Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    2:27:32 AM

  • terror in patna

    ਪਟਨਾ 'ਚ ਦਹਿਸ਼ਤ: Blinkit ਡਿਲੀਵਰੀ ਗਰਲ 'ਤੇ...

  • punjab bandh school holiday update

    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ...

  • punjab congress chief warrents

    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ...

  • heavy rain and storm in punjab alert issued

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਕੇਂਦਰ ਵਲੋਂ ਮਿਲ ਰਹੀ ਮਦਦ ਨੂੰ ਲਾਗੂ ਕਰਨ 'ਤੇ ਹੇਰਾ-ਫੇਰੀ ਕਰਨੀ ਬੱਜਰ ਅਪਰਾਧ : ਬਾਦਲ

PUNJAB News Punjabi(ਪੰਜਾਬ)

ਕੇਂਦਰ ਵਲੋਂ ਮਿਲ ਰਹੀ ਮਦਦ ਨੂੰ ਲਾਗੂ ਕਰਨ 'ਤੇ ਹੇਰਾ-ਫੇਰੀ ਕਰਨੀ ਬੱਜਰ ਅਪਰਾਧ : ਬਾਦਲ

  • Edited By Anuradha,
  • Updated: 07 May, 2020 10:21 PM
Amritsar
parkash singh badal
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ ਸ਼ਰਮਾ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਫੋਨ ਰਾਹੀਂ ਇਹ ਬਿਆਨ ਦੇ ਕੇ ਸਪਸ਼ਟ ਕੀਤਾ ਹੈ ਕਿ ਕੋਰੋਨਾ ਦੀ ਲੜਾਈ ਕੋਈ ਛੋਟੀ ਲੜਾਈ ਨਹੀਂ ਸਗੋਂ ਇਹ ਲੰਬੀ ਲੜਾਈ ਹੈ। ਸਾਨੂੰ ਇਸ ਤੋਂ ਘਬਰਾਉਣਾ ਨਹੀਂ ਚਾਹੀਦਾ। ਉਨ੍ਹਾਂ ਨੇ ਪੰਜਾਬ ਸਰਕਾਰ ਦੇ ਅਫਸਰ ਅਤੇ ਮਹਿਕਮਿਆਂ ਦੇ ਵਜ਼ੀਰਾਂ ਦੀ ਢਿੱਲਮੱਠ ਦੀ ਸਖਤ ਨਿੰਦਾ ਕਰਦਿਆਂ ਕਿਹਾ ਕਿ ਇਹ ਕਿਸੇ 'ਤੇ ਦੋਸ਼ ਮੜਣ ਦਾ ਸਮਾਂ ਨਹੀਂ ਸਗੋਂ ਪੰਜਾਬ ਸਰਕਾਰ ਨੂੰ ਕੇਂਦਰ ਦੇ ਸਹਿਯੋਗ ਨਾਲ ਮੋਢੇ ਨਾਲ ਮੋਢਾ ਮਿਲਾ ਕੇ 'ਕੋਰੋਨਾ' ਦੀ ਲੜਾਈ ਨਾਲ ਲੜਣ ਲਈ ਅਮਲੀ ਤੌਰ 'ਤੇ ਪ੍ਰਬੰਧ ਕਰਨੇ ਚਾਹੀਦੇ ਹਨ। ਇਸ ਦੇ ਲਈ ਸਾਰੀਆਂ ਸਿਆਸੀ ਪਾਰਟੀਆਂ ਪੰਜਾਬ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਲਈ ਤਿਆਰ ਹਨ। ਜਿੱਥੇ ਪੂਰਾ ਇਲਾਜ ਨਹੀਂ ਹੁੰਦਾ, ਉਥੋਂ ਆਉਣ  ਵਾਲੀਆਂ ਖਬਰਾਂ 'ਤੇ ਪੰਜਾਬ ਸਰਕਾਰ ਨੂੰ ਪੂਰਾ ਧਿਆਨ ਕਰਨਾ ਚਾਹੀਦਾ ਹੈ। ਸਖਤੀ ਨਾਲ ਲਾਕ ਡਾਊਨ ਨੂੰ ਲਾਗੂ ਕਰਨ ਦੇ ਨਾਲ-ਨਾਲ ਇਲਾਜ ਦੇ ਪ੍ਰਬੰਧਾਂ ਦੀ ਸਮੀਖਿਆ ਕਰਨਾ ਵੀ ਹਰ ਅਧਿਕਾਰੀ ਦਾ ਧਰਮ ਬਣਦਾ ਹੈ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਸਿਸਟਮ 'ਤੇ ਫਿਰ ਚੁੱਕੇ ਸਵਾਲ, ਨਾਂ ਲਏ ਬਿਨਾਂ ਕੀਤਾ ਵੱਡਾ 'ਧਮਾਕਾ' 

ਸਾਰੇ ਧਰਮ ਦੇ ਲੋਕ ਕੋਰੋਨਾ ਨੂੰ ਪੰਜਾਬ ਤੋਂ ਭਜਾਉਣ
ਪ੍ਰਕਾਸ਼ ਸਿੰਘ ਬਾਦਲ ਨੇ ਇਹ ਸਪਸ਼ਟ ਕੀਤਾ ਕਿ ਸਾਨੂੰ ਅਮਰੀਕਾ ਅਤੇ ਯੂਰਪ ਦੇ ਮੁਲਕਾਂ ਦੀ ਵਿਗੜਦੀ ਹੋਈ ਹਾਲਤ ਨੂੰ ਦੇਖਦੇ ਹੋਏ ਇਕ ਦੂਜੇ ਦੀਆਂ ਲੱਤਾਂ ਖਿੱਚਣੀਆਂ ਬੰਦ ਕਰ ਦੇਣੀਆਂ ਚਾਹੀਦੀਆਂ ਹਨ। ਸਰਕਾਰ ਨੂੰ ਸੜਕਾਂ 'ਤੇ ਆ ਕੇ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕੱਢਣਾ ਚਾਹੀਦਾ ਹੈ। ਉਨ੍ਹਾਂ ਇਹ ਗੱਲ ਸਪਸ਼ਟ ਕੀਤੀ ਕਿ ਇਕ ਦੂਜੇ 'ਤੇ ਦੋਸ਼ ਲਗਾਉਣ ਦੀ ਬਿਆਨਬਾਜ਼ੀ ਨੂੰ ਬੰਦ ਕਰਕੇ ਸਾਰਿਆਂ ਧਰਮਾਂ ਦੇ ਲੋਕ ਇਕਜੁੱਟ ਹੋ ਕੇ ਕੋਰੋਨਾ ਨੂੰ ਪੰਜਾਬ ਤੋਂ ਭਜਾਉਣ। ਪ੍ਰਕਾਸ਼ ਸਿੰਘ ਬਾਦਲ ਨੇ ਕਿਸੇ ਵੀ ਅਧਿਕਾਰੀ ਅਤੇ ਸਰਕਾਰ 'ਤੇ ਦੋਸ਼ ਨਾ ਲਾਉਂਦੇ ਹੋਏ ਇਹ ਚਿਤਾਵਨੀ ਦਿੱਤੀ ਕਿ ਇਸ ਮੌਕੇ 'ਤੇ ਜਿਹੜਾ ਵੀ ਕੋਈ ਪੈਸੇ ਦਾ ਲਾਲਚ ਕਰਦਾ ਹੈ ਜਾਂ ਗਰੀਬ ਅਤੇ ਬੀਮਾਰ ਭੁੱਖੇ ਲੋਕਾਂ ਦੀਆਂ ਆਹਾਂ ਲੈਂਦਾ ਹੈ ਇਹ ਸਭ ਤੋਂ ਵੱਡਾ ਅਪਰਾਧ ਹੈ। ਇਹੋ ਜਿਹੇ ਮੌਕਾ ਪ੍ਰਸਤੀ ਦੇ ਲਾਲਚ ਤੋਂ ਕੋਈ ਬੱਚ ਨਹੀਂ ਸਕਦਾ। ਹੁਣ ਵੇਲਾ ਹੈ ਇਨਸਾਨੀਅਤ ਨੂੰ ਬਚਾਉਣਾ ਦਾ।
ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਦੀ ਧਰਤੀ ਨੂੰ ਗੁਰੂਆਂ ਪੀਰਾਂ ਦਾ ਆਸ਼ੀਰਵਾਦ ਲੈਂਦੇ ਹੋਏ ਕਿਹਾ ਕਿ ਸਾਰੇ ਧਾਰਮਿਕ ਅਦਾਰੇ ਭਾਵੇਂ ਮੰਦਿਰ, ਮਸਜ਼ਿਦ, ਗੁਰਦੁਆਰੇ ਹੋਣ ਜਾਂ ਹੋਵੇ ਸਰਕਾਰ ਸਭ ਨੂੰ ਗੁੱਲਕਾਂ ਖੋਲ੍ਹ ਕੇ ਗਰੀਬ, ਬੀਮਾਰ ਅਤੇ ਜ਼ਰੂਰਤਮੰਦਾਂ ਦੀ ਮਦਦ ਕਰਨੀ ਚਾਹੀਦੀ ਹੈ ਕਿਉਂ ਕਿ ਇਹ ਲੰਬੀ ਲੜਾਈ ਹੈ। ਇਸ ਲਈ ਸਾਨੂੰ ਲੜਣ ਲਈ ਇਕ ਮਤ ਅਤੇ ਇਕਜੁੱਟ ਹੋਣਾ ਪਵੇਗਾ। ਗੁਰੂਆਂ ਦੇ ਆਸ਼ੀਰਵਾਦ ਦੇ ਨਾਲ ਪੰਜਾਬ 'ਚ ਰੋਟੀ ਦੀ ਕੋਈ ਫਿਕਰ ਨਹੀਂ ਹੈ ਪਰ ਫਿਰ ਵੀ ਹੁਣ ਸਾਨੂੰ ਇਨਸਾਨੀਅਤ ਦੀ ਸੇਵਾ ਕਰਨ ਤੋਂ ਪਿੱਛੇ ਨਹੀਂ ਹੱਟਣਾ ਚਾਹੀਦਾ।

ਇਹ ਵੀ ਪੜ੍ਹੋ : ਪਾਵਰਕਾਮ ਦਾ ਵੱਡਾ ਫੈਸਲਾ: ਕੱਲ੍ਹ ਤੋਂ ਖੁੱਲ੍ਹਣਗੇ ਕੈਸ਼ ਕਾਊਂਟਰ, ਹੋਵੇਗੀ ਮੀਟਰ ਰੀਡਿੰਗ ਸ਼ੁਰੂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿਸ਼ੇਸ਼ ਤੌਰ 'ਤੇ ਸ਼ਲਾਘਾ ਕਰਦਿਆਂ ਹੋਏ ਵੱਡੇ ਬਾਦਲ ਨੇ ਕਿਹਾ ਕਿ ਇਸ ਲੜਾਈ 'ਚ ਜਿੱਤ ਹਾਸਲ ਕਰਨ ਲਈ ਨਰਿੰਦਰ ਮੋਦੀ ਨੇ ਜੋ ਨਾਂ ਕਮਾਇਆ ਹੈ, ਉਸ ਨਾਲ ਦੁਨੀਆ 'ਚ ਭਾਰਤ ਦਾ ਨਾਂ ਉੱਚਾ ਹੋਇਆ ਹੈ। ਸਾਡਾ ਫਰਜ਼ ਬਣਦਾ ਹੈ ਕਿ ਕੋਰੋਨਾ ਦੀ ਲੜਾਈ ਲੜਣ ਵਾਲੇ ਡਾਕਟਰ, ਨਰਸਾਂ, ਸਰਕਾਰੀ ਮੁਲਾਜ਼ਮ ਅਤੇ ਪੁਲਸ ਮੁਲਾਜ਼ਮਾਂ ਦੀ ਦਿੱਲੋਂ ਇੱਜ਼ਤ ਅਤੇ ਮਾਣ ਕਰੀਏ ਕਿਉਂਕਿ ਉਹ ਆਪਣਾ ਘਰ ਛੱਡ ਕੇ ਸਾਡੀ ਅਤੇ ਸਾਡੇ ਪਰਿਵਾਰ ਦੀ ਰੱਖਿਆ ਕਰ ਰਹੇ ਹਨ। ਵੱਡੇ ਬਾਦਲ ਨੇ ਹਰ ਧਰਮਾਂ ਦੇ ਮੁਖੀਆਂ ਨੂੰ ਅਤੇ ਆਮ ਸੰਗਤ ਨੂੰ ਇਹ ਅਪੀਲ ਕੀਤੀ ਕਿ ਰੋਜ਼ਾਨਾ ਮੰਦਰ, ਮਸਜ਼ਿਦ ਅਤੇ ਗੁਰਦੁਆਰੇ 'ਚ ਕੋਰੋਨਾ ਤੋਂ ਮੁਕਤੀ ਲਈ ਰੋਜ਼ ਅਰਦਾਸਾਂ ਕੀਤੀਆਂ ਜਾਣ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੋਂ ਇਲਾਵਾ ਬਾਕੀ ਤਖਤਾਂ ਦੇ ਜਥੇਦਾਰਾਂ ਨੂੰ ਇਹ ਬੇਨਤੀ ਕੀਤੀ ਕਿ ਇਨਸਾਨੀਅਤ ਨੂੰ ਬਚਾਉਣ ਲਈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਹਰ ਰੋਜ਼ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਗੁਰੂ ਦੇ ਆਸ਼ੀਰਵਾਦ ਨਾਲ ਅਸੀਂ ਇਸ ਬੀਮਾਰੀ ਤੋਂ ਮੁਕਤੀ ਪਾ ਸਕਾਂਗੇ।

  • Parkash Singh Badal
  • lock down
  • help
  • punjab government
  • ਪ੍ਰਕਾਸ਼ ਸਿੰਘ ਬਾਦਲ
  • ਕੇਂਦਰ
  • ਮਦਦ
  • ਅਪਰਾਧ
  • ਪੰਜਾਬ ਸਰਕਾਰ
  • ਲਾਕ ਡਾਊਨ

ਪੋਸਟ ਮੈਟ੍ਰਿਕ ਸਕਾਲਰਸ਼ਿਪ ਬਕਾਇਆ ਰਾਸ਼ੀ ਨੇ ਹਜ਼ਾਰਾਂ ਵਿਦਿਆਰਥੀਆਂ ਭਵਿੱਖ ਧੁੰਦਲਾ ਕੀਤਾ : 'ਆਪ'

NEXT STORY

Stories You May Like

  • supreme court  digital arrest  crime  government agency
    ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ
  • earthquake threat in himachal
    ਹਿਮਾਚਲ 'ਚ ਭੂਚਾਲ ਦਾ ਖ਼ਤਰਾ! ਕਾਂਗੜਾ ਤੇ ਚੰਬਾ 'ਚ ਕੇਂਦਰ ਵਲੋਂ ਤਿਆਰੀਆਂ ਤੇਜ਼, ਰੱਖੀ ਜਾ ਰਹੀ ਤਿੱਖੀ ਨਜ਼ਰ
  • people are committing crimes under the spell of witchcraft
    ‘ਜਾਦੂ-ਟੂਣੇ ਦੇ ਚੱਕਰ ’ਚ’ ਲੋਕ ਕਰ ਰਹੇ ਅਪਰਾਧ!
  • now single customer id for banks  insurance and mutual funds  new
    ਹੁਣ ਬੈਂਕਾਂ, ਬੀਮਾ ਤੇ ਮਿਊਚੁਅਲ ਫੰਡਾਂ ਲਈ ਸਿੰਗਲ ਕਸਟਮਰ ਆਈਡੀ; ਨਵੀਂ ਪ੍ਰਣਾਲੀ ਜਲਦ ਹੋਵੇਗੀ ਲਾਗੂ
  • sukhbir badal s big statement after being summoned by sit
    SIT ਵਲੋਂ ਤਲਬ ਕੀਤੇ ਜਾਣ ਮਗਰੋਂ ਸੁਖਬੀਰ ਬਾਦਲ ਦਾ ਵੱਡਾ ਬਿਆਨ (ਵੀਡੀਓ)
  • strict on advertisements made with ai asci releases draft rules will apply
    AI ਨਾਲ ਬਣੇ ਇਸ਼ਤਿਹਾਰਾਂ 'ਤੇ ਸਖ਼ਤੀ: ASCI ਨੇ ਜਾਰੀ ਕੀਤਾ ਡਰਾਫਟ, ਕੰਟੈਂਟ 'ਤੇ ਵੀ ਲਾਗੂ ਹੋਵੇਗਾ ਨਿਯਮ
  • kabul rehab center strike investigation
    'ਕਾਬੁਲ 'ਚ ਨਸ਼ਾ ਛੁਡਾਊ ਕੇਂਦਰ 'ਤੇ ਹੋਏ ਹਮਲੇ ਦੀ ਜੰਗੀ ਅਪਰਾਧ ਵਜੋਂ ਕੀਤੀ ਜਾਵੇ ਜਾਂਚ' ; ਐਮਨੈਸਟੀ ਇੰਟਰਨੈਸ਼ਨਲ
  • satnam singh sandhu statement
    ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਨਾਲ ਸੂਬੇ 'ਚ ਨਵੇਂ ਦੌਰ ਦੀ ਸ਼ੁਰੂਆਤ : ਸਤਨਾਮ ਸਿੰਘ ਸੰਧੂ
  • bpeo office clerk arrested for accepting bribe
    5 ਹਜ਼ਾਰ ਰਿਸ਼ਵਤ ਲੈਂਦਾ BPEO ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heavy rain and storm in punjab alert issued
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
    • sacrilege law government submits letter to akal takht
      ਬੇਅਦਬੀ ਕਾਨੂੰਨ 'ਚ ਸੋਧਾਂ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਵਿਖੇ ਸੌਂਪਿਆ...
    • recruitment exam congress protest protest in faridkot
      ਭਰਤੀ ਪ੍ਰੀਖਿਆ ਵਿਵਾਦ ਨੂੰ ਲੈ ਕੇ ਫਰੀਦਕੋਟ 'ਚ ਕਾਂਗਰਸ ਦਾ ਵੱਡਾ ਧਰਨਾ, ਚੰਨੀ ਨੇ...
    • amritsar village  rajasansi village  boys and girls
      ਅੰਮ੍ਰਿਤਸਰ ਦੇ ਮਸ਼ਹੂਰ ਪਿੰਡ ਦੀ ਪੰਚਾਇਤ ਦਾ ਨਵਾਂ ਫਰਮਾਨ, ਹਰ ਪਾਸੇ ਹੋ ਰਹੇ ਚਰਚੇ
    • punjab bandh trade union
      ਪੰਜਾਬ ਬੰਦ ਦੀ ਕਾਲ ਵਿਚਾਲੇ ਵਪਾਰ ਮੰਡਲ ਨੇ ਕਰ 'ਤਾ ਵੱਡਾ ਐਲਾਨ
    • 21 year old punjabi boy dies in canada
      ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, 21 ਸਾਲਾ ਮੁੰਡੇ ਦੀ ਮੌਤ, ਨਹੀਂ ਦੇਖਿਆ...
    • school holidays in punjab
      ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • punjab schools  school holidays
      ਪੰਜਾਬ ਦੇ ਇਸ ਜ਼ਿਲ੍ਹੇ 'ਚ ਕੁਝ ਸਕੂਲਾਂ ਵਿਚ ਹੋ ਗਈ ਛੁੱਟੀ
    • raid in hotels
      ਪੰਜਾਬ: ਹੋਟਲਾਂ 'ਤੇ ਪੈ ਗਈ RAID! ਪ੍ਰੇਮੀ ਜੋੜਿਆਂ ਨੂੰ ਥਾਣੇ ਲੈ ਗਈ ਪੁਲਸ
    • new regarding jalandhar bandh call
      ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +