Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 29, 2026

    9:53:51 AM

  • heartbreaking accident in punjab

    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ...

  • heatwave and electricity

    17 ਗੁਣਾ ਮਹਿੰਗੀ ਬਿਜਲੀ ! ਭਿਆਨਕ ਗਰਮੀ 'ਚ ਮਹਿੰਗਾਈ...

  • terrible fire in patna

    ਪਟਨਾ 'ਚ ਅੱਗ ਦਾ ਭਿਆਨਕ ਤਾਂਡਵ: ਤੇਲ ਗੋਦਾਮ ਸੜ ਕੇ...

  • the threat of war has been averted

    ਜੰਗ ਦਾ ਖ਼ਤਰਾ ਟਲਿਆ! ਹੁਣ ਇੱਕ-ਦੂਜੇ 'ਤੇ ਹਮਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਮਾਨ ਸਰਕਾਰ ਵੱਲੋਂ ਕਿਸਾਨਾਂ 'ਤੇ ਲਾਠੀਚਾਰਜ ਤੇ ਅੱਥਰੂ ਗੈਸ ਵਰਤਣਾ ਤਾਨਾਸ਼ਾਹੀ ਭਰਿਆ: ਪਰਗਟ ਸਿੰਘ

PUNJAB News Punjabi(ਪੰਜਾਬ)

ਮਾਨ ਸਰਕਾਰ ਵੱਲੋਂ ਕਿਸਾਨਾਂ 'ਤੇ ਲਾਠੀਚਾਰਜ ਤੇ ਅੱਥਰੂ ਗੈਸ ਵਰਤਣਾ ਤਾਨਾਸ਼ਾਹੀ ਭਰਿਆ: ਪਰਗਟ ਸਿੰਘ

  • Edited By Anmol Tagra,
  • Updated: 07 Feb, 2026 01:51 PM
Jalandhar
pargat singh reaction on farmers protest
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ): ਕਾਂਗਰਸੀ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨਾਂ 'ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੀ ਵਰਤੋਂ ਕੀਤੇ ਜਾਣ ਨੂੰ ਤਾਨਾਸ਼ਾਹੀ ਭਰਿਆ ਕਰਾਰ ਦਿੱਤਾ ਹੈ। ਪਰਗਟ ਸਿੰਘ ਨੇ ਇਹ ਵੀ ਆਖ਼ਿਆ ਹੈ ਕਿ ਲੋਕਤੰਤਰ 'ਅੱਥਰੂ ਗੈਸ' ਵਿਚੋਂ ਸਾਹ ਨਹੀਂ ਲੈ ਸਕਦਾ।

ਪਰਗਟ ਸਿੰਘ ਨੇ ਕਿਹਾ ਕਿ ਪਹਿਲਾਂ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਨੇ ਪੰਜਾਬ ਦੀ ਹੱਦ ਅੰਦਰ ਅੱਥਰੂ ਗੈਸ ਅਤੇ ਡਰੋਨਾਂ ਦੀ ਵਰਤੋਂ ਕਰਕੇ ਕਿਸਾਨਾਂ ਨੂੰ ਜ਼ਖਮੀ ਕੀਤਾ, ਜਿਸ ਦੌਰਾਨ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਸ਼ਹੀਦ ਹੋ ਗਿਆ। ਇਸ ਮਾਮਲੇ ਵਿਚ ਅੱਜ ਤੱਕ ਭਗਵੰਤ ਮਾਨ ਸਰਕਾਰ ਵੱਲੋਂ ਕੋਈ ਕਾਰਵਾਈ ਨਾ ਕਰਨਾ, ਭਾਜਪਾ ਨਾਲ ਮਿਲੀਭੁਗਤ ਕਰਕੇ ਪੰਜਾਬ ਦੀ ਹੱਦ ਅੰਦਰ ਹਮਲਿਆਂ ਨੂੰ ਚੁੱਪਚਾਪ ਪ੍ਰਵਾਨਗੀ ਦੇਣਾ ਸੀ। 

Democracy cannot breathe through tear gas. 🌾

First, the BJP government in Haryana injured farmers inside Punjab’s territory using tear gas and drones, leading to the martyrdom of young farmer Shubhkaran Singh. @BhagwantMann government’s silence and inaction till date amounts to… pic.twitter.com/4ekjnd2tMr

— Pargat Singh (@PargatSOfficial) February 6, 2026

ਪਰਗਟ ਸਿੰਘ ਨੇ ਕਿਹਾ ਕਿ ਅੱਜ ਭਾਜਪਾ ਦੀ B-ਟੀਮ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਬਠਿੰਡਾ ਵਿਚ ਕਿਸਾਨਾਂ ‘ਤੇ ਲਾਠੀਚਾਰਜ਼ ਅਤੇ ਅੱਥਰੂ ਗੈਸ ਦੀ ਵਰਤੋਂ ਕੀਤੀ। ਦੇਸ਼ ਦਾ ਅੰਨ ਉਗਾਉਣ ਵਾਲੇ ਕਿਸਾਨਾਂ ਨਾਲ ਗੱਲਬਾਤ ਰਾਹੀਂ ਮਸਲਿਆਂ ਦਾ ਹੱਲ ਕੱਢਣ ਦੀ ਥਾਂ, ਉਨ੍ਹਾਂ ਨਾਲ ਇਸ ਤਰ੍ਹਾਂ ਦਾ ਅਣਮਨੁੱਖੀ ਤੇ ਤਾਨਾਸ਼ਾਹੀ ਵਾਲਾ ਵਿਵਹਾਰ ਕੀਤਾ ਜਾ ਰਿਹਾ ਹੈ।

  • Punjab Politics
  • MLA Pargat Singh
  • Farmers Protest
  • Punjab Government

ਖਹਿਰਾ ਨੇ ਘੇਰੀ 'ਆਪ', ਕਿਹਾ-ਕੱਚੇ ਮੁਲਾਜ਼ਮਾਂ 'ਤੇ 'ਸਟੇਟ ਡਿਵੈਲਪਮੈਂਟ ਟੈਕਸ' ਲਗਾ ਕੇ ਸਰਕਾਰੀ ਖ਼ਜ਼ਾਨਾ ਭਰ ਰਹੀ ਸਰਕਾਰ

NEXT STORY

Stories You May Like

  • five singh sahibs sri akal takht sahib chief minister
    ਪੰਜ ਸਿੰਘ ਸਾਹਿਬਾਨ ਵੱਲੋਂ ਮੁੱਖ ਮੰਤਰੀ ਮਾਨ ਪੰਥ ਦੋਖੀ ਕਰਾਰ
  • thieves steal copper and oil from transformers of two farmers
    ਚੋਰਾਂ ਨੇ ਦੋ ਕਿਸਾਨਾਂ ਦੇ ਟ੍ਰਾਂਸਫਾਰਮਰਾਂ ਤੋਂ ਤਾਂਬਾ ਤੇ ਤੇਲ ਕੀਤਾ ਚੋਰੀ
  • manjit singh gk  sikh gurdwaras act  repeal  maharashtra government
    ਮਹਾਰਾਸ਼ਟਰ ਸਰਕਾਰ ਵੱਲੋਂ Sikh Gurdwara Act ਰੱਦ, ਮਨਜੀਤ ਸਿੰਘ ਜੀਕੇ ਨੇ ਦਿੱਤੀ ਚਿਤਾਵਨੀ
  • rbi 57 year old bank changes made in the scheme
    RBI  ਨੇ 57 ਸਾਲ ਪੁਰਾਣੀ ਬੈਂਕ ਸਕੀਮ 'ਚ ਕੀਤੇ ਬਦਲਾਅ, ਛੋਟੇ ਕਾਰੋਬਾਰਾਂ ਤੇ ਕਿਸਾਨਾਂ ਨੂੰ ਹੋਵੇਗਾ ਫ਼ਾਇਦਾ
  • accident in ludhiana
    ਹੰਬੜਾਂ-ਲੁਧਿਆਣਾ ਰੋਡ ’ਤੇ ਰੇਤ ਨਾਲ ਭਰਿਆ ਓਵਰਲੋਡ ਟਿੱਪਰ ਪਲਟਿਆ
  • crisis looms over cooking gas  what will be the impact on common man
    ਫਿਰ ਆਈ ਨਵੀਂ ਆਫ਼ਤ, ਰਸੋਈ ਗੈਸ ’ਤੇ ਵੀ ਮੰਡਰਾਇਆ ਸੰਕਟ, ਜਾਣੋ ਆਮ ਆਦਮੀ ’ਤੇ ਕੀ ਹੋਵੇਗਾ ਅਸਰ
  • bhartiya kisan union intensify preparations for 4th july chandigarh morcha
    ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੇ ਡਕੌਂਦਾ ਵੱਲੋਂ 4 ਜੁਲਾਈ ਦੇ ਚੰਡੀਗੜ੍ਹ ਮੋਰਚੇ ਦੀਆਂ ਤਿਆਰੀਆਂ ਤੇਜ਼
  • hooliganism in samrala
    ਸਮਰਾਲਾ 'ਚ ਗੁੰਡਾਗਰਦੀ! ਅੱਧੀ ਰਾਤ ਚੱਲੀਆਂ ਤਲਵਾਰਾਂ ਤੇ ਇੱਟਾਂ, ਪਰਿਵਾਰ 'ਤੇ 20 ਲੋਕਾਂ ਨੇ ਕੀਤਾ ਹਮਲਾ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ, ਵਿੱਛ...
  • punjab weather s big forecast till july 4 alert of thunderstorms and rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ Alert! 4 ਜੁਲਾਈ...
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • punjabi truck driver in canada
    ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ ਖ਼ਬਰ; 1 ਜੁਲਾਈ ਤੋਂ ਲਾਗੂ ਹੋਣਗੇ...
  • pinkoo tv round round video
    ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • two person arrested
    ਠੇਕੇਦਾਰ ਦੀ ਸਵਿੱਫਟ ਡਿਜ਼ਾਇਰ ਕਾਰ ਲੈ ਕੇ ਭੱਜਣ ਵਾਲੇ ਅੰਮ੍ਰਿਤਸਰ ਦੇ 2 ਨੌਜਵਾਨ...
  • drunk father throws son down in jalandhar
    ਜਲੰਧਰ: ਨਸ਼ੇ 'ਚ ਟੱਲੀ ਪਿਓ ਨੇ ਜਵਾਕ ਨੂੰ ਹੇਠਾਂ ਸੁੱਟਿਆ, ਖ਼ੁਦ ਵੀ ਹੋਇਆ ਬੇਹੋਸ਼
Trending
Ek Nazar
parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rape case
      ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਕੂੰਮਕਲਾਂ ਪੁਲਸ ਨੇ ਦਰਜ ਕੀਤਾ ਕੇਸ
    • major disaster hits villages due to release of water into ravi river
      ਪੰਜਾਬ 'ਚ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਪਾਣੀ ਛੱਡਣ ਕਾਰਣ ਅੱਧੀ ਦਰਜਨ ਪਿੰਡਾਂ...
    • man arrested case
      60 ਬੋਤਲਾਂ ਨਾਜਾਇਜ਼ ਸ਼ਰਾਬ ਤੇ ਇਕ ਮੋਟਰਸਾਈਕਲ ਸਣੇ ਵਿਅਕਤੀ ਗ੍ਰਿਫ਼ਤਾਰ
    • punjab congress calls important meeting
      ਪੰਜਾਬ ਕਾਂਗਰਸ ਨੇ ਬੁਲਾਈ ਅਹਿਮ ਮੀਟਿੰਗ, ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ...
    • the surprising act of an 80 year old man
      80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...
    • farmer dies due to electrocution
      ਕਰੰਟ ਲੱਗਣ ਨਾਲ ਕਿਸਾਨ ਦੀ ਮੌਤ
    • cm saini listened to pm modi s mann ki baat with the people of ludhiana
      CM ਸੈਣੀ ਨੇ ਲੁਧਿਆਣਵੀਆਂ ਨਾਲ ਸੁਣੀ PM ਮੋਦੀ ਦੀ 'ਮਨ ਕੀ ਬਾਤ', ਜੂਨ ਮਹੀਨੇ 'ਚ...
    • pinkoo tv round round video
      ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...
    • ruckus at gurdwara singh shaheedan sohana
      ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਜੱਥੇਦਾਰ ਦੀ ਮੌਜੂਦਗੀ 'ਚ ਹੰਗਾਮਾ,...
    • big weather warning for these districts of punjab
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +