇਹ ਵੀ ਪੜ੍ਹੋ-  ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕੈਬਨਿਟ:  ਮੰਤਰੀ ਕਟਾਰੂਚੱਕ

ਮੌਜੂਦਾ ਅਕਾਦਮਿਕ ਸੈਸ਼ਨ ਦੀ ਇਸ ਆਖਰੀ ਮੈਗਾ ਪੀ.ਟੀ.ਐਮ. ਨੂੰ ਸਕੂਲ ਸਿੱਖਿਆ ਵਿਭਾਗ ਲਈ ਇੱਕ ਇਤਿਹਾਸਕ ਦਿਨ ਦੱਸਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਨ੍ਹਾਂ ਨੇ ਮੋਹਾਲੀ ਤੋਂ ਨੰਗਲ ਤੱਕ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਸ ਮਿਲਣੀ ਵਿੱਚ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਵੱਡੇ ਪੱਧਰ ‘ਤੇ ਸ਼ਮੂਲੀਅਤ ਅਤੇ ਉਨ੍ਹਾਂ ਦੇ ਉਤਸ਼ਾਹ ਨੂੰ ਦੇਖਿਆ। ਉਨ੍ਹਾਂ ਨੇ ਸਿੱਖਿਆ ਦੀ ਇਸ ਲਹਿਰ ਦੀ ਸ਼ਲਾਘਾ ਕੀਤੀ। ਸਿੱਖਿਆ ਮੰਤਰੀ ਨੇ ਇਸ ਸਿੱਖਿਆ ਉਤਸਵ ਵਿੱਚ ਪੂਰੇ ਤਨੋਂ-ਮਨੋਂ ਹਿੱਸਾ ਲੈਣ ਲਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ‘ਆਪ’ ਪੰਜਾਬ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ, ਜਿਨ੍ਹਾਂ ਨੇ ਸਕੂਲ ਆਫ਼ ਐਮੀਨੈਂਸ ਧੂਰੀ ਦਾ ਦੌਰਾ ਕੀਤਾ, ਅਤੇ ਉਨ੍ਹਾਂ ਦੇ ਸਮੂਹ ਕੈਬਨਿਟ ਸਾਥੀਆਂ ਅਤੇ ਵਿਧਾਇਕਾਂ, ਸਥਾਨਕ ਨੁਮਾਇੰਦਿਆਂ ਅਤੇ ਵਿਭਾਗ ਦੇ ਅਧਿਕਾਰੀਆਂ ਦਾ ਧੰਨਵਾਦ ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Parent Teacher Meet
  • success
  • 2 million parents
  • Minister Harjot Bains
  • ਮਾਪੇ ਅਧਿਆਪਕ ਮਿਲਣੀ
  • ਸਫਲਤਾ
  • 20 ਲੱਖ ਮਾਪੇ
  • ਮੰਤਰੀ ਹਰਜੋਤ ਬੈਂਸ

ਪੰਜਾਬ ਅਤੇ ਹਰਿਆਣਾ 'ਚ ਪਰਾਲੀ ਸਾੜਨ ਤੋਂ ਰੋਕਣ ਦੀ ਮੰਗ, SC ਨੇ ਖਾਰਜ ਕੀਤੀ ਪਟੀਸ਼ਨ

NEXT STORY

Stories You May Like

  • harjot bains  s sharp reply to sukhbir badal
    ਹਰਜੋਤ ਬੈਂਸ ਦਾ ਸੁਖਬੀਰ ਠੋਕਵਾਂ ਜਵਾਬ-ਮੁੱਖ ਮੰਤਰੀ ਤੋਂ ਬਿਨਾਂ ਸੂਬੇ 'ਚ ਪੱਤਾ ਵੀ ਨਹੀਂ ਹਿੱਲ ਸਕਦਾ
  • heat in jammu and kashmir breaks 20 year record
    ਜੰਮੂ-ਕਸ਼ਮੀਰ 'ਚ ਗਰਮੀ ਨੇ ਤੋੜਿਆ 20 ਸਾਲ ਦਾ ਰਿਕਾਰਡ, ਇਸ ਦਿਨ ਮੀਂਹ ਪਵੇਗਾ
  • heavy rains june 20
    ਦੱਖਣ-ਪੱਛਮੀ ਮਾਨਸੂਨ ਸਰਗਰਮ, 20 ਜੂਨ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ
  • homeless navjit singh bains last rites held
    ਬੇਘਰ ਹੋਏ ਸਵ. ਨਵਜੀਤ ਸਿੰਘ ਬੈਂਸ ਦਾ ਹੋਇਆ ਅੰਤਿਮ ਸੰਸਕਾਰ
  • police  s big success in 18 cyber fraud cases
    18 ਸਾਈਬਰ ਠੱਗੀ ਦੇ ਮਾਮਲਿਆਂ 'ਚ ਪੁਲਸ ਦੀ ਵੱਡੀ ਸਫ਼ਲਤਾ, 58 ਲੱਖ ਦੀ ਹੋਈ ਸੀ ਠੱਗੀ
  • india after 20 years  this city forefront of cwg the race to 2030
    20 ਸਾਲ ਬਾਅਦ ਭਾਰਤ 'ਚ ਵਾਪਸੀ! CWG 2030 ਦੀ ਰੇਸ 'ਚ ਸਭ ਤੋਂ ਅੱਗੇ ਇਹ ਸ਼ਹਿਰ
  • more than five lakh refugees returned
    ਪੰਜ ਲੱਖ ਤੋਂ ਵੱਧ ਸ਼ਰਨਾਰਥੀ ਪਰਤੇ ਅਫਗਾਨਿਸਤਾਨ
  • gratuity rules 2025  how much will you get in 20 years of service
    Gratuity Rules 2025: 20 ਸਾਲ ਦੀ ਸੇਵਾ ਨਾਲ ਮਿਲਣਗੇ 5.76 ਲੱਖ ! ਜਾਣੋ ਕਿਵੇਂ
  • 9 employees of shahkot police station honored by ips officer of madhya pradesh
    ਪੰਜਾਬ ਪੁਲਸ ਲਈ ਮਾਣ ਵਾਲੀ ਗੱਲ, ਮੱਧ ਪ੍ਰਦੇਸ਼ ਦੇ IPS ਅਫਸਰ ਵੱਲੋਂ ਸ਼ਾਹਕੋਟ...
  • weather alert in punjab heavy rains expected
    ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...
  • important news for those applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!
  • good news for electricity consumers pilot project started
    Punjab: ਬਿਜਲੀ ਖ਼ਪਤਕਾਰਾਂ ਲਈ ਚੰਗੀ ਖ਼ਬਰ, ਸ਼ੁਰੂ ਹੋਇਆ ਨਵਾਂ ਪ੍ਰਾਜੈਕਟ, ਮਿਲੇਗੀ...
  • aap appoints organization in charges in all assembly constituencies
    ਮਿਸ਼ਨ 2027 ਦੀ ਤਿਆਰੀ! 'ਆਪ' ਨੇ ਸਾਰੇ ਵਿਧਾਨ ਸਭਾ ਹਲਕਿਆਂ ’ਚ ਨਿਯੁਕਤ ਕੀਤੇ...
  • nri brothers accuse doctor abroad of getting shahzad bhatti to attack them
    NRI ਭਰਾਵਾਂ ਨੇ ਵਿਦੇਸ਼ ਤੋਂ ਪਰਤੇ ਡਾਕਟਰ ’ਤੇ ਲਗਾਏ ਸ਼ਹਿਜ਼ਾਦ ਭੱਟੀ ਤੋਂ ਹਮਲਾ...
  • boy dies due to drug overdose
    Punjab: ਚਿੱਟੇ ਨੇ ਤਬਾਹ ਕੀਤਾ ਘਰ, ਨੌਜਵਾਨ ਦੀ ਗਈ ਜਾਨ, ਬਜ਼ੁਰਗ ਦਾਦੀ ਤੋਂ ਖੋਹ...
  • the girl who came for surgery died during her treatment
    ਗੁਰਦਾਸਪੁਰ ਤੋਂ ਜਲੰਧਰ 'ਚ ਸਰਜਰੀ ਕਰਵਾਉਣ ਆਈ ਕੁੜੀ ਦੀ ਇਲਾਜ ਦੌਰਾਨ ਮੌਤ,...
Trending
Ek Nazar
persons arrested for espionage

ਜਾਸੂਸੀ ਦੇ ਦੋਸ਼ 'ਚ 4 ਵਿਅਕਤੀ ਗ੍ਰਿਫ਼ਤਾਰ

warning bell for punjab residents water level rises in ravi river

ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਕਈ...

death of a young man who went to america 8 months ago

Punjab: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, 8 ਮਹੀਨੇ ਪਹਿਲਾਂ ਅਮਰੀਕਾ...

sardar lovepreet singh ghotra becomes an officer in victoria police canada

ਪੰਜਾਬ ਦੇ ਨੌਜਵਾਨ ਨੇ ਕਰਵਾਈ ਵਿਦੇਸ਼ 'ਚ ਬੱਲੇ-ਬੱਲੇ, ਕੈਨੇਡਾ ਦੀ ਵਿਕਟੋਰੀਆ ਪੁਲਸ...

weather alert in punjab heavy rains expected

ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...

israeli attacks in iran

ਈਰਾਨ 'ਚ ਇਜ਼ਰਾਈਲੀ ਹਮਲੇ, ਹੁਣ ਤੱਕ 627 ਲੋਕਾਂ ਦੀ ਮੌਤ

storm and torrential rains  power outages

ਤੂਫਾਨ ਅਤੇ ਮੋਹਲੇਧਾਰ ਮੀਂਹ ਕਾਰਨ ਲੱਖਾਂ ਘਰਾਂ ਦੀ ਬਿਜਲੀ ਗੁੱਲ, ਦੋ ਲੋਕਾਂ ਦੀ ਮੌਤ

bride  groom  wedding

ਵਿਆਹ ਦੇ 20 ਦਿਨ ਬਾਅਦ ਲਾੜੀ ਨੂੰ ਲੈਣ ਸਹੁਰੇ ਗਿਆ ਲਾੜਾ, ਪਰ ਰਾਹ 'ਚ ਹੀ...

improvement of roads in delhi

PM ਮੋਦੀ ਦੀ ਅਗਵਾਈ 'ਚ ਦਿੱਲੀ 'ਚ ਸੜਕਾਂ ਦੀ ਸਥਿਤੀ 'ਚ ਸੁਧਾਰ

opportunity to live free in germany

ਜਰਮਨੀ ਦੇ ਰਿਹੈ ਮੁਫ਼ਤ 'ਚ ਰਹਿਣ ਦਾ ਮੌਕਾ, ਵਜ੍ਹਾ ਕਰ ਦੇਵੇਗੀ ਹੈਰਾਨ

australia imposes sanctions

ਆਸਟ੍ਰੇਲੀਆ ਦਾ ਸਖ਼ਤ ਕਦਮ, ਗਾਇਕ ਸ਼ਮਨ ਸਮੇਤ 37 ਰੂਸੀ ਵਿਅਕਤੀਆਂ 'ਤੇ ਲਾਈ ਪਾਬੰਦੀ

car collision

ਦੋ ਕਾਰਾਂ ਦੀ ਜ਼ਬਰਦਸਤ ਟੱਕਰ; ਇੱਕ ਦੀ ਮੌਤ, 6 ਜ਼ਖਮੀ

a large number of devotees paid obeisance at sri darbar sahib in pouring rain

ਵਰ੍ਹਦੇ ਮੀਂਹ 'ਚ ਸ੍ਰੀ ਦਰਬਾਰ ਸਾਹਿਬ ਵੱਡੀ ਗਿਣਤੀ 'ਚ ਨਤਮਸਤਕ ਹੋਈ ਸੰਗਤ, ਦੇਖੋ...

floods wreak havoc in china

ਚੀਨ 'ਚ ਹੜ੍ਹ ਦਾ ਕਹਿਰ, ਛੇ ਲੋਕਾਂ ਦੀ ਮੌਤ

iran defense deal

ਚੀਨ ਨਾਲ ਰੱਖਿਆ ਸਮਝੌਤਾ ਕਰਨ ਦੀ ਤਿਆਰੀ 'ਚ ਈਰਾਨ

minor made bride invited guests on rent

ਨਾਬਾਲਗਾ ਨੂੰ ਬਣਾਇਆ ਲਾੜੀ, ਕਿਰਾਏ 'ਤੇ ਬੁਲਾਏ ਮਹਿਮਾਨ ਤੇ ਫਿਰ....

car crashes

ਕਾਰ ਹਾਦਸਾਗ੍ਰਸਤ, ਛੇ ਕਿਸ਼ੋਰ ਹਸਪਤਾਲ 'ਚ ਦਾਖਲ

more than 200 immigrants left america

200 ਤੋਂ ਵਧੇਰੇ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • state bank of india recruitment sbi
      ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਜਾਣੋ ਕਿੰਨੀ ਮਿਲੇਗੀ ਤਨਖਾਹ
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • honeymoon murder case raja raghuvanshi sonam
      Honeymoon Case: ਰਾਜਾ ਰਘੂਵੰਸ਼ੀ ਮਾਮਲੇ 'ਚ ਸੋਨਮ ਦਾ ਇਕ ਹੋਰ ਹੈਰਾਨੀਜਨਕ...
    • love in hardik pandya
      ਨਤਾਸ਼ਾ ਤੋਂ ਪਹਿਲਾਂ ਇਸ ਮਸ਼ਹੂਰ ਅਦਾਕਾਰਾ ਨੂੰ ਡੇਟ ਕਰ ਰਹੇ ਸਨ ਹਾਰਦਿਕ ਪਾਂਡਿਆ?...
    • weather changes in punjab
      ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
    • people old at young age baba vanga s prediction
      ਸਾਵਧਾਨ! ਆ ਰਹੀ ਹੈ ਵੱਡੀ ਤਬਾਹੀ..., ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ
    • zohran mamdani declared winner in democratic primary election
      ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ
    • ration card holders
      ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ Card
    • ਪੰਜਾਬ ਦੀਆਂ ਖਬਰਾਂ
    • important news for those applying for driving licenses
      ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!
    • warning bell for punjab residents water level rises in ravi river
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਕਈ...
    • bikram majithia remand
      7 ਦਿਨ ਵਿਜੀਲੈਂਸ ਰਿਮਾਂਡ 'ਚ ਰਹਿਣਗੇ ਬਿਕਰਮ ਮਜੀਠੀਆ
    • death of a young man who went to america 8 months ago
      Punjab: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, 8 ਮਹੀਨੇ ਪਹਿਲਾਂ ਅਮਰੀਕਾ...
    • good news for electricity consumers pilot project started
      Punjab: ਬਿਜਲੀ ਖ਼ਪਤਕਾਰਾਂ ਲਈ ਚੰਗੀ ਖ਼ਬਰ, ਸ਼ੁਰੂ ਹੋਇਆ ਨਵਾਂ ਪ੍ਰਾਜੈਕਟ, ਮਿਲੇਗੀ...
    • aap appoints organization in charges in all assembly constituencies
      ਮਿਸ਼ਨ 2027 ਦੀ ਤਿਆਰੀ! 'ਆਪ' ਨੇ ਸਾਰੇ ਵਿਧਾਨ ਸਭਾ ਹਲਕਿਆਂ ’ਚ ਨਿਯੁਕਤ ਕੀਤੇ...
    • sardar lovepreet singh ghotra becomes an officer in victoria police canada
      ਪੰਜਾਬ ਦੇ ਨੌਜਵਾਨ ਨੇ ਕਰਵਾਈ ਵਿਦੇਸ਼ 'ਚ ਬੱਲੇ-ਬੱਲੇ, ਕੈਨੇਡਾ ਦੀ ਵਿਕਟੋਰੀਆ ਪੁਲਸ...
    • monsoon  heat  rain  farmer
      ਮਾਨਸੂਨ ਦੀ ਪਹਿਲੀ ਬਾਰਿਸ਼ ਨਾਲ ਗਰਮੀ ਤੋਂ ਮਿਲੀ ਰਾਹਤ, ਕਿਸਾਨਾਂ ਦੇ ਚਿਹਰੇ ਖਿੜੇ
    • daughter in law  murder  father in law
      ਨੂੰਹ ਦਾ ਕਤਲ ਕਰਨ ਵਾਲਾ ਸਹੁਰਾ ਕੁਝ ਘੰਟਿਆਂ ਵਿਚ ਗ੍ਰਿਫ਼ਤਾਰ
    • bhabhi kamal kaur amritpal singh video
      ਭਾਬੀ ਕਮਲ ਕੌਰ ਕਤਲ ਕਾਂਡ ਮਾਮਲੇ ਵਿਚ ਨਵਾਂ ਮੋੜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +