Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    9:42:11 AM

  • bjp leader incident

    ਭਾਜਪਾ ਆਗੂ ਦਾ ਗੋਲੀ ਮਾਰ ਕੇ ਕਤਲ, ਪੱਛਮੀ ਬੰਗਾਲ...

  • borewell 3 year girl rescue operation

    ਫਰੀਦਾਬਾਦ : ਜ਼ਿੰਦਗੀ ਦੀ ਜੰਗ ਹਾਰੀ 3 ਸਾਲਾਂ...

  • kerala  government department  website hacked

    ਕੇਰਲਮ ’ਚ ਸਰਕਾਰੀ ਵਿਭਾਗ ਦੀ ਵੈੱਬਸਾਈਟ ਹੈਕ, ਸ਼ੱਕੀ...

  • rajnath singh pakistan statement

    'ਅੱਤਵਾਦ ਨੂੰ ਪਨਾਹ ਦਿੱਤੀ ਤਾਂ ਗੱਲਬਾਤ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Patiala News
  • Patiala
  • ਲੰਮੇ ਸਮੇਂ ਬਾਅਦ ਸਾਹਮਣੇ ਆਏ ਪ੍ਰਕਾਸ਼ ਸਿੰਘ ਬਾਦਲ, ਪੰਜਾਬ ਨੂੰ ਲੈ ਕੇ ਦਿੱਤਾ ਵੱਡਾ ਬਿਆਨ

PATIALA News Punjabi(ਪਟਿਆਲਾ)

ਲੰਮੇ ਸਮੇਂ ਬਾਅਦ ਸਾਹਮਣੇ ਆਏ ਪ੍ਰਕਾਸ਼ ਸਿੰਘ ਬਾਦਲ, ਪੰਜਾਬ ਨੂੰ ਲੈ ਕੇ ਦਿੱਤਾ ਵੱਡਾ ਬਿਆਨ

  • Updated: 04 Mar, 2023 10:27 AM
Patiala
parkash singh badal s big statement about punjab
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਮਨਦੀਪ ਜੋਸਨ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਬਦ ਤੋਂ ਬਦਤਰ ਹੋਏ ਪਏ ਹਨ, ਜਦੋਂ ਕਿ ਸਰਕਾਰ ਸਿਰਫ਼ ਹੱਥ ’ਤੇ ਹੱਥ ਧਰ ਕੇ ਮੂਕ ਦਰਸ਼ਕ ਬਣੀ ਬੈਠੀ ਹੈ, ਜੋ ਕਿ ਬਹੁਤ ਮਾੜੀ ਗੱਲ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਇਹ ਪ੍ਰਗਟਾਵਾ ਬੀਤੇ ਦਿਨ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਨੇਤਾ ਸੁਰਜੀਤ ਸਿੰਘ ਰੱਖੜਾ, ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਤੇ ਹੋਰਨਾਂ ਆਗੂਆਂ ਨਾਲ ਇਕ ਮੀਟਿੰਗ ਦੌਰਾਨ ਕੀਤਾ। ਇਸ ਦੌਰਾਨ ਬਾਦਲ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਪੰਜਾਬ ਦੇ ਸਿਆਸੀ ਹਾਲਾਤ ਅਤੇ ਪੰਜਾਬ ਦੇ ਵਿਕਾਸ ਬਾਰੇ ਵੀ ਖੁੱਲ੍ਹ ਕੇ ਵਿਚਾਰ-ਚਰਚਾ ਕੀਤੀ।

ਇਹ ਵੀ ਪੜ੍ਹੋ : 28 ਲੱਖ ਖ਼ਰਚ ਵਿਦੇਸ਼ ਭੇਜੀ ਪਤਨੀ, ਜਦੋਂ ਪਤੀ ਪੁੱਜਾ ਕੈਨੇਡਾ ਤਾਂ ਸੱਚ ਜਾਣ ਰਹਿ ਗਿਆ ਹੱਕਾ-ਬੱਕਾ

ਪ੍ਰਕਾਸ਼ ਸਿੰਘ ਬਾਦਲ ਨੇ ਆਖਿਆ ਕਿ ਅੱਜ ਆਮ ਆਦਮੀ ਪਾਰਟੀ ਦੀ ਨਾਲਾਇਕੀ ਕਾਰਨ ਲੋਕਾਂ ਦਾ ਜਿਉਣਾ ਮੁਸ਼ਕਿਲ ਹੋਇਆ ਪਿਆ ਹੈ। ਹਰ ਪਾਸੇ ਲੋਕ ਤੰਗ-ਪ੍ਰੇਸ਼ਾਨ ਨਜ਼ਰ ਆ ਰਹੇ ਹਨ ਅਤੇ ਲਾਅ ਐਂਡ ਆਰਡਰ ਨਾਂ ਦੀ ਕੋਈ ਵੀ ਚੀਜ਼ ਪੰਜਾਬ ਅੰਦਰ ਦੇਖਣ ਲਈ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਜਦੋਂ ਤੋਂ ‘ਆਪ’ ਨੇ ਸੱਤਾ ਸੰਭਾਲੀ ਹੈ, ਉਦੋਂ ਤੋਂ ਹੀ ਲੋਕਾਂ ਦੀਆਂ ਤਕਲੀਫਾਂ ਅਤੇ ਦੁੱਖ ਵਧ ਗਏ ਹਨ। ਅੱਜ ਹਰ ਕੋਈ ਆਮ ਆਦਮੀ ਪਾਰਟੀ ਨੂੰ ਸੱਤਾ ’ਚ ਲਿਆ ਕੇ ਪਛਤਾ ਰਿਹਾ ਹੈ ਕਿਉਂਕਿ ਲੋਕ ਹੁਣ ਇਸ ਸਰਕਾਰ ਦੀਆਂ ਘਟੀਆ ਨੀਤੀਆਂ ਤੋਂ ਪੂਰੀ ਤਰ੍ਹਾਂ ਜਾਣੂ ਹੋ ਚੁੱਕੇ ਹਨ। ਅੱਜ ਹਰ ਕੋਈ ਅਕਾਲੀ ਦਲ ਦੇ ਸਮੇਂ ਨੂੰ ਯਾਦ ਕਰ ਰਿਹਾ ਹੈ।

ਇਹ ਵੀ ਪੜ੍ਹੋ : ਕਾਂਗਰਸ ਦੇ ਦੋ ਘਾਗ ਸਿਆਸਤਦਾਨਾਂ 'ਚ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਸੰਭਾਲਣਗੇ ਪਾਰਟੀ ਦਾ ਗੜ੍ਹ

ਇਸ ਮੌਕੇ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਅੱਜ ਇਸ ਤਰ੍ਹਾਂ ਜਾਪ ਰਹੇ ਹਨ, ਜਿਵੇਂ ਕੋਈ ਪੰਜਾਬ ਦਾ ਵਾਲੀ ਵਾਰਸ ਹੀ ਨਾ ਹੋਵੇ। ਹਰ ਪਾਸੇ ਕ੍ਰਾਈਮ ਕਰ ਕੇ ਲੋਕ ਤ੍ਰਾਹ-ਤ੍ਰਾਹ ਕਰ ਰਹੇ ਹਨ। ਪਹਿਲਾਂ ਕਾਂਗਰਸ ਨੇ ਜਮ ਕੇ ਲੋਕਾਂ ਦੀ ਲੁੱਟ ਕੀਤੀ। ਹੁਣ ਆਮ ਆਦਮੀ ਪਾਰਟੀ ਵੀ ਉਸੇ ਰਾਹ ’ਤੇ ਚੱਲ ਕੇ ਲੋਕਾਂ ਨੂੰ ਮੂਰਖ ਬਣਾਉਣ ’ਚ ਮਸ਼ਰੂਫ ਨਜ਼ਰ ਆ ਰਹੀ ਹੈ, ਜਿਸ ਦਾ ਅਕਾਲੀ ਦਲ ਵੱਲੋਂ ਡਟ ਕੇ ਵਿਰੋਧ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਮਾਹਿਲਪੁਰ ਵਿਖੇ 65 ਸਾਲਾ ਬਜ਼ੁਰਗ ਦੀ ਘਿਨੌਣੀ ਕਰਤੂਤ, 19 ਸਾਲਾ ਕੁੜੀ ਨੂੰ ਜਬਰ-ਜ਼ਿਨਾਹ ਕਰ ਕੀਤਾ ਗਰਭਵਤੀ

ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ਦੇ ਨਾਂ ’ਤੇ ਦਾਅਵੇ ਤਾਂ ਵੱਡੇ-ਵੱਡੇ ਕੀਤੇ ਜਾ ਰਹੇ ਹਨ ਪਰ ਅਮਲੀਜਾਮਾ ਕਿਸੇ ਇਕ ਵੀ ਦਾਅਵੇ ਨੂੰ ਪੈਂਦਾ ਨਜ਼ਰ ਨਹੀਂ ਆ ਰਿਹਾ। ਲੋਕ ਫਿਰ ਤੋਂ ਅਕਾਲੀ ਦਲ ਨੂੰ ਯਾਦ ਕਰ ਰਹੇ ਹਨ ਕਿਉਂਕਿ ਲੋਕਾਂ ਦਾ ਅਸਲ ਵਿਕਾਸ ਸਿਰਫ਼ ਅਕਾਲੀ ਦਲ ਦੇ ਸਮੇਂ ਅੰਦਰ ਹੀ ਹੋਇਆ ਸੀ। ਇਸ ਲਈ ਫਿਰ ਤੋਂ ਲੋਕ ਅਕਾਲੀ ਦਲ ਨੂੰ ਸੱਤਾ ’ਚ ਲਿਆਉਣ ਦੀ ਤਿਆਰੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦੀਆਂ ਸਮੱਸਿਆਵਾਂ ਦਾ ਹੱਲ ਹੁਣ ਅਕਾਲੀ ਦਲ ਵੱਲੋਂ ਹੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਅਜਨਾਲਾ ਘਟਨਾ ਨੂੰ ਲੈ ਕੇ ਪੁਲਸ ਦੇ 'ਸਬਰ' ਦੀ ਸੋਸ਼ਲ ਮੀਡੀਆ 'ਤੇ ਤਾਰੀਫ਼, ਅੰਮ੍ਰਿਤਪਾਲ ਖ਼ਿਲਾਫ਼ ਲੋਕਾਂ ਨੇ ਕੱਢੀ ਭੜਾਸ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Parkash Singh Badal
  • Punjab
  • Current Situation
  • Punjab Govt
  • ਪ੍ਰਕਾਸ਼ ਸਿੰਘ ਬਾਦਲ
  • ਪੰਜਾਬ
  • ਮੌਜੂਦਾ ਹਾਲਾਤ
  • ਪੰਜਾਬ ਸਰਕਾਰ

ਪਟਿਆਲਾ ਜ਼ਿਲ੍ਹੇ ਦੇ 10 ਸਕੂਲ ਬਨਣਗੇ ‘ਸਕੂਲ ਆਫ਼ ਐਮੀਨੈਂਸ’

NEXT STORY

Stories You May Like

  • giani raghbir singh big statement regarding meeting held on sacrilege law
    ਬੇਅਦਬੀ ਕਾਨੂੰਨ 'ਤੇ ਕੀਤੀ ਗਈ ਮੀਟਿੰਗ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ
  • kewal singh dhillon statement
    ਪੰਜਾਬ 'ਚ SIR ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਦਾ ਅਹਿਮ ਬਿਆਨ, ਵਿਰੋਧੀਆਂ ਪਾਰਟੀਆਂ ਨੂੰ ਦਿੱਤਾ ਜਵਾਬ
  • haryana cm nayab saini s statement regarding bjp s alliance in punjab
    ਭਾਜਪਾ ਦੇ ਪੰਜਾਬ 'ਚ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
  • pakistani pm shehbaz sharif big statement on terrorism at the unga
    UNGA 'ਚ ਪਾਕਿਸਤਾਨੀ PM ਸ਼ਹਿਬਾਜ਼ ਸ਼ਰੀਫ਼ ਨੇ ਅੱਤਵਾਦ ਨੂੰ ਲੈ ਕੇ ਦਿੱਤਾ ਵੱਡਾ ਬਿਆਨ
  • harsimrat kaur badal statement
    ਹਰਸਿਮਰਤ ਬਾਦਲ ਨੇ ਨਸ਼ਿਆਂ ਨੂੰ ਲੈ ਕੇ ਸਰਕਾਰ 'ਤੇ ਤਿੱਖੇ ਸਵਾਲ ਚੁੱਕੇ
  • kewal singh dhillon
    ਪੰਜਾਬ 'ਚ ਨਸ਼ਿਆਂ ਦੇ ਮੁੱਦੇ 'ਤੇ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ, ਪੜ੍ਹੋ ਕੀ ਬੋਲੇ
  • government s big statement on 3 day bank strike
    3 ਦਿਨਾਂ ਬੈਂਕ ਹੜਤਾਲ ਨੂੰ ਲੈ ਕੇ ਸਰਕਾਰ ਦਾ ਆ ਗਿਆ ਵੱਡਾ ਬਿਆਨ !
  • sunil jakhar  s major statement during the bjp  s   drug free punjab yatra
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਸੁਨੀਲ ਜਾਖੜ ਦਾ ਵੱਡਾ ਬਿਆਨ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • adgp m f farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
  • heavy police presence at lpu
    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
  • the atmosphere in lpu became tense
    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
Trending
Ek Nazar
the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪਟਿਆਲਾ ਦੀਆਂ ਖਬਰਾਂ
    • rajjit singh hundal punjab police
      ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ ਪੁਲਸ ਅੱਗੇ ਕੀਤਾ ਆਤਮ ਸਮਰਪਣ
    • excise inspector  liquor mafia  attack
      ਆਬਕਾਰੀ ਇੰਸਪੈਕਟਰ ਹਰਸਿਮਰਨ ਸਿੰਘ 'ਤੇ ਸ਼ਰਾਬ ਮਾਫੀਆ ਵੱਲੋਂ ਹਮਲਾ
    • sacrilege in punjab
      ਪੰਜਾਬ 'ਚ ਫ਼ਿਰ ਹੋਈ ਗੁਟਕਾ ਸਾਹਿਬ ਦੀ ਬੇਅਦਬੀ!
    • bahrain akali leader sarbjit jhinjar
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਅਕਾਲੀ ਆਗੂ ਸਰਬਜੀਤ ਝਿੰਜਰ ਦਾ ਵੱਡਾ ਬਿਆਨ
    • tax  property tax  defaulter
      ਡਿਫਾਲਟਰਾਂ ਖਿਲਾਫ਼ ਵੱਡੀ ਕਾਰਵਾਈ ਦੀ ਤਿਆਰੀ, ਹਜ਼ਾਰਾਂ ਲੋਕਾਂ ਨੂੰ ਨੋਟਿਸ ਜਾਰੀ
    • po staff action
      ਪੀ. ਓ. ਸਟਾਫ ਨੇ 2 ਭਗੌੜਿਆਂ ਨੂੰ ਕੀਤਾ ਗ੍ਰਿਫਤਾਰ
    • female player  foreign coach  raid
      ਖਿਡਾਰਣ ਦਾ ਜਿਨਸੀ ਸ਼ੋਸ਼ਣ ਮਾਮਲੇ 'ਚ ਵਿਦੇਸ਼ੀ ਕੋਚ ਦੀ ਗ੍ਰਿਫ਼ਤਾਰੀ ਲਈ ਵੱਡੇ ਪੱਧਰ...
    • accident in samana
      ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਜਾ ਰਹੇ ਬਜ਼ੁਰਗ ਨਾਲ ਵਾਪਰ ਗਈ ਅਣਹੋਣੀ!
    • cyber fraudster cash fire home
      ਪੰਜਾਬ : ਸਾਈਬਰ ਠੱਗਾਂ ਡਰੋਂ ਘਰ 'ਚ ਰੱਖਿਆ ਲੱਖਾਂ ਦਾ ਕੈਸ਼, ਅੱਗ ਲੱਗਣ ਨਾਲ ਸੜ...
    • patiala municipal corporation elections  supreme court
      ਪਟਿਆਲਾ ਨਿਗਮ ਚੋਣਾਂ ਬਾਰੇ 28 ਨੂੰ ਆ ਸਕਦੈ ਸੁਪਰੀਮ ਕੋਰਟ ਦਾ ਸੁਪਰੀਮ ਫੈਸਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +