Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    4:26:16 AM

  • encounter in punjab gunfire exchanged between punjab police

    ਪੰਜਾਬ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ਾਂ...

  • team india changed

    TEAM INDIA ਵਿਚ ਵੱਡਾ ਫ਼ੇਰਬਦਲ! ਧਾਕੜ ਖਿਡਾਰੀ ਦੀ...

  • stunt by getting out of a moving black thar

    ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ...

  • yellow alert in 3 districts of punjab

    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • "ਕਿੱਥੇ ਹੈ ਇਨਸਾਫ਼?" ਸ਼ੁਭਕਰਨ ਸਿੰਘ ਮਾਮਲੇ 'ਚ ਪਰਗਟ ਸਿੰਘ ਨੇ 'ਆਪ' ਸਰਕਾਰ ਨੂੰ ਘੇਰਿਆ

PUNJAB News Punjabi(ਪੰਜਾਬ)

"ਕਿੱਥੇ ਹੈ ਇਨਸਾਫ਼?" ਸ਼ੁਭਕਰਨ ਸਿੰਘ ਮਾਮਲੇ 'ਚ ਪਰਗਟ ਸਿੰਘ ਨੇ 'ਆਪ' ਸਰਕਾਰ ਨੂੰ ਘੇਰਿਆ

  • Edited By Inder Prajapati,
  • Updated: 22 Feb, 2026 12:13 AM
Punjab
pargat singh attacks aap government over shubhkaran martyrdom
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੰਤਰੀ ਅਤੇ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਸ਼ਹਾਦਤ ਨੂੰ ਲੈ ਕੇ ਸੂਬੇ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਅਤੇ ਇਸ ਦੇ ਮੁਖੀ ਅਰਵਿੰਦ ਕੇਜਰੀਵਾਲ ਵਿਰੁੱਧ ਤਿੱਖਾ ਮੋਰਚਾ ਖੋਲ੍ਹਿਆ ਹੈ। ਪਰਗਟ ਸਿੰਘ ਨੇ ਦੋ ਟਵੀਟ ਕਰਕੇ ਭਗਵੰਤ ਮਾਨ ਸਰਕਾਰ ਦੀ ਕਾਰਜਸ਼ੈਲੀ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।

When the Haryana BJP government illegally blocked Punjab’s borders for an entire year, the Haryana Police went a step further on 21 February 2024-opening fire inside Punjab, in which young farmer Shubhkaran Singh was martyred.@BhagwantMann government stood with the BJP then-and… pic.twitter.com/ru0wYRE55M

— Pargat Singh (@PargatSOfficial) February 21, 2026

ਪਰਗਟ ਸਿੰਘ ਨੇ ਆਪਣੇ ਪਹਿਲੇ ਟਵੀਟ ਵਿੱਚ ਯਾਦ ਦਿਵਾਇਆ ਕਿ 21 ਫਰਵਰੀ 2024 ਨੂੰ ਜਦੋਂ ਹਰਿਆਣਾ ਦੀ ਭਾਜਪਾ ਸਰਕਾਰ ਨੇ ਪੰਜਾਬ ਦੀਆਂ ਸਰਹੱਦਾਂ ਨੂੰ ਗ਼ੈਰ-ਕਾਨੂੰਨੀ ਢੰਗ ਨਾਲ ਬੰਦ ਕਰ ਦਿੱਤਾ ਸੀ, ਉਦੋਂ ਹਰਿਆਣਾ ਪੁਲਸ ਨੇ ਪੰਜਾਬ ਦੀ ਹੱਦ ਦੇ ਅੰਦਰ ਵੜ ਕੇ ਗੋਲੀਬਾਰੀ ਕੀਤੀ ਸੀ। ਇਸੇ ਘਟਨਾ ਦੌਰਾਨ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਸ਼ਹੀਦ ਹੋ ਗਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਉਸ ਸਮੇਂ ਭਗਵੰਤ ਮਾਨ ਸਰਕਾਰ ਭਾਜਪਾ ਦੇ ਨਾਲ ਖੜ੍ਹੀ ਸੀ ਅਤੇ ਉਨ੍ਹਾਂ ਸਵਾਲ ਕੀਤਾ ਕਿ ਅੱਜ ਤੱਕ ਉਸ ਨੌਜਵਾਨ ਕਿਸਾਨ ਨੂੰ ਇਨਸਾਫ਼ ਕਿਉਂ ਨਹੀਂ ਮਿਲਿਆ?

Mr. @ArvindKejriwal, the people of Punjab demand answers.

Where is justice for young farmer Shubhkarn Singh, who was killed by Haryana Police firing inside Punjab on 21 February 2024?

Why has your government failed to ensure punishment for the culprits?
Why did it step back… https://t.co/zZ1lU3ZQzk pic.twitter.com/kvL0wgh6R3

— Pargat Singh (@PargatSOfficial) February 21, 2026

ਕੇਜਰੀਵਾਲ ਤੋਂ ਮੰਗੇ ਸਿੱਧੇ ਜਵਾਬ 
ਪਰਗਟ ਸਿੰਘ ਨੇ ਸਿੱਧੇ ਤੌਰ 'ਤੇ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨਾ ਬਣਾਉਂਦੇ ਹੋਏ ਪੰਜਾਬ ਦੇ ਲੋਕਾਂ ਵੱਲੋਂ ਜਵਾਬ ਮੰਗੇ ਹਨ। ਉਨ੍ਹਾਂ ਨੇ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕਦਿਆਂ ਪੁੱਛਿਆ ਕਿ, ਸਰਕਾਰ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿੱਚ ਅਸਫਲ ਕਿਉਂ ਰਹੀ ਹੈ? ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਤੋਂ ਪੰਜਾਬ ਸਰਕਾਰ ਪਿੱਛੇ ਕਿਉਂ ਹਟ ਗਈ?

ਸੱਚਾਈ ਸਾਹਮਣੇ ਲਿਆਉਣ ਦੀ ਮੰਗ
ਪਰਗਟ ਸਿੰਘ ਅਨੁਸਾਰ ਪੰਜਾਬ ਹੁਣ ਇਸ ਮਾਮਲੇ ਦੀ ਸੱਚਾਈ ਜਾਣਨਾ ਚਾਹੁੰਦਾ ਹੈ। ਉਨ੍ਹਾਂ ਨੇ ਸਰਕਾਰ ਨੂੰ ਸਪੱਸ਼ਟ ਜਵਾਬ ਦੇਣ ਦੀ ਚੁਣੌਤੀ ਦਿੱਤੀ ਹੈ ਕਿ ਆਖ਼ਰ ਕਿਸਾਨ ਦੀ ਮੌਤ ਦੇ ਜ਼ਿੰਮੇਵਾਰਾਂ ਨੂੰ ਹੁਣ ਤੱਕ ਸਜ਼ਾ ਕਿਉਂ ਨਹੀਂ ਮਿਲੀ।
 

  • Pargat Singh
  • AAP government
  • Shubhkaran Singh

ਪੁਲਸ ਚੌਂਕੀ ਨੇੜੇ IED ਮਿਲਣਾ ਮਾਨ ਸਰਕਾਰ ਦੀ ਨਾਕਾਮੀ ਦਾ ਸਪੱਸ਼ਟ ਸਬੂਤ : ਅਸ਼ਵਨੀ ਸ਼ਰਮਾ

NEXT STORY

Stories You May Like

  • punjab vidhan sabha
    ਵਿਧਾਨ ਸਭਾ 'ਚ ਸੁਖਪਾਲ ਖਹਿਰਾ ਤੇ ਪਰਗਟ ਸਿੰਘ ਨੇ ਕਾਨੂੰਨ-ਵਿਵਸਥਾ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਿਆ
  • pargat singh statement in punjab vidhan sabha
    ਵਿਧਾਨ ਸਭਾ 'ਚ ਪੇਪਰ ਲੀਕ ਮਾਮਲੇ 'ਤੇ ਬੋਲੇ ਪਰਗਟ ਸਿੰਘ-ਸਾਨੂੰ ਕਮਜ਼ੋਰ ਨਹੀਂ ਪੈਣਾ ਚਾਹੀਦਾ
  • big news related to millions of vehicle drivers in punjab
    ਪੰਜਾਬ ਦੇ ਲੱਖਾਂ ਵਾਹਨ ਚਾਲਕਾਂ ਨਾਲ ਜੁੜੀ ਵੱਡੀ ਖ਼ਬਰ! ਈਥਾਨੋਲ ਬਾਰੇ ਪਰਗਟ ਸਿੰਘ ਨੇ ਕੀਤੀ ਵੱਡੀ ਮੰਗ
  • punjabi youth in canada
    ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ
  • bikram singh majithia exempted from appearing in 5 year old case
    ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ
  • raja warring statement
    ਵੋਟਰ ਸੂਚੀਆਂ ਤੇ ਵੋਟਾਂ ਦੀ ਕਟੌਤੀ ਨੂੰ ਲੈ ਕੇ ਰਾਜਾ ਵੜਿੰਗ ਨੇ ਸਰਕਾਰ ਨੂੰ ਘੇਰਿਆ
  • avoiding da is a big betrayal of aap government by employees
    ਡੀਏ ਦੇਣ‌ ਤੋਂ ਭੱਜਣਾ 'ਆਪ' ਸਰਕਾਰ ਦਾ ਮੁਲਾਜ਼ਮਾਂ ਨਾਲ ਵੱਡਾ ਧੋਖਾ: ਕੇਵਲ ਸਿੰਘ ਢਿੱਲੋਂ
  • ravneet singh bittu raises questions on gurpreet bhullar  s transfer
    ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਰਵਨੀਤ ਸਿੰਘ ਬਿੱਟੂ ਨੇ ਚੁੱਕੇ ਸਵਾਲ
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gurdaspur youth returning home from lebanon
      ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...
    • yellow alert in 3 districts of punjab
      ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
    • married woman takes a scary step
      ਭਰਾ ਨੂੰ ਰੱਖੜੀ ਬੰਨ੍ਹਣ ਦੀਆਂ ਰੀਝਾਂ ਰਹਿ ਗਈਆਂ ਅਧੂਰੀਆਂ! ਪਲਾਂ 'ਚ ਉਜੜਿਆ...
    • lok janshakti party will contest on 117 seats punjab vidhan sabha elections
      ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ...
    • bsf s major operation on india pakistan border infiltrator shot dead
      ਭਾਰਤ-ਪਾਕਿ ਬਾਰਡਰ 'ਤੇ BSF ਦੀ ਵੱਡੀ ਕਾਰਵਾਈ! ਅੰਮ੍ਰਿਤਸਰ 'ਚ ਘੁਸਪੈਠੀਏ ਨੂੰ...
    • major incident in punjab shots fired at cloth merchant s shop and house
      ਪੰਜਾਬ 'ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦੀ ਦੁਕਾਨ ਤੇ ਘਰ 'ਤੇ ਚੱਲੀਆਂ ਗੋਲ਼ੀਆਂ
    • headof government school murdered in mohali
      ਪੰਜਾਬ: ਦਿਨ-ਦਿਹਾੜੇ ਰਾਹ 'ਚ ਘੇਰ ਸਰਕਾਰੀ ਸਕੂਲ ਦੇ ਹੈੱਡ ਮਾਸਟਰ ਦਾ ਕਰ 'ਤਾ ਕਤਲ
    • major released regarding water level in pong dam
      ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! ਪੌਂਗ ਡੈਮ 'ਚ ਪਾਣੀ ਦੇ ਪੱਧਰ ਨੂੰ ਲੈ ਕੇ ਵੱਡੀ...
    • boy dies under suspicious circumstances
      ਪੰਜਾਬ: ਨਸ਼ੇ ਨੇ ਖੋਹ ਲਿਆ ਮਾਂ ਦਾ ਆਖਰੀ ਸਹਾਰਾ! ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ
    • immigration fraud in moga
      ਮਾਂ-ਪੁੱਤ ਨੂੰ ਅਮਰੀਕਾ ਭੇਜਣ ਦੇ ਨਾਂ 'ਤੇ 25 ਲੱਖ ਰੁਪਏ ਦੀ ਠੱਗੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +