Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    3:19:22 PM

  • teacher murdered in jandiala guru

    ਜੰਡਿਆਲਾ ਗੁਰੂ 'ਚ ਅਧਿਆਪਕ ਦਾ ਕਤਲ, ਧੀ ਨੂੰ ਟਿਊਸ਼ਨ...

  • punjab viral video

    ਪੰਜਾਬ: ਪੁੱਤ ਨੂੰ ਆਪ ਹੀ 'ਚਿੱਟਾ' ਦਿਵਾਉਣ...

  • usa ebola center

    ਇਬੋਲਾ ਇਨਫੈਕਟਿਡ ਲੋਕਾਂ ਨੂੰ ਦੇਸ਼ 'ਚ ਵੜਨ ਨਹੀਂ...

  • firing in ludhiana

    ਲੁਧਿਆਣਾ 'ਚ ਹੋਈ ਫ਼ਾਇਰਿੰਗ! ਲੋਕਾਂ ਨੂੰ ਪਈਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala
  • ਪ੍ਰਕਾਸ਼ ਪੁਰਬ ਮੌਕੇ ਪੀਜ਼ੇ ਤੇ ਮੱਕੀ ਦੀ ਰੋਟੀ ਦਾ ਸਵਾਦ ਲੈਣਗੇ ਸ਼ਰਧਾਲੂ

PUNJAB News Punjabi(ਪੰਜਾਬ)

ਪ੍ਰਕਾਸ਼ ਪੁਰਬ ਮੌਕੇ ਪੀਜ਼ੇ ਤੇ ਮੱਕੀ ਦੀ ਰੋਟੀ ਦਾ ਸਵਾਦ ਲੈਣਗੇ ਸ਼ਰਧਾਲੂ

  • Updated: 24 Oct, 2019 07:46 PM
Kapurthala
parkash purab  langar
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ,(ਧੀਰ,ਸੋਢੀ): ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਦੌਰਾਨ 60 ਲੱਖ ਤੋਂ ਜ਼ਿਆਦਾ ਸੰਗਤ ਦੀ ਆਮਦ ਦੇ ਮੱਦੇਨਜ਼ਰ ਪੰਜਾਬ ਸਰਕਾਰ ਤੇ ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਤੇ ਵਿਸ਼ੇਸ਼ ਤੌਰ 'ਤੇ ਸੰਤਾਂ-ਮਹਾਪੁਰਖਾਂ ਵਲੋਂ ਲੰਗਰ ਦੇ ਲਾਮਿਸਾਲ ਪ੍ਰਬੰਧ ਕੀਤੇ ਗਏ ਹਨ। ਦੁਨੀਆਂ ਦੇ ਕੋਨੇ-ਕੋਨੇ ਤੋਂ ਆਉਣ ਵਾਲੀ ਨਾਨਕ ਨਾਮ ਲੇਵਾ ਸੰਗਤਾਂ ਜਿਥੇ ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੇ ਹੋਰ ਗੁਰਧਾਮਾਂ ਵਿਖੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਕਰਨਗੀਆਂ, ਉੱਥੇ ਹੀ ਉਹ ਸੁਲਤਾਨਪੁਰ ਲੋਧੀ ਤੇ ਇਸਦੇ ਆਲੇ-ਦੁਆਲੇ 15 ਕਿਲੋਮੀਟਰ ਦੇ ਖੇਤਰ 'ਚ ਲਾਏ ਜਾ ਰਹੇ ਲੰਗਰਾਂ 'ਚ ਵੰਨ-ਸੁਵੰਨੇ ਪਕਵਾਨਾਂ ਦਾ ਆਨੰਦ ਮਾਣਕੇ ਆਪਣੇ ਮਨ ਨੂੰ ਤ੍ਰਿਪਤ ਕਰ ਸਕਣਗੀਆਂ।

ਜ਼ਿਲਾ ਪ੍ਰਸ਼ਾਸਨ ਕਪੂਰਥਲਾ ਵਲੋਂ ਕੁੱਲ 66 ਲੰਗਰ ਲਗਾਉਣ ਲਈ ਵੱਖ-ਵੱਖ ਧਾਰਮਿਕ ਜਥੇਬੰਦੀਆਂ ਤੇ ਸੰਪਰਦਾਵਾਂ ਨੂੰ ਜਗ੍ਹਾ ਅਲਾਟ ਕੀਤੀ ਗਈ ਹੈ, ਜਿਨ੍ਹਾਂ 'ਚੋਂ 16 ਲੰਗਰ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀ ਹਦੂਦ ਅੰਦਰ ਜਦਕਿ ਬਾਕੀ ਸੁਲਤਾਨਪੁਰ ਲੋਧੀ ਨੂੰ ਆਉਣ ਵਾਲੀਆਂ ਸੜਕਾਂ ਉੱਪਰ ਸ਼ਹਿਰ ਦੇ ਬਾਹਰਵਾਰ ਸਥਿਤ ਹਨ। ਸੰਗਤ ਦੀ ਸਭ ਤੋਂ ਜ਼ਿਆਦਾ ਆਮਦ ਲੋਹੀਆਂ ਤੋਂ ਸੁਲਤਾਨਪੁਰ, ਕਪੂਰਥਲਾ ਤੋਂ ਸੁਲਤਾਨਪੁਰ ਬਰਾਸਤਾ ਰੇਲ ਕੋਚ ਫੈਕਟਰੀ ਤੇ ਫੱਤੂਢੀਂਗਾ ਰਾਹੀਂ ਹੋਣੀ ਹੈ, ਜਿਸ ਕਰ ਕੇ ਇਨ੍ਹਾਂ ਤਿੰਨਾਂ ਮੁੱਖ ਸੜਕਾਂ ਉੱਪਰ ਵੱਡੇ ਲੰਗਰ ਲਗਾਏ ਗਏ ਹਨ, ਜਿਨ੍ਹਾਂ ਵਿਚ ਇਕੋ ਸਮੇਂ 20 ਹਜ਼ਾਰ ਤੋਂ ਵੱਧ ਸੰਗਤ ਲੰਗਰ ਛਕ ਸਕਦੀ ਹੈ। ਇਸ ਤੋਂ ਇਲਾਵਾ ਰੇਲਵੇ ਸਟੇਸ਼ਨ ਉੱਪਰ ਵੀ 2ਏਕੜ ਵਿਚ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ, ਜਿਥੇ ਲਗਭਗ 20 ਹਜ਼ਾਰ ਸ਼ਰਧਾਲੂ ਲੰਗਰ ਛਕ ਸਕਣਗੇ।

ਪੰਜਾਬ ਸਰਕਾਰ ਵਲੋਂ ਸੰਗਤ ਦੇ ਠਹਿਰਣ ਲਈ ਬਣਾਈਆਂ ਗਈਆਂ ਤਿੰਨ੍ਹਾਂ ਟੈਂਟ ਸਿਟੀਜ਼, ਸਾਰੀਆਂ 19 ਪਾਰਕਿੰਗਾਂ ਵਿਚ ਵੀ ਲੰਗਰ ਦੀ ਵਿਵਸਥਾ ਹੈ ਤਾਂ ਜੋ ਕਿਸੇ ਇਕ ਸਥਾਨ ਉੱਪਰ ਸੰਗਤ ਨੂੰ ਜਿਆਦਾ ਦੇਰ ਇੰਤਜ਼ਾਰ ਨਾ ਕਰਨਾ ਪਵੇ। ਸ਼ਰਧਾਲੂਆਂ ਲਈ ਜਿੱਥੇ ਲਗਭਗ ਹਰ ਲੰਗਰ ਵਿਚ ਪ੍ਰਸ਼ਾਦੇ ਦਾ ਪ੍ਰਬੰਧ ਹੈ, ਉੱਥੇ ਹੀ ਸੰਗਤ ਵੱਖ-ਵੱਖ ਲੰਗਰਾਂ ਵਿਚ ਸਮੋਸੇ, ਚਾਹ- ਪਕੋੜੇ ,ਅਨੇਕਾਂ ਪ੍ਰਕਾਰ ਦੀਆਂ ਮਠਿਆਈਆਂ, ਪੀਜ਼ੇ, ਮੱਕੀ ਦੀ ਰੋਟੀ,ਮਾਲ੍ਹ ਪੂੜੇ, ਦੇਸੀ ਘਿਉ ਦੀਆਂ ਜਲੇਬੀਆਂ, ਲੱਸੀ, ਸਾਗ, ਬਰਫੀ, ਸ਼ੱਕਰਪਾਰੇ, ਖੀਰ, ਸ਼ਰਦਈ ਦਾ ਆਨੰਦ ਵੀ ਮਾਣ ਸਕੇਗੀ। ਪੰਜਾਬ ਸਰਕਾਰ ਵਲੋਂ ਲੰਗਰ ਲਗਾ ਰਹੀਆਂ ਸੰਸਥਾਵਾਂ ਨਾਲ ਬਿਹਤਰੀਨ ਤਾਲਮੇਲ ਸਥਾਪਿਤ ਕੀਤਾ ਗਿਆ ਹੈ। ਜ਼ਿਲਾ ਪ੍ਰਸ਼ਾਸਨ ਵਲੋਂ ਸੰਗਤ ਦੀ ਸੁਰੱਖਿਆ ਨੂੰ ਸਭ ਤੋਂ ਵੱਡੀ ਪਹਿਲ ਦਿੱਤੀ ਗਈ ਹੈ ਤੇ ਕੇਵਲ ਖੁੱਲੀਆਂ ਥਾਵਾਂ ਉੱਪਰ ਹੀ ਲੰਗਰ ਲਗਾਏ ਜਾ ਰਹੇ ਹਨ। ਵਿਧਾਇਕ ਨਵਤੇਜ ਸਿੰਘ ਚੀਮਾ ਤੇ ਡਿਪਟੀ ਕਮਿਸ਼ਨਰ ਇੰਜ. ਡੀ. ਪੀ. ਐੱਸ. ਖਰਬੰਦਾ ਵਲੋਂ ਸਾਰੇ ਲੰਗਰ ਸਥਾਨਾਂ ਦਾ ਦੌਰਾ ਕਰ ਕੇ ਲੰਗਰ ਪ੍ਰਬੰਧਕਾਂ ਨੂੰ ਦਰਪੇਸ਼ ਕਿਸੇ ਵੀ ਦਿੱਕਤ ਨੂੰ ਦੂਰ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸ੍ਰੀ ਗੁਰਵਿੰਦਰ ਸਿੰਘ ਜੌਹਲ ਸੰਯੁਕਤ ਕਮਿਸ਼ਨਰ ਨਗਰ ਨਿਗਮ ਜਲੰਧਰ ਨੂੰ ਲੰਗਰ ਸਬੰਧੀ ਵੱਖ-ਵੱਖ ਪ੍ਰਬੰਧਾਂ ਦੀ ਜ਼ਿੰਮੇਵਾਰੀ ਸੌਪੀ ਗਈ ਹੈ, ਜੋ ਕਿ ਲੰਗਰ ਲਗਾ ਰਹੀਆਂ ਸੰਸਥਾਵਾਂ ਨਾਲ ਲਗਾਤਾਰ ਰਾਬਤਾ ਰੱਖਣਗੇ।

ਸਾਰੇ ਲੰਗਰ ਸੜਕਾਂ ਤੋਂ ਪਿੱਛੇ ਹਟਾ ਕੇ ਲਗਾਏ ਜਾ ਰਹੇ ਹਨ ਤਾਂ ਜੋ ਆਵਾਜਾਈ 'ਚ ਕਿਸੇ ਪ੍ਰਕਾਰ ਦੀ ਦਿੱਕਤ ਨਾ ਆਵੇ। ਇਸ ਤੋਂ ਇਲਾਵਾ ਲੰਗਰ ਲਈ ਰਸਦ, ਸਬਜ਼ੀਆਂ, ਦੁੱਧ, ਆਟਾ, ਵੇਸਣ, ਆਦਿ ਦੀ ਢੋਆ-ਢੁਆਈ ਲਈ ਵਾਹਨਾਂ ਨੂੰ ਵਿਸ਼ੇਸ਼ ਪਾਸ ਜਾਰੀ ਕੀਤੇ ਜਾ ਰਹੇ ਹਨ । ਇਸ ਤੋਂ ਇਲਾਵਾ ਲੰਗਰਾਂ 'ਚ ਗੈਸ ਸਿਲੰਡਰਾਂ ਦੀ ਵੱਡੀ ਗਿਣਤੀ ਵਰਤੋਂ ਦੇ ਮੱਦੇਨਜ਼ਰ ਫਾਇਰ ਕੰਟਰੋਲ ਵਿਭਾਗ ਵਲੋਂ ਅੱਗ ਬੁਝਾਉਣ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਤਰ੍ਹਾਂ ਹਰੇਕ ਲੰਗਰ ਵਿਚ ਨਿਰਵਿਘਨ ਬਿਜਲੀ ਤੇ ਪਾਣੀ ਦੀ ਸਪਲਾਈ ਲਈ ਪੀ. ਐੱਸ. ਪੀ. ਸੀ. ਐੱਲ ਤੇ ਜਲ ਸਪਲਾਈ ਵਿਭਾਗ ਵਲੋਂ ਲੰਗਰ ਲਗਾ ਰਹੀਆਂ ਜਥੇਬੰਦੀਆਂ ਨਾਲ ਸਿੱਧਾ ਤਾਲਮੇਲ ਰੱਖਿਆ ਜਾ ਰਿਹਾ ਹੈ।

  • Parkash Purab
  • Langar
  • ਪ੍ਰਕਾਸ਼ ਪੁਰਬ
  • ਲੰਗਰ

ਨਨਕਾਣਾ ਸਾਹਿਬ ਦੇ ਵੀਜ਼ੇ ਲਈ ਇਸ ਤਰੀਕੇ ਵੀ ਕੀਤਾ ਜਾ ਸਕਦੈ ਅਪਲਾਈ

NEXT STORY

Stories You May Like

  • arrival of maize begins in machhiwara grain market
    ਮਾਛੀਵਾੜਾ ਅਨਾਜ ਮੰਡੀ 'ਚ ਮੱਕੀ ਦੀ ਆਮਦ ਸ਼ੁਰੂ
  • the easiest way to make tori vegetables
    ਤੋਰੀ ਦੀ ਸਬਜ਼ੀ ਬਣਾਉਣ ਦਾ ਸਭ ਤੋਂ ਸੌਖਾ ਤਰੀਕਾ, ਸਵਾਦ ਅਜਿਹਾ ਕਿ ਉਂਗਲਾਂ ਚੱਟਦੇ ਰਹਿ ਜਾਓਗੇ
  • kedarnath marg landslide rescue operation devotees
    ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ 'ਚੋਂ ਕੱਢੇ 10 ਹਜ਼ਾਰ ਸ਼ਰਧਾਲੂ
  • lychee is not only delicious  it is also a treasure of health
    ਰਸੀਲੀ ਲੀਚੀ ਸਿਰਫ਼ ਸਵਾਦ ਹੀ ਨਹੀਂ, ਸਿਹਤ ਦਾ ਵੀ ਹੈ ਖ਼ਜ਼ਾਨਾ! ਜਾਣੋ ਇਸ ਦੇ ਲਾਜਵਾਬ ਫਾਇਦੇ
  • sanehwal body found
    ਸਨੇਹਵਾਲ ਦੇ ਮੱਕੀ ਦੇ ਖੇਤ 'ਚੋਂ ਗਲੀ-ਸੜੀ ਲਾਸ਼ ਬਰਾਮਦ, ਨਸ਼ੇ ਦੀ ਓਵਰਡੋਜ਼ ਨਾਲ ਮੌਤ ਦਾ ਖਦਸ਼ਾ
  • wedding anniversary celebrated in italy
    ਇਟਲੀ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਅਤੇ ਮਾਤਾ ਲੋਨਾ ਜੀ ਦਾ ਵਿਆਹ ਪੁਰਬ ਧੂਮ-ਧਾਮ ਨਾਲ ਮਨਾਇਆ
  • pakistan problem
    ਪਾਕਿਸਤਾਨ 'ਚ ਆਮ ਜਨਤਾ 'ਤੇ 'ਦੋਹਰੀ' ਮਾਰ ! ਤੇਲ ਤੋਂ ਬਾਅਦ ਹੁਣ 'ਰੋਟੀ' 'ਤੇ ਵੀ ਛਾਇਆ ਸੰਕਟ
  • planted dedicated to birth anniversary of sri guru ravidass maharaj ji
    ਵੱਡਾ ਉਪਰਾਲਾ: ਗੁਰੂ ਰਵਿਦਾਸ ਜੀ ਦੇ ਗੁਰਪੁਰਬ ਮੌਕੇ 6,50,000 ਪੌਦੇ ਲਗਾ ਕੇ ਵਾਤਾਵਰਣ ਨੂੰ ਕੀਤਾ ਜਾਵੇਗਾ ਸ਼ੁੱਧ
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • debate erupts again over shifting of jalandhar judicial complex
    ਜਲੰਧਰ ਦੇ ਜੁਡੀਸ਼ੀਅਲ ਕੰਪਲੈਕਸ ਦੀ ਸ਼ਿਫਟਿੰਗ ’ਤੇ ਫਿਰ ਛਿੜੀ ਬਹਿਸ, ਵਧਿਆ ਵਿਵਾਦ
  • pinkoo tv summer song video
    ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ ਮੁੜਕੇ ਨਾਲ, ਦੇਖੋ Pinkoo Tv...
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
Trending
Ek Nazar
sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • notices issued to 82 teachers in jalandhar
      ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
    • order issued to dismiss these punjab employees
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ਼, ਨੌਕਰੀ ਨੂੰ ਲੈ ਕੇ ਸਖ਼ਤ ਫਰਮਾਨ...
    • cash and mobile phone stolen from labour
      ਸੁਲਤਾਨਪੁਰ ਲੋਧੀ 'ਚ ਲੁਟੇਰਿਆਂ ਦੇ ਹੌਸਲੇ ਬੁਲੰਦ, ਮਜ਼ਦੂਰ ਤੋਂ ਨਕਦੀ ਤੇ ਖੋਹਿਆ...
    • fire in samana
      ਵੇਸਟ ਕਾਟਨ ਫੈਕਟਰੀ ’ਚ ਅੱਗ ਕਾਰਨ ਲੱਖਾਂ ਦਾ ਨੁਕਸਾਨ, ਫਾਇਰ ਬ੍ਰਿਗੇਡ ਦੀਆਂ 5...
    • jam at himachal border of punjab haryana
      ਪੰਜਾਬ ਵਾਸੀ ਦੇਣ ਧਿਆਨ! ਇਹ ਰਸਤੇ ਹੋ ਗਏ ਬੰਦ, ਲੱਗਾ ਜਾਮ
    • kashmiri saffron grown in ludhiana punjab price 12 lakh rupees per kg
      ਹੋ ਗਿਆ ਕਮਾਲ! ਪੰਜਾਬ ਦੀ ਧਰਤੀ 'ਤੇ ਉਗਾਇਆ ਕਸ਼ਮੀਰੀ ਕੇਸਰ, 12 ਲੱਖ ਰੁਪਏ ਕਿਲੋ...
    • transfers in punjab
      ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ ਵੱਡੀ ਖ਼ਬਰ, ਜਾਰੀ ਹੋਏ ਨਵੇਂ ਹੁਕਮ
    • important news regarding government bus travel in punjab
      ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਜ਼ਰੂਰੀ ਖ਼ਬਰ, ਮੁਲਾਜ਼ਮਾਂ ਨੇ...
    • warning bell for the people of punjab fear of floods looms
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ ਹੜ੍ਹਾਂ ਦਾ ਡਰ, ਪੈ ਸਕਦੀ ਹੈ ਵੱਡੀ...
    • traffic jams on main roads of punjab haryana and himachal
      ਪੰਜਾਬ, ਹਰਿਆਣਾ ਤੇ ਹਿਮਾਚਲ ਦੇ ਮੁੱਖ ਮਾਰਗਾਂ 'ਤੇ 4 ਘੰਟੇ ਲਈ ਚੱਕਾ ਜਾਮ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +