Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    1:27:00 PM

  • flash flood in nepal

    ਨਾ ਵੇਚੋ ਸੋਨਾ, ਚਾਂਦੀ ਅਤੇ ਹੋਰ ਕੀਮਤੀ ਸਾਮਾਨ !...

  • big action by ed 7 properties worth rs 1 50 crore attached

    BSNL ਮਾਮਲੇ ’ਚ ਈ. ਡੀ. ਦੀ ਵੱਡੀ ਕਾਰਵਾਈ! 1.50...

  • punjab murdered

    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ,...

  • armed robbers entered the college and beat up the watchman

    ਪੰਜਾਬ: ਅੱਧੀ ਰਾਤ ਕਾਲਜ 'ਚ ਵੜ ਆਏ ਲੁਟੇਰੇ, ਬੰਨ੍ਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮਾਪਦੰਡਾਂ ਅਨੁਸਾਰ ਸਕੂਲਾਂ ਦੀ ਸੂਚੀ ਨਾ ਦੇ ਕੇ ਕੀ ਲੁਕਾਉਣਾ ਚਾਹੁੰਦੇ ਹਨ ਦਿੱਲੀ ਦੇ ਸਿੱਖਿਆ ਮੰਤਰੀ: ਪਰਗਟ ਸਿੰਘ

PUNJAB News Punjabi(ਪੰਜਾਬ)

ਮਾਪਦੰਡਾਂ ਅਨੁਸਾਰ ਸਕੂਲਾਂ ਦੀ ਸੂਚੀ ਨਾ ਦੇ ਕੇ ਕੀ ਲੁਕਾਉਣਾ ਚਾਹੁੰਦੇ ਹਨ ਦਿੱਲੀ ਦੇ ਸਿੱਖਿਆ ਮੰਤਰੀ: ਪਰਗਟ ਸਿੰਘ

  • Updated: 01 Dec, 2021 11:38 PM
Chandigarh
pargat singh want to hide by not listing schools as per criteria
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਪੰਜਾਬ ਤੇ ਦਿੱਲੀ ਦੇ ਸਿੱਖਿਆ ਮਾਡਲਾਂ ਦੀ ਤੁਲਨਾ ਦੇ ਸੰਦਰਭ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਅੱਜ ‘ਆਮ ਆਦਮੀ ਪਾਰਟੀ’ ਦੇ ਦਿੱਲੀ ਮਾਡਲ ਦੇ ਪਾਜ ਉਘੇੜਦਿਆਂ ਸਵਾਲ ਕੀਤਾ ਕਿ ਦਿੱਲੀ ਦੇ 1060 ਵਿੱਚੋਂ 760 ਸਕੂਲਾਂ ਵਿੱਚ ਪਿ੍ਰੰਸੀਪਲ ਦੀਆਂ ਆਸਾਮੀਆਂ ਖਾਲੀ ਕਿਉਂ ਹਨ? ਦਿੱਲੀ ਦੇ 1844 ਸਕੂਲਾਂ ਵਿੱਚੋਂ 479 ਵਾਈਸ ਪਿ੍ਰੰਸੀਪਲ ਦੀਆਂ ਆਸਾਮੀਆਂ ਕਿਉਂ ਖਾਲੀ ਹਨ? ਦਿੱਲੀ ਦੇ ਸਕੂਲਾਂ ਵਿੱਚ 41 ਫੀਸਦੀ ਨਾਨ ਟੀਚਿੰਗ ਸਟਾਫ ਦੀਆਂ ਅਸਾਮੀਆਂ ਖਾਲੀ ਹਨ?

ਇੱਥੇ ਪੰਜਾਬ ਭਵਨ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਦਿੱਲੀ ਮਾਡਲ ਨੂੰ ਪਾਣੀ ਦਾ ਬੁਲਬੁਲਾ ਦੱਸਦਿਆਂ ਆਖਿਆ ਕਿ ਸਰਹੱਦੀ ਸੂਬੇ ਪੰਜਾਬ ਦਾ ਕੌਮੀ ਰਾਜਧਾਨੀ ਦਿੱਲੀ ਨਾਲ ਮੁਕਾਬਲਾ ਹੀ ਗਲਤ ਹੈ। ਪੰਜਾਬ ਇੱਕ ਖੇਤੀ ਪ੍ਰਧਾਨ ਪੇਂਡੂ ਸੂਬਾ ਹੈ। ਦਿੱਲੀ ਇੱਕ ਮਿਊਂਸਿਪਲਟੀ ਸਹਿਰ ਹੈ। ਪਿੰਡਾਂ ਖਾਸ ਕਰਕੇ ਕੌਮਾਂਤਰੀ ਸਰਹੱਦ ਨਾਲ ਲੱਗਦੇ ਪਿੰਡਾਂ ਵਿੱਚ ਮਿਆਰੀ ਸਿੱਖਿਆ ਪਹੁੰਚਾਉਣਾ ਹਮੇਸਾ ਇੱਕ ਚੁਣੌਤੀ ਰਿਹਾ ਹੈ। ਦੋਵਾਂ ਦਾ ਮੁਕਾਬਲਾ ਹੀ ਤਰਕਸੰਗਤ ਨਹੀਂ। ਪੰਜਾਬ ਦਾ ਮੁਕਾਬਲਾ ਹਰਿਆਣਾ ਅਤੇ ਰਾਜਸਥਾਨ ਆਦਿ ਸੂਬਿਆਂ ਨਾਲ ਕਰਨਾ ਬਣਦਾ ਹੈ। ਫੇਰ ਵੀ ਦਿੱਲੀ ਦੇ ਸਿੱਖਿਆ ਮੰਤਰੀ ਮਾਪਦੰਡਾਂ ਅਨੁਸਾਰ ਮੰਗੀ ਸੂਚੀ ਨੂੰ ਜਨਤਕ ਨਾ ਕਰਕੇ ਕੀ ਲੁਕਾਉਣਾ ਚਾਹੁੰਦੇ ਹਨ?

ਇਹ ਵੀ ਪੜ੍ਹੋ- ਰੱਖਿਆ ਮੰਤਰਾਲਾ 20 ਹਜ਼ਾਰ ਨੌਜਵਾਨਾਂ ਦੀ ਫੌਜੀ ਭਰਤੀ ਲਈ ਤੁਰੰਤ ਲਵੇ ਲਿਖਤੀ ਪ੍ਰੀਖਿਆ: ਮਾਨ

ਅਰਵਿੰਦ ਕੇਜਰੀਵਾਲ ਅਤੇ ਮਨੀਸ ਸਿਸੋਦੀਆ ਹੁਰੀਂ ਲਗਾਤਾਰ ਪੰਜਾਬ ਦੇ ਸਰਕਾਰੀ ਸਿੱਖਿਆ ਸਿਸਟਮ ਨੂੰ ਭੰਡ ਰਹੇ ਹਨ। ਉਨਾਂ ਕਿਹਾ ਕਿ ਅੱਜ ਦਿੱਲੀ ਦੇ ਸਿੱਖਿਆ ਮੰਤਰੀ ਵੱਲੋਂ ਜਿਸ ਤਰੀਕੇ ਨਾਲ ਇਕ ਸਕੂਲ ਅੰਦਰ ਦਾਖਲ ਹੋ ਕੇ ਸਟੋਰ ਰੂਮ ਨੂੰ ਦਿਖਾ ਕੇ ਰਾਜਸੀ ਰੋਟੀਆਂ ਸੇਕਣ ਦੀ ਕੋਝੀ ਸਾਜਿਸ਼ ਰਚੀ ਗਈ, ਉਸ ਦੀ ਉਹ ਆਸ ਨਹੀਂ ਕਰਦੇ ਸਨ। ਉਹ ਤਾਂ ਇਕ ਸਿਹਤਮੰਦ ਬਹਿਸ ਵਿੱਚ ਵਿਸ਼ਵਾਸ ਰੱਖਦੇ ਹਨ। ਉਨਾਂ ਕਿਹਾ ਕਿ ਕੋਵਿਡ ਦੀ ਸੰਭਾਵੀ ਤੀਜੀ ਲਹਿਰ ਮੌਕੇ ਆਪ ਆਗੂਆਂ ਦੇ ਹਜ਼ੂਮ ਨੇ ਅੱਜ ਸਕੂਲੀ ਬੱਚਿਆਂ ਦੀ ਸਿਹਤ ਨੂੰ ਖਤਰੇ ਵਿੱਚ ਪਾ ਦਿੱਤਾ ਜਿਸ ਨੂੰ ਭਵਿੱਖ ਵਿੱਚ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਪਰਗਟ ਸਿੰਘ ਨੇ ਕਿਹਾ ਕਿ ਪਿਛਲੇ 5 ਸਾਲਾਂ ਦੀਆਂ ਪੰਜਾਬ ਸਰਕਾਰ ਵੱਲੋਂ ਕੀਤੇ ਸਿੱਖਿਆ ਸੁਧਾਰ ਦੀ ਗੱਲ ਕਰੀਏ ਤਾਂ ਪੰਜਾਬ ਦੇ ਕਰੀਬ 13000 ਸਕੂਲਾਂ ਵਿੱਚ 41000 ਕਮਰੇ ਸਮਾਰਟ ਕਲਾਸ ਰੂਮ ਬਣ ਚੁੱਕੇ ਹਨ। ਇਸ ਦੇ ਮੁਕਾਬਲੇ ਦਿੱਲੀ ਦੇ ਕੁੱਲ ਸਕੂਲ ਹੀ 1000 ਹਨ। ਪੰਜਾਬ ਵਿੱਚ ਵਿਦਿਆਰਥੀ-ਅਧਿਆਪਕ ਅਨੁਪਾਤ 24:1 ਹੈ, ਜਦੋਂ ਕਿ ਇਸ ਦੇ ਮੁਕਾਬਲੇ ਦਿੱਲੀ ਦਾ ਅਨੁਪਾਤ 35:1 ਦਾ ਹੈ। ਪੰਜਾਬ ਵਿੱਚ ਸਿਰਫ 4 ਫੀਸਦੀ ਸਕੂਲਾਂ ਵਿੱਚ ਆਰ.ਟੀ.ਈ. ਦੇ ਸਿਫਾਰਸਾਂ ਦੇ ਅਨੁਪਾਤ ਤੋਂ ਘੱਟ ਅਧਿਆਪਕ ਹਨ, ਜਦੋਂ ਕਿ ਦਿੱਲੀ ਵਿੱਚ ਇਹ ਸੰਖਿਆ 15 ਫੀਸਦੀ ਹੈ।

ਸ. ਪਰਗਟ ਸਿੰਘ ਨੇ ਆਖਿਆ ਕਿ ਪੰਜਾਬ ਵਿੱਚ ਪਿਛਲੇ 3 ਸਾਲਾਂ ਵਿੱਚ ਲਗਾਤਾਰ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਸੰਖਿਆ ਵਿੱਚ ਰਿਕਾਰਡ ਤੋੜ ਵਾਧਾ (ਕ੍ਰਮਵਾਰ 5 ਫੀਸਦੀ, 14 ਫੀਸਦੀ ਅਤੇ 14 ਫੀਸਦੀ) ਹੋਇਆ ਹੈ, ਜੋ ਭਾਰਤ ਦੇ ਇਤਿਹਾਸ ਵਿੱਚ ਸਭ ਤੋਂ ਵੱਡਾ ਵਾਧਾ ਹੈ। ਬੱਚਿਆਂ ਦੀ ਵੱਧ ਰਹੀ ਤਾਦਾਦ ਇਸ ਗੱਲ ਦੀ ਗਵਾਹੀ ਭਰਦੀ ਹੈ ਕਿ ਬੱਚਿਆਂ ਅਤੇ ਉਨਾਂ ਦੇ ਮਾਪਿਆਂ ਦਾ ਸਰਕਾਰੀ ਸਿਸਟਮ ਵਿੱਚ ਵਿਸਵਾਸ ਵਧਿਆ ਹੈ। ਉਨਾਂ ਕਿਹਾ ਕਿ ਪੰਜਾਬ ਦੇ  ਦਸਵੀਂ ਅਤੇ ਬਾਰਵੀਂ ਦੇ ਬੱਚਿਆਂ ਦਾ ਨਤੀਜਾ ਪਿਛਲੇ ਤਿੰਨ ਸਾਲ ਤੋਂ ਲਗਾਤਾਰ ਬਿਹਤਰ ਆ ਰਿਹਾ ਹੈ। ਤਰਨ ਤਾਰਨ ਵਰਗੇ ਸਰਹੱਦੀ ਜਲਿੇ ਵਾਸਤੇ ਵੱਖਰਾ ਕਾਡਰ ਬਣਾਇਆ ਗਿਆ ਹੈ, ਜਿਸ ਨਾਲ ਸਰਹੱਦੀ ਖੇਤਰ ਦੇ ਸਕੂਲਾਂ ਨੂੰ ਪੂਰਾ ਸਟਾਫ ਦਿੱਤਾ ਗਿਆ ਹੈ। ਪੰਜਾਬ ਭਾਰਤ ਦਾ ਇਕੱਲਾ ਸੂਬਾ ਹੈ, ਜਿਸ ਨੇ ਸਰਵ ਸਿੱਖਿਆ ਅਭਿਆਨ ਦੇ ਅਧਿਆਪਕਾਂ ਨੂੰ ਪੱਕਾ ਕੀਤਾ ਗਿਆ ਹੈ। ਪੰਜਾਬ ਨੇ ਪਿਛਲੇ 4 ਸਾਲ ਵਿੱਚ 9000 ਦੇ ਕਰੀਬ ਨਵੇਂ ਅਧਿਆਪਕ ਭਰਤੀ ਕੀਤੇ ਹਨ ਅਤੇ ਦਸੰਬਰ ਅੰਤ ਤੱਕ ਇਹ ਭਰਤੀ 20000 ਹੋ ਜਾਵੇਗੀ ।

ਪੰਜਾਬ ਦੇ ਅਧਿਆਪਕਾਂ ਦੀ ਸਿੱਖਿਆ ਦੀ ਗੱਲ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਆਪਣੇ ਅਧਿਆਪਕਾਂ ਨੂੰ ਸਿਖਲਾਈ ਵਾਸਤੇ ਇੰਡੀਅਨ ਸਕੂਲ ਆਫ ਬਿਜਨਸ ਅਤੇ ਕੈਨੇਡਾ ਭੇਜਿਆ ਹੈ। ਪੰਜਾਬ ਵਿੱਚ ਅਧਿਆਪਕਾਂ ਦੀਆਂ ਬਦਲੀਆਂ ਪੂਰੀ ਤਰਾਂ ਨਾਲ ਪਾਰਦਰਸੀ ਅਤੇ ਆਨਲਾਈਨ ਤਰੀਕੇ ਨਾਲ ਹੋਈਆਂ। ਕਰੀਬ 29000 ਅਧਿਆਪਕਾਂ ਦੀਆਂ ਬਦਲੀਆਂ ਘਰ ਬੈਠੇ ਹੀ ਹੋਈਆਂ। ਪ੍ਰਸਾਸਕੀ ਸੁਧਾਰ ਵਿੱਚ ਬਹੁਤ ਸਾਰੀਆਂ ਸਹੂਲਤਾਂ ਜਿਵੇਂ ਛੁੱਟੀ ਲਈ ਬਿਨੈ ਪੱਤਰ, ਸਰਟੀਫਿਕੇਟ ਆਦਿ ਪੂਰੀ ਤਰਾਂ ਨਾਲ ਆਨਲਾਈਨ ਹਨ। ਇਨਾਂ ਸਾਰੇ ਸੁਧਾਰਾਂ ਕਾਰਨ ਹੀ ਪੰਜਾਬ ਕੌਮੀ ਦਰਜਾਬੰਦੀ (ਪੀ.ਜੀ.ਆਈ.) ਵਿੱਚ 2021 ਵਿੱਚ ਪਹਿਲੇ ਨੰਬਰ ਉਤੇ ਆਇਆ ਹੈ, ਜਦੋਂ ਕਿ ਦਿੱਲੀ ਛੇਵੇਂ ਨੰਬਰ ਉਤੇ ਹੈ। ਇਸ ਤੋਂ ਪਹਿਲੇ ਸਰਵੇਖਣ ਵਿੱਚ ਪੰਜਾਬ 13ਵੇਂ ਨੰਬਰ ਉਤੇ ਸੀ, ਜਦੋਂ ਕਿ ਦਿੱਲੀ ਚੌਥੇ ਨੰਬਰ ਉਤੇ ਸੀ।

ਇਹ ਵੀ ਪੜ੍ਹੋ- ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਲਿਆ ਜਾਇਜ਼ਾ, ਸਿੱਖਿਆ ਵਿਵਸਥਾ ਦੀ ਖੁੱਲ੍ਹੀ ਪੋਲ

ਸ. ਪਰਗਟ ਸਿੰਘ ਨੇ ਆਖਿਆ ਕਿ ਦਿੱਲੀ ਨਾਲ ਜੇ ਮੁਕਾਬਲਾ ਕਰਨਾ ਹੀ ਹੈ ਤਾਂ ਪੰਜਾਬ ਦੇ ਪਿਛਲੇ ਪੰਜ ਸਾਲਾਂ ਅਤੇ ਦਿੱਲੀ ਦੇ ਪਿਛਲੇ 8 ਸਾਲਾਂ ਦੇ ਸਮੇਂ ਵਿੱਚ ਹੋਏ ਸਿੱਖਿਆ ਸੁਧਾਰਾਂ ਵਿਚਕਾਰ ਮੁਕਾਬਲਾ ਕਰਨਾ ਬਣਦਾ ਹੈ। ਪਿਛਲੇ ਪੰਜ ਸਾਲ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਤੇ ਪ੍ਰਾਈਵੇਟ ਸਕੂਲਾਂ ਵਿਚਕਾਰ ਮੁਕਾਬਲਾ ਕਰਨਾ ਬਣਦਾ ਹੈ।ਪੰਜਾਬ ਅਤੇ ਦਿੱਲੀ ਦੇ ਹਾਲਾਤ ਵੱਖੋ-ਵੱਖਰੇ ਹਨ। ਪੰਜਾਬ ਕੋਲ ਅਮਨ ਕਾਨੂੰਨ, ਖੇਤੀਬਾੜੀ, ਉਦਯੋਗ, ਸਹਿਰੀ ਅਤੇ ਪੇਂਡੂ ਵਿਕਾਸ ਵਰਗੇ ਬਹੁਤ ਸਾਰੀਆਂ ਜੰਿਮੇਵਾਰੀਆਂ ਹਨ ਜਦੋਂ ਕਿ ਦਿੱਲੀ ਕੋਲ ਸਿਰਫ ਸਿੱਖਿਆ ਅਤੇ ਸਿਹਤ ਹੀ ਹੈ।

ਸਿੱਖਿਆ ਮੰਤਰੀ ਨੇ ਆਖਿਆ ਕਿ ਦਿੱਲੀ ਇੱਕ ਮਾਲੀਆ ਸਰਪਲਸ ਸਟੇਟ ਹੈ, ਜਿਸ ਨੂੰ ਅਮਨ ਕਾਨੂੰਨ, ਖੇਤੀਬਾੜੀ ਆਦਿ ਉਤੇ ਕੋਈ ਖਰਚਾ ਨਹੀਂ ਕਰਨਾ ਪੈਂਦਾ। ਉੱਥੋਂ ਦੇ ਮੁਲਾਜਮਾਂ ਦੀਆਂ ਪੈਨਸਨਾਂ ਕੇਂਦਰ ਸਰਕਾਰ ਦਿੰਦੀ ਹੈ। ਪੰਜਾਬ ਸਿਰ 2.75 ਲੱਖ ਕਰੋੜ ਰੁਪਏ ਦਾ ਕਰਜਾ ਹੈ। ਪੰਜਾਬ ਵਿੱਚ ਕਰੀਬ 20,000 ਦੇ ਕਰੀਬ ਸਕੂਲ ਹਨ, ਜਦੋਂ ਕਿ ਦਿੱਲੀ ਵਿੱਚ ਕਰੀਬ 1000 ਸਕੂਲ ਹਨ। ਪੰਜਾਬ ਵਰਗੇ ਸੂਬੇ ਜਿਸ ਦੀ ਬਹੁਗਿਣਤੀ ਵਸੋਂ ਪੇਂਡੂ ਹੈ, ਵਿੱਚ ਲੋਕਾਂ ਤੱਕ ਮਿਆਰੀ ਸਿੱਖਿਆ ਲੈ ਕੇ ਜਾਣਾ ਵੱਡਾ ਚੁਣੌਤੀ ਹੈ। ਦੂਰ-ਦੁਰੇਡੇ ,ਪਿੰਡਾਂ-ਢਾਣੀਆਂ, ਸਰਹੱਦ, ਦਰਿਆਵਾਂ ਦੇ ਪਾਰ, ਨੀਮ ਪਹਾੜੀ, ਕੰਢੀ ਦੇ ਇਲਾਕੇ ਵਿੱਚ ਬੱਚਿਆਂ ਨੂੰ ਪੜਾਉਣਾ, ਉਨਾਂ ਨੂੰ ਵਧੀਆ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ, ਅਧਿਆਪਕਾਂ ਨੂੰ ਤਾਇਨਾਤ ਕਰਨਾ ਅਤੇ ਉਨਾਂ ਉਤੇ ਨਿਗਰਾਨੀ ਕਰਨਾ ਕਾਫੀ ਮੁਸਕਲ ਕੰਮ ਹੁੰਦਾ ਹੈ। ਇਸ ਦੇ ਮੁਕਾਬਲੇ ਦਿੱਲੀ ਵਰਗੇ ਵੱਡੇ ਸਹਿਰਾਂ ਵਿੱਚ ਸਿੱਖਿਆ ਮੁਹੱਈਆ ਕਰਨਾ ਕਿਤੇ ਸੌਖਾ ਹੈ।

ਇਹ ਵੀ ਪੜ੍ਹੋ- ਕੱਲ ਪੰਜਾਬ ਦਾ ਦੌਰਾ ਕਰਨਗੇ ‘ਆਪ’ ਸੁਪਰੀਮੋਂ ਅਰਵਿੰਦ ਕੇਜਰੀਵਾਲ, ਪੰਜਾਬੀਆਂ ਨੂੰ ਦੇਣਗੇ ਚੌਥੀ ਗਰੰਟੀ

ਪਰਗਟ ਸਿੰਘ ਵੱਲੋਂ ਕੇਜਰੀਵਾਲ ਤੇ ਸਿਸੋਦੀਆ ਨੂੰ ਪੁੱਛੇ ਗਏ ਸਵਾਲ

ਪਰਗਟ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਿੱਖਿਆ ਮੰਤਰੀ ਮਨੀਸ ਸਿਸੋਦੀਆ ਨੂੰ ਸਵਾਲ ਕਰਦਿਆਂ ਪੁੱਛਿਆ ਕਿ ਸੀਲਾ ਦੀਕਸਤ ਅਤੇ ਕੇਜਰੀਵਾਲ ਦੇ ਸਮੇਂ ਵਿੱਚ ਦਿੱਲੀ ਦੀ ਸਿੱਖਿਆ ਦਾ ਕੀ ਮੁਕਾਬਲਾ ਸੀ? ਜੇ ਦਿੱਲੀ ਮਾਡਲ ਇੰਨਾ ਵਧੀਆ ਹੈ ਤਾਂ ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ ਘਟ ਕਿਉਂ ਰਹੀ ਹੈ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਵੱਧ ਕਿਉਂ ਰਹੀ ਹੈ? ਦਿੱਲੀ ਦੇ ਸਰਕਾਰੀ ਸਕੂਲਾਂ ਦਾ ਦਸਵੀਂ ਦਾ ਨਤੀਜਾ ਸੀਲਾ ਦੀਕਸਤਿ ਦੀ ਸਰਕਾਰ ਨਾਲੋਂ ਮਾੜਾ ਕਿਉਂ ਆਉਂਦਾ ਹੈ? ਦਿੱਲੀ ਸਰਕਾਰ ਨੇ ਪਿਛਲੇ 6 ਸਾਲਾਂ ਵਿੱਚ ਕਿੰਨੇ ਨਵੇਂ ਸਰਕਾਰੀ ਸਕੂਲ ਖੋਲੇ ਹਨ ਕਿਉਂਕਿ ਉਹ ਦਿੱਲੀ ਤਾਂ 500 ਨਵੇਂ ਸਰਕਾਰੀ ਖੋਲਣ ਦੀ ਗੱਲ ਕਰਦੇ ਹੁੰਦੇ ਸਨ? ਪੰਜਾਬ ਵਿੱਚ ਸਾਰੇ ਅਧਿਆਪਕਾਂ ਨੂੰ ਪੱਕਾ ਕਰਨ ਦਾ ਵਾਅਦਾ ਕਰਨ ਵਾਲੇ ਕੇਜਰੀਵਾਲ ਦੱਸਣਗੇ ਕਿ ਦਿੱਲੀ ਵਿੱਚ 22 ਹਜਾਰ ਤੋਂ ਵੱਧ ਗੈਸਟ ਫੈਕਲਟੀ ਅਧਿਆਪਕਾਂ ਨੂੰ ਕਦੋਂ ਪੱਕਾ ਕਰਨਗੇ? ਦਿੱਲੀ ਦੇ ਸਕੂਲਾਂ ਵਿੱਚ ਅਧਿਆਪਕਾਂ ਦੀਆਂ 42 ਫੀਸਦੀ ਪੱਕੀਆਂ ਪੋਸਟਾਂ ਕਿਉਂ ਖਾਲੀ ਹਨ? ਦਿੱਲੀ ਦੇ ਸਕੂਲਾਂ ਵਿੱਚ ਬੱਚਿਆਂ ਅਤੇ ਅਧਿਆਪਕਾਂ ਦਾ ਅਨੁਪਾਤ (35:1) ਇੰਨਾ ਘੱਟ ਕਿਉਂ ਹੈ? ਦਿੱਲੀ ਵਿੱਚ ਜਦੋਂ ਆਪ ਸਰਕਾਰ ਬਣੀ ਹੈ, ਉਸ ਨੇ ਇੱਕ ਵੀ ਨਵਾਂ ਅਧਿਆਪਕ ਕਿਉਂ ਭਰਤੀ ਨਹੀਂ ਕੀਤਾ? ਦਿੱਲੀ ਨੇ ਕਿੰਨੇ ਸਰਵ ਸਿੱਖਿਆ ਅਭਿਆਨ ਵਾਲੇ ਅਧਿਆਪਕ ਪੱਕੇ ਕੀਤੇ ਹਨ? ਦਿੱਲੀ ਦੇ 1060 ਵਿੱਚੋਂ 760 ਸਕੂਲਾਂ ਵਿੱਚ ਪਿ੍ਰੰਸੀਪਲ ਦੀਆਂ ਅਸਾਮੀਆਂ ਕਿਉਂ ਖਾਲੀ ਹਨ? ਦਿੱਲੀ ਦੇ 1844 ਸਕੂਲਾਂ ਵਿੱਚੋਂ 479 ਵਾਈਸ ਪਿ੍ਰੰਸੀਪਲ ਦੀਆਂ ਅਸਾਮੀਆਂ ਕਿਉਂ ਖਾਲੀ ਹਨ? ਦਿੱਲੀ ਦੇ ਸਕੂਲਾਂ ਵਿੱਚ 41 ਫੀਸਦੀ ਨਾਨ ਟੀਚਿੰਗ ਸਟਾਫ ਦੀਆਂ ਆਸਾਮੀਆਂ ਖਾਲੀ ਹਨ ? ਦਿੱਲੀ ਦੀ ਆਨਲਾਈਨ ਤਬਾਦਲਾ ਨੀਤੀ ਕੀ ਹੈ ਅਤੇ ਉਸ ਦੇ ਅਧੀਨ ਕਿੰਨੇ ਅਧਿਆਪਕਾਂ ਨੇ ਫਾਇਦਾ ਲਿਆ ਹੈ?

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Pargat Singh
  • Delhi Education
  • ਸਿੱਖਿਆ ਮੰਤਰੀ
  • ਪਰਗਟ ਸਿੰਘ

ਕੱਲ ਪੰਜਾਬ ਦਾ ਦੌਰਾ ਕਰਨਗੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬੀਆਂ ਨੂੰ ਦੇਣਗੇ ਚੌਥੀ ਗਰੰਟੀ

NEXT STORY

Stories You May Like

  • pargat singh  congress  kc venugopal
    ਪਰਗਟ ਸਿੰਘ ਦੀ ਵੇਣੂਗੋਪਾਲ ਨਾਲ ਮੀਟਿੰਗ, ਰਾਹੁਲ ਗਾਂਧੀ ਦੇ ਦੌਰੇ ਬਾਰੇ ਦਿੱਤਾ ਵੱਡਾ ਬਿਆਨ
  • don  t compromise on loan sanction norms while extending loans  murmu
    ਕਰਜ਼ਾ ਵਧਾਉਂਦੇ ਸਮੇਂ ਕਰਜ਼ਾ ਮਨਜ਼ੂਰੀ ਦੇ ਨਿਯਮਾਂ ਨਾਲ ਸਮਝੌਤਾ ਨਾ ਹੋਵੇ : ਮੁਰਮੂ
  • what are the benefits of giving children less sweets
    ਬੱਚਿਆਂ ਨੂੰ ਘੱਟ ਮਿੱਠਾ ਦੇਣ ਦੇ ਕੀ ਹਨ ਫਾਇਦੇ
  • jharkhand higher education minister sudivya kumar passes away
    ਝਾਰਖੰਡ ਦੇ ਉੱਚ ਸਿੱਖਿਆ ਮੰਤਰੀ ਸੁਦਿਵਯ ਕੁਮਾਰ ਦਾ 56 ਸਾਲਾ ਉਮਰ 'ਚ ਦੇਹਾਂਤ
  • karnataka  minister  mohan bhagwat  bjp  rss
    ਕਰਨਾਟਕ ਦੇ ਮੰਤਰੀ ਦਾ ਭਾਗਵਤ ’ਤੇ ਹਮਲਾ, ਪੁੱਛਿਆ-ਕੀ ਭਾਜਪਾ ਹੁਣ RSS ਤੋਂ ਵੀ ਵੱਡੀ?
  • partap singh bajwa s big statement regarding the da arrears of employees
    ਮੁਲਾਜ਼ਮਾਂ ਦੇ DA ਦੇ ਬਕਾਏ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ
  • fbi most wanted list
    FBI ਦੀ ਵੱਡੀ ਕਾਰਵਾਈ, ਭਾਰਤੀ ਮੂਲ ਦਾ ਵਿਅਕਤੀ ਧੋਖਾਧੜੀ ਵਾਲੀ ਮੋਸਟ-ਵਾਂਟੇਡ ਸੂਚੀ 'ਚ ਸ਼ਾਮਲ
  • dbac  dmk leader  former tamil nadu minister  raids
    DBAC ਨੇ DMK ਨੇਤਾ ਤੇ ਤਾਮਿਲਨਾਡੂ ਦੇ ਸਾਬਕਾ ਮੰਤਰੀ KN ਨਹਿਰੂ ਨਾਲ ਜੁੜੇ ਅਹਾਤਿਆਂ 'ਤੇ ਕੀਤੀ ਛਾਪੇਮਾਰੀ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • new scam   chemical purse scam   in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • punjab police on high alert during festive season
    ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ...
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • ruckus outside hmv college in jalandhar
    ਜਲੰਧਰ ਦੇ  HMV ਕਾਲਜ ਦੇ ਬਾਹਰ ਹੁੱਲੜਬਾਜ਼ੀ ਹੋਣ ਸਬੰਧੀ ਪੁਲਸ ਦਾ ਬਿਆਨ
  • akali dal waris punjab de punjab politics
    ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ...
Trending
Ek Nazar
ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • a young man who came to buy medicine from a medical store
      ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
    • thanks to the efforts of the delhi gurdwara committee
      ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ਸਦਕਾ ਸਿੱਖ ਨੌਜਵਾਨ ਪਤਨੀ ਸਮੇਤ ਪਾਕਿਸਤਾਨ ਤੋਂ...
    • sachin pilot will be in charge of the punjab
      ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
    • punjab police on high alert during festive season
      ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ...
    • name of biological father in child  s birth certificate will not change
      ਮਾਂ ਦੇ ਦੂਜੇ ਵਿਆਹ ਤੋਂ ਬੱਚੇ ਦੇ ਜਨਮ ਸਰਟੀਫਿਕੇਟ ’ਚ ਨਹੀਂ ਬਦਲੇਗਾ ਜੈਵਿਕ ਪਿਤਾ...
    • nhrc takes cognizance of alleged custodial assault in punjab
      ਪੰਜਾਬ 'ਚ ਹਿਰਾਸਤੀ ਤਸ਼ੱਦਦ ਦੇ ਦੋਸ਼ਾਂ 'ਤੇ NHRC ਸਖ਼ਤ, ਪੰਜਾਬ ਸਰਕਾਰ ਤੇ...
    • high command s plan to end strife in punjab congress
      ਪੰਜਾਬ ਕਾਂਗਰਸ ’ਚ ਕਲੇਸ਼ ਖ਼ਤਮ ਕਰਾਉਣ ਲਈ ਹਾਈਕਮਾਨ ਦਾ ਮਾਸਟਰ ਪਲਾਨ, ਹੁਣ ਚੰਨੀ,...
    • heavy gunfire erupted between two parties in a border district of punjab
      ਪੰਜਾਬ ਦੇ ਸਰਹੱਦੀ ਪਿੰਡ 'ਚ 2 ਧਿਰਾਂ ਵਿਚਾਲੇ ਚੱਲੀਆਂ ਗੋਲੀਆਂ, ਕਾਂਗਰਸੀ ਤੇ...
    • major accident on jalandhar delhi highway three boys die
      ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
    • high court gives two thirds majority to punjab police personnel
      ਪੰਜਾਬ ਪੁਲਸ ਦੇ ਮੁਲਾਜ਼ਮਾਂ ਨੂੰ ਹਾਈਕੋਰਟ ਦੀ ਦੋ-ਟੁੱਕ! ਪੜ੍ਹੋ ਅਦਾਲਤ ਨੇ ਕਿਉਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +