Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 31, 2026

    3:58:53 PM

  • union minister ravneet singh bittu apologized for controversial statement

    SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ...

  • punjab police arrested akali leader

    ਨਗਰ ਕੌਂਸਲ ਚੋਣਾਂ ਜਿੱਤੇ ਅਕਾਲੀ ਆਗੂ ਨੂੰ ਪੁਲਸ ਨੇ...

  • punjabis in kasaul

    ਕਸੌਲ ਘੁੰਮਣ ਗਏ ਪੰਜਾਬੀਆਂ ਦਾ ਪੈ ਗਿਆ ਪੰਗਾ ! ਚੱਲ...

  • pregnant woman dies in horrific road accident in noormehal

    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਹੜ੍ਹ ਪੀੜਤਾਂ ਦੇ ਮੁੱਦੇ 'ਤੇ ਕਾਂਗਰਸ ਨੇ ਘੇਰੀ 'ਆਪ' ਸਰਕਾਰ, ਪਰਗਟ ਸਿੰਘ ਨੇ ਮੁਆਵਜ਼ੇ ਦੀ ਅਧੂਰੀ ਵੰਡ 'ਤੇ ਚੁੱਕੇ ਸਵ

PUNJAB News Punjabi(ਪੰਜਾਬ)

ਹੜ੍ਹ ਪੀੜਤਾਂ ਦੇ ਮੁੱਦੇ 'ਤੇ ਕਾਂਗਰਸ ਨੇ ਘੇਰੀ 'ਆਪ' ਸਰਕਾਰ, ਪਰਗਟ ਸਿੰਘ ਨੇ ਮੁਆਵਜ਼ੇ ਦੀ ਅਧੂਰੀ ਵੰਡ 'ਤੇ ਚੁੱਕੇ ਸਵ

  • Edited By Rakesh,
  • Updated: 22 Feb, 2026 08:36 PM
Punjab
pargat singh
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਸੀਨੀਅਰ ਕਾਂਗਰਸੀ ਆਗੂ ਪਰਗਟ ਸਿੰਘ ਨੇ ਪੰਜਾਬ ਵਿੱਚ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਨਾ ਮਿਲਣ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 'ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਜਰੀਵਾਲ ਗੁਜਰਾਤ ਦੀਆਂ ਸਟੇਜਾਂ 'ਤੇ ਖੜ੍ਹੇ ਹੋ ਕੇ ਪੰਜਾਬ ਵਿੱਚ ਹੜ੍ਹ ਰਾਹਤ ਕਾਰਜਾਂ ਦੇ ਝੂਠੇ ਦਾਅਵੇ ਕਰ ਰਹੇ ਹਨ, ਜਦਕਿ ਹਕੀਕਤ ਇਸ ਦੇ ਉਲਟ ਹੈ।

ਪਰਗਟ ਸਿੰਘ ਅਨੁਸਾਰ, ਅਜਨਾਲਾ ਖੇਤਰ ਦੇ ਸਰਹੱਦੀ ਪਿੰਡਾਂ ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਨੂੰ 6 ਮਹੀਨੇ ਬੀਤ ਜਾਣ ਦੇ ਬਾਵਜੂਦ ਹਜ਼ਾਰਾਂ ਪਰਿਵਾਰ ਅਜੇ ਵੀ ਇਨਸਾਫ਼ ਦੀ ਉਡੀਕ ਵਿੱਚ ਹਨ। ਉਨ੍ਹਾਂ ਸੋਸ਼ਲ ਮੀਡੀਆ ਰਾਹੀਂ ਭਗਵੰਤ ਮਾਨ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਰਾਹਤ ਦੇ ਦਾਅਵੇ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹਨ ਅਤੇ ਸਰਕਾਰੀ ਅਣਗਹਿਲੀ ਕਾਰਨ ਹੁਣ ਲੋਕਾਂ ਦਾ ਸਰਕਾਰ ਤੋਂ ਭਰੋਸਾ ਉੱਠ ਗਿਆ ਹੈ।

During his last visit to Gujarat, @ArvindKejriwal said that when Sardar Patel led movements, the British never resorted to lathi-charge, tear gas, false cases, jailings, or Section 307 charges against farmers.

I want to tell the farmers of Gujarat: everything he listed has… pic.twitter.com/C2FZ1TzGrm

— Pargat Singh (@PargatSOfficial) February 22, 2026

ਇੱਕ ਅਖ਼ਬਾਰੀ ਰਿਪੋਰਟ ਦਾ ਹਵਾਲਾ ਦਿੰਦਿਆਂ ਪਰਗਟ ਸਿੰਘ ਨੇ ਦੱਸਿਆ ਕਿ ਪਿੰਡ ਘੋਨੇਵਾਲਾ ਦਾ ਸਰਕਾਰੀ ਐਲੀਮੈਂਟਰੀ ਸਕੂਲ ਸਰਕਾਰੀ ਬੇਰੁਖ਼ੀ ਦੀ ਜਿਉਂਦੀ-ਜਾਗਦੀ ਮਿਸਾਲ ਬਣਿਆ ਹੋਇਆ ਹੈ। ਸਕੂਲ ਦੀ ਚਾਰਦੀਵਾਰੀ ਨਾ ਬਣਨ ਕਾਰਨ ਛੱਪੜ ਦਾ ਗੰਦਾ ਪਾਣੀ ਮੈਦਾਨ ਵਿੱਚ ਜਮ੍ਹਾਂ ਹੋ ਰਿਹਾ ਹੈ ਅਤੇ ਕਮਰਿਆਂ ਵਿੱਚੋਂ ਬਦਬੂ ਆ ਰਹੀ ਹੈ, ਜਿਸ ਵੱਲ ਸਰਕਾਰ ਕੋਈ ਧਿਆਨ ਨਹੀਂ ਦੇ ਰਹੀ।

ਕਾਂਗਰਸੀ ਆਗੂ ਨੇ ਮੰਗ ਕੀਤੀ ਕਿ ਸਰਕਾਰ ਇਨ੍ਹਾਂ ਖੋਖਲੇ ਦਾਅਵਿਆਂ ਨੂੰ ਛੱਡ ਕੇ ਤੁਰੰਤ ਤਬਾਹ ਹੋਏ ਬੁਨਿਆਦੀ ਢਾਂਚੇ ਦੀ ਮੁਰੰਮਤ ਕਰਵਾਏ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੀੜਤਾਂ ਨੂੰ ਬਣਦਾ ਪੂਰਾ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਅਗਲੇ ਬਰਸਾਤੀ ਸੀਜ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਲੋਕਾਂ ਦਾ ਬਚਾਅ ਹੋ ਸਕੇ ਅਤੇ ਉਨ੍ਹਾਂ ਨੂੰ ਹੋਰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।

  • Pargat Singh
  • Congress
  • attacks
  • AAP government

ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ 'ਆਪ' ਸਰਕਾਰ ਦੇ ਕੰਟਰੋਲ ਤੋਂ ਪੂਰੀ ਤਰ੍ਹਾਂ ਬਾਹਰ : ਸੁਖਬੀਰ ਬਾਦਲ

NEXT STORY

Stories You May Like

  • great nicobar project  congress  jairam ramesh  rajnath singh  letter
    ਗ੍ਰੇਟ ਨਿਕੋਬਾਰ ਪ੍ਰਾਜੈਕਟ 'ਤੇ ਕਾਂਗਰਸ 'ਤੇ ਜਤਾਈ ਚਿੰਤਾ, ਜੈਰਾਮ ਰਮੇਸ਼ ਨੇ ਰਾਜਨਾਥ ਸਿੰਘ ਨੂੰ ਲਿਖੀ ਚਿੱਠੀ
  • highcourt strict on delay in appointment of lokpal
    ਲੋਕਪਾਲ ਦੀ ਨਿਯੁਕਤੀ 'ਚ ਦੇਰੀ 'ਤੇ ਹਾਈਕੋਰਟ ਸਖ਼ਤ, ਸਰਕਾਰ ਦੀ ਨੀਅਤ 'ਤੇ ਚੁੱਕੇ ਸਵਾਲ
  • malout elections  elections in punjab
    ਮਲੋਟ ਦੇ 27 ਵਾਰਡਾਂ 'ਚੋਂ 12 ਤੇ ਸਿਮਟੀ 'ਆਪ', ਕਾਂਗਰਸ ਤੇ ਅਕਾਲੀ ਦਲ ਦਾ ਬਿਹਤਰ ਪ੍ਰਦਰਸ਼ਨ
  • aap takes control of derabassi municipal council
    ਨਗਰ ਕੌਂਸਲ ਡੇਰਾਬੱਸੀ 'ਤੇ 'ਆਪ' ਦਾ ਕਬਜ਼ਾ, ਕਾਂਗਰਸ 2, ਅਕਾਲੀ ਦਲ 3 ਤੇ ਭਾਜਪਾ 2 ਸੀਟਾਂ 'ਤੇ ਜਿੱਤੀ
  • rp singh  sri harmandir sahib  roads  poor condition
    ਸ੍ਰੀ ਹਰਿਮੰਦਰ ਸਾਹਿਬ ਦੇ ਰਸਤਿਆਂ ਦੀ ਮੰਦੀ ਹਾਲਤ ਨੂੰ ਲੈ ਕੇ RP ਸਿੰਘ ਨੇ ਚੁੱਕੇ ਸਵਾਲ
  • sunil jakhar big statement
    ਸੁਨੀਲ ਜਾਖੜ ਨੇ ਘੇਰੀ ਪੰਜਾਬ ਸਰਕਾਰ, ਚੋਣਾਂ ਦੇ ਮੱਦੇਨਜ਼ਰ ਲਾਏ ਗੰਭੀਰ ਇਲਜ਼ਾਮ
  • sujanpur municipal council
    ਸੁਜਾਨਪੁਰ ਨਗਰ ਕੌਂਸਲ 'ਚ ਤਿਕੋਣੀ ਟੱਕਰ, 'ਆਪ', ਕਾਂਗਰਸ ਤੇ ਭਾਜਪਾ ਨੇ ਜਿੱਤੀਆਂ 4-4 ਸੀਟਾਂ
  • silver beats gold and stock market  gives bumper return of 179  in one year
    ਨਿਵੇਸ਼ਕਾਂ ਦੀ ਲਾਟਰੀ! ਚਾਂਦੀ ਨੇ ਸੋਨੇ ਤੇ ਸ਼ੇਅਰ ਬਾਜ਼ਾਰ ਨੂੰ ਪਛਾੜਿਆ, ਇੱਕ ਸਾਲ 'ਚ ਦਿੱਤਾ 179% ਦਾ ਬੰਪਰ ਰਿਟਰਨ
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
  • pspcl accountant caught red handed taking bribe of rs 15 000
    PSPCL ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • father and son attacked with sharp weapons in jalandhar
    ਜਲੰਧਰ 'ਚ ਪੁਰਾਣੀ ਰੰਜਿਸ਼ ਦੇ ਤਹਿਤ ਪਿਓ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • kewal singh dhillon interview
    ਸਾਡੀ ਤਿਆਰੀ 117 ਸੀਟਾਂ ਦੀ ਹੈ, ਗੱਠਜੋੜ ਦਾ ਫ਼ੈਸਲਾ ਹਾਈਕਮਾਂਡ ਦੇ ਹੱਥ : ਕੇਵਲ...
  • police conduct major raid on mobile shop in jalandhar
    ਜਲੰਧਰ 'ਚ ਮੋਬਾਈਲ ਸ਼ਾਪ 'ਤੇ ਪੁਲਸ ਦੀ ਵੱਡੀ ਛਾਪੇਮਾਰੀ, ਕ੍ਰਿਕਟ ਮੈਚਾਂ 'ਤੇ...
  • big revelation in rti activist simranjit murder case main accused arrested
    RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਮੁਲਜ਼ਮ ਗ੍ਰਿਫਤਾਰ...
Trending
Ek Nazar
big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੁੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • nursing student commits suicide in baba farid university hostel
      ਬਾਬਾ ਫਰੀਦ ਯੂਨੀਵਰਸਿਟੀ ਦੇ ਹੋਸਟਲ ’ਚ ਨਰਸਿੰਗ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ
    • punjab shocking incident
      ਕਹਿਰ ਓ ਰੱਬਾ! ਪੰਜਾਬ 'ਚ ਮਾੜੇ ਸਿਸਟਮ ਦੀ ਭੇਟ ਚੜ੍ਹ ਗਿਆ ਮਾਸੂਮ, ਪਹਿਲਾ ਜਨਮ...
    • big incident in punjab
      ਪੰਜਾਬ: ਧਾਰਮਿਕ ਅਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਮੁੰਡੇ ਦਾ ਗੋਲ਼ੀਆਂ ਮਾਰ ਕੇ...
    • shocking incident in punjab
      ਪੰਜਾਬ: ਕਤਲ ਮਗਰੋਂ ਨੀਲੇ ਡਰੰਮ 'ਚ ਪਾ ਕੇ ਸੁੱਟੀ ਲਾਸ਼! ਪੁਲਸ ਨੇ ਕੀਤੇ...
    • pspcl accountant caught red handed taking bribe of rs 15 000
      PSPCL ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
    • kewal singh dhillon interview
      ਸਾਡੀ ਤਿਆਰੀ 117 ਸੀਟਾਂ ਦੀ ਹੈ, ਗੱਠਜੋੜ ਦਾ ਫ਼ੈਸਲਾ ਹਾਈਕਮਾਂਡ ਦੇ ਹੱਥ : ਕੇਵਲ...
    • police conduct major raid on mobile shop in jalandhar
      ਜਲੰਧਰ 'ਚ ਮੋਬਾਈਲ ਸ਼ਾਪ 'ਤੇ ਪੁਲਸ ਦੀ ਵੱਡੀ ਛਾਪੇਮਾਰੀ, ਕ੍ਰਿਕਟ ਮੈਚਾਂ 'ਤੇ...
    • big revelation in rti activist simranjit murder case main accused arrested
      RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਮੁਲਜ਼ਮ ਗ੍ਰਿਫਤਾਰ...
    • major incident at harike headworks
      ਹਰੀਕੇ ਹੈੱਡਵਰਕਸ 'ਤੇ ਵੱਡੀ ਵਾਰਦਾਤ: ਡਿਊਟੀ 'ਤੇ ਤਾਇਨਾਤ ਜਵਾਨ ਨੂੰ ਕੀਤਾ...
    • unidentified person dies after being hit by train
      ਫਗਵਾੜਾ ਦੇ ਚਹੇੜੂ ਨੇੜੇ ਭੇਦਭਰੇ ਹਾਲਾਤ 'ਚ ਰੇਲ ਗੱਡੀ ਹੇਠ ਆਉਣ ਕਾਰਨ ਅਣਪਛਾਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +