Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    5:29:57 PM

  • heavy rain and hailstorm in jalandhar  weather turns pleasant

    ਜਲੰਧਰ 'ਚ ਪਿਆ ਭਾਰੀ ਮੀਂਹ ਤੇ ਹੋਈ ਗੜੇਮਾਰੀ, ਮੌਸਮ...

  • dc vs mi ipl 2026

    IPL 2026: ਮੁੰਬਈ ਨੇ ਦਿੱਲੀ ਕੈਪੀਟਲਜ਼ ਨੂੰ ਦਿੱਤਾ...

  • weather and market news on your mobile advice from agricultural experts

    ਮੋਬਾਇਲ 'ਤੇ ਮਿਲੇਗੀ ਮੌਸਮ ਅਤੇ ਮੰਡੀ ਦੀ ਪਲ-ਪਲ ਦੀ...

  • pakistan pakistan khawaja asif

    'ਘਰ 'ਚ ਵੜ ਕੇ ਮਾਰਾਂਗੇ, ਜੰਗ ਹੁਣ 250 ਕਿਲੋਮੀਟਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਨੌਜਵਾਨਾਂ ਲਈ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਵੱਲੋਂ 'ਪਰਿਵਰਤਨ' ਸਕੀਮ ਦਾ ਅਗਾਜ਼

MALWA News Punjabi(ਮਾਲਵਾ)

ਨੌਜਵਾਨਾਂ ਲਈ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਵੱਲੋਂ 'ਪਰਿਵਰਤਨ' ਸਕੀਮ ਦਾ ਅਗਾਜ਼

  • Edited By Shivani Bassan,
  • Updated: 14 Apr, 2023 01:10 PM
Chandigarh
parivartan scheme by the punjab government
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਤਹਿਤ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਨੌਕਰੀਆਂ ਦੇ ਯੋਗ ਬਣਾਉਣ ਲਈ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ 'ਪਰਿਵਰਤਨ' ਸਕੀਮ ਦੀ ਸ਼ੁਰੂਆਤ ਕੀਤੀ। ਇਸ ਸਕੀਮ ਤਹਿਤ ਵਿਦਿਆਰਥੀਆਂ ਨੂੰ ਜ਼ਿਆਦਾ ਮੰਗ ਵਾਲੇ ਚੋਣਵੇਂ ਸੱਤ ਕੋਰਸਾਂ (ਜੌਬ ਰੋਲਜ਼) ਲਈ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੰਤਵ ਲਈ ਪਲਾਟ ਨੰਬਰ 1-15, ਸੈਕਟਰ-101, ਅਲਫ਼ਾ ਆਈ.ਟੀ. ਸਿਟੀ, ਐੱਸ.ਏ.ਐੱਸ. ਨਗਰ ਵਿਖੇ ਸਿਖਲਾਈ ਦੇਣ ਲਈ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਇੱਕ ਕੇਂਦਰ ਸਥਾਪਤ ਕੀਤਾ ਗਿਆ ਹੈ। ਸਕੀਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਸ੍ਰੀ ਅਮਨ ਅਰੋੜਾ ਨੇ ਇਸ ਸੈਂਟਰ ਦਾ ਨਿਰੀਖਣ ਕੀਤਾ ਅਤੇ ਉਥੇ ਸਿਖਲਾਈ ਪ੍ਰਾਪਤ ਕਰ ਰਹੇ ਨੌਜਵਾਨਾਂ ਨਾਲ ਗੱਲਬਾਤ ਕੀਤੀ।

ਇਹ ਵੀ ਪੜ੍ਹੋ- ਚੋਰਾਂ ਨੇ ਘਰੋਂ ’ਚੋਂ 14 ਤੋਲੇ ਸੋਨਾ ਤੇ 5500 ਰੁਪਏ ਦੀ ਨਕਦੀ ਕੀਤੀ ਚੋਰੀ

ਉਨ੍ਹਾਂ ਜ਼ੋਰ ਦੇ ਕੇ ਕਿਹਾ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਇਸ ਤਰ੍ਹਾਂ ਦੀਆਂ ਸਕੀਮਾਂ ਸਮੇਂ ਦੀ ਲੋੜ ਹਨ। ਉਨ੍ਹਾਂ ਕਿਹਾ ਕਿ ਇਹ ਉਦਯੋਗਾਂ ਨੂੰ ਹੁਨਰਮੰਦ ਮਨੁੱਖੀ ਸ਼ਕਤੀ ਪ੍ਰਦਾਨ ਕਰਨ ਵਿੱਚ ਵੀ ਸਹਾਈ ਸਿੱਧ ਹੋਵੇਗਾ। ਡਾਇਰੈਕਟਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਨੌਜਵਾਨਾਂ ਨੂੰ ਸੱਤ ਸਿਖਲਾਈ ਕੋਰਸਾਂ ਵਿੱਚ ਸਿਖਲਾਈ ਦਿੱਤੀ ਜਾਵੇਗੀ, ਜਿਸ 'ਚ ਜਨਰਲ ਡਿਊਟੀ ਅਸਿਸਟੈਂਟ, ਮੈਡੀਕਲ ਲੈਬ ਟੈਕਨੀਸ਼ੀਅਨ, ਹਸਪਤਾਲ ਫਰੰਟ ਡੈਸਕ ਐਗਜ਼ੀਕਿਊਟਿਵ, ਰਿਟੇਲ ਸੇਲਜ਼ ਐਸੋਸੀਏਟ-ਕਮ-ਕੈਸ਼ੀਅਰ, ਅਕਾਊਂਟ ਐਗਜ਼ੀਕਿਊਟਿਵ, ਜੂਨੀਅਰ ਸਾਫਟਵੇਅਰ ਡਿਵੈੱਲਪਰ, ਸਰਚ ਇੰਜਣ ਮਾਰਕੀਟਿੰਗ ਐਗਜ਼ੀਕਿਊਟਿਵ ਸ਼ਾਮਲ ਹਨ।

ਇਸ ਸਕੀਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ 10ਵੀਂ ਅਤੇ 12ਵੀਂ ਪਾਸ (ਕੋਰਸ ਅਨੁਸਾਰ) ਵਿਦਿਆਰਥੀ ਇਸ ਸਕੀਮ ਅਧੀਨ ਆਪਣੇ ਆਪ ਨੂੰ ਰਜਿਸਟਰ ਅਤੇ ਸਰਟੀਫਾਈਡ ਕਰਵਾ ਸਕਦੇ ਹਨ। ਪੀ.ਐੱਸ.ਡੀ.ਐੱਮ. ਦੀ ਸੀ.ਐੱਸ.ਆਰ. ਸਕੀਮ ਤਹਿਤ ਸੂਬੇ ਭਰ ਦੇ 2100 ਵਿਦਿਆਰਥੀਆਂ ਨੂੰ ਇਹ ਸਿਖਲਾਈ ਮੁਫ਼ਤ ਦਿੱਤੀ ਜਾਵੇਗੀ। ਸਿਖਲਾਈ ਤੋਂ ਬਾਅਦ ਉਮੀਦਵਾਰਾਂ ਨੂੰ ਉਨ੍ਹਾਂ ਦੇ ਕੋਰਸ ਲਈ ਕੌਮੀ ਹੁਨਰ ਵਿਕਾਸ ਨਿਗਮ (ਐੱਨ.ਐੱਸ.ਡੀ.ਸੀ.) ਤਹਿਤ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਕੋਰਸ ਦਾ ਪਾਠਕ੍ਰਮ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ (ਐੱਨ.ਐੱਸ.ਕਿਊ.ਐਫ.) ਅਨੁਸਾਰ ਹੋਵੇਗਾ।

ਇਹ ਵੀ ਪੜ੍ਹੋ- ਟਰੈਕਟਰ ਟਰਾਲੀ ਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ, ਔਰਤ ਦੀ ਮੌਤ

ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਹੁਨਰ ਵਿਕਾਸ ਸਕੀਮਾਂ ਬਣਾਉਣ ਅਤੇ ਚਲਾਉਣ ਲਈ ਇਸ ਮਿਸ਼ਨ ਨੂੰ ਸਰਕਾਰ ਲਈ ਸੰਪਰਕ ਦਾ ਸਿੰਗਲ ਪੁਆਇੰਟ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਜ਼ਿਕਰਯੋਗ ਹੈ ਕਿ ਪਰਿਵਰਤਨ ਸਕੀਮ, ਜੋ ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ਐਚ.ਡੀ.ਐਫ.ਸੀ. ਬੈਂਕ ਲਿਮਟਿਡ ਦੀ ਇੱਕ ਪਹਿਲਕਦਮੀ ਹੈ, ਨੂੰ ਟਰੇਨਿੰਗ ਪਾਰਟਨਰ ਮੈਸਰਜ਼ ਓਰੀਅਨ ਐਜੂਕੇਸ਼ਨਲ ਸੁਸਾਇਟੀ ਰਾਹੀਂ ਲਾਗੂ ਕੀਤਾ ਜਾਵੇਗਾ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

  • Parivartan scheme
  • Punjab government
  • Good news
  • ਪਰਿਵਰਤਨ ਸਕੀਮ
  • ਪੰਜਾਬ ਸਰਕਾਰ
  • ਖੁਸ਼ਖਬਰੀ

ਕੁਦਰਤੀ ਕ੍ਰੋਪੀ ਤੋਂ ਬਾਅਦ ਹੁਣ ਮੰਡੀਆਂ ’ਚ ਸਰਕਾਰੀ ਕ੍ਰੋਪੀ ਦਾ ਸ਼ਿਕਾਰ ਹੋ ਰਹੇ ਹਨ ਕਿਸਾਨ

NEXT STORY

Stories You May Like

  • ev buyers  government makes changes to   pm e drive   scheme
    EV ਖਰੀਦਣ ਵਾਲਿਆਂ ਲਈ ਵੱਡੀ ਖ਼ਬਰ: ਸਰਕਾਰ ਨੇ 'PM E-Drive' ਸਕੀਮ 'ਚ ਕੀਤੇ ਬਦਲਾਅ
  • the government  s   door to door service   scheme has been a hit
    ਸਰਕਾਰ ਦੀ 'ਘਰ-ਘਰ ਸੇਵਾ' ਸਕੀਮ ਦੀ ਨਿਕਲੀ ਫੂਕ, ਸੇਵਾ ਕੇਂਦਰਾਂ 'ਚ ਲੱਗੀਆਂ ਲੰਬੀਆਂ ਲਾਈਨਾਂ
  • shwet malik bjp leader statement
    ਮਾਨ ਸਰਕਾਰ ਦਾ 'ਪੰਜਾਬ ਕੇਸਰੀ ਸਮੂਹ' 'ਤੇ ਹਮਲਾ ਲੋਕਤੰਤਰ ਲਈ ਵੱਡਾ ਖ਼ਤਰਾ : ਸ਼ਵੇਤ ਮਲਿਕ
  • central government  punjab farmers
    ਕੇਂਦਰ ਵੱਲੋਂ ਪੰਜਾਬ ਲਈ ਵੱਡੀ ਰਾਹਤ, ਹਾਲਾਤ ਨੂੰ ਦੇਖਦਿਆਂ ਲਿਆ ਗਿਆ ਵੱਡਾ ਫ਼ੈਸਲਾ
  • diseases increasing due to change in weather
    ਪੰਜਾਬ: ਮੌਸਮ ਦੇ ਬਦਲਾਅ ਨੂੰ ਵੇਖਦਿਆਂ ਡਾਕਟਰਾਂ ਵੱਲੋਂ ਐਡਵਾਈਜ਼ਰੀ ਜਾਰੀ
  • violent collision between two motorcycles in kapurthala
    ਪੰਜਾਬ:  ਦੋ ਮੋਟਰਸਾਈਕਲਾਂ ਵਿਚਾਲੇ ਜ਼ਬਰਦਸਤ ਟੱਕਰ, ਦੋ ਨੌਜਵਾਨਾਂ ਦੀ ਭਿਆਨਕ ਮੌਤ
  • peoples protest against punjab government
    ਪੰਜਾਬ ਕੇਸਰੀ ਦੀ ਆਵਾਜ਼ ਦਬਾਉਣ ਤੇ DM ਖ਼ੁਦਕੁਸ਼ੀ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
  • sunil jakhar demands security for randhawa family
    ਸੁਨੀਲ ਜਾਖੜ ਨੇ ਰੰਧਾਵਾ ਪਰਿਵਾਰ ਲਈ ਕੀਤੀ ਸੁਰੱਖਿਆ ਦੀ ਮੰਗ, ਪੰਜਾਬ ਸਰਕਾਰ 'ਤੇ ਸਾਧੇ ਨਿਸ਼ਾਨੇ
  • heavy rain and hailstorm in jalandhar  weather turns pleasant
    ਜਲੰਧਰ 'ਚ ਪਿਆ ਭਾਰੀ ਮੀਂਹ ਤੇ ਹੋਈ ਗੜੇਮਾਰੀ, ਮੌਸਮ ਹੋਇਆ ਸੁਹਾਵਨਾ
  • jalandhar cia staff arrested a youth with 5 pistols
    ਜਲੰਧਰ CIA ਸਟਾਫ਼ ਨੇ 5 ਪਿਸਤੌਲਾਂ ਸਣੇ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ, UP ਤੋਂ...
  • roshan healthcare ayurvedic treatment
    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • jalandhar corporation has not been able to earn rangla vihda project
    ਸਾਲਾਂ ਤੋਂ ਰੰਗਲਾ ਵਿਹੜਾ ਪ੍ਰਾਜੈਕਟ ਤੋਂ ਇਕ ਪੈਸਾ ਵੀ ਨਹੀਂ ਕਮਾ ਪਾ ਰਿਹੈ ਜਲੰਧਰ...
  • massive fire breaks out at chemical factory chadha enterprises
    ਕੈਮੀਕਲ ਫੈਕਟਰੀ ਚੱਢਾ ਐਂਟਰਪ੍ਰਾਈਜ਼ਿਜ਼ ’ਚ ਲੱਗੀ ਭਿਆਨਕ ਅੱਗ, ਰਬੜ ਕੈਮੀਕਲ ਤੇ...
  • hail and storm will occur in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ ਸੰਭਾਵਨਾ, ਆਉਣ ਵਾਲੇ ਦਿਨਾਂ ਦੀ ਜਾਣੋ...
  • major incident in jalandhar heavy gunfire erupted
    ਜਲੰਧਰ 'ਚ ਵੱਡੀ ਵਾਰਦਾਤ! ਚੱਲੀਆਂ ਤਾਬੜਤੋੜ ਗੋਲ਼ੀਆਂ, ਕੰਬਿਆ ਇਹ ਇਲਾਕਾ
  • good news for liquor contractors in punjab
    ਪੰਜਾਬ 'ਚ ਸ਼ਰਾਬ ਠੇਕੇਦਾਰਾਂ ਲਈ ਚੰਗੀ ਖ਼ਬਰ! ਲਾਇਸੈਂਸ ਫ਼ੀਸ ਨੂੰ ਲੈ ਕੇ ਲਿਆ ਗਿਆ...
Trending
Ek Nazar
famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad indian workers death rajya sabha kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • fraud case
      ਅਮਰੀਕਾ ਭੇਜਣ ਦੇ ਨਾਂ ’ਤੇ 51 ਲੱਖ ਦੀ ਠੱਗੀ
    • wife commits suicide after being fed up with drunken husband
      ਸ਼ਰਾਬੀ ਪਤੀ ਤੋਂ ਤੰਗ ਆ ਕੇ ਪਤਨੀ ਨੇ ਕੀਤੀ ਖੁਦਕੁਸ਼ੀ
    • hail and storm will occur in punjab today
      ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ ਸੰਭਾਵਨਾ, ਆਉਣ ਵਾਲੇ ਦਿਨਾਂ ਦੀ ਜਾਣੋ...
    • wheat season begins in punjab
      ਪੰਜਾਬ 'ਚ ਕਣਕ ਦਾ ਸੀਜ਼ਨ ਸ਼ੁਰੂ, ਚੌਥੇ ਦਿਨ ਖੰਨਾ ਦੀ ਮੰਡੀ 'ਚ ਪੁੱਜੀ ਕਣਕ ਦੀ...
    • petrol in punjab lpg gas
      ਪੰਜਾਬ 'ਚ ਪੈਟਰੋਲ-ਡੀਜ਼ਲ ਤੇ LPG ਦੀ ਸਪਲਾਈ ਨੂੰ ਲੈ ਕੇ ਵੱਡੀ ਖ਼ਬਰ, ਧਿਆਨ ਰੱਖਣ...
    • big news related to the murder case of punjab congress leader
      ਪੰਜਾਬ ਕਾਂਗਰਸ ਦੇ ਆਗੂ ਦੇ ਕਤਲ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਕੁਹਾੜੀ ਮਾਰ ਕੀਤਾ...
    • girl student injured
      ਸਾਹਨੇਵਾਲ 'ਚ ਬੱਸ ਤੋਂ ਡਿੱਗਣ ਨਾਲ 15 ਸਾਲਾ ਵਿਦਿਆਰਥਣ ਗੰਭੀਰ ਜ਼ਖਮੀ
    • shiromani akali dal punar surjit  senior leader
      ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਝਟਕਾ, ਇਸ ਵੱਡੇ ਆਗੂ ਨੇ ਦਿੱਤਾ ਅਸਤੀਫਾ
    • firing at akali leader  s house for not paying ransom of rs 1 crore
      ਇਕ ਕਰੋੜ ਦੀ ਫ਼ਿਰੌਤੀ ਨਾ ਦੇਣ 'ਤੇ ਅਕਾਲੀ ਆਗੂ ਦੇ ਘਰ ’ਤੇ ਫਾਇਰਿੰਗ
    • good news for liquor contractors in punjab
      ਪੰਜਾਬ 'ਚ ਸ਼ਰਾਬ ਠੇਕੇਦਾਰਾਂ ਲਈ ਚੰਗੀ ਖ਼ਬਰ! ਲਾਇਸੈਂਸ ਫ਼ੀਸ ਨੂੰ ਲੈ ਕੇ ਲਿਆ ਗਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +