Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    9:42:24 AM

  • drought affected farmers input subsidy rs 2500

    ਸੋਕਾ ਪ੍ਰਭਾਵਿਤ ਕਿਸਾਨਾਂ ਨੂੰ ਮਿਲੇਗੀ 2500 ਰੁਪਏ...

  • bjp nitin nabin general secretary appointed

    ਭਾਜਪਾ ਨੇ ਬਦਲਿਆ ਸੰਗਠਨ ਦਾ ਢਾਂਚਾ, ਵੱਖ-ਵੱਖ...

  • patiala 12th class student bhakra river

    ਪਟਿਆਲਾ 'ਚ ਵਾਪਰੀ ਦੁੱਖ਼ਦ ਘਟਨਾ: ਮਾਪਿਆਂ ਦੇ ਸੋਹਣੇ...

  • jalandhar hospital pregnant woman child

    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sri Muktsar Sahib
  • ਸ. ਪ੍ਰਕਾਸ਼ ਸਿੰਘ ਬਾਦਲ ਨੇ ਦੱਸਿਆ ਚੋਣਾਂ ਲੜਨ ਦਾ ਕਾਰਨ, ਰੈਲੀ ਦੌਰਾਨ ਆਖੀਆਂ ਇਹ ਗੱਲਾਂ

PUNJAB News Punjabi(ਪੰਜਾਬ)

ਸ. ਪ੍ਰਕਾਸ਼ ਸਿੰਘ ਬਾਦਲ ਨੇ ਦੱਸਿਆ ਚੋਣਾਂ ਲੜਨ ਦਾ ਕਾਰਨ, ਰੈਲੀ ਦੌਰਾਨ ਆਖੀਆਂ ਇਹ ਗੱਲਾਂ

  • Edited By Babita,
  • Updated: 17 Feb, 2022 01:37 PM
Sri Muktsar Sahib
parkash singh badal
  • Share
    • Facebook
    • Tumblr
    • Linkedin
    • Twitter
  • Comment

ਲੰਬੀ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਵੱਲੋਂ ਇੱਥੇ ਚੋਣ ਰੈਲੀ ਨੂੰ ਸੰਬੋਧਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੇਰਾ ਚੋਣਾਂ ਲੜਨ ਦਾ ਕੋਈ ਮਨ ਨਹੀਂ ਸੀ ਪਰ 2 ਗੱਲਾਂ ਨੇ ਮੈਨੂੰ ਚੋਣ ਲੜਨ ਲਈ ਮਜਬੂਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਦੀ ਕੋਰ ਕਮੇਟੀ ਨੇ ਮੈਨੂੰ ਹੁਕਮ ਦਿੱਤਾ ਕਿ ਤੁਸੀਂ ਚੋਣਾਂ ਲੜਨੀਆਂ ਹਨ। ਸ. ਬਾਦਲ ਨੇ ਕਿਹਾ ਕਿ ਮੈਂ ਪਾਰਟੀ ਦੇ ਹਰ ਹੁਕਮ ਨੂੰ ਮੰਨਿਆ ਹੈ ਅਤੇ ਜਿਹੜਾ ਫ਼ੈਸਲਾ ਪਾਰਟੀ ਨੇ ਲਿਆ, ਉਸ ਨੂੰ ਹਮੇਸ਼ਾ ਸਿਰ-ਮੱਥੇ ਲਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਲੜਨ ਦਾ ਦੂਜਾ ਕਾਰਨ ਇਹ ਸੀ ਕਿ ਇਸ ਇਲਾਕੇ ਦੇ ਲੋਕਾਂ ਨੇ 50-60 ਸਾਲ ਮੇਰਾ ਸਾਥ ਦਿੱਤਾ ਅਤੇ ਮੈਨੂੰ ਸਧਾਰਨ ਕਿਸਾਨੀ ਤੋਂ ਚੁੱਕ ਕੇ 5 ਵਾਰ ਮੁੱਖ ਮੰਤਰੀ ਅਤੇ ਕੇਂਦਰ ਦਾ ਮੰਤਰੀ ਬਣਾਇਆ।

ਇਹ ਵੀ ਪੜ੍ਹੋ : ਜਲੰਧਰ 'ਚ 9 ਸਾਲਾ ਬੱਚੀ ਨਾਲ ਹੈਵਾਨੀਅਤ, ਖੂਨ ਨਾਲ ਲੱਥਪਥ ਮਾਸੂਮ ਨੂੰ ਖੂਹ ਨੇੜੇ ਛੱਡ ਭੱਜਿਆ ਦਰਿੰਦਾ

ਸ. ਬਾਦਲ ਨੇ ਕਿਹਾ ਕਿ ਮੇਰੀ ਇੱਛਾ ਹੈ ਕਿ ਮੇਰਾ ਆਖ਼ਰੀ ਸਾਹ ਇਸ ਇਲਾਕੇ ਦੀ ਸੇਵਾ 'ਚ ਨਿਕਲੇ। ਉਨ੍ਹਾਂ ਕਿਹਾ ਕਿ ਜੇਕਰ ਮੈਂ ਅਜਿਹਾ ਨਹੀਂ ਕਰਦਾ ਤਾਂ ਲੋਕਾਂ ਨੂੰ ਮੇਰੇ ਨਾਲ ਗਿਲ੍ਹਾ ਹੋਣਾ ਸੀ। ਸ. ਬਾਦਲ ਨੇ ਕਿਹਾ ਕਿ ਮੈਂ ਕੋਸ਼ਿਸ਼ ਕੀਤੀ ਕਿ ਸਾਰੇ ਪਿੰਡਾਂ 'ਚ ਆਪ ਜਾ ਕੇ ਲੋਕਾਂ 'ਚ ਹਾਜ਼ਰੀ ਭਰਾਂ ਪਰ ਬੀਮਾਰੀ ਕਾਰਨ ਕੁੱਝ ਪਿੰਡ ਰਹਿ ਗਏ। ਉਨ੍ਹਾਂ ਕਿਹਾ ਕਿ ਜਦੋਂ ਮੈਂ ਸਿਹਤਯਾਬ ਹੋਇਆ ਤਾਂ ਦੁਬਾਰਾ ਆਪਣੇ ਕੰਮ 'ਤੇ ਲੱਗ ਗਿਆ। ਉਨ੍ਹਾਂ ਕਿਹਾ ਕਿ ਵੋਟਾਂ ਤੋਂ ਬਾਅਦ ਸੂਬੇ 'ਚ ਨਵੀਂ ਸਰਕਾਰ ਬਣਨੀ ਹੈ ਅਤੇ ਉਸ ਸਰਕਾਰ ਨੇ 5 ਸਾਲ ਲੋਕਾਂ ਦੀ ਸੇਵਾ ਕਰਨੀ ਹੈ। ਇਸ ਲਈ ਸਰਕਾਰ ਬਣਾਉਣ ਦਾ ਫ਼ੈਸਲਾ ਬਹੁਤ ਅਹਿਮ ਹੈ।

ਇਹ ਵੀ ਪੜ੍ਹੋ : 'ਸੋਨੀਆ ਗਾਂਧੀ' ਨੂੰ ਛੱਡ ਸਾਰੀਆਂ ਪਾਰਟੀਆਂ ਦੇ ਪ੍ਰਧਾਨਾਂ ਨੇ ਆਪਣੇ ਉਮੀਦਵਾਰਾਂ ਦੇ ਹੱਕ 'ਚ ਕੀਤਾ ਪ੍ਰਚਾਰ

ਉਨ੍ਹਾਂ ਕਿਹਾ ਕਿ ਝੂਠੇ ਵਾਅਦੇ ਅਤੇ ਝੂਠੀਆਂ ਗੱਲਾਂ ਕਰਕੇ ਪਿਛਲੀ ਵਾਰ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਬਣਾ ਲਈ ਪਰ ਜਨਤਾ ਲਈ ਕੁੱਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ 'ਚ ਆਟਾ-ਦਾਲ ਸਕੀਮ ਅਕਾਲੀ ਦਲ ਦੇ ਸਮੇਂ ਹੀ ਸ਼ੁਰੂ ਹੋਈ ਸੀ। ਸ. ਬਾਦਲ ਨੇ ਕਿਹਾ ਕਿ ਬਾਕੀ ਪਾਰਟੀਆਂ ਨੇ ਹਮੇਸ਼ਾ ਸੂਬੇ ਨਾਲ ਵਿਤਕਰਾ ਕੀਤਾ ਹੈ ਪਰ ਅਕਾਲੀ ਦਲ ਪੰਜਾਬੀਆਂ ਦੀ ਆਪਣੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ 'ਚ ਦਲ-ਬਦਲੀ ਦਾ ਬੜਾ ਜ਼ੋਰ ਹੈ ਪਰ ਜਿਹੜੇ ਉਮੀਦਵਾਰ ਵਾਰ-ਵਾਰ ਪਾਰਟੀ ਬਦਲ ਰਹੇ ਹਨ, ਉਨ੍ਹਾਂ ਦਾ ਕੀ ਭਰੋਸਾ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮਾਂ ਪਾਰਟੀ ਨੂੰ ਕੋਈ ਬਦਲ ਨਹੀਂ ਸਕਦਾ।

ਇਹ ਵੀ ਪੜ੍ਹੋ : 'ਭਗਵੰਤ ਮਾਨ' ਨੂੰ ਪਟਿਆਲਾ 'ਚ ਪ੍ਰਚਾਰ ਕਰਨ ਤੋਂ ਰੋਕਿਆ, ਜਾਣੋ ਕੀ ਹੈ ਕਾਰਨ

ਸ. ਬਾਦਲ ਨੇ ਕਿਹਾ ਕਿ ਪਾਰਟੀਆਂ ਬਦਲਣ ਵਾਲੇ ਆਗੂ ਪੰਜਾਬ ਦੀ ਜਨਤਾ ਨਾਲ ਧੋਖਾ ਕਰ ਰਹੇ ਹਨ ਅਤੇ ਉਨ੍ਹਾਂ ਤੋਂ ਬਚਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ। ਸ. ਬਾਦਲ ਨੇ ਕਿਹਾ ਕਿ ਮੇਰਾ ਜਿਊਣਾ-ਮਰਨਾ ਪੰਜਾਬ ਦੇ ਲੋਕਾਂ ਨਾਲ ਹੈ ਅਤੇ ਪੰਜਾਬ ਦੇ ਲੋਕਾਂ ਦੇ ਹਿੱਤ ਲਈ ਉਹ ਆਪਣੇ ਆਖ਼ਰੀ ਸਾਹਾਂ ਤੱਕ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ 'ਚ ਅਮਨ-ਕਾਨੂੰਨ ਦੀ ਹਾਲਤ ਬਹੁਤ ਖ਼ਰਾਬ ਹੈ, ਇਸ ਲਈ ਲੋਕਾਂ ਨੂੰ ਬਹੁਤ ਸੋਚ-ਸਮਝ ਕੇ ਸਰਕਾਰ ਬਣਾਉਣੀ ਪਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Parkash Singh Badal
  • Lambi
  • Election Rally
  • Punjab Elections
  • ਪ੍ਰਕਾਸ਼ ਸਿੰਘ ਬਾਦਲ
  • ਲੰਬੀ
  • ਚੋਣ ਰੈਲੀ
  • ਪੰਜਾਬ ਚੋਣਾਂ

ਅਬੋਹਰ ਰੈਲੀ ’ਚ PM ਮੋਦੀ ਬੋਲੇ- ਪੰਜਾਬ ਦੇ ਕਿਸਾਨਾਂ ਨੂੰ ਨਵੀਂ ਸੋਚ ਅਤੇ ਵਿਜ਼ਨ ਵਾਲੀ ਸਰਕਾਰ ਚਾਹੀਦੀ ਹੈ

NEXT STORY

Stories You May Like

  • sukhbir singh badal punjab bachao rally
    'ਪੰਜਾਬ ਬਚਾਓ ਰੈਲੀ' ਦੌਰਾਨ ਉਮੜਿਆ ਜਨ-ਸੈਲਾਬ, ਸੁਖਬੀਰ ਬਾਦਲ ਵੱਲੋਂ ਵੱਡੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ
  • sukhbir badal rally
    ਸੁਖਬੀਰ ਬਾਦਲ ਦੀ ਖਰੜ 'ਚ ਵੱਡੀ ਰੈਲੀ, ਪੰਜਾਬੀਆਂ ਲਈ ਕੀਤੇ ਅਹਿਮ ਐਲਾਨ
  • sukhbir singh badal has constituted a 9 member manifesto
    ਸੁਖਬੀਰ ਸਿੰਘ ਬਾਦਲ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 9 ਮੈਂਬਰੀ ਮੈਨੀਫੈਸਟੋ ਕਮੇਟੀ ਬਣਾਈ
  • sukhbir badal expresses grief of akali leader varinder singh bajwa death
    ਸੁਖਬੀਰ ਬਾਦਲ ਵੱਲੋਂ ਅਕਾਲੀ ਆਗੂ ਵਰਿੰਦਰ ਸਿੰਘ ਬਾਜਵਾ ਦੇ ਦਿਹਾਂਤ 'ਤੇ ਦੁੱਖ਼ ਦਾ ਪ੍ਰਗਟਾਵਾ
  • sit sukhbir singh badal shiromani akali dal
    ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਸਿੰਘ ਬਾਦਲ
  • bhuvneshwar kumar opens up about the pain of being out of the team
    ਭੁਵਨੇਸ਼ਵਰ ਕੁਮਾਰ ਨੇ ਦੱਸਿਆ ਟੀਮ ਤੋਂ ਬਾਹਰ ਹੋਣ ਦਾ ਦਰਦ- ਬੋਲੇ- 'ਇਹ ਆਸਾਨ ਨਹੀਂ ਸੀ'
  • huge opposition to fees on upi transactions
    UPI ਲੈਣ-ਦੇਣ 'ਤੇ ਫੀਸਾਂ ਦਾ ਭਾਰੀ ਵਿਰੋਧ, CTI ਨੇ ਕਿਹਾ, "ਗਾਹਕ ਦੀ ਜੇਬ ਵਿੱਚੋਂ ਕੱਢੇ ਜਾਣਗੇ ਇਹ ਪੈਸੇ"
  • bsf  during search  alive round
    ਬੀਐੱਸਐੱਫ ਨੇ ਸਰਚ ਦੌਰਾਨ 4 ਜਿੰਦਾ ਰੌਂਦ ਕੀਤੇ ਬਰਾਮਦ
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • congress burned sikhs alive using tires
      ਕਾਂਗਰਸ ਨੇ ਟਾਇਰ ਪਾ ਕੇ ਸਿੱਖਾਂ ਨੂੰ ਜਿਊਂਦਾ ਸਾੜਿਆ, ‘ਆਪ’ ਚਿੱਟਾ ਖਵਾ ਕੇ...
    • bjp will transform udta punjab into ubharda punjab
      ਭਾਜਪਾ ‘ਉੜਤਾ ਪੰਜਾਬ’ ਨੂੰ ‘ਉੱਭਰਦਾ ਪੰਜਾਬ’ ਵਿੱਚ ਬਦਲੇਗੀ : ਤਰੁਣ ਚੁੱਘ
    • aap should face the ed probe instead of panicking
      ਘਬਰਾਉਣ ਦੀ ਥਾਂ ਈਡੀ ਦੀ ਜਾਂਚ ਦਾ ਸਾਹਮਣਾ ਕਰੇ 'ਆਪ' : ਕੇਵਲ ਸਿੰਘ ਢਿੱਲੋਂ
    • uproar in gurdaspur jail two groups of inmates clash
      ਗੁਰਦਾਸਪੁਰ ਜੇਲ੍ਹ 'ਚ ਹੰਗਾਮਾ: ਕੈਦੀਆਂ ਦੇ ਦੋ ਧੜੇ ਆਪਸ 'ਚ ਭਿੜੇ, ਜੇਲ੍ਹ ਅੰਦਰ...
    • shiromani akali dal ps
      ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)...
    • virsa valtoha notice
      ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਨੋਟਿਸ ਜਾਰੀ
    • mundia gave a reply to bittu by holding a press conference
      ਹਰਦੀਪ ਸਿੰਘ ਮੁੰਡੀਆਂ ਨੇ ਪ੍ਰੈੱਸ ਕਾਨਫਰੰਸ ਕਰ ਕੇ ਬਿੱਟੂ ਨੂੰ ਦਿੱਤਾ ਜਵਾਬ
    • fire in machiwara
      ਗਰੀਬ ਦੇ ਘਰ ਨੂੰ ਲੱਗੀ ਅੱਗ; ਦੀਵਾਲੀ 'ਤੇ ਮੋਟਰਸਾਈਕਲ ਲੈਣ ਲਈ ਇਕੱਠੇ ਕੀਤੇ ਪੈਸੇ...
    • assembly elections akali dal candidate
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
    • punjab government withdraws petition from high court
      GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +