Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    7:41:07 PM

  • punjab long power cut in punjab on friday electricity will remain shut

    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut!...

  • cancer medicine will be 70  cheaper

    ਸਰਕਾਰ ਦਾ ਵੱਡਾ ਫ਼ੈਸਲਾ , 70% ਸਸਤੀ ਹੋਵੇਗੀ ਕੈਂਸਰ...

  • punjab police  ludhiana

    ਪੰਜਾਬ 'ਚ ਵੱਡਾ ਹਾਦਸਾ, ਪੁਲਸ ਕਾਰ ਦੀ ਕੈਂਟਰ ਨਾਲ...

  • protests increase among traders over upi payment

    UPI Payment ਨੂੰ ਲੈ ਕੇ ਵਪਾਰੀਆਂ 'ਚ ਵਧਿਆ ਵਿਰੋਧ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵਿਧਾਨ ਸਭਾ 'ਚ ਬੋਲੇ ਪਰਗਟ ਸਿੰਘ, ਕਾਪੀਰਾਈਟ ਸਟ੍ਰਾਈਕ ਲਗਾ ਕੇ ਮੀਡੀਆ ਚੈਨਲਾਂ ਨੂੰ 'ਆਪ' ਕਰਵਾ ਰਹੀ ਡਾਊਨ

PUNJAB News Punjabi(ਪੰਜਾਬ)

ਵਿਧਾਨ ਸਭਾ 'ਚ ਬੋਲੇ ਪਰਗਟ ਸਿੰਘ, ਕਾਪੀਰਾਈਟ ਸਟ੍ਰਾਈਕ ਲਗਾ ਕੇ ਮੀਡੀਆ ਚੈਨਲਾਂ ਨੂੰ 'ਆਪ' ਕਰਵਾ ਰਹੀ ਡਾਊਨ

  • Edited By Shivani Attri,
  • Updated: 12 Mar, 2026 12:34 PM
Chandigarh
pargat singh statement punjab budget session 2026
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਵੈੱਬ ਡੈਸਕ, ਅੰਕੁਰ ਤਾਂਗੜੀ)- ਪੰਜਾਬ ਵਿਧਾਨ ਸਭਾ ਸੈਸ਼ਨ ਦੀ ਅੱਜ 6ਵੇਂ ਦਿਨ ਦੀ ਕਾਰਵਾਈ ਹੋ ਰਹੀ ਹੈ। ਇਸ ਦੌਰਾਨ ਹਲਕਾ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਵਿਧਾਨ ਸਭਾ 'ਚ ਇਹ ਮੁੱਦਾ ਚੁਕਿਆ ਕਿ ਸਰਕਾਰੀ ਪੈਸੇ ਨਾਲ ਬਣੀ ਸਮੱਗਰੀ ਜਾਂ ਵਿਧਾਨ ਸਭਾ ਦੀ ਕਾਰਵਾਈ ਕਿਸੇ ਵੀ ਇਕ ਪਾਰਟੀ ਦੀ ਨਿੱਜੀ ਮਲਕੀਅਤ ਨਹੀਂ ਹੋ ਸਕਦੀ। ਉਨ੍ਹਾਂ ਨੇ ਖ਼ਾਸ ਕਰਕੇ ਦੋ ਗੱਲਾਂ ਤੇ ਸਵਾਲ ਖੜ੍ਹੇ ਕੀਤੇ। 

ਇਹ ਵੀ ਪੜ੍ਹੋ: ਪੁਲਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ! ਪੰਜਾਬ 'ਚ ਇਨ੍ਹਾਂ 19 ਵੱਡੇ ਅਧਿਕਾਰੀਆਂ ਦੇ ਤਬਾਦਲੇ, ਵੇਖੋ List
ਪ੍ਰਗਟ ਸਿੰਘ ਨੇ ਕਿਹਾ ਕਿ 23 ਜਨਵਰੀ 2026 ਨੂੰ ਉਨ੍ਹਾਂ ਨੇ ਇਸ ਮਾਮਲੇ ਬਾਰੇ ਇਕ ਚਿੱਠੀ ਸਪੀਕਰ ਸਾਬ੍ਹ ਨੂੰ ਵੀ ਲਿਖੀ ਸੀ। ਉਨ੍ਹਾਂ ਮੁਤਾਬਕ ਜਿਹੜੀ ਵੀਡੀਓ ਜਾਂ ਸਮੱਗਰੀ ਸਰਕਾਰੀ ਪੈਸੇ ਨਾਲ ਬਣਦੀ ਹੈ, ਉਹ ਪਬਲਿਕ ਪ੍ਰਾਪਰਟੀ ਹੁੰਦੀ ਹੈ। ਉਸ ਉੱਤੇ ਕਿਸੇ ਪਾਰਟੀ ਵੱਲੋਂ ਕਾਪੀਰਾਈਟ ਸਟ੍ਰਾਈਕ ਲਗਾਉਣਾ ਠੀਕ ਨਹੀਂ। ਉਨ੍ਹਾਂ ਨੇ ਦਲੀਲ ਦਿੱਤੀ ਕਿ ਕਾਪੀਰਾਈਟ ਐਕਟ 1957 ਦੇ ਕੁਝ ਪ੍ਰਬੰਧਾਂ ਮੁਤਾਬਕ ਅਜਿਹੀ ਸਮੱਗਰੀ ਨੂੰ ਇਸ ਤਰ੍ਹਾਂ ਰੋਕਿਆ ਨਹੀਂ ਜਾ ਸਕਦਾ। ਉਨ੍ਹਾਂ ਦਾ ਦੋਸ਼ ਸੀ ਕਿ ਆਮ ਆਦਮੀ ਪਾਰਟੀ ਵੱਲੋਂ ਕਈ ਵੈੱਬ ਚੈਨਲਾਂ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਕੰਮ ਕਰਨ ਵਾਲੇ ਨੌਜਵਾਨ ਪੱਤਰਕਾਰਾਂ ਨੂੰ ਕਾਪੀਰਾਈਟ ਸਟ੍ਰਾਈਕ ਲਗਾ ਕੇ ਉਨ੍ਹਾਂ ਦੇ ਚੈਨਲ ਸਟ੍ਰਾਈਕ ਜਾਂ ਡਾਊਨ ਕਰਵਾ ਦਿੱਤੇ ਗਏ।

ਪ੍ਰਗਟ ਸਿੰਘ ਨੇ ਕਿਹਾ ਕਿ ਨਵੇਂ ਅਤੇ ਨੌਜਵਾਨ ਡਿਜ਼ੀਟਲ ਪੱਤਰਕਾਰਾਂ ਲਈ ਮਾਹੌਲ ਸੁਖਾਲਾ ਬਣਾਇਆ ਜਾਣਾ ਚਾਹੀਦਾ ਹੈ। ਕਾਪੀਰਾਈਟ ਸਟ੍ਰਾਈਕ ਲਗਾ ਕੇ ਉਨ੍ਹਾਂ ਦਾ ਕੰਮ ਰੋਕਣਾ ਅਨਐਥਿਕਲ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਰਾਘਵ ਚੱਢਾ ਨੂੰ ਵੀ ਇਸ ਮਾਮਲੇ 'ਚ ਦਖ਼ਲਅੰਦਾਜ਼ੀ ਕਰਕੇ ਇਸ ਨੂੰ ਆਸਾਨ ਬਣਾਉਣਾ ਚਾਹੀਦਾ ਹੈ ਤਾਂ ਜੋ ਮੀਡੀਆ ਨੂੰ ਰੋਕਿਆ ਨਾ ਜਾਵੇ। ਪ੍ਰਗਟ ਸਿੰਘ ਨੇ ਸਪੀਕਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਦਾ ਸਪਸ਼ਟ ਜਵਾਬ ਦਿੱਤਾ ਜਾਵੇ ਅਤੇ ਇਹ ਵੀ ਪਤਾ ਲਗਾਇਆ ਜਾਵੇ ਕਿ ਇਸ ਲਈ ਜ਼ਿੰਮੇਵਾਰ ਕੌਣ ਹੈ।

ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ, ਕਿਹਾ-ਨਾ ਮੈਂ ਪਹਿਲਾਂ ਡਰਿਆ ਤੇ ਨਾ ਮੈਂ ਹੁਣ ਡਰਾਂਗਾ

 

ਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • punjab budget session 2026
  • pargat singh statement
  • ਪੰਜਾਬ ਵਿਧਾਨ ਸਭਾ ਸੈਸ਼ਨ
  • ਕਾਪੀਰਾਟਈਟ ਸਟ੍ਰਾਈਕ
  • ਪਰਗਟ ਸਿੰਘ

ਕਾਂਗਰਸੀ ਆਗੂ ਸਿਮਰਜੀਤ ਬੈਂਸ ਨੂੰ ਵੱਡੀ ਰਾਹਤ, ਬਹੁ-ਚਰਚਿਤ DC ਵਿਵਾਦ ਮਾਮਲੇ ’ਚੋਂ ਹੋਏ ਬਰੀ

NEXT STORY

Stories You May Like

  • rbi is cautious about crypto  governor malhotra
    ਕ੍ਰਿਪਟੋ ਨੂੰ ਲੈ ਕੇ RBI ਚੌਕਸ, ਗਵਰਨਰ ਮਲਹੋਤਰਾ ਬੋਲੇ- ਨਵੀਆਂ ਤਕਨਾਲੋਜੀਆਂ ਨੂੰ ਮਿਲੇਗਾ ਉਤਸ਼ਾਹ
  • congress will be strengthened by pargat singh becoming president  malkpur
    ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਹੋਵੇਗੀ ਮਜ਼ਬੂਤ : ਮਲਕਪੁਰ
  • appointing pargat singh as the president
    ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਉਣਾ ਸ਼ਲਾਘਾਯੋਗ ਫ਼ੈਸਲਾ : ਸੁਰਿੰਦਰ ਸਿੰਘ ਰਾਣਾ
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • congress leaders arrived in delhi to congratulate pargat singh
    ਨਵੇਂ ਪ੍ਰਧਾਨ ਪਰਗਟ ਸਿੰਘ ਨੂੰ ਵਧਾਈ ਦੇਣ ਦਿੱਲੀ ਪਹੁੰਚੇ ਕਾਂਗਰਸੀ ਆਗੂ
  • new punjab congress president pargat singh met dr manmohan singh s family
    ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ, ਪਤਨੀ ਨਾਲ ਕੀਤੀ ਮੁਲਾਕਾਤ
  • pargat singh met ambika soni
    ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ
  • 5 assembly seats  1 lok sabha seat  by elections
    5 ਵਿਧਾਨ ਸਭਾ ਅਤੇ 1 ਲੋਕ ਸਭਾ ਸੀਟ ਲਈ ਦੇਸ਼ 'ਚ ਹੋ ਰਹੀਆਂ ਜ਼ਿਮਨੀ ਚੋਣਾਂ, 9 ਅਕਤੂਬਰ ਨੂੰ ਆਉਣਗੇ ਨਤੀਜੇ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • mad sandhu  social media  makeup artist
      ਮੈਡ ਸੰਧੂ ਕਤਲ ਕੇਸ 'ਚ ਸਨਸਨੀਖੇਜ਼ ਖ਼ੁਲਾਸਾ, ਮੁੱਖ ਸ਼ੂਟਰ ਸਮੇਤ 6 ਮੁਲਜ਼ਮ ਕੀਤੇ...
    • new punjab congress president pargat singh paid obeisance at sri darbar sahib
      ਪਰਗਟ ਸਿੰਘ ਤੇ ਸਚਿਨ ਪਾਇਲਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਸਮੁੱਚੀ ਕਾਂਗਰਸ...
    • alamgir gurdwara sahib kuldeep singh gargaj
      ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ...
    • friday holiday holiday in punjab
      ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
    • luck lottery patiala
      ਪੰਜਾਬ 'ਚ 7 ਰੁਪਏ ਨਾਲ ਕਰੋੜ ਪਤੀ ਬਣਿਆ ਵਿਅਕਤੀ, ਰਾਤੋ-ਰਾਤ ਬਦਲ ਗਈ ਕਿਸਮਤ
    • two accused arrested who wrote khalistani slogans
      ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
    • warning issued for heavy rain and strong storms in punjab for two days
      ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
    • punjab bjp  alliance  assembly elections
      ਭਾਜਪਾ ਦੀ ਪੰਜਾਬ ਦੀਆਂ 45 ਸੀਟਾਂ ’ਤੇ ਅੱਖ, ਗੱਠਜੋੜ ਲਈ ਖਾਕਾ ਤਿਆਰ!
    • accident case
      ਵਾਹਨ ਦੀ ਟੱਕਰ ਨਾਲ ਵਿਅਕਤੀ ਦੀ ਮੌਤ
    • attack on the guru ghar  s langar hall is extremely serious
      ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ ਗੰਭੀਰ, ਦੋਸ਼ੀਆਂ ਖਿਲਾਫ ਹੋਵੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +