Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    10:42:33 AM

  • finance minister nirmala sitharaman faces protests had to cancel her speech

    ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਕਰਨਾ ਪਿਆ ਵਿਰੋਧ...

  • driving license transport department

    ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡੀ...

  • storm alert in punjab today

    ਪੰਜਾਬ 'ਚ ਅੱਜ ਤੂਫ਼ਾਨ ਦਾ ਅਲਰਟ, ਇਨ੍ਹਾਂ...

  • rbi mpc borrowers suffer big setback repo rate hiked

    RBI MPC : ਕਰਜ਼ਦਾਰਾਂ ਨੂੰ ਲੱਗਾ ਵੱਡਾ ਝਟਕਾ, Repo...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Rupnagar
  • ਲਗਾਤਾਰ ਤੀਜੇ ਦਿਨ ਵੀ ਮਾਪਿਆਂ ਨੇ ਧਰਨਾ ਲਗਾ ਕੇ ਸਕੂਲ ਪ੍ਰਬੰਧਕਾਂ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

PUNJAB News Punjabi(ਪੰਜਾਬ)

ਲਗਾਤਾਰ ਤੀਜੇ ਦਿਨ ਵੀ ਮਾਪਿਆਂ ਨੇ ਧਰਨਾ ਲਗਾ ਕੇ ਸਕੂਲ ਪ੍ਰਬੰਧਕਾਂ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

  • Updated: 17 Apr, 2021 08:19 PM
Rupnagar
parents protest in front of school
  • Share
    • Facebook
    • Tumblr
    • Linkedin
    • Twitter
  • Comment

ਰੂਪਨਗਰ, (ਸੱਜਣ ਸੈਣੀ)- ਸਲਾਨਾ ਫੀਸਾਂ ਅਤੇ ਫੰਡਾਂ ਨੂੰ ਲੈ ਕੇ ਰੋਪੜ ਦੇ ਸਾਹਿਬਜਾਦਾ ਅਜੀਤ ਸਿੰਘ ਅਕੈਡਮੀ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਅਕੈਡਮੀ ਪ੍ਰਬੰਧਕਾਂ ਵਿਚਕਾਰ ਰੇੜਕਾ ਤੀਜੇ ਦਿਨ ਵੀ ਜਾਰੀ ਰਿਹਾ । ਅੱਜ ਵੱਡੀ ਗਿਣਤੀ ਵਿਚ ਮਾਪਿਆਂ ਅਤੇ ਵਿਦਿਆਰਥੀਆਂ ਨੇ ਅਕੈਡਮੀ ਦੇ ਸਾਹਮਣੇ ਸਵੇਰੇ ਤੋਂ ਹੀ ਆਪਣਾ ਧਰਨਾ ਲਗਾ ਕੇ ਅਕੈਡਮੀ ਪ੍ਰਸ਼ਾਸਨ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਸ ਧਰਨੇ ਵਿਚ ਸ਼ਾਮਿਲ ਮਾਪਿਆਂ ਵਿੱਚੋਂ ਗੁਰਮੀਤ ਸਿੰਘ ਠੌਣਾ, ਬਾਬਾ ਲਖਵੀਰ ਸਿੰਘ ,ਜਗਦੀਪ ਸਿੰਘ ਗਿੱਲ ਅਤੇ ਚਰਨਜੀਤ ਸਿੰਘ ਨੇ ਅਕੈਡਮੀ ਪ੍ਰਸ਼ਾਸ਼ਨ ਦੀ ਧੱਕੇਸ਼ਾਹੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਕਿਹਾ ਕਿ ਅਕੈਡਮੀ ਪ੍ਰਸ਼ਾਸ਼ਨ ਮਾਪਿਆਂ ਨੂੰ ਨਾਜਾਇਜ਼ ਸਾਲਾਨਾ ਫੀਸਾਂ ਅਤੇ ਫੰਡਾਂ ਨੂੰ ਅਕੈਡਮੀ ਵਿੱਚ ਜਮ੍ਹਾਂ ਕਰਵਾਉਣ ਲਈ ਜ਼ੋਰ ਪਾਇਆ ਜਾ ਰਿਹਾ ਹੈ ਅਤੇ ਜਿਨ੍ਹਾਂ ਵਿਦਿਆਰਥੀਆਂ ਨੇ ਸਾਲਾਨਾ ਫੀਸਾਂ ਅਜੇ ਤੱਕ ਜਮ੍ਹਾਂ ਨਹੀਂ ਕਰਵਾਈਆਂ ਉਨ੍ਹਾਂ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਵਾਲੇ ਗਰੁੱਪਾਂ ਵਿਚੋਂ ਕੱਢ ਦਿੱਤਾ ਗਿਆ ਹੈ ਜਿਸ ਕਰਕੇ ਵਿਦਿਆਰਥੀ ਅਤੇ ਮਾਪੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਹਨ ਜਿਹੜੇ ਮਾਪੇ ਕੋਰੋਨਾ ਦੇ ਪ੍ਰਕੋਪ ਕਾਰਨ ਠੱਪ ਹੋਏ ਕਾਰੋਬਾਰ ਅਤੇ ਰੋਜ਼ਗਾਰ ਕਾਰਨ ਅਕੈਡਮੀ ਦੀਆਂ ਸਾਲਾਨਾ ਨਾਜਾਇਜ ਫੀਸਾਂ ਅਤੇ ਫੰਡ ਦੇਣ ਤੋਂ ਅਸਮਰੱਥ ਹਨ ਉਨ੍ਹਾਂ ਦੇ ਬੱਚਿਆਂ ਨੂੰ ਅਕੈਡਮੀ ਪ੍ਰਸ਼ਾਸ਼ਨ ਵੱਲੋਂ ਆਨਲਾਈਨ ਪੜ੍ਹਾਈ ਵਾਲੇ ਗਰੁੱਪਾਂ ਵਿਚੋਂ ਕੱਢ  ਕੇ ਜਾਣਬੁੱਝ ਕੇ ਜ਼ਲੀਲ ਕੀਤਾ ਜਾ ਰਿਹਾ ਹੈ ਅਜਿਹਾ ਵਤੀਰਾ ਸਹਿਣ ਨਹੀਂ ਕੀਤਾ ਜਾਵੇਗਾ । ਇਸ ਧਰਨੇ ਵਿੱਚ  ਮਜਬੂਰ ਹੋਏ ਕਾਫ਼ੀ ਗਿਣਤੀ ਵਿੱਚ ਅਕੈਡਮੀ ਦੇ ਵਿਦਿਆਰਥੀਆਂ ਨੇ ਵੀ ਸ਼ਿਰਕਤ ਕੀਤੀ ਅਤੇ  ਅਕੈਡਮੀ ਪ੍ਰਸ਼ਾਸ਼ਨ ਵਿਰੁੱਧ ਭੜ੍ਹਾਸ ਕੱਢੀ ਅਤੇ ਕਿਹਾ ਕਿ ਅਕੈਡਮੀ ਪ੍ਰਸ਼ਾਸ਼ਨ ਸਾਡੇ ਮਾਪਿਆਂ ਅਤੇ ਸਾਨੂੰ ਪਰੇਸ਼ਾਨ ਕਰ ਰਿਹਾ ਹੈ ਜੋ ਕਿ ਅਤਿ ਨਿੰਦਣਯੋਗ ਹੈ । ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਅਤੇ ਪੇਰੇਂਟਸ ਸਟੂਡੈਂਟਸ ਐਂਡ ਸੋਸ਼ਲ ਵੇਲਫੇਅਰ ਐਸੋਸੀਏਸ਼ਨ ਰੋਪੜ ਦੇ ਪ੍ਰਧਾਨ ਸੁਦੀਪ ਵਿੱਜ ਨੇ ਬੋਲਦਿਆਂ ਕਿਹਾ ਕਿ ਸਾਡੀ ਪਾਰਟੀ ਮਾਪਿਆਂ ਦੀਆਂ ਜਾਇਜ਼ ਮੰਗਾਂ ਲਈ ਸਦਾ ਨਾਲ ਖੜ੍ਹੀ ਹੈ ਅਤੇ ਮਾਪਿਆਂ ਅਤੇ ਵਿਦਿਆਰਥੀਆਂ ਨਾਲ ਕਿਸੇ ਵੀ ਕਿਸਮ ਦੀ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ।

PunjabKesari

ਉਨ੍ਹਾਂ ਕਿਹਾ ਕਿ ਜੇਕਰ ਅਕੈਡਮੀ ਪ੍ਰਸ਼ਾਸਨ ਆਪਣੇ ਅੜੀਅਲ ਵਤੀਰੇ ਤੋਂ ਪਿੱਛੇ ਨਾ ਹਟਿਆ ਤਾਂ ਮਾਪਿਆਂ ਤੇ ਵਿਦਿਆਰਥੀਆਂ ਨੂੰ ਇਨਸਾਫ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਉਨ੍ਹਾਂ ਕਿਹਾ ਕਿ ਉਹ ਮਾਪਿਆਂ ਦੇ ਸਹਿਯੋਗ ਨਾਲ ਇਹ ਸੰਘਰਸ਼ ਜ਼ਰੂਰ ਜਿੱਤਣਗੇ। ਇਸ ਮੌਕੇ ਗੁਰਮੇਲ ਸਿੰਘ ਬਾੜਾ ਜ਼ਿਲ੍ਹਾ ਕਨਵੀਨਰ ਕਿਸਾਨ ਸੰਯੁਕਤ ਮੋਰਚਾ , ਸੀਟੂ  ਸੂਬਾ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਗੁਰਦੇਵ ਸਿੰਘ ਬਾਗ਼ੀ ਅਤੇ ਪਰਮਿੰਦਰ ਸਿੰਘ ਕਿਸਾਨ ਆਗੂ ਕਾਦੀਆਂ ਗਰੁੱਪ ਨੇ ਇਸ ਧਰਨੇ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਜੇਕਰ ਅਕੈਡਮੀ  ਪ੍ਰਸ਼ਾਸਨ ਆਪਣੀਆਂ ਕੋਝੀਆਂ ਹਰਕਤਾਂ ਤੋਂ ਬਾਜ ਨਾ ਆਇਆ ਤਾਂ ਸੰਘਰਸ਼ ਜੰਗੀ ਪੱਧਰ ਉੱਤੇ ਤੇਜ਼ ਕੀਤਾ ਜਾਵੇਗਾ ਅਤੇ ਜੇਕਰ ਸੜਕਾਂ ਵੀ ਜਾਮ ਕਰਨੀਆਂ ਪਈਆਂ ਤਾਂ ਕਿਸੇ ਕਿਸਮ ਦੀ ਕੋਈ ਗੁਰੇਜ਼ ਨਹੀਂ ਕੀਤੀ ਜਾਵੇਗੀ ਅਤੇ ਜੇਕਰ  ਅਕੈਡਮੀ  ਪ੍ਰਸ਼ਾਸਨ ਦੇ ਘਰਾਂ ਦਾ  ਗਿਰਾਉਂ ਵੀ ਕਰਨਾ ਪਿਆ ਤਾਂ ਜਰੂਰ ਕੀਤਾ ਜਾਵੇਗਾ। ਓਹਨਾ ਕਿਹਾ ਕਿ ਮਾਪਿਆਂ ਦੀਆਂ ਮੰਗਾ ਮਨਵਾ ਕੇ ਹੀ ਧਰਨਾ ਚੁਕਿਆ ਜਾਵੇਗਾ। ਇਸ ਮੌਕੇ ਬਲਬੀਰ ਸਿੰਘ,ਜੇ.ਐਸ,ਪੱਡਾ,ਹਰਜੀਤ ਸਿੰਘ ਜੀਤਾ ,ਮਨੋਜ ਜੈਨ ,ਹਰਮਿੰਦਰ ਸਿੰਘ ਵਾਲੀਆਂ ਸਾਬਕਾ ਮਿਉਂਸਿਪਲ ਕੌਂਸਲਰ ,ਕਿਰਨਦੀਪ ਕੌਰ ,ਰੁਚੀ ਚਤੁਰਵੇਦੀ ,ਰਮਨਦੀਪ ਕੌਰ ,ਮਹੇਸ਼ ਵਰਮਾ ,ਕਿਰਨ ,ਕੁਲਦੀਪ ਕੌਰ , ਰੰਜਨਾ ,ਦਲਜੀਤ ਕੌਰ ,ਹਰਮੀਤ ਸਿੰਘ ,ਮਨਜਿੰਦਰ ਸਿੰਘ , ਹਰਸਿਮਰਤ ਕੌਰ , ਤਰਸੇਮ ਲਾਲ ,ਦਲਵੀਰ ਸਿੰਘ ,ਰੁਪਿੰਦਰ ਸਿੰਘ ,ਅਮਨਪ੍ਰੀਤ, ਕੁਲਜੀਤ ਸਿੰਘ,ਅਮਰੀਕ ਸਿੰਘ,ਮੋਹਨ ਪ੍ਰਸ਼ਾਦ,ਸੁਰਿੰਦਰ ਸਿੰਘ ,ਰਛਪਾਲ ਸਿੰਘ ,ਜਸਵੀਰ ਸਿੰਘ,ਮਨੋਜ ਕੁਮਾਰ,ਆਦਿ ਸ਼ਾਮਲ ਸਨ। 


 

  • Parents protest
  • school administrators
  • ਸਕੂਲ ਪ੍ਰਬੰਧਕਾਂ
  • ਨਾਅਰੇਬਾਜ਼ੀ

ਧੂੜ ਭਰੀ ਹਨ੍ਹੇਰੀ ਤੇ ਬਾਰਿਸ਼ ਨਾਲ ਲੁਧਿਆਣਾ ’ਚ ਜਨ ਜੀਵਨ ਪ੍ਰਭਾਵਿਤ

NEXT STORY

Stories You May Like

  • the stock market will remain closed for three consecutive days
    ਲਗਾਤਾਰ ਤਿੰਨ ਦਿਨ ਬੰਦ ਰਹੇਗਾ ਸ਼ੇਅਰ ਬਾਜ਼ਾਰ,  BSE ਅਤੇ NSE 'ਤੇ ਨਹੀਂ ਹੋਵੇਗੀ ਟ੍ਰੇਡਿੰਗ
  • imd  rain  weather update  storm
    ਲਗਾਤਾਰ 3 ਦਿਨ ਪਵੇਗਾ ਮੀਂਹ ! ਇਨ੍ਹਾਂ ਸੂਬਿਆਂ ਲਈ ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
  • indian ipo market moves towards third consecutive blockbuster year
    ਭਾਰਤੀ IPO ਬਾਜ਼ਾਰ ਗੁਲਜ਼ਾਰ, ਲਗਾਤਾਰ ਤੀਜੇ ਬਲਾਕਬਸਟਰ ਸਾਲ ਵੱਲ ਵਧੇ ਕਦਮ
  • theft case
    ਚੋਰਾਂ ਨੇ ਹਫ਼ਤੇ ਅੰਦਰ 2 ਵਾਰ ਸਕੂਲ 'ਚ ਕੀਤੀ ਚੋਰੀ, ਅਣਪਛਾਤੇ ਨਾਮਜ਼ਦ
  • farmers halted work on the jammu katra expressway
    ਜੰਮੂ-ਕਟੜਾ ਐਕਸਪ੍ਰੈਸਵੇਅ ਦਾ ਕੰਮ ਕਿਸਾਨਾਂ ਨੇ ਰੋਕਿਆ, ਰਸਤੇ ਤੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਨੂੰ ਲੈ ਕੇ ਦਿੱਤਾ ਧਰਨਾ
  • theft at pathankot government school
    ਪਠਾਨਕੋਟ ਦੇ ਸਰਕਾਰੀ ਸਕੂਲ ’ਚ ਚੋਰੀ, ਚੋਰਾਂ ਨੇ cctv ਕੈਮਰੇ ਵੀ ਤੋੜੇ
  • gas price limit for difficult areas increased to   9 89 per unit
    ਮੁਸ਼ਕਿਲ ਖੇਤਰਾਂ ਦੀ ਗੈਸ ਦੀ ਕੀਮਤ ਹੱਦ ਵਧਾ ਕੇ 9.89 ਡਾਲਰ ਪ੍ਰਤੀ ਇਕਾਈ ਕੀਤੀ
  • jodhpur aiims resident doctor commits suicide
    ਜੋਧਪੁਰ AIIMS ਦੇ ਰੈਜ਼ੀਡੈਂਟ ਡਾਕਟਰ ਨੇ ਖੁਦ ਨੂੰ ਇੰਜੈਕਸ਼ਨ ਲਗਾ ਕੀਤੀ ਖੁਦਕੁਸ਼ੀ
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
Trending
Ek Nazar
theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • cbi action in kharar
      ਖਰੜ ਦੇ ਵੈਸਟਰਨ ਟਾਵਰਜ਼ ’ਚ ਸੀ. ਬੀ. ਆਈ. ਦੀ ਕਾਰਵਾਈ
    • action against corruption
      ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
    • farmers blocked highway to protest
      ਸੁਸਤ ਲਿਫਟਿੰਗ ਤੇ ਕਾਟ ਦੀ ਲੁੱਟ ਵਿਰੁੱਧ ਕਿਸਾਨਾਂ ਨੇ...
    • rajvir ghumman checking
      ਮੁੱਖ ਮੰਤਰੀ ਦੇ ਓ.ਐੱਸ.ਡੀ. ਰਾਜਵੀਰ ਘੁੰਮਣ ਦੀ ਘਰਾਚੋਂ ਸਥਿਤ ਰਿਹਾਇਸ਼ ’ਤੇ...
    • arvind kejriwal reaction on cbi raid
      CM ਮਾਨ ਦੇ ਕੈਂਪ ਆਫ਼ਿਸ 'ਤੇ CBI ਰੇਡ ਨੂੰ ਲੈ ਕੇ 'ਆਪ' ਸੁਪਰੀਮੋ ਅਰਵਿੰਦ...
    • cbi raid cm mann
      BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ 'ਤੇ CBI ਦੀ ਰੇਡ
    • pargat singh meets mp sukhjinder randhawa
      ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ MP ਸੁਖਜਿੰਦਰ ਰੰਧਾਵਾ ਨਾਲ...
    • sarpanch patti village
      ਬ੍ਰੇਕਿੰਗ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਰਪੰਚ ਦਾ ਗੋਲ਼ੀਆਂ ਮਾਰ...
    • shopkeepers shops commercial units
      ਪੰਜਾਬ 'ਚ ਦੁਕਾਨਦਾਰਾਂ ਲਈ ਵੱਡੀ ਖਬਰ, ਨਿਯਮਾਂ ਵਿਚ ਹੋਇਆ ਵੱਡਾ ਬਦਲਾਅ
    • latest on the da issue for punjab employees
      ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਤੇ ਤਾਜ਼ਾ ਅਪਡੇਟ, ਪੜ੍ਹੋ ਅੱਜ ਹਾਈਕੋਰਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +