Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 17, 2026

    3:32:56 PM

  • manpreet singh badal bjp

    ਵੱਡੀ ਖ਼ਬਰ: ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਨੇ...

  • inflation will give a big blow prices of sweets will increase

    ਇਸ ਸਾਲ ਤਿਉਹਾਰੀ ਸੀਜ਼ਨ 'ਚ ਮਹਿੰਗਾਈ ਦੇਵੇਗੀ ਵੱਡਾ...

  • kabaddi world kabaddi players gora

    ਕਬੱਡੀ ਜਗਤ ਨੂੰ ਵੱਡਾ ਝਟਕਾ, ਸੁਪਰਸਟਾਰ ਜਾਫੀ ਰਹੇ...

  • trump on mecca defense agreement

    ਪਾਕਿਸਤਾਨ, ਤੁਰਕੀ ਤੇ ਸਾਊਦੀ ਅਰਬ ਵਿਚਾਲੇ ਹੋਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਿੱਖਿਆ ਮੰਤਰੀ ਪਰਗਟ ਸਿੰਘ ਦਾ ਅਹਿਮ ਕਦਮ, 693 ਸਕੂਲ ਲਾਇਬ੍ਰੇਰੀਅਨਾਂ ਨੂੰ ਨਿਯੁਕਤੀ ਪੱਤਰ ਸੌਂਪੇ

PUNJAB News Punjabi(ਪੰਜਾਬ)

ਸਿੱਖਿਆ ਮੰਤਰੀ ਪਰਗਟ ਸਿੰਘ ਦਾ ਅਹਿਮ ਕਦਮ, 693 ਸਕੂਲ ਲਾਇਬ੍ਰੇਰੀਅਨਾਂ ਨੂੰ ਨਿਯੁਕਤੀ ਪੱਤਰ ਸੌਂਪੇ

  • Edited By Gurminder Singh,
  • Updated: 11 Oct, 2021 03:39 PM
Chandigarh
pargat singh  librarian  books
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸਿੱਖਿਆ ਮੰਤਰੀ ਪਰਗਟ ਸਿੰਘ ਨੇ ਲਾਇਬ੍ਰੇਰੀਆਂ ਅਤੇ ਪੁਸਤਕਾਂ ਦਾ ਵਿਦਿਆਰਥੀਆਂ ਦੀ ਸਖਸ਼ੀਅਤ ਨਿਖਾਰਨ ਵਿਚ ਅਹਿਮ ਯੋਗਦਾਨ ਦੱਸਦਿਆਂ ਲਾਇਬ੍ਰੇਰੀਅਨਾਂ ਨੂੰ ਸਕੂਲਾਂ ਵਿਚ ਪੁਸਤਕ ਸੱਭਿਆਚਾਰ ਪੈਦਾ ਕਰਨਾ ਦਾ ਸੱਦਾ ਦਿੱਤਾ ਹੈ। ਉਹ ਅੱਜ ਇਥੇ ਚੰਡੀਗੜ੍ਹ ਦੇ ਸੈਕਟਰ 35 ਸਥਿਤ ਮਿਊਂਸਪਲ ਭਵਨ ਵਿਖੇ ਸਕੂਲ ਸਿੱਖਿਆ ਵਿਭਾਗ ਵੱਲੋਂ ਨਵੇਂ ਭਰਤੀ 693 ਸਕੂਲ ਲਾਇਬ੍ਰੇਰੀਅਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਸੰਬੋਧਨ ਕਰ ਰਹੇ ਸਨ। ਪਰਗਟ ਸਿੰਘ ਨੇ ਸੰਬੋਧਨ ਕਰਦਿਆਂ ਆਖਿਆ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਕੂਲੀ ਸਿਲੇਬਸ ਤੋਂ ਇਲਾਵਾ ਸਾਹਿਤਕ, ਖੇਡਾਂ ਆਦਿ ਗਤੀਵਿਧੀਆਂ ਦਾ ਅਹਿਮ ਰੋਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਤੰਦਰੁਸਤ ਰੱਖਣ ਲਈ ਮੈਡੀਟੇਸ਼ਨ, ਯੋਗਾ ਤੇ ਸਰੀਰਕ ਸਿੱਖਿਆ ਨਾਲ ਸਬੰਧਤ ਗਤੀਵਿਧੀਆਂ ਨੂੰ ਹੁਲਾਰਾ ਦਿੱਤਾ ਜਾਵੇ ਕਿਉਂਕਿ ਸਿਹਤਮੰਦ ਸਰੀਰ ਵਿਚ ਹੀ ਸਿਹਤਮੰਦ ਦਿਮਾਗ ਦਾ ਵਾਸਾ ਹੁੰਦਾ ਹੈ।

ਲਾਇਬ੍ਰੇਰੀਅਨਾਂ ਦੀ ਭਰਤੀ ਨਾਲ ਸਕੂਲਾਂ ਦੀਆਂ ਲਾਇਬ੍ਰੇਰੀਆਂ ਨੂੰ ਨਵੀਂ ਦਿੱਖ ਮਿਲੇਗੀ। ਉਨ੍ਹਾਂ ਨਵੇਂ ਭਰਤੀ ਹੋਏ ਲਾਇਬ੍ਰੇਰੀਅਨਾਂ ਦਾ ਵਿਭਾਗ ਵਿਚ ਸਵਾਗਤ ਕਰਦਿਆਂ ਕਿਹਾ ਕਿ ਅਜੋਕੇ ਬੱਚੇ ਇਲੈਕਟ੍ਰਾਨਿਕ ਯੰਤਰਾਂ ਦੀ ਨਾਲ ਜ਼ਿਆਦਾ ਜੁੜੇ ਹੋਏ ਹਨ ਜਿਨ੍ਹਾਂ ਨੂੰ ਕਿਤਾਬਾਂ ਨਾਲ ਜੋੜਨ ਵਾਸਤੇ ਉਪਰਾਲੇ ਕੀਤੇ ਜਾਣ। ਸਿੱਖਿਆ ਮੰਤਰੀ ਨੇ ਸਿੱਖਿਆ ਨੂੰ ਕਿੱਤਾ ਮੁਖੀ ਬਣਾਉਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਕੋਰਸਾਂ ਨੂੰ ਤਿਆਰ ਕਰਨ ਮੌਕੇ ਉਦਯੋਗਾਂ ਦੀ ਮੰਗ ਅਤੇ ਰੋਜ਼ਗਾਰ ਦੀਆਂ ਸੰਭਾਵਨਾਵਾਂ ਨੂੰ ਦੇਖਣਾ ਜ਼ਰੂਰੀ ਹੈ ਤਾਂ ਜੋ ਡਿਗਰੀ ਕਰਨ ਉਪਰੰਤ ਵਿਦਿਆਰਥੀਆਂ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ। ਉਨ੍ਹਾਂ ਨੌਜਵਾਨਾਂ ਨੂੰ ਵੀ ਸੂਬੇ ਦੇ ਵਿਕਾਸ ਵਿਚ ਆਪਣਾ ਯੋਗਦਾਨ ਪਾਉਣ ਲਈ ਉਸਾਰੂ ਤੇ ਸਕਾਰਾਤਮਕ ਸੋਚ ਨਾਲ ਕੰਮ ਕਰਨ ਲਈ ਪ੍ਰੇਰਿਆ।

ਪਰਗਟ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਵਿਚ 14,500 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਅਤੇ ਅੱਜ ਸੌਂਪੇ ਗਏ ਨਿਯੁਕਤੀ ਪੱਤਰਾਂ ਤੋਂ ਇਲਾਵਾ 18,900 ਹੋਰ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਅਧੀਨ ਜਿਹੜੀ ਜਲਦ ਮੁਕੰਮਲ ਕਰਕੇ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਉਨ੍ਹਾਂ ਅਧਿਆਪਕ ਯੂਨੀਅਨਾਂ ਦੀਆਂ ਮੰਗਾਂ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਹੜੇ ਮਾਮਲੇ ਹੱਲ ਹੋ ਸਕਦੇ ਹਨ, ਉਨ੍ਹਾਂ ਦਾ ਤੁਰੰਤ ਹੱਲ ਕੀਤਾ ਜਾਵੇ।

ਇਸ ਤੋਂ ਪਹਿਲਾਂ ਸਿੱਖਿਆ ਸਕੱਤਕ ਅਜੋਏ ਸ਼ਰਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਐਸ.ਐਸ.ਬੋਰਡ ਵੱਲੋਂ ਪਾਰਦਰਸ਼ੀ ਤਰੀਕੇ ਨਾਲ ਨਿਰੋਲ ਮੈਰਿਟ ਦੇ ਆਧਾਰ ਉਤੇ ਭਰਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀਆਂ ਦਾ ਵਿਦਿਆਰਥੀ ਜੀਵਨ ਵਿਚ ਬਹੁਤ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਭਰਤੀ ਵਿਦਿਆਰਥੀਆਂ ਵਿਚ ਪੜ੍ਹਨ ਦੀ ਰੁਚੀ ਪੈਦਾ ਕਰਨ, ਸਿੱਖਿਆ ਹਾਸਲ ਕਰਨ ਦੇ ਤਰੀਕਿਆਂ ਵਿੱਚ ਹੋਰ ਉਸਾਰੂ ਸੁਧਾਰ ਲਿਆਉਣ ਅਤੇ ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਉਣ ਵਿੱਚ ਮੀਲ ਪੱਥਰ ਸਾਬਤ ਹੋਵੇਗੀ।

  • Pargat Singh
  • Librarian
  • Books
  • ਪਰਗਟ ਸਿੰਘ
  • ਲਾਇਬ੍ਰੇਰੀਅਨ
  • ਪੁਸਤਕਾਂ

ਜਲੰਧਰ ਵਿਖੇ ਕਬਾੜ ਦੇ ਗੋਦਾਮ ’ਚ ਲੱਗੀ ਭਿਆਨਕ ਅੱਗ, ਕਈ ਝੁੱਗੀਆਂ ਵੀ ਸੜੀਆਂ

NEXT STORY

Stories You May Like

  • pargat singh statement in punjab vidhan sabha
    ਵਿਧਾਨ ਸਭਾ 'ਚ ਪੇਪਰ ਲੀਕ ਮਾਮਲੇ 'ਤੇ ਬੋਲੇ ਪਰਗਟ ਸਿੰਘ-ਸਾਨੂੰ ਕਮਜ਼ੋਰ ਨਹੀਂ ਪੈਣਾ ਚਾਹੀਦਾ
  • punjab vidhan sabha
    ਵਿਧਾਨ ਸਭਾ 'ਚ ਸੁਖਪਾਲ ਖਹਿਰਾ ਤੇ ਪਰਗਟ ਸਿੰਘ ਨੇ ਕਾਨੂੰਨ-ਵਿਵਸਥਾ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਿਆ
  • big news related to millions of vehicle drivers in punjab
    ਪੰਜਾਬ ਦੇ ਲੱਖਾਂ ਵਾਹਨ ਚਾਲਕਾਂ ਨਾਲ ਜੁੜੀ ਵੱਡੀ ਖ਼ਬਰ! ਈਥਾਨੋਲ ਬਾਰੇ ਪਰਗਟ ਸਿੰਘ ਨੇ ਕੀਤੀ ਵੱਡੀ ਮੰਗ
  • bjp president  kewal singh dhillon  punjab school
    ਸਾਢੇ ਚਾਰ ਸਾਲਾਂ 'ਚ 2 ਸਕੂਲ ਖੁੱਲ੍ਹਣਾ ਤੇ 7 ਬੰਦ ਹੋਣਾ 'ਆਪ' ਦੀ ਫੇਲ੍ਹ 'ਸਿੱਖਿਆ ਕ੍ਰਾਂਤੀ' ਦਾ ਸਬੂਤ : ਢਿੱਲੋਂ
  • former ndp leader jagmeet singh
    ਸਾਬਕਾ ਐਨਡੀਪੀ ਨੇਤਾ ਜਗਮੀਤ ਸਿੰਘ ਨੂੰ ਮਿਲ ਸਕਦੈ ਅਹਿਮ ਅਹੁਦਾ!  ਵਿਰੋਧ 'ਚ ਉੱਠੀ ਆਵਾਜ਼
  • school quiz incident
    ਕੇਰਲਮ ਦੇ ਸਕੂਲ 'ਚ ਸਾਵਰਕਰ ਬਾਰੇ ਪੁੱਛੇ ਗਏ ਸਵਾਲ 'ਤੇ ਛਿੜਿਆ ਵਿਵਾਦ ! ਸਿੱਖਿਆ ਮੰਤਰੀ ਨੇ ਮੰਗੀ ਰਿਪੋਰਟ
  • pargat singh in vidhan sabha
    ਪ੍ਰਾਈਵੇਟ ਦੇ ਨਾਲ-ਨਾਲ ਸਰਕਾਰੀ ਯੂਨੀਵਰਸਿਟੀਆਂ ਵੱਲ ਵੀ ਧਿਆਨ ਦੇਣ ਦੀ ਲੋੜ: ਪਰਗਟ ਸਿੰਘ
  • school student  abohar school
    ਪੰਜਾਬ 'ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਸ਼ਰੇਆਮ ਮੁੰਡੇ ਦਾ ਕਤਲ
  • bjp delegation visits cp office boy death case in jalandhar
    ਜਲੰਧਰ: ਬੱਸ ਕਾਰਨ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ 'ਚ CP ਦਫ਼ਤਰ ਪਹੁੰਚੀ ਭਾਜਪਾ,...
  • arrested for snatching mobile phone from person by pointing sharp weapon
    ਵਿਅਕਤੀ ਨੂੰ ਤੇਜ਼ਧਾਰ ਹਥਿਆਰ ਵਿਖਾ ਕੇ ਮੋਬਾਇਲ ਖੋਹਣ ਵਾਲੇ 4 ਗ੍ਰਿਫ਼ਤਾਰ, 1...
  • case registered against a youth after he tested positive for dope
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
  • clashed two parties in jalandhar
    ਜਲੰਧਰ ਵਿਖੇ ਕਿਰਾਏ ਦੇ ਪੈਸਿਆਂ ਨੂੰ ਲੈ ਕੇ ਹੋਇਆ ਝਗੜਾ, ਮਕਾਨ ਮਾਲਕ 'ਤੇ...
  • worker dies due to electrocution
    ਜਲੰਧਰ ਦੇ ਦੋਮੋਰੀਆ ਪੁਲ 'ਤੇ ਬੋਰਿੰਗ ਦੌਰਾਨ ਕਰੰਟ ਲੱਗਣ ਨਾਲ ਮਜ਼ਦੂਰ ਦੀ ਮੌਤ
  • punjab holiday update
    ਪੰਜਾਬ 'ਚ ਸੋਮਵਾਰ ਦੀ ਛੁੱਟੀ ਬਾਰੇ ਵੱਡੀ ਅਪਡੇਟ! ਜਾਣੋ ਕਿਹੜੇ ਸਕੂਲ ਖੁੱਲ੍ਹੇ ਤੇ...
  • weather forecast for punjab till august 20 heavy rains alert issued
    ਪੰਜਾਬ ਦੇ ਮੌਸਮ ਦੀ 20 ਅਗਸਤ ਤੱਕ ਵੱਡੀ ਭਵਿੱਖਬਾਣੀ! ਪਵੇਗਾ ਭਾਰੀ ਮੀਂਹ, ਇਨ੍ਹਾਂ...
  • one accused arrested with illicit liquor
    75 ਹਜ਼ਾਰ ਐੱਮ. ਐੱਲ. ਨਾਜਾਇਜ਼ ਸ਼ਰਾਬ ਸਣੇ ਇਕ ਮੁਲਜ਼ਮ ਗ੍ਰਿਫ਼ਤਾਰ
Trending
Ek Nazar
famous actor to get married for the third time with girlfriend 20 years younger

20 ਸਾਲ ਛੋਟੀ ਪ੍ਰੇਮਿਕਾ ਨਾਲ ਤੀਜਾ ਵਿਆਹ ਕਰਵਾਏਗਾ ਮਸ਼ਹੂਰ ਅਦਾਕਾਰ ! 10 ਸਾਲਾਂ...

air india pilots

Air India ਦੇ 2 ਹੋਰ ਪਾਇਲਟ ਡੋਪ ਟੈਸਟ 'ਚ ਫੇਲ੍ਹ ! ਦੋਵਾਂ ਨੂੰ ਡਿਊਟੀ ਤੋਂ ਕੀਤਾ...

big news for those going to china

ਚੀਨ ਜਾਣ ਵਾਲਿਆਂ ਲਈ ਵੱਡੀ ਖ਼ਬਰ ; 15 ਸਤੰਬਰ ਤੋਂ ਸਖ਼ਤ ਹੋਣਗੇ ਸਰਹੱਦੀ ਨਿਯਮ

lage raho munna bhai fame actor s car accident

'ਲਗੇ ਰਹੋ ਮੁੰਨਾ ਭਾਈ' ਫੇਮ ਅਦਾਕਾਰ ਦੀ ਕਾਰ ਦਾ ਐਕਸੀਡੈਂਟ ! ਸਕੂਟਰ ਸਵਾਰਾਂ ਨੂੰ...

famous punjabi actress was pressured by her bf to change religion

ਮਸ਼ਹੂਰ ਪੰਜਾਬੀ ਅਦਾਕਾਰਾ 'ਤੇ BF ਨੇ ਪਾਇਆ ਧਰਮ ਬਦਲਣ ਦਾ ਦਬਾਅ ! ਖੁਦ ਕੀਤਾ...

ai hits visa company

ਵੀਜ਼ਾ ਕੰਪਨੀ 'ਚ AI ਦੀ ਮਾਰ ! 28 ਮੈਂਬਰੀ ਟੀਮ 'ਚੋਂ 10 ਕਰਮਚਾਰੀਆਂ ਦੀ ਛੁੱਟੀ

famous bollywood actress is no more

ਨਹੀਂ ਰਹੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ! ਨੀਂਦ 'ਚ ਹੀ ਹੋਇਆ ਦਿਹਾਂਤ, ਸਿਨੇਮਾ...

bihar born chef attended the party organized at scottish palace

ਬਿਹਾਰ 'ਚ ਜਨਮੇ ਸ਼ੈੱਫ ਨੇ ਸਕਾਟਿਸ਼ ਪੈਲੇਸ 'ਚ ਆਯੋਜਿਤ ਪਾਰਟੀ 'ਚ ਕੀਤੀ ਸ਼ਿਰਕਤ

fire in largest natural reserve

ਬੈਲਜੀਅਮ ਦੇ ਸਭ ਤੋਂ ਵੱਡੇ ਕੁਦਰਤੀ ਰਿਜ਼ਰਵ 'ਚ ਲੱਗੀ ਭਿਆਨਕ ਅੱਗ

earthquake in indonesia

ਇੰਡੋਨੇਸ਼ੀਆ: ਭੂਚਾਲ ਕਾਰਨ 51 ਲੋਕਾਂ ਦੀ ਮੌਤ, ਮਲਬੇ ਹੇਠ ਫਸੇ ਲੋਕਾਂ ਦੀ ਭਾਲ ਜਾਰੀ

daughters  sons  wife  person  funeral

ਧੀਆਂ-ਪੁੱਤਾਂ ਤੇ ਘਰਵਾਲੀ ਹੋਣ ਦੇ ਬਾਵਜੂਦ ਬੰਦੇ ਦਾ ਬੇਗਾਨਿਆਂ ਨੇ ਕੀਤਾ ਅੰਤਿਮ...

mosque built by  transgender

ਟਰਾਂਸਜੈਂਡਰ ਨੇ ਬਣਾ'ਤੀ ਮਸਜਿਦ ! ਬਣੀ ਚਰਚਾ ਅਤੇ ਵਿਵਾਦ ਦਾ ਵਿਸ਼ਾ

heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • man dies after being run over by train
      ਰੇਲਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ
    • snatching in tapa
      10 ਹਜ਼ਾਰ ਰੁਪਏ ਝਪਟ ਕੇ ਫ਼ਰਾਰ ਹੋ ਗਏ ਝਪਟਮਾਰ
    • prominent businessman spare parts punjab police
      ਪੰਜਾਬ : ਸਵੇਰੇ ਉਠ ਕੇ ਕੀਤਾ ਪਾਠ ਤੇ ਫਿਰ... ਉੱਘੇ ਕਾਰੋਬਾਰੀ ਦੀ ਮੌਤ
    • women gang of women patiala police
      ਘਰ ਸੱਦ ਕੇ ਉਤਰਵਾ ਲੈਂਦੀਆਂ ਕੱਪੜੇ ਤੇ ਫਿਰ ਖੇਡਦੀਆਂ 'ਗੰਦਾ ਖੇਡ'
    • big relief for thousands of pgi employees
      PGI ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਵੱਡੀ ਰਾਹਤ, ਲੰਬੇ ਚਿਰਾਂ ਤੋਂ ਲਟਕੀ ਮੰਗ ਹੋਈ...
    • summons issued to punjab ias officer
      ਪੰਜਾਬ ਦੇ IAS ਅਫ਼ਸਰ ਨੂੰ ਸੰਮਨ ਜਾਰੀ, 18 ਤਾਰੀਖ਼ ਨੂੰ ਕੀਤਾ ਗਿਆ ਤਲਬ, ਪੜ੍ਹੋ...
    • online fraud
      23.27 ਲੱਖ ਦੀ ਆਨਲਾਈਨ ਠੱਗੀ ’ਚ ਇਕ ਮੁਲਜ਼ਮ ਗ੍ਰਿਫ਼ਤਾਰ
    • accident in kaithal
      ਬ੍ਰਾਹਮਣ ਭਲਾਈ ਬੋਰਡ ਸੰਗਰੂਰ ਦੇ ਚੇਅਰਮੈਨ ਦੀ ਸੜਕ ਹਾਦਸੇ 'ਚ ਮੌਤ
    • immigration fraud in ludhiana
      ਨਿਊਜ਼ੀਲੈਂਡ ਭੇਜਣ ਦੇ ਨਾਂ ’ਤੇ 3.80 ਲੱਖ ਰੁਪਏ ਦੀ ਠੱਗੀ
    • threat call to businessman
      ਸਕਰੈਪ ਕਾਰੋਬਾਰੀ ਨੂੰ ਗੋਲ਼ੀ ਮਾਰਨ ਦੀ ਧਮਕੀ ਦੇ ਕੇ ਮੰਗੀ 5 ਲੱਖ ਦੀ ਰੰਗਦਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +