Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    8:59:25 PM

  • regarding parvinder singh jhota funeral

    ਅੱਜ ਵੀ ਨਹੀਂ ਹੋ ਸਕਿਆ ਝੋਟੇ ਦਾ ਪੋਸਟਮਾਰਟਮ, ਜਾਣੋ...

  • punjab bjp appointments

    ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ...

  • big incident in punjab

    ਪੰਜਾਬ 'ਚ ਵੱਡੀ ਵਾਰਦਾਤ! ਵਾਲੀਬਾਲ ਖੇਡ ਕੇ ਪਰਤ...

  • big stir in punjab politics bibi jagir kaur hints at returning to akali dal

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਬੀਬੀ ਜਗੀਰ ਕੌਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਵਪਾਰ ਸਮਝੌਤੇ ਜ਼ਰੀਏ ਅਮਰੀਕਾ ਨੂੰ ਵੇਚ ਦਿੱਤੀ ਦੇਸ਼ ਦੀ ਖੇਤੀ: ਪਰਗਟ ਸਿੰਘ

PUNJAB News Punjabi(ਪੰਜਾਬ)

ਵਪਾਰ ਸਮਝੌਤੇ ਜ਼ਰੀਏ ਅਮਰੀਕਾ ਨੂੰ ਵੇਚ ਦਿੱਤੀ ਦੇਸ਼ ਦੀ ਖੇਤੀ: ਪਰਗਟ ਸਿੰਘ

  • Edited By Anmol Tagra,
  • Updated: 04 Mar, 2026 11:11 AM
Jalandhar
pargat singh press conference
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚੋਪੜਾ, ਮਹੇਸ਼)– ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਵਿਧਾਇਕ ਪਰਗਟ ਸਿੰਘ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ ਹੈ। ਇਕ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਦੋਸ਼ ਲਾਇਆ ਕਿ ਇਸ ਸਮਝੌਤੇ ਜ਼ਰੀਏ ਕੇਂਦਰ ਸਰਕਾਰ ਨੇ ਦੇਸ਼ ਦੇ ਖੇਤੀ ਖੇਤਰ ਨੂੰ ਅਮਰੀਕਾ ਦੇ ਹੱਥ ਵੇਚ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਇਹ ਸਮਝੌਤਾ ਪੂਰੀ ਤਰ੍ਹਾਂ ਕਿਸਾਨ ਵਿਰੋਧੀ ਹੈ ਅਤੇ ਇਸ ਦੇ ਨਤੀਜੇ ਵਜੋਂ ਕਿਸਾਨਾਂ ਨੂੰ ਇਕ ਵਾਰ ਫਿਰ ਸੜਕਾਂ ’ਤੇ ਉਤਰਨ ਲਈ ਮਜਬੂਰ ਹੋਣਾ ਪਵੇਗਾ।

ਇਸ ਮੌਕੇ ਜ਼ਿਲ੍ਹਾ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਰਾਜਿੰਦਰ ਬੇਰੀ, ਵਿਧਾਇਕ ਲਾਡੀ ਸ਼ੇਰੋਵਾਲੀਆ, ਨਕੋਦਰ ਹਲਕੇ ਦੇ ਇੰਚਾਰਜ ਅਤੇ ਪੰਜਾਬ ਕਾਂਗਰਸ ਦੇ ਬੁਲਾਰੇ ਡਾ. ਨਵਜੋਤ ਸਿੰਘ ਦਹੀਆ, ਵੈਸਟ ਹਲਕੇ ਦੀ ਇੰਚਾਰਜ ਸੁਰਿੰਦਰ ਕੌਰ, ਕਰਤਾਰਪੁਰ ਦੇ ਹਲਕਾ ਇੰਚਾਰਜ ਰਾਜਿੰਦਰ ਸਿੰਘ ਅਤੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਵੀ ਮੌਜੂਦ ਰਹੇ। ਪਰਗਟ ਸਿੰਘ ਨੇ ਕਿਹਾ ਕਿ ਇਹ ਸਮਝੌਤਾ ਦੇਸ਼ ਦੇ ਕਿਸਾਨਾਂ ਦੇ ਹਿੱਤਾਂ ਖ਼ਿਲਾਫ਼ ਹੈ ਅਤੇ ਇਸ ਨੂੰ ਤੁਰੰਤ ਰੱਦ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇਸ਼ ਭਰ ਵਿਚ ਇਸ ਸਮਝੌਤੇ ਦਾ ਵਿਰੋਧ ਕਰ ਰਹੀ ਹੈ ਅਤੇ ਲੋਕਾਂ ਨੂੰ ਇਸ ਦੇ ਮਾੜੇ ਨਤੀਜਿਆਂ ਬਾਰੇ ਜਾਗਰੂਕ ਕਰ ਰਹੀ ਹੈ। ਉਨ੍ਹਾਂ ਦਾ ਦਾਅਵਾ ਸੀ ਕਿ ਇਸ ਸੌਦੇ ਦਾ ਅਸਰ ਸਿਰਫ ਕਿਸਾਨਾਂ ਤਕ ਸੀਮਤ ਨਹੀਂ ਰਹੇਗਾ, ਸਗੋਂ ਦੇਸ਼ ਦੇ ਬਾਜ਼ਾਰਾਂ ਅਤੇ ਵਪਾਰਕ ਸਾਂਝੇਦਾਰਾਂ ’ਤੇ ਵੀ ਪਵੇਗਾ।

ਉਨ੍ਹਾਂ ਕਿਹਾ ਕਿ ਚਮੜਾ ਉਦਯੋਗ, ਪਲਾਸਟਿਕ ਉਦਯੋਗ ਅਤੇ ਕਪਾਹ ਵਰਗੇ ਖੇਤੀ ਆਧਾਰਿਤ ਫਸਲਾਂ ਸਭ ਤੋਂ ਵਧੇਰੇ ਪ੍ਰਭਾਵਿਤ ਹੋਣਗੀਆਂ। ਇਸ ਦੇ ਇਲਾਵਾ ਡੇਅਰੀ ਉਤਪਾਦਾਂ ਦੇ ਖੇਤਰ ’ਤੇ ਵੀ ਗੰਭੀਰ ਪ੍ਰਭਾਵ ਪੈ ਸਕਦਾ ਹੈ ਕਿਉਂਕਿ ਅਮਰੀਕਾ ਤੋਂ ਦਰਾਮਦ ਵਧਣ ਦੀ ਸੰਭਾਵਨਾ ਹੈ। ਪਰਗਟ ਸਿੰਘ ਨੇ ਚਿਤਾਵਨੀ ਦਿੱਤੀ ਕਿ ਇਸ ਨਾਲ ਨਾ ਸਿਰਫ ਬੇਰੋਜ਼ਗਾਰੀ ਵਧੇਗੀ, ਸਗੋਂ ਪੰਜਾਬ ਦੀ ਦਿਹਾਤੀ ਅਰਥਵਿਵਸਥਾ ਨੂੰ ਵੀ ਡੂੰਘਾ ਝਟਕਾ ਲੱਗੇਗਾ।

  • Punjab Politics
  • Punjab Congress
  • Pargat Singh
  • Indo US Trade Deal

ਗੀਜ਼ਰ ਫੱਟਣ ਨਾਲ ਔਰਤ ਦੀ ਮੌਤ

NEXT STORY

Stories You May Like

  • exporters  msmes take advantage of opportunities under india new zealand fta
    ਬਰਾਮਦਕਾਰਾਂ, MSME ਨੂੰ ਭਾਰਤ-ਨਿਊਜ਼ੀਲੈਂਡ ਮੁਫਤ ਵਪਾਰ ਸਮਝੌਤੇ ਤਹਿਤ ਮੌਕਿਆਂ ਦਾ ਲਾਭ ਉਠਾਉਣ ਦੀ ਅਪੀਲ
  • police state pargat singh dgp
    ਪੁਲਸ ਸਟੇਟ ਬਣਿਆ ਪੰਜਾਬ, ਪਰਗਟ ਸਿੰਘ ਨੇ DGP ਨੂੰ ਦਿੱਤੀ ਚਿਤਾਵਨੀ
  • pargat singh statement on parwinder singh jhota case
    ਪੁੱਤ ਦੀ ਮੌਤ ਦਾ ਦਰਦ ਝੱਲ ਰਹੇ ਭੀਮ ਸਿੰਘ ਫ਼ੌਜੀ ਦੇ ਹੌਸਲੇ ਨੂੰ ਸਲਾਮ, ਇਨਸਾਫ਼ ਦੀ ਲੜਾਈ 'ਚ ਕਾਂਗਰਸ ਪਰਿਵਾਰ ਨਾਲ...
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ ਕੀਤੀ ਕਾਮਨਾ
  • pargat singh takes a dig at those leaving aap
    'ਆਪ' ਛੱਡਣ ਵਾਲਿਆਂ 'ਤੇ ਪਰਗਟ ਸਿੰਘ ਦਾ ਤੰਜ, ਕਿਹਾ, ਪੌਣੇ 5 ਸਾਲ ਚੁੱਪ ਕਿਉਂ ਰਹੇ?
  • greenland approves security agreement with the us and denmark
    ਗ੍ਰੀਨਲੈਂਡ ਨੇ ਅਮਰੀਕਾ ਅਤੇ ਡੈਨਮਾਰਕ ਨਾਲ ਸੁਰੱਖਿਆ ਸਮਝੌਤੇ ਨੂੰ ਦਿੱਤੀ ਮਨਜ਼ੂਰੀ
  • pargat singh arrived at the protest held for parvinder jhota
    ਪਰਵਿੰਦਰ ਝੋਟੇ ਲਈ ਲਾਏ ਧਰਨੇ 'ਚ ਪੁੱਜੇ ਪਰਗਟ ਸਿੰਘ, ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਆਏ ਨਜ਼ਰ
  • legislative assembly session pargat singh
    ਵਿਧਾਨ ਸਭਾ ਇਜਲਾਸ : ਪਰਗਟ ਸਿੰਘ ਦਾ ਪੰਜਾਬ ਸਰਕਾਰ 'ਤੇ ਵੱਡਾ ਹਮਲਾ
  • punjab weather imd raining alert
    ਦੀਵਾਲੀ ਮਗਰੋਂ ਇਸ ਤਾਰੀਖ਼ ਤੋਂ ਬਦਲੇਗਾ ਪੰਜਾਬ ਦਾ ਮੌਸਮ! IMD ਵੱਲੋਂ 5 ਦਿਨਾਂ ਦੀ...
  • neighbors attacked a family   members injured in jalandhar
    ਜਲੰਧਰ ਵਿਖੇ ਦੋ ਧਿਰਾਂ ਵਿਚਾਲੇ ਵਿਵਾਦ, ਗੁਆਂਢੀਆਂ ਨੇ ਪਰਿਵਾਰ 'ਤੇ ਕੀਤਾ ਹਮਲਾ
  • one person arrested in the firing incident in guru nanak nagar  jalandhar
    ਜਲੰਧਰ ਵਿਖੇ ਗੁਰੂ ਨਾਨਕ ਨਗਰ 'ਚ ਵਾਪਰੀ ਫਾਇਰਿੰਗ ਦੀ ਘਟਨਾ 'ਚ ਇਕ ਵਿਅਕਤੀ...
  • accident on the jalandhar national highway
    ਜਲੰਧਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, ਟੈਕਸੀ ਤੇ ਥ੍ਰੀ-ਵ੍ਹੀਲਰ ਦੀ ਹੋਈ...
  • illegal occupations jalandhar municipal corporation
    ਭਗਤ ਸਿੰਘ ਕਾਲੋਨੀ ਨੇੜੇ ਅਣ-ਅਧਿਕਾਰਤ ਖੋਖੇ ਹਟਾਉਣ ਪਹੁੰਚੀ ਨਿਗਮ ਟੀਮ ਦਾ ਵਿਰੋਧ,...
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
Trending
Ek Nazar
ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

diwali sweets tyohar asharfi 125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • cremation  family  parvinder jhota
      ਸਸਕਾਰ ਤੋਂ ਪਹਿਲਾਂ ਪਰਵਿੰਦਰ ਝੋਟਾ ਦੀ ਮਾਂ ਦਾ ਵੱਡਾ ਬਿਆਨ
    • punjab bjp state president kewal singh dhillon statement
      PPSC ਦੀ ਕਲੀਨ ਚਿੱਟ ਸਿਆਸੀ ਆਕਾਵਾਂ ਨੂੰ ਬਚਾਉਣ ਲਈ ਮਹਿਜ਼ ਦਿਖਾਵਾ : ਕੇਵਲ ਸਿੰਘ...
    • punjab weather imd raining alert
      ਦੀਵਾਲੀ ਮਗਰੋਂ ਇਸ ਤਾਰੀਖ਼ ਤੋਂ ਬਦਲੇਗਾ ਪੰਜਾਬ ਦਾ ਮੌਸਮ! IMD ਵੱਲੋਂ 5 ਦਿਨਾਂ ਦੀ...
    • big incident bathinda
      ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਕਤਲ ਕੇਸ ਦੀ ਪੇਸ਼ੀ ਭੁਗਤਣ ਜਾ ਰਹੇ ਬੰਦੇ ਨੂੰ...
    • giani raghbir singh
      ਗੁਰਦੁਆਰਾ ਸ੍ਰੀ ਲਖਪਤ ਸਾਹਿਬ ਬਾਰੇ ਸਤਨਾਮ ਸਿੰਘ ਸੰਧੂ ਦੀ ਪੁਸਤਕ ਇਤਿਸਾਹਕ...
    • satnam sandhu book released
      MP ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ...
    • parvinder singh jhota  cremation  committee
      ਪਰਵਿੰਦਰ ਸਿੰਘ ਝੋਟਾ ਦਾ ਭਲਕੇ ਹੋਵੇਗਾ ਸਸਕਾਰ, ਕਮੇਟੀ ਨੇ ਤੈਅ ਕੀਤੀ ਜਗ੍ਹਾ
    • neighbors attacked a family   members injured in jalandhar
      ਜਲੰਧਰ ਵਿਖੇ ਦੋ ਧਿਰਾਂ ਵਿਚਾਲੇ ਵਿਵਾਦ, ਗੁਆਂਢੀਆਂ ਨੇ ਪਰਿਵਾਰ 'ਤੇ ਕੀਤਾ ਹਮਲਾ
    • 4 suspects arrested in amritsar with a large consignment of heroin
      ਅੰਮ੍ਰਿਤਸਰ 'ਚ 36 ਕਿਲੋ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫਤਾਰ, ਵਿਦੇਸ਼ੀ ਹੈਂਡਲਰ ਦੇ...
    • diwali advisory ludhiana
      ਪੰਜਾਬ 'ਚ DIWALI ਦੇ ਮੱਦੇਨਜ਼ਰ ਜਾਰੀ ਹੋਈ ਐਡਵਾਈਜ਼ਰੀ! ਤੁਸੀਂ ਵੀ ਦਿਓ ਧਿਆਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +