Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 27, 2026

    3:22:54 PM

  • exoplanet signal

    614,947,480,717,752 KM ਦੂਰ ਗ੍ਰਹਿ 'ਤੇ ਮਿਲੇ...

  • delhi amritsar national highway blocked

    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3...

  • two accused arrested writing khalistani slogans on walls in amritsar

    ਅੰਮ੍ਰਿਤਸਰ 'ਚ ਕੰਧਾਂ 'ਤੇ ਖਾਲਿਸਤਾਨੀ ਨਾਅਰੇ...

  • kewal singh dhillon statement

    ਪੰਜਾਬ 'ਚ SIR ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sri Muktsar Sahib
  • ਪਿਓ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਵਿਦਾਈ ਵੇਲੇ ਮ੍ਰਿਤਕ ਦੇਹ ਨਾਲ ਲਿਪਟ ਭੁੱਬਾਂ ਮਾਰ ਰੋਏ ਪੁੱਤ ਸੁਖਬੀਰ ਬਾਦਲ

PUNJAB News Punjabi(ਪੰਜਾਬ)

ਪਿਓ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਵਿਦਾਈ ਵੇਲੇ ਮ੍ਰਿਤਕ ਦੇਹ ਨਾਲ ਲਿਪਟ ਭੁੱਬਾਂ ਮਾਰ ਰੋਏ ਪੁੱਤ ਸੁਖਬੀਰ ਬਾਦਲ

  • Edited By Shivani Attri,
  • Updated: 27 Apr, 2023 03:36 PM
Sri Muktsar Sahib
parkash singh badal death funreal
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਸ੍ਰੀ ਮੁਕਤਸਰ ਸਾਹਿਬ (ਵੈੱਬ ਡੈਸਕ)-  ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 25 ਅਪ੍ਰੈਲ ਨੂੰ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਉਨ੍ਹਾਂ ਵੱਲੋਂ ਆਪਣੇ ਖੇਤ ਵਿਚ ਲਗਾਏ ਗਏ ਕਿੰਨੂਆਂ ਦੇ ਬਾਗ ਵਿਚ ਕਰ ਦਿੱਤਾ ਗਿਆ ਹੈ। ਪ੍ਰਕਾਸ਼ ਸਿੰਘ ਬਾਦਲ ਪੰਜ ਤੱਤਾਂ ਵਿਚ ਵਿਲੀਨ ਹੋ ਚੁੱਕੇ ਹਨ। ਅੰਤਿਮ ਵਿਦਾਈ ਵੇਲੇ ਗਮਗੀਨ ਮਾਹੌਲ ਵਿਚ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨਾਲ ਲਿਪਟ ਕੇ ਪੁੱਤ ਸੁਖਬੀਰ ਸਿੰਘ ਬਾਦਲ ਭੁੱਬਾਂ ਮਾਰ ਰੋ ਪਏ। ਇਸ ਦੌਰਾਨ ਨੂੰਹ ਹਰਸਿਮਰਤ ਕੌਰ ਬਾਦਲ ਅਤੇ ਹੋਰ ਪਰਿਵਾਰਕ ਮੈਂਬਰ ਵੀ ਮ੍ਰਿਤਕ ਦੇਹ ਨਾਲ ਲਿਪਟ ਕੇ ਭੁੱਬਾਂ ਮਾਰ ਰੋਂਦੇ ਨਜ਼ਰ ਆਏ। 

PunjabKesari

ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ 'ਤੇ ਤਿਰੰਗਾ ਲਪੇਟਿਆ ਹੋਇਆ ਸੀ। ਸੁਖਬੀਰ ਬਾਦਲ, ਜਵਾਈ ਆਦੇਸ਼ ਪ੍ਰਤਾਪ ਕੈਰੋਂ, ਭਤੀਜੇ ਮਨਪ੍ਰੀਤ ਬਾਦਲ ਸਮੇਤ ਪਰਿਵਾਰਕ ਮੈਂਬਰਾਂ ਨੇ ਦੇਹ ਨੂੰ ਮੋਢੇ ਨਾਲ ਮੋਢਾ ਲਾ ਕੇ ਟਰੈਕਟਰ ਵਿੱਚ ਰੱਖ ਕੇ ਅੰਤਿਮ ਯਾਤਰਾ ਲਈ ਰਵਾਨਾ ਕੀਤਾ ਸੀ।

PunjabKesari
ਮ੍ਰਿਤਕ ਦੇਹ ਕੋਲ ਪੁੱਤਰ ਸੁਖਬੀਰ ਬਾਦਲ, ਨੂੰਹ ਹਰਸਿਮਰਤ ਕੌਰ ਬਾਦਲ, ਭਤੀਜੇ ਮਨਪ੍ਰੀਤ ਬਾਦਲ ਪਰਿਵਾਰ ਸਮੇਤ ਪੋਤੇ-ਪੋਤੀਆਂ ਸਮੇਤ ਪਰਿਵਾਰਕ ਮੈਂਬਰ ਖੜ੍ਹੇ ਸਨ। ਮਨਪ੍ਰੀਤ ਬਾਦਲ ਵਾਰ-ਵਾਰ ਚਚੇਰੇ ਭਰਾ ਸੁਖਬੀਰ ਬਾਦਲ ਦੀ ਪਿੱਠ 'ਤੇ ਹੱਥ ਰੱਖ ਕੇ ਦਿਲਾਸਾ ਦੇ ਰਿਹਾ ਸੀ। ਪਰਿਵਾਰਕ ਮੈਂਬਰ ਇੱਕ ਦੂਜੇ ਦੇ ਹੰਝੂ ਪੂੰਝ ਕੇ ਇੱਕ ਦੂਜੇ ਨੂੰ ਦਿਲਾਸਾ ਦੇ ਰਹੇ ਸਨ। ਦਿੱਗਜ ਆਗੂ ਸੁਖਬੀਰ ਬਾਦਲ ਕੋਲ ਆ ਕੇ ਦੁੱਖ਼ ਦਾ ਪ੍ਰਗਟਾਵਾ ਕਰ ਰਹੇ ਸਨ।

PunjabKesari

ਇਹ ਵੀ ਪੜ੍ਹੋ : ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ

ਬਾਬਾ ਬੋਹੜ ਮੰਨੇ ਜਾਣ ਵਾਲੇ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਵਿਦਾਈ ਵੇਲੇ ਵੱਡੀ ਗਿਣਤੀ ਵਿੱਚ ਲੋਕਾਂ ਦਾ ਹੜ੍ਹ ਆਇਆ। ਇਸ ਤੋਂ ਪਹਿਲਾਂ ਸਵੇਰੇ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਘਰ ਵਿੱਚ ਰੱਖਿਆ ਗਿਆ ਸੀ। ਅੰਤਿਮ ਸੰਸਕਾਰ ਮੌਕੇ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਡਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਰਾਜਪਾਲ ਬੀ. ਐੱਲ. ਪੁਰੋਹਿਤ, ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ, ਐੱਨ. ਸੀ. ਪੀ. ਮੁਖੀ ਸ਼ਰਦ ਪਵਾਰ ਵੀ ਸ਼ਰਧਾਂਜਲੀ ਦੇਣ ਲਈ ਇੱਥੇ ਪੁੱਜੇ।
PunjabKesariਜ਼ਿਕਰਯੋਗ ਹੈ ਕਿ 95 ਸਾਲਾ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਕਰੀਬ 8.45 ਵਜੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਿਹਾਂਤ ਹੋ ਗਿਆ ਸੀ। ਸਾਹ ਦੀ ਤਕਲੀਫ਼ ਤੋਂ ਬਾਅਦ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਉਹ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ।

PunjabKesari

ਇਹ ਵੀ ਪੜ੍ਹੋ : ਜਲੰਧਰ ਵਿਖੇ ਸਪਾ ਸੈਂਟਰ 'ਚ ਪੁਲਸ ਦੀ ਰੇਡ, ਇਤਰਾਜ਼ਯੋਗ ਹਾਲਾਤ 'ਚ ਮਿਲੀਆਂ ਕੁੜੀਆਂ, ਸਮੱਗਰੀ ਵੀ ਹੋਈ ਬਰਾਮਦ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Parkash Singh Badal
  • death
  • funreal
  • sukhbir singh badal
  • weeping
  • ਪਿਓ
  • ਪ੍ਰਕਾਸ਼ ਸਿੰਘ ਬਾਦਲ
  • ਅੰਤਿਮ ਵਿਦਾਈ
  • ਮ੍ਰਿਤਕ ਦੇਹ
  • ਸੁਖਬੀਰ ਬਾਦਲ

ਏ. ਸੀ. ਦੀ ਤਾਂਬੇ ਦੀ ਪਾਈਪ ਚੋਰੀ ਕਰਨ ਵਾਲੇ 2 ਨੌਜਵਾਨ ਕਾਬੂ

NEXT STORY

Stories You May Like

  • sukhbir badal expresses grief of akali leader varinder singh bajwa death
    ਸੁਖਬੀਰ ਬਾਦਲ ਵੱਲੋਂ ਅਕਾਲੀ ਆਗੂ ਵਰਿੰਦਰ ਸਿੰਘ ਬਾਜਵਾ ਦੇ ਦਿਹਾਂਤ 'ਤੇ ਦੁੱਖ਼ ਦਾ ਪ੍ਰਗਟਾਵਾ
  • sukhbir singh badal punjab bachao rally
    'ਪੰਜਾਬ ਬਚਾਓ ਰੈਲੀ' ਦੌਰਾਨ ਉਮੜਿਆ ਜਨ-ਸੈਲਾਬ, ਸੁਖਬੀਰ ਬਾਦਲ ਵੱਲੋਂ ਵੱਡੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ
  • land  father  son  haryana police
    ਜ਼ਮੀਨ ਪਿੱਛੇ ਪਿਓ ਨੇ ਪੁੱਤ ਦਾ ਗੋਲੀਆਂ ਮਾਰ ਕੀਤਾ ਕਤਲ, ਜਵਾਈ ਨਾਲ ਮਿਲ ਦਿੱਤਾ ਵਾਰਦਾਤ ਨੂੰ ਅੰਜਾਮ
  • sukhbir singh badal has constituted a 9 member manifesto
    ਸੁਖਬੀਰ ਸਿੰਘ ਬਾਦਲ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 9 ਮੈਂਬਰੀ ਮੈਨੀਫੈਸਟੋ ਕਮੇਟੀ ਬਣਾਈ
  • harsimrat badal  protest  women
    ਹਰਸਿਮਰਤ ਬਾਦਲ ਦੀ ਅਗਵਾਈ ਹੇਠ ‘ਮਾਵਾਂ-ਧੀਆਂ ਨੂੰ ਸਤਿਕਾਰ ਦਿਓ’ ਮੁਹਿੰਮ ਤਹਿਤ ਰੋਸ ਧਰਨਾ
  • sukhbir badal rally
    ਵਾਰਿਸ ਪੰਜਾਬ ਜਥੇਬੰਦੀ ਦੇ ਖਰਚਿਆਂ ਲਈ ਪੈਸਾ ਦੇ ਰਹੀ ਏ ਪੰਜਾਬ ਸਰਕਾਰ : ਸੁਖਬੀਰ ਬਾਦਲ
  • punjab is weakened india itself will become weak manpreet badal
    ਦੁਸ਼ਮਣਾਂ ਨੂੰ ਪਤਾ ਹੈ ਜੇਕਰ ਪੰਜਾਬ ਨੂੰ ਕਮਜ਼ੋਰ ਕਰਾਂਗੇ ਤਾਂ ਹਿੰਦੁਸਤਾਨ ਖੁਦ ਕਮਜ਼ੋਰ ਹੋਵੇਗਾ: ਮਨਪ੍ਰੀਤ ਬਾਦਲ
  • daughter intercaste love marriage  angry father
    ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ ਰਸਮਾਂ
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
  • minor dispute and threatened to shoot
    ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ,...
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
  • lpu statement
    'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
  • university protests
    ਮਸ਼ਹੂਰ ਪ੍ਰਾਈਵੇਟ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ! ਭੰਨਤੋੜ ਦੀਆਂ...
  • 6 year old child tests positive for swine flu
    6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ...
  • heavy storm and rain alert in punjab
    Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ...
  • shri sidh baba sodal mela jalandhar
    ਜਲੰਧਰ ਦੇ ਇਤਿਹਾਸਕ ਬਾਬਾ ਸੋਢਲ ਦੇ ਮੇਲੇ ’ਚ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਹੋਏ...
Trending
Ek Nazar
boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

phones suddenly started ringing sbi sent alert messages

ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...

parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ravneet bittu voice note
      ਵੱਡੀ ਖ਼ਬਰ: ਰਵਨੀਤ ਸਿੰਘ ਬਿੱਟੂ ਨੂੰ ਜਾਨੋਂ ਮਾਰਨ ਦੀ ਧਮਕੀ! ਕਿਹਾ- 'ਕਿੱਲੋ...
    • major bsf operation in amritsar  one kilogram of heroin and a drone seized
      ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਇਕ ਕਿੱਲੋ ਹੈਰੋਇਨ ਤੇ ਡਰੋਨ ਬਰਾਮਦ
    • important regarding new ration cards in punjab
      ਪੰਜਾਬ 'ਚ ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਜ਼ਰੂਰੀ ਅਪਡੇਟ, ਬਿਨੈਕਾਰਾਂ ਨੂੰ ਤੁਰੰਤ...
    • sunita bawa sho of kot ise khan police station arrested
      ਪੰਜਾਬ : ਕੋਟ ਈਸੇ ਖਾਂ ਥਾਣੇ ਦੀ SHO ਸੁਨੀਤਾ ਬਾਵਾ ਗ੍ਰਿਫ਼ਤਾਰ, ਪੜ੍ਹੋ ਵਿਜੀਲੈਂਸ...
    • fraud in moga
      ਮੋਗਾ 'ਚ ਬਜ਼ੁਰਗ ਦੇ ਨਾਲ 32,50,000 ਰੁਪਏ ਦੀ ਠੱਗੀ! ਬੈਂਕ ਗਏ ਦਾ ਉੱਡ ਗਏ ਹੋਸ਼
    • punjab police fraud
      ਪੰਜਾਬ ਪੁਲਸ ਵਿਚ ਭਰਤੀ ਦੇ ਨਾਂ 'ਤੇ ਲੱਖਾਂ ਰੁਪਏ ਦੀ ਠੱਗੀ!
    • accident on bypass
      ਬਾਈਪਾਸ 'ਤੇ ਭਿਆਨਕ ਹਾਦਸਾ! ਗੱਡੀਆਂ ਦੇ ਉੱਡੇ ਪਰਖੱਚੇ, ਇਕ ਵਿਅਕਤੀ ਨੇ ਮੌਕੇ...
    • punjab police employee found drunk in jalandhar viral video
      ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
    • sex racket busted
      ਹੋਟਲਾਂ-ਫਲੈਟਾਂ ’ਚ ਦੇਹ ਵਪਾਰ ਦਾ ਜਾਲ, ਮਾਲਕਾਂ ਅਤੇ ਪ੍ਰਬੰਧਕਾਂ ’ਤੇ ਪਰਚਾ
    • police raid former sgpc member amarjit chawla s house
      ਸਾਬਕਾ SGPC ਮੈਂਬਰ ਅਮਰਜੀਤ ਚਾਵਲਾ ਦੇ ਘਰ ਪੁਲਸ ਦੀ ਰੇਡ, ਪਰਿਵਾਰ ਤੋਂ ਕੀਤੀ ਜਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +