ਅੰਮ੍ਰਿਤਸਰ (ਦਲਜੀਤ ਸ਼ਰਮਾ): ਬਾਬਾ ਫਰੀਦ ਯੂਨੀਵਰਸਿਟੀ ਵਲੋਂ ਸਿਹਤ ਵਿਭਾਗ 'ਚ ਭਰਤੀ ਕੀਤੇ ਜਾਣ ਵਾਲੇ ਸਟਾਫ਼ ਦਾ ਅੱਜ ਲਏ ਜਾਣ ਵਾਲਾ ਟੈਸਟ ਵਿਵਾਦਾਂ 'ਚ ਆ ਗਿਆ ਹੈ। ਜ਼ਿਲ੍ਹਾ ਅੰਮ੍ਰਿਤਸਰ 'ਚ ਬਣੇ ਭਿੰਨ ਸੈਂਟਰਾਂ 'ਚ ਮਾਪਿਆਂ ਵਲੋਂ ਵਿਦਿਆਰਥੀਆਂ ਨੂੰ ਨਕਲ ਮਰਵਾਉਣ ਦੇ ਦੋਸ਼ ਲਗਾਏ ਗਏ ਹਨ। ਕਿਤੇ ਸੈਂਟਰਾਂ ਦੇ ਬਾਅਦ ਮਾਪਿਆਂ ਵਲੋਂ ਹੰਗਾਮਾ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਦਾਦੀ ਨੇ ਆਪਣੇ 2 ਮਹੀਨੇ ਦੇ ਪੋਤਰੇ ਨਾਲ ਕੀਤੀ ਅਜਿਹੀ ਹਰਕਤ, ਦੇਖ ਕੰਬ ਜਾਵੇਗੀ ਰੂਹ
ਮਾਪਿਆਂ ਦਾ ਦੋਸ਼ ਹੈ ਕਿ ਚਹੇਤੇ ਵਿਦਿਆਰਥੀਆਂ ਨੂੰ ਕਿਤਾਬਾਂ ਦਿਖਾ ਕੇ ਟੈਸਟ ਕਰਵਾਇਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਸਰਕਾਰ ਹਸਪਤਾਲ 'ਚ ਡਾਕਟਰ ਅਤੇ ਪੈਰਾਮੈਡੀਕਲ ਸਟਾਫ਼ ਦੇ ਲਈ ਅੱਜ ਲਿਖਤੀ ਟੈਸਟ ਯੂਨੀਵਰਸਿਟੀ ਵਲੋਂ ਲਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ ਚਹੇਤਿਆਂ ਵਿਦਿਆਰਥੀਆਂ ਨੂੰ ਨਕਲ ਕਰਵਾਈ ਜਾ ਰਹੀ ਹੈ, ਉਨ੍ਹਾਂ ਦੇ ਪਿਤਾ ਸਰਕਾਰੀ ਉੱਚ ਅਹੁਦਿਆਂ 'ਤੇ ਤਾਇਨਾਤ ਹਨ।
ਇਹ ਵੀ ਪੜ੍ਹੋ: ਫਾਜ਼ਿਲਕਾ: ਡੀ. ਸੀ. ਦਫ਼ਤਰ 'ਚ ਲੱਗੀ ਰਾਹੁਲ ਗਾਂਧੀ ਦੀ ਤਸਵੀਰ, ਅਕਾਲੀ ਦਲ ਨੇ ਘੇਰੀ ਕਾਂਗਰਸ
ਖੇਤੀ ਕਾਨੂੰਨਾਂ ਖ਼ਿਲਾਫ਼ ਫੁੱਟਿਆ ਕਿਸਾਨਾਂ ਦਾ ਗੁੱਸਾ, ਕੈਪਟਨ ਦੀ ਫੋਟੋ 'ਤੇ ਮਲੀ ਕਾਲਖ਼
NEXT STORY