Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    5:22:19 PM

  • 11 lakh railway employees  union cabinet approves bonus

    11 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਲਈ...

  • who did the accused speak to on the phone before opening fire

    'ਗੋਲੀ ਚਲਾਉਣ ਤੋਂ ਪਹਿਲਾਂ ਮੁਲਜ਼ਮ ਨੇ ਕਿਸ ਨਾਲ...

  • sgpc supports punjab bandh

    15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ...

  • punjab bandh  farmers   union  parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਲੌਕਿਕ ਦ੍ਰਿਸ਼ ਪੇਸ਼ ਕਰਨਗੇ 1 ਲੱਖ ਦੀਵੇ

PUNJAB News Punjabi(ਪੰਜਾਬ)

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਲੌਕਿਕ ਦ੍ਰਿਸ਼ ਪੇਸ਼ ਕਰਨਗੇ 1 ਲੱਖ ਦੀਵੇ

  • Updated: 13 Oct, 2019 10:21 AM
Amritsar
parkash purab   amritsar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ)—ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 1 ਲੱਖ ਦੇਸੀ ਘਿਓ ਦੇ ਦੀਵੇ ਅਲੌਕਿਕ ਦ੍ਰਿਸ਼ ਪੇਸ਼ ਕਰਨਗੇ, ਜਿਨ੍ਹਾਂ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਦੇ ਚਾਰੇ ਦਰਵਾਜ਼ਿਆਂ ਦੇ ਬਾਹਰ ਮੇਜ਼ ਲਾ ਕੇ ਦੀਵਿਆਂ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਸੰਗਤ ਨੂੰ ਸਿਰਫ ਸ਼ਰਧਾ ਪ੍ਰਗਟਾਉਂਦਿਆਂ ਦੀਵਿਆਂ ਨੂੰ ਬਾਲ ਕੇ ਸਰੋਵਰ ਦੁਆਲੇ ਪਰਿਕਰਮਾ 'ਚ ਰੱਖਣਾ ਹੋਵੇਗਾ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਖੂਬਸੂਰਤ ਸਜਾਵਟ ਵੀ ਕੀਤੀ ਜਾਵੇਗੀ, ਜਿਸ ਦੀ ਸੇਵਾ ਮੁੰਬਈ ਨਿਵਾਸੀ ਇਕਬਾਲ ਸਿੰਘ ਕਰਵਾ ਰਹੇ ਹਨ।

ਡਾ. ਰੂਪ ਸਿੰਘ ਨੇ ਦੱਸਿਆ ਕਿ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਦੀ ਆਰੰਭਤਾ 13 ਅਕਤੂਬਰ ਨੂੰ ਪੜਤਾਲ ਗਾਇਨ ਸ਼ੈਲੀ ਕੀਰਤਨ ਦਰਬਾਰ ਨਾਲ ਹੋਵੇਗੀ। ਸ੍ਰੀ ਗੁਰੂ ਰਾਮਦਾਸ ਜੀ ਦੀ ਪਾਵਨ ਬਾਣੀ 'ਤੇ ਆਧਾਰਿਤ ਇਹ ਵਿਲੱਖਣ ਕੀਰਤਨ ਸਮਾਗਮ ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਤ 7 ਵਜੇ ਤੋਂ ਦੇਰ ਰਾਤ ਤੱਕ ਚੱਲੇਗਾ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥੇ ਪੁਰਾਤਨ ਸ਼ੈਲੀ ਅਨੁਸਾਰ ਕੀਰਤਨ ਕਰਨਗੇ। ਉਨ੍ਹਾਂ ਦੱਸਿਆ ਕਿ 14 ਅਕਤੂਬਰ ਨੂੰ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਜਾਣ ਵਾਲਾ ਵਿਸ਼ਾਲ ਨਗਰ ਕੀਰਤਨ ਵੀ ਅਲੌਕਿਕ ਹੋਵੇਗਾ, ਜੋ ਪੁਰਾਤਨ ਸ਼ਹਿਰ ਦੇ 12 ਦਰਵਾਜ਼ਿਆਂ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਵੇਗਾ। ਨਗਰ ਕੀਰਤਨ 'ਚ ਸਕੂਲਾਂ, ਕਾਲਜਾਂ ਦੇ 3 ਹਜ਼ਾਰ ਵਿਦਿਆਰਥੀ ਹਿੱਸਾ ਲੈਣਗੇ।

ਉਨ੍ਹਾਂ ਕਿਹਾ ਕਿ 14 ਅਕਤੂਬਰ ਦੀ ਰਾਤ ਨੂੰ ਹਰ ਸਾਲ ਦੀ ਤਰ੍ਹਾਂ ਰਾਗ ਦਰਬਾਰ ਵੀ ਸਜਾਇਆ ਜਾਵੇਗਾ। ਪ੍ਰਕਾਸ਼ ਪੁਰਬ ਵਾਲੇ ਦਿਨ 15 ਅਕਤੂਬਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਏ ਸਾਹਿਬ ਵਿਖੇ ਜਲੌ ਸਜਣਗੇ। ਗੁ. ਸ੍ਰੀ ਮੰਜੀ ਸਾਹਿਬ ਵਿਖੇ ਸਮਾਗਮ ਦੌਰਾਨ 52 ਕਿਰਤੀਆਂ ਨੂੰ 11-11 ਹਜ਼ਾਰ ਰੁਪਏ ਦੇ ਕੇ ਸਨਮਾਨਿਤ ਕੀਤਾ ਜਾਵੇਗਾ ਅਤੇ 52 ਹੋਣਹਾਰ ਪਰ ਲੋੜਵੰਦ ਵਿਦਿਆਰਥੀਆਂ ਨੂੰ ਇਕ ਸਾਲ ਦੀ ਫੀਸ ਦਿੱਤੀ ਜਾਵੇਗੀ। ਬੀਤੇ ਦਿਨਾਂ ਤੋਂ ਸਕੂਲੀ ਬੱਚਿਆਂ ਦੇ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ 'ਚ ਅੱਵਲ ਆਏ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਰਾਤ ਸਮੇਂ ਆਤਿਸ਼ਬਾਜ਼ੀ ਅਤੇ ਦੀਪਮਾਲਾ ਹੋਵੇਗੀ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਨਿੱਜੀ ਸਕੱਤਰ ਇੰਜ. ਸੁਖਮਿੰਦਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਵਧੀਕ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਤੇ ਹੋਰ ਮੌਜੂਦ ਸਨ।

  • parkash purab Amritsar
  • ਚੌਥੇ ਪਾਤਸ਼ਾਹ
  • ਦੇਸੀ ਘਿਓ ਦੇ ਦੀਵੇ
  • ਪ੍ਰਕਾਸ਼ ਪੁਰਬ
  • ਅੰਮ੍ਰਿਤਸਰ

ਪਾਕਿ ਨੇ ਭਾਰਤ ਦੇ ਵਿਰੁੱਧ ਮਨੋਵਿਗਿਆਨਿਕ ਯੁੱਧ ਸ਼ੁਰੂ ਕਰਨ ਦੀ ਬਣਾਈ ਯੋਜਨਾ

NEXT STORY

Stories You May Like

  • sgpc officials meet with hotel owners regarding birth anniversary of fourth guru
    ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹੋਟਲ ਮਾਲਕਾਂ ਨਾਲ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦੀ ਇਕੱਤਰਤਾ
  • meeting between sgpc and district administration prakash purab
    ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ
  • sonalika crosses the figure of 1 lakh tractor sales in 6 months
    ਸੋਨਾਲੀਕਾ ਨੇ 6 ਮਹੀਨਿਆਂ ’ਚ ਪਾਰ ਕੀਤਾ 1 ਲੱਖ ਟਰੈਕਟਰ ਵਿਕਰੀ ਦਾ ਅੰਕੜਾ
  • worship goddess kushmanda on the fourth day of navratri
    Shardiya Navratri 2026: ਨਰਾਤੇ ਦੇ ਚੌਥੇ ਦਿਨ ਜਾਣੋ ਮਾਂ ਕੁਸ਼ਮਾਂਡਾ ਦੇ ਅਲੌਕਿਕ ਸਰੂਪ ਦਾ ਰਹੱਸ ਅਤੇ ਪੂਜਾ ਵਿਧੀ
  • one rupee  45 lakh  cyber fraud  police
    1 ਰੁਪਏ ਦੇ ਨੋਟ ਦੇ ਬਦਲੇ 45 ਲੱਖ ਰੁਪਏ..., ਲਾਲਚ 'ਚ ਆ ਕੇ ਗੁਆਏ 7.93 ਲੱਖ ਰੁਪਏ
  • collapsed stair  1 student
    ਬਿਹਾਰ ਦੇ ਸਰਕਾਰੀ ਸਕੂਲ 'ਚ ਵੱਡਾ ਹਾਦਸਾ; ਢਹਿ-ਢੇਰੀ ਹੋਈ ਪੌੜੀ, 1 ਵਿਦਿਆਰਥੀ ਦੀ ਮੌਤ, 3 ਜ਼ਖਮੀ
  • recharge and get 1 lakh accidental insurance
    ਰੀਚਾਰਜ ਕਰਾਓ ਤੇ 1 ਲੱਖ ਰੁਪਏ ਦਾ ਐਕਸੀਡੈਂਟਲ ਬੀਮਾ ਪਾਓ, ਇਸ ਕੰਪਨੀ ਨੇ ਲਿਆਂਦਾ ਧਮਾਕੇਦਾਰ ਆਫਰ
  • court slaps 1 lakh fine on audi india company
    43 ਲੱਖ ਦੀ ਕਾਰ ਖ਼ਰਾਬ ਹੋਈ ਵਾਰ-ਵਾਰ, ਕੰਪਨੀ ’ਤੇ ਕੋਰਟ ਨੇ ਠੋਕਿਆ 1 ਲੱਖ ਦਾ ਜੁਰਮਾਨਾ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
Trending
Ek Nazar
russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • raja warring shared his grief with parwinder singh jhota s family
      ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ ਬੰਦ' ਦਾ ਕਾਂਗਰਸ ਕਰੇਗੀ ਪੂਰਨ...
    • punjab police head constable in vvip convoy arrested with 15 kg of heroin
      VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ...
    • one arrested along with a mobile phone and heroin
      ਦੋ ਕਿੱਲੋ ਤੋਂ ਵੱਧ ਹੈਰੋਇਨ, ਕਰੇਟਾ ਕਾਰ ਅਤੇ ਮੋਬਾਇਲ ਸਮੇਤ ਇਕ ਗ੍ਰਿਫ਼ਤਾਰ
    • alarm bells ringing for the people of this village in bathinda
      ਬਠਿੰਡਾ 'ਚ ਇਸ ਪਿੰਡ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ! 15 ਦਿਨਾਂ 'ਚ 3 ਮੌਤਾਂ,...
    • pargat singh arrived at the protest held to secure justice for parvinder jhota
      ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲਾਏ ਧਰਨੇ 'ਚ ਪੁੱਜੇ ਪਰਗਟ ਸਿੰਘ, ਪੜ੍ਹੋ...
    • people set fire to the medical store of the killer of the parvinder jhota
      ਝੋਟੇ ਦੇ ਕਾਤਲ ਦੇ ਮੈਡੀਕਲ ਸਟੋਰ ਨੂੰ ਲੋਕਾਂ ਨੇ ਲਾ 'ਤੀ ਅੱਗ, ਇਲਾਕੇ 'ਚ ਭਾਰੀ...
    • accident in gurdaspur
      ਸੜਕ ਕਿਨਾਰੇ ਖੜ੍ਹੀ ਟਰਾਲੀ 'ਚ ਟੱਕਰ ਕਾਰਨ ਸਕੂਟਰੀ ਸਵਾਰ ਦੀ ਮੌਤ
    • arrested case
      ਮੋਟਰਸਾਈਕਲ ਚੋਰੀ ਕਰਨ ਵਾਲੇ ਤਿੰਨ ਵਿਅਕਤੀ ਗ੍ਰਿਫ਼ਤਾਰ, ਮਾਮਲਾ ਦਰਜ
    • accident in pathankot
      ਸਬਜ਼ੀ ਮੰਡੀ ਜਾ ਰਹੇ 2 ਵਿਅਕਤੀਆਂ ਦੀ ਸੜਕ ਹਾਦਸੇ 'ਚ ਮੌਤ
    • duty anganwadi worker highway
      ਡਿਊਟੀ 'ਤੇ ਜਾ ਰਹੀ ਆਂਗਣਵਾੜੀ ਵਰਕਰ ਨਾਲ ਵੱਡਾ ਹਾਦਸਾ, ਤੜਫ-ਤੜਫ ਕੇ ਨਿਕਲੇ ਸਾਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +