Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    1:05:47 PM

  • patwaris went on collective leave

    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ...

  • powercom takes major action on employees amid strike

    ਹੜਤਾਲ ਵਿਚਾਲੇ ਮੁਲਾਜ਼ਮਾਂ 'ਤੇ ਪਾਵਰਕਾਮ ਦਾ ਵੱਡਾ...

  • gangster joban billa reaches punjab after being deported from indonesia

    ਇੰਡੋਨੇਸ਼ੀਆ ਤੋਂ ਡਿਪੋਰਟ ਹੋ ਕੇ ਪੰਜਾਬ ਪੁੱਜਿਆ...

  • punjab school teacher

    ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕ ਨੂੰ ਕੀਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sri Muktsar Sahib
  • ‘ਆਪ’ ਵਲੋਂ ਚੁਣੇ ਗਏ ਰਾਜ ਸਭਾ ਮੈਂਬਰਾਂ ’ਤੇ ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਬਿਆਨ

PUNJAB News Punjabi(ਪੰਜਾਬ)

‘ਆਪ’ ਵਲੋਂ ਚੁਣੇ ਗਏ ਰਾਜ ਸਭਾ ਮੈਂਬਰਾਂ ’ਤੇ ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਬਿਆਨ

  • Edited By Gurminder Singh,
  • Updated: 21 Mar, 2022 05:52 PM
Sri Muktsar Sahib
parkash singh badal aam aadmi party rajya sabha
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ) : ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਮੈਂਬਰਾਂ ਦੀ ਕੀਤੀ ਗਈ ਚੋਣ ’ਤੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਬਾਦਲ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਆਖਿਆ ਸੀ ਕਿ ਇਹ ਸਰਕਾਰ ਦਿੱਲੀ ਤੋਂ ਚੱਲਣ ਵਾਲੀ ਹੈ ਅਤੇ ਇਸ ਨੇ ਪੰਜਾਬ ਦੇ ਹੱਕ ’ਤੇ ਪਹਿਲਾ ਡਾਕਾ ਮਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚੋਂ ਰਾਜ ਸਭਾ ਲਈ ਦਿੱਲੀ ਦੇ ਆਗੂਆਂ ਨੂੰ ਭੇਜਣਾ ਮੰਦਭਾਗਾ ਹੈ। ਇਹ ਸਿੱਧਾ-ਸਿੱਧਾ ਪੰਜਾਬੀਆਂ ਦੇ ਹੱਕਾਂ ’ਤੇ ਡਾਕਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਰਾਜ ਸਭਾ ਵਿਚੋਂ ਹੀ ਪੰਜਾਬ ਦਾ ਪਾਣੀ ਵੀ ਖੋਹ ਲਿਆ ਜਾਵੇਗਾ।

ਇਹ ਵੀ ਪੜ੍ਹੋ : ਰਾਜ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਸਾਰੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ

ਸਰਦਾਰ ਬਾਦਲ ਅੱਜ ਲਗਾਤਾਰ ਦੂਜੇ ਦਿਨ ਲੰਬੀ ਹਲਕੇ ਦੇ ਪਿੰਡਾਂ ਦੇ ਦੌਰੇ ’ਤੇ ਨਿਕਲੇ ਹੋਏ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਹ ਆਪਣੇ ਹਲਕੇ ਨਾਲ ਸਿਆਸੀ ਤੌਰ ’ਤੇ ਨਹੀਂ ਸਗੋਂ ਪਰਿਵਾਰਕ ਤੌਰ ’ਤੇ ਜੁੜੇ ਹੋਏ ਹਨ। ਉਨ੍ਹਾਂ ਇਸ ਵਾਰ ਚੋਣ ਨਤੀਜਿਆਂ ਨੂੰ ਗਲਤ ਪ੍ਰਾਪੇਗੰਡਾ ਦਾ ਅਸਰ ਦੱਸਿਆ। ਉਨ੍ਹਾਂ ‘ਆਪ’ ਵੱਲੋਂ ਨਿਯੁਕਤ ਕੀਤੇ ਰਾਜਸਭਾ ਮੈਂਬਰਾਂ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਦਿੱਲੀ ਤੋਂ ਰਾਜਸਭਾ ਮੈਂਬਰ ਲਏ ਗਏ ਹਨ, ਜਦਕਿ ਇਹ ਪੰਜਾਬ ਦਾ ਹੱਕ ਸੀ। ਉਨ੍ਹਾਂ ਕਿਹਾ ਕਿ ਇਹ ਰਾਜ ਦਿੱਲੀ ਤੋਂ ਚੱਲੇਗਾ ਹੁਣ ਪੰਜਾਬ ਦਾ ਪਾਣੀ ਵੀ ਉਹ ਦਿੱਲੀ ਲੈ ਜਾਣਗੇ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਪੰਜਾਬ ਦੇ ਵਜ਼ੀਰ ਨਾਮ ਦੇ ਹੀ ਹਨ ਜਦਕਿ ਸਰਕਾਰ ਤਾਂ ਦਿੱਲੀ ਤੋਂ ਹੀ ਚੱਲੇਗੀ।

ਇਹ ਵੀ ਪੜ੍ਹੋ : ਲਿਵ-ਇਨ ’ਚ ਰਹਿਣ ਵਾਲੇ ਪੁਲਸ ਮੁਲਾਜ਼ਮ ਨੇ ਏ. ਕੇ. 47 ਨਾਲ ਜਨਾਨੀ ਦੇ ਸਿਰ ’ਚ ਮਾਰੀ ਗੋਲੀ, ਮੰਜ਼ਰ ਦੇਖ ਕੰਬੇ ਲੋਕ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Parkash Singh Badal
  • Aam Aadmi Party
  • Rajya Sabha
  • ਪ੍ਰਕਾਸ਼ ਸਿੰਘ ਬਾਦਲ
  • ਆਮ ਆਦਮੀ ਪਾਰਟੀ
  • ਰਾਜ ਸਭਾ

ਸ਼ਟਰਿੰਗ ਦਾ ਕੰਮ ਕਰਦੇ ਸਮੇਂ ਮਜ਼ਦੂਰ ਨੂੰ ਲੱਗਾ ਬਿਜਲੀ ਦਾ ਕਰੰਟ, ਗੰਭੀਰ ਜ਼ਖ਼ਮੀ

NEXT STORY

Stories You May Like

  • rajya sabha  nine new members  oath
    CP ਰਾਧਾਕ੍ਰਿਸ਼ਨਨ ਨੇ ਰਾਜ ਸਭਾ ਦੇ ਨੌਂ ਨਵੇਂ ਚੁਣੇ ਗਏ ਮੈਂਬਰਾਂ ਨੂੰ ਚੁਕਾਈ ਸਹੁੰ
  • sukhbir badal s big statement after being summoned by sit
    SIT ਵਲੋਂ ਤਲਬ ਕੀਤੇ ਜਾਣ ਮਗਰੋਂ ਸੁਖਬੀਰ ਬਾਦਲ ਦਾ ਵੱਡਾ ਬਿਆਨ (ਵੀਡੀਓ)
  • sukhbir badal s big statement in jaswant singh khalra case
    ਜਸਵੰਤ ਸਿੰਘ ਖਾਲੜਾ ਮਾਮਲੇ 'ਚ ਸੁਖਬੀਰ ਬਾਦਲ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
  • rajya sabha members salary allowances rti report
    ਰਾਜ ਸਭਾ ਮੈਂਬਰਾਂ ਦੀ ਤਨਖ਼ਾਹ-ਭੱਤਿਆਂ 'ਤੇ ਖਰਚ ਹੋਏ 262 ਕਰੋੜ ! RTI 'ਚ ਹੋਇਆ ਖੁਲਾਸਾ
  • bjp president kewal singh dhillon big statement on film   sutlej   controversy
    ਫ਼ਿਲਮ 'ਸਤਲੁਜ' ਵਿਵਾਦ 'ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ
  • charanjit channi  s big statement after meeting with the high command
    ਹਾਈਕਮਾਂਡ ਨਾਲ ਮੀਟਿੰਗ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ
  • sukhbir badal sit
    SIT ਅੱਗੇ ਪੇਸ਼ੀ ਮਗਰੋਂ ਬਾਹਰ ਆਏ ਸੁਖਬੀਰ ਸਿੰਘ ਬਾਦਲ, ਦਿੱਤਾ ਵੱਡਾ ਬਿਆਨ
  • vande mataram jail insult rajya sabha bill
    'ਵੰਦੇ ਮਾਤਰਮ' ਦੇ ਅਪਮਾਨ 'ਤੇ ਹੋਵੇਗੀ ਜੇਲ੍ਹ, ਰਾਜ ਸਭਾ 'ਚ ਬਿੱਲ ਪੇਸ਼
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • thief caught stealing phones in jalandhar
    ਜਲੰਧਰ ਵਿਚ ਫੋਨ ਚੋਰੀ ਕਰਕਾ ਚੋਰ ਲੋਕਾਂ ਨੇ ਕੀਤਾ ਕਾਬੂ, ਕੁੱਟ-ਕੁੱਟ ਕੀਤਾ...
  • punjab school teacher
    ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕ ਨੂੰ ਕੀਤਾ Suspend! ਕਾਰਾ ਜਾਣ ਰਹਿ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ...
  • muslim organizations in punjab protest against the lathi charge on students
    ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਮੁਸਲਿਮ ਸੰਗਠਨ ਪੰਜਾਬ ਨੇ ਕੀਤਾ...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
Trending
Ek Nazar
us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • hotel employee shot indiscriminately
      ਹੋਟਲ ਕਰਮਚਾਰੀ ’ਤੇ ਚੱਲੀਆਂ ਤਾਬੜਤੋੜ ਗੋਲੀਆਂ, 2 ਨਾਜਾਇਜ਼ ਪਿਸਤੌਲ ਤੇ ਜ਼ਿੰਦਾ...
    • it will rain for five days in punjab
      ਪੰਜਾਬ 'ਚ ਲਗਾਤਾਰ ਪੰਜ ਦਿਨ ਪਵੇਗਾ ਮੀਂਹ, ਇਨ੍ਹਾਂ ਤਾਰੀਖਾਂ ਨੂੰ ਭਾਰੀ ਤੋਂ ਬਹੁਤ...
    • shops will remain closed on the last sunday of every month
      ਭੁੱਚੋ ਮੰਡੀ ’ਚ ਹਰ ਮਹੀਨੇ ਦੇ ਆਖ਼ਰੀ ਐਤਵਾਰ ਦੁਕਾਨਾਂ ਰਹਿਣਗੀਆਂ ਬੰਦ
    • fire incident
      ਆਟਾ ਚੱਕੀ 'ਚ ਲੱਗੀ ਭਿਆਨਕ ਅੱਗ, ਬਿਜਲੀ ਦਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਕਾਰਨ
    • punjab new trouble for those getting driving licenses
      ਪੰਜਾਬ : ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲਿਆਂ ਲਈ ਨਵੀਂ ਮੁਸੀਬਤ! ਪੈ ਗਿਆ ਵੱਡਾ...
    • fir registered against famous pollywood singer in mohali
      ਮਸ਼ਹੂਰ ਪਾਲੀਵੁੱਡ ਸਿੰਗਰ Dilpreet Dhillon ਵਿਰੁੱਧ ਮੋਹਾਲੀ 'ਚ FIR ਦਰਜ !
    • partap singh bajwa comes out in support of   angry   tiwari
      ‘ਰੁੱਸੇ ਹੋਏ’ ਤਿਵਾੜੀ ਦੇ ਹੱਕ ’ਚ ਆਏ ਪ੍ਰਤਾਪ ਸਿੰਘ ਬਾਜਵਾ, ਹਾਈਕਮਾਨ ਨੂੰ ਲੈ ਕੇ...
    • big news union minister ravneet bittu resigned
      ਵੱਡੀ ਖਬਰ : ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਦਿੱਤਾ ਅਸਤੀਫਾ
    • two cousins from faridkot district die after car falls into canal
      ਕਾਰ ਨਹਿਰ ’ਚ ਡਿੱਗਣ ਕਾਰਨ ਦੋ ਚਚੇਰੇ ਭਰਾਵਾਂ ਦੀ ਮੌਤ, ਗੱਡੀ 'ਚ ਮਿਲੀ ਨਾਜਾਇਜ਼...
    • 3 arrested including main shooter who opened fire at private hospital
      ਬਟਾਲਾ ਦੇ ਨਿੱਜੀ ਹਸਪਤਾਲ ’ਤੇ ਫਾਇਰਿੰਗ ਕਰਨ ਵਾਲੇ ਮੁੱਖ ਸ਼ੂਟਰ ਸਣੇ 3 ਕਾਬੂ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +