Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 14, 2026

    5:41:41 PM

  • punjab police head constable  s son dies of overdose

    ਆਪਣੇ ਪੁੱਤ ਬਚਾਉਣੇ ਹਨ ਤਾਂ ਪੰਜਾਬ ਛੱਡ ਚਲੇ ਜਾਓ...

  • punjab police head constable s son dies of drug overdose

    ਪੰਜਾਬ ਸਰਕਾਰ ਦੇ 'ਯੁੱਧ ਨਸ਼ੇ ਵਿਰੁੱਧ' ਦੀ ਖੁੱਲ੍ਹੀ...

  • upi rules have changed from today know the full details

    UPI ਯੂਜ਼ਰਸ ਸਾਵਧਾਨ! ਅੱਜ ਤੋਂ ਬਦਲ ਗਏ ਨੇ ਇਹ ਅਹਿਮ...

  • big relief for those traveling in buses

    ਬੱਸਾਂ 'ਚ ਸਫ਼ਰ ਕਰਨ ਵਾਲਿਆਂ ਨੂੰ ਵੱਡੀ ਰਾਹਤ, PM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਛੋਟੇ ਬਾਦਲ ਨੇ ਦਿੱਤਾ ਧੱਕਾ, ਵੱਡੇ ਬਾਦਲ ਨੇ ਫੜੀ ਬਾਂਹ

PUNJAB News Punjabi(ਪੰਜਾਬ)

ਛੋਟੇ ਬਾਦਲ ਨੇ ਦਿੱਤਾ ਧੱਕਾ, ਵੱਡੇ ਬਾਦਲ ਨੇ ਫੜੀ ਬਾਂਹ

  • Edited By Cherry,
  • Updated: 18 Jan, 2019 12:38 PM
Jalandhar
parkash singh badal sukhbir badal harsimrat badal
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬੁਲੰਦ)— ਪ੍ਰਕਾਸ਼ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਜਿਨ੍ਹਾਂ ਨੀਤੀਆਂ 'ਤੇ ਖੜ੍ਹਾ ਕੀਤਾ ਤੇ ਜਿਸ ਨਰਮਦਿਲੀ ਨਾਲ ਪਾਰਟੀ ਦਾ ਕੱਦ ਵੱਡਾ ਕੀਤਾ ਹੈ, ਉਸ ਨੂੰ ਅਗਲੀ ਪੀੜ੍ਹੀ ਅਪਣਾਉਣ 'ਚ ਫੇਲ ਸਾਬਿਤ ਹੋਈ ਹੈ। ਇਸ ਦਾ ਸਬੂਤ ਬੀਤੇ ਦਿਨੀਂ ਲੁਧਿਆਣਾ ਵਿਚ ਵੇਖਣ ਨੂੰ ਮਿਲਿਆ, ਜਿੱਥੇ ਸੀਨੀਅਰ ਬਾਦਲ ਨੇ ਪਾਰਟੀ ਛੱਡ ਕੇ ਕਾਂਗਰਸ ਵਿਚ ਜਾਣ ਲਈ ਤਿਆਰ ਬੈਠੇ 4 ਅਕਾਲੀ ਆਗੂਆਂ ਵਿਚੋਂ 2 ਨੂੰ ਮਨਾ ਕੇ ਕਾਂਗਰਸ ਵਿਚ ਜਾਣ ਤੋਂ ਰੋਕਣ ਵਿਚ ਸਫਲਤਾ ਹਾਸਲ ਕੀਤੀ। ਪ੍ਰਕਾਸ਼ ਸਿੰਘ ਬਾਦਲ ਨੇ ਇਸ ਡੈਮੇਜ਼ ਕੰਟਰੋਲ ਦੀ ਨੀਤੀ ਵਿਚ ਲੁਧਿਆਣਾ 'ਚ ਬਾਦਲ ਚਰਚਾ ਵਿਚ ਆ ਗਏ ਹਨ। ਜਾਣਕਾਰੀ ਅਨੁਸਾਰ ਬੀਤੇ ਦਿਨੀਂ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਲੁਧਿਆਣੇ ਦੌਰੇ ਦੇ ਦੌਰਾਨ ਪ੍ਰੀਸ਼ਦ ਨਿਰਮਲ ਸਿੰਘ ਸੰਧੂ ਅਤੇ ਰਾਜਿੰਦਰ ਸਿੰਘ ਰਾਜੂ ਮਾਨ ਦੇ ਨਾਲ ਬੰਦ ਕਮਰੇ ਵਿਚ ਬੈਠਕ ਕਰ ਕੇ ਉਨ੍ਹਾਂ ਦੀ ਨਾਰਾਜ਼ਗੀ ਦੂਰ ਕੀਤੀ ਤੇ ਉਨ੍ਹਾਂ ਨੂੰ ਪਾਰਟੀ ਨਾ ਛੱਡਣ 'ਤੇ ਸਹਿਮਤ ਕੀਤਾ। ਅਕਾਲੀ ਸੂਤਰਾਂ ਦੀ ਮੰਨੀਏ ਤਾਂ 2 ਹੋਰ ਅਕਾਲੀ ਆਗੂ ਹਰਨਾਮ ਅਤੇ ਬਲਜੀਤ ਸਿੰਘ ਨੂੰ ਮਨਾਉਣ ਵਿਚ ਵੱਡੇ ਬਾਦਲ ਅਸਫਲ ਰਹੇ।

ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਲੁਧਿਆਣਾ ਦੇ ਅਕਾਲੀ ਸੂਤਰਾਂ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਲੁਧਿਆਣਾ ਵਿਚ ਕੁੱਝ ਕਾਂਗਰਸੀ ਆਗੂਆਂ ਨੂੰ ਅਕਾਲੀ ਦਲ ਵਿਚ ਸ਼ਾਮਲ ਕਰਨ ਲਈ ਪਹੁੰਚੇ ਸਨ ਪਰ ਕੁੱਝ ਅਕਾਲੀ ਆਗੂਆਂ ਨੇ ਇਸ ਗੱਲ ਦਾ ਵਿਰੋਧ ਕੀਤਾ। ਉਕਤ ਕਾਂਗਰਸੀਆਂ ਨੇ ਅਕਾਲੀ ਦਲ ਦਾ ਕਾਫੀ ਨੁਕਸਾਨ ਕੀਤਾ ਹੈ ਤੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਨ ਤੋਂ ਪਹਿਲਾਂ ਅਕਾਲੀ ਆਗੂਆਂ ਨੂੰ ਵਿਸ਼ਵਾਸ ਵਿਚ ਨਹੀਂ ਲਿਆ ਗਿਆ। ਜਿਸ ਦੇ ਵਿਰੋਧ ਵਿਚ ਇਨ੍ਹਾਂ ਅਕਾਲੀ ਆਗੂਆਂ ਨੇ ਦੱਸਿਆ  ਕਿ ਅਕਾਲੀ ਦਲ ਵਿਚ ਪੀ. ਏ. ਕਲਚਰ ਵਧ ਗਿਆ ਹੈ। ਵੱਡੇ ਨੇਤਾ ਛੋਟੇ ਵਰਕਰਾਂ ਅਤੇ ਨੇਤਾਵਾਂ ਨਾਲ ਸੰਪਰਕ ਨਹੀਂ ਕਰ ਰਹੇ। ਪੀ. ਏ. ਹੀ ਵੱਡੇ ਨੇਤਾਵਾਂ ਦਾ ਸਾਰਾ ਕੰਮ ਸਾਂਭ ਰਹੇ ਹਨ, ਜਿਸ ਨਾਲ ਅਕਾਲੀ ਦਲ ਨੂੰ ਭਾਰੀ ਨੁਕਸਾਨ ਹੋਣਾ ਤੈਅ ਹੈ। ਸੁਖਬੀਰ ਅਤੇ ਹਰਸਿਮਰਤ ਨੇ ਇਨ੍ਹਾਂ ਅਕਾਲੀ ਨੇਤਾਵਾਂ ਦੇ ਵਿਰੋਧ ਦੀ ਪ੍ਰਵਾਹ ਕੀਤੇ ਬਗੈਰ ਕਾਂਗਰਸੀ ਨੇਤਾਵਾਂ ਨੂੰ ਅਕਾਲੀ ਦਲ ਵਿਚ ਸ਼ਾਮਲ ਕੀਤਾ ਸੀ, ਜਿਸ ਤੋਂ ਬਾਅਦ ਇਨ੍ਹਾਂ ਨੇਤਾਵਾਂ ਨੇ ਅਸਤੀਫੇ ਦੇਣ ਦਾ ਐਲਾਨ ਕੀਤਾ ਸੀ, ਜਿਸ ਨੂੰ ਹਰਸਿਮਰਤ ਅਤੇ ਸੁਖਬੀਰ ਨੇ ਮੂੰਹ ਜ਼ੁਬਾਨੀ ਸਵੀਕਾਰ ਵੀ ਕਰ ਲਿਆ ਸੀ ਪਰ ਸ਼ਾਇਦ ਆਪਣੇ ਖੂਨ-ਪਸੀਨੇ ਨਾਲ ਖੜ੍ਹੀ ਕੀਤੀ ਗਈ ਇਸ ਪਾਰਟੀ ਨੂੰ ਵੱਡੇ ਬਾਦਲ ਟੁੱਟਦਾ ਨਹੀਂ ਵੇਖ ਸਕਦੇ। ਇਸ ਲਈ ਖਾਸ ਤੌਰ 'ਤੇ ਉਹ ਲੁਧਿਆਣਾ ਵਿਚ ਨਾਰਾਜ਼ ਕੌਂਸਲਰਾਂ ਨੂੰ ਮਨਾਉਣ ਪਹੁੰਚੇ ਅਤੇ 4 ਵਿਚੋਂ 2 ਨੇਤਾਵਾਂ ਨੂੰ ਮਨਾਉਣ ਵਿਚ ਸਫਲ ਰਹੇ।

  • Parkash Singh Badal
  • Sukhbir Badal
  • Harsimrat Badal
  • ਪ੍ਰਕਾਸ਼ ਸਿੰਘ ਬਾਦਲ
  • ਸੁਖਬੀਰ ਬਾਦਲ
  • ਹਰਸਿਮਰਤ ਬਾਦਲ

ਸੁਖਬੀਰ ਵਲੋਂ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ 6 ਨਵੇਂ ਮੈਂਬਰ ਨਿਯੁਕਤ

NEXT STORY

Stories You May Like

  • sukhbir singh badal  core committee  committee
    ਸੁਖਬੀਰ ਸਿੰਘ ਬਾਦਲ ਨੇ ਸੱਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ
  • akasa air co founder praveen iyer resigns
    ਅਕਾਸਾ ਏਅਰ ਦੇ ਸਹਿ-ਸੰਸਥਾਪਕ ਪ੍ਰਵੀਨ ਅਈਅਰ ਨੇ ਦਿੱਤਾ ਅਸਤੀਫਾ
  • aap leaders take monthly bribes from drug dealers
    'ਨਸ਼ਾ ਵੇਚਣ ਵਾਲਿਆਂ ਤੋਂ ਮਹੀਨਾ ਲੈਂਦੇ ਨੇ 'ਆਪ' ਦੇ ਲੀਡਰ', ਸੁਖਬੀਰ ਬਾਦਲ ਦਾ ਵੱਡਾ ਇਲਜ਼ਾਮ (ਵੀਡੀਓ)
  • sukhbir badal case
    ਸੁਖਬੀਰ ਬਾਦਲ ਨੇ ਨਿੱਜੀ ਪੇਸ਼ੀ ਤੋਂ ਛੋਟ ਲਈ ਅਦਾਲਤ ’ਚ ਦਾਇਰ ਕੀਤੀ ਅਰਜ਼ੀ
  • sukhbir badal launches proud to be akali campaign
    ਸੁਖਬੀਰ ਬਾਦਲ ਨੇ ਸ਼ੁਰੂ ਕੀਤੀ 'ਪ੍ਰਾਊਡ ਟੂ ਬੀ' ਅਕਾਲੀ ਮੁਹਿੰਮ, 'ਆਪ' 'ਤੇ ਵਿੰਨ੍ਹੇ ਨਿਸ਼ਾਨੇ
  • harsimrat expresses over rejection of prof  devinderpal singh bhullar  s release
    ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਮੁੜ ਰੱਦ ਹੋਣ ’ਤੇ ਹਰਸਿਮਰਤ ਬਾਦਲ ਨੇ ਜਤਾਈ ਚਿੰਤਾ
  • punjab s public institutions are in the highest loss
    ਪੰਜਾਬ ਦੇ ਜਨਤਕ ਅਦਾਰੇ ਸਭ ਤੋਂ ਵੱਧ ਘਾਟੇ 'ਚ, ਹਰਸਿਮਰਤ ਬਾਦਲ ਨੇ ਵੱਡੇ ਘਪਲੇ ਦੇ ਖਦਸ਼ੇ ਨਾਲ ਕੀਤੀ ਜਾਂਚ ਦੀ ਮੰਗ
  • harsimrat badal raises questions on tarntaran murder case
    'ਤੁਰੰਤ ਅਸਤੀਫ਼ਾ ਦੇਣ CM ਭਗਵੰਤ ਮਾਨ', ਤਰਨਤਾਰਨ ਕਤਲਕਾਂਡ 'ਤੇ ਹਰਸਿਮਰਤ ਬਾਦਲ ਨੇ ਚੁੱਕੇ ਸਵਾਲ
  • big accident in jalandhar painful death of delivery boy
    ਜਲੰਧਰ 'ਚ ਵੱਡਾ ਹਾਦਸਾ! ਡਿਲੀਵਰੀ ਬੁਆਏ ਦੀ ਦਰਦਨਾਕ ਮੌਤ, ਸਿਰ ਤੋਂ ਲੰਘ ਗਿਆ ਟਰੱਕ
  • punjab weather raining
    ਪੰਜਾਬ 'ਚ 2 ਦਿਨ ਅਹਿਮ! ਬਦਲੇਗਾ ਮੌਸਮ ਤੇ ਪਵੇਗਾ ਮੀਂਹ, ਵਿਭਾਗ ਵੱਲੋਂ 18 ਤਾਰੀਖ਼...
  • big revelations in the hotel mariton partners clashed  case
    ਜਲੰਧਰ ਦੇ ਨਿੱਜੀ ਹੋਟਲ 'ਚ ਹੋਏ ਝਗੜੇ ਦਾ ਮਾਮਲਾ ਗਰਮਾਇਆ! ਪਾਰਟਨਰ ਦੀ ਧੀ ਨੇ...
  • akali dal appointed new halka incharge
    ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਅਹਿਮ ਫ਼ੈਸਲਾ! ਜਲੰਧਰ ਦੀ ਇਸ ਸੀਟ ਲਈ ਥਾਪਿਆ...
  • trains continue to arrive late
    ਸ਼ਾਨ-ਏ-ਪੰਜਾਬ, ਅੰਮ੍ਰਿਤਸਰ ਸ਼ਤਾਬਦੀ, ਸਵਰਨ ਸ਼ਤਾਬਦੀ, ਆਮਰਪਾਲੀ ਸਣੇ ਵੱਖ-ਵੱਖ...
  • new twist in lucky oberoi murder case jalandhar
    ਜਲੰਧਰ: ਲੱਕੀ ਓਬਰਾਏ ਕਤਲ ਕਾਂਡ 'ਚ ਨਵਾਂ ਮੋੜ! ਇਕ ਹੋਰ ਨਾਂ ਆਇਆ ਸਾਹਮਣੇ,...
  • pargat singh statement
    ਟ੍ਰੇਡ ਡੀਲ 'ਤੇ 'ਆਪ' ਕਰ ਰਹੀ ਖਾਨਾਪੂਰਤੀ, CM ਮਾਨ ਨੇ ਕੀਤਾ ਅਮਿਤ ਸ਼ਾਹ ਸਾਹਮਣੇ...
  • conflict first time within leadership of aap in jalandhar municipal corporation
    ਜਲੰਧਰ ਨਿਗਮ ’ਚ 'ਆਪ' ਦੀ ਲੀਡਰਸ਼ਿਪ ਵਿਚਾਲੇ ਪਹਿਲੀ ਵਾਰ ਦਿਸਿਆ ਟਕਰਾਅ
Trending
Ek Nazar
firecrackers explode in rae bareli  elderly woman dies

ਘਰ ਅੰਦਰ ਰੱਖੇ ਪਟਾਕਿਆਂ 'ਚ ਹੋ ਗਿਆ ਧਮਾਕਾ, ਰਾਏਬਰੇਲੀ 'ਚ ਬਜ਼ੁਰਗ ਔਰਤ ਦੀ ਮੌਤ

sidhu moosewala s father balkaur singh

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਛਲਕਿਆ ਦਰਦ: "ਮੁਸ਼ਕਿਲ ਵਕਤ ਨੇ ਦਿਖਾਈ...

indigo flight

ਇੰਡੀਗੋ ਦੇ ਜਹਾਜ਼ 'ਚ ਬੰਬ! ਇਕ ਪਰਚੀ ਨੇ ਯਾਤਰੀਆਂ ਦੇ ਉੱਡਾ 'ਤੇ ਹੋਸ਼

this is the most expensive bollywood film  which took 14 years to make

ਇਹ ਹੈ ਬਾਲੀਵੁੱਡ ਦੀ ਸਭ ਤੋਂ ਮਹਿੰਗੀ ਫਿਲਮ, ਜਿਸ ਨੂੰ ਬਣਨ ’ਚ ਲੱਗ ਗਏ ਸਨ 14...

5 friends poison funeral

5 ਸਹੇਲੀਆਂ ਨੇ ਮਜ਼ਾਕ-ਮਜ਼ਾਕ 'ਚ ਚੱਖਿਆ ਜ਼ਹਿਰ, 4 ਦੀ ਮੌਤ

chiranjeevi announces names of ram charan  upasana  s twin babies

ਰਾਮ ਚਰਨ ਦੇ ਜੁੜਵਾਂ ਬੱਚਿਆਂ ਦੀ ਪਹਿਲੀ ਝਲਕ ਆਈ ਸਾਹਮਣੇ, ਦਾਦਾ ਚਿਰੰਜੀਵੀ ਨੇ...

veteran actor joe simon passes away

ਫਿਲਮ ਇੰਡਸਟਰੀ ਨੂੰ ਵੱਡਾ ਝਟਕਾ; 100 ਤੋਂ ਵੱਧ ਫਿਲਮਾਂ ਕਰ ਚੁੱਕੇ ਅਦਾਕਾਰ ਦੀ...

ind vs pak t20 world cup 2026

IND vs PAK ਮੈਚ ਦੇ ਰੋਮਾਂਚ 'ਤੇ ਫਿਰ ਸਕਦੈ ਪਾਣੀ! ਮੌਸਮ ਵਿਭਾਗ ਵੱਲੋਂ ਭਾਰੀ...

uae beat india by 7 wickets

TEAM INDIA ਨਾਲ ਹੋਇਆ ਵੱਡਾ ਉਲਟਫੇਰ, UAE ਹੱਥੋਂ ਹਾਰੀ T20 ਮੈਚ

captain ruled out t20 world cup 2026

T20 World Cup 'ਚ ਟੀਮ ਨੂੰ ਵੱਡਾ ਝਟਕਾ, ਕਪਤਾਨ ਹੀ ਟੂਰਨਾਮੈਂਟ 'ਚੋਂ ਹੋ ਗਿਆ...

scorpio

ਤੇਜ਼ ਰਫ਼ਤਾਰ ਦਾ ਕਹਿਰ! ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ ਸਕਾਰਪੀਓ, 5 ਦੀ ਮੌਤ...

punjab power cut

ਕਰ ਲਓ ਤਿਆਰੀ, ਭਲਕੇ Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut

8th pay commission fitment factor 7th pay commission salary increase

8ਵਾਂ ਤਨਖਾਹ ਕਮਿਸ਼ਨ : ਮਿਲੇਗਾ 8 ਲੱਖ ਰੁਪਏ ਤੱਕ ਦਾ ਏਰੀਅਰ, ਜਾਣੋ ਕਦੋਂ ਵਧੇਗੀ...

bank locker gold jewelry

ਕੀ ਤੁਸੀਂ ਵੀ ਬੈਂਕ ਲਾਕਰ 'ਚ ਰੱਖਦੇ ਹੋ ਸੋਨੇ ਦੇ ਗਹਿਣੇ? ਤਾਂ ਪੜ੍ਹ ਲਓ ਇਹ ਖ਼ਬਰ,...

rbi tightens loan recovery norms for recovery

Loan ਰਿਕਵਰੀ ਹੁਣ ਤਮੀਜ਼ ਨਾਲ! RBI ਦੀ ਸਖ਼ਤੀ, ਨਹੀਂ ਚੱਲੇਗੀ ‘ਵਸੂਲੀ ਭਾਈ’ ਦੀ...

sc releases vikram bhatt  wife on interim bail in multi crore fraud case

ਵੱਡੀ ਖ਼ਬਰ: 30 ਕਰੋੜ ਦੇ ਧੋਖਾਧੜੀ ਮਾਮਲੇ 'ਚ ਫਿਲਮ ਨਿਰਮਾਤਾ ਵਿਕਰਮ ਭੱਟ ਤੇ...

ranveer singh and rohit shetty receive threats again

'ਤੁਹਾਡੀਆਂ ਅਗਲੀਆਂ 7 ਪੀੜ੍ਹੀਆਂ ਵੀ...'; ਰਣਵੀਰ ਸਿੰਘ ਤੇ ਰੋਹਿਤ ਸ਼ੈੱਟੀ ਨੂੰ...

this famous actress fell in love with cricket host gaurav kapoor

ਕ੍ਰਿਕਟ ਹੋਸਟ ਗੌਰਵ ਕਪੂਰ ਦੇ ਪਿਆਰ 'ਚ 'ਕਲੀਨ ਬੋਲਡ' ਹੋਈ ਇਹ ਮਸ਼ਹੂਰ ਅਦਾਕਾਰਾ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • accident in gurdaspur  nurse
      ਗੜ੍ਹਸ਼ੰਕਰ ਵਰਗਾ ਹਾਦਸਾ, ਹਸਪਤਾਲ ਤੋਂ ਘਰ ਜਾ ਰਹੀ ਨਰਸ ਦੀ ਲੱਤ ਉਪਰੋਂ ਲੰਘ ਗਿਆ...
    • new instructions issued regarding hola mohalla
      ਹੋਲਾ-ਮਹੱਲਾ ਨੂੰ ਲੈ ਕੇ ਜਾਰੀ ਹੋਈਆਂ ਨਵੀਆਂ ਹਦਾਇਤਾਂ! ਸ਼ਰਧਾਲੂਆਂ ਲਈ ਹੋਣਗੇ ਇਹ...
    • punjab weather raining
      ਪੰਜਾਬ 'ਚ 2 ਦਿਨ ਅਹਿਮ! ਬਦਲੇਗਾ ਮੌਸਮ ਤੇ ਪਵੇਗਾ ਮੀਂਹ, ਵਿਭਾਗ ਵੱਲੋਂ 18 ਤਾਰੀਖ਼...
    • big revelation in the death of 2 innocent children of phulewala village
      ਮਾਂ ਵਲੋਂ ਖਾਣੇ 'ਚ ਜ਼ਹਿਰ ਮਿਲਾਉਣ ਦਾ ਸ਼ੱਕ! ਪਿੰਡ ਫੂਲੇਵਾਲਾ ਦੇ 2 ਮਾਸੂਮਾਂ ਦੀ...
    • fraud case
      ਜ਼ਮੀਨ ਦਾ ਸੌਦਾ ਤੈਅ ਕਰਕੇ ਰਜਿਸਟਰੀ ਨਹੀਂ ਕੀਤੀ, 7 ਲੱਖ ਰੁਪਏ ਦੀ ਮਾਰੀ ਠੱਗੀ
    • canadian mps paid obeisance at golden temple
      ਕੈਨੇਡਾ ਦੇ ਤਿੰਨ ਮੈਂਬਰ ਪਾਰਲੀਮੈਂਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ...
    • accident in ludhiana
      ਮੋਟਰਸਾਈਕਲ ਨੂੰ ਟੱਕਰ ਮਾਰ ਪਲਟ ਗਈ ਥਾਰ! ਨੌਜਵਾਨ ਦੀ ਟੁੱਟੀ ਲੱਤ
    • robbery in ludhiana
      ਹਥਿਆਰਾਂ ਦੇ ਜ਼ੋਰ 'ਤੇ ਆਟੋ ਚਾਲਕ ਤੋਂ ਲੁੱਟ, ਦਾਤ ਦਿਖਾ ਕੇ 11 ਹਜ਼ਾਰ ਦੀ ਨਕਦੀ...
    • punjab has become a major hub for illegal arms trade
      ਆਪ੍ਰੇਸ਼ਨ 'ਪ੍ਰਹਾਰ' ਦੀ ਨਿਕਲੀ ਫੂਕ! ਨਾਜਾਇਜ਼ ਹਥਿਆਰਾਂ ਦੀ ਖ਼ਰੀਦੋ-ਫਰੋਖਤ ਦਾ...
    • big revelations in the hotel mariton partners clashed  case
      ਜਲੰਧਰ ਦੇ ਨਿੱਜੀ ਹੋਟਲ 'ਚ ਹੋਏ ਝਗੜੇ ਦਾ ਮਾਮਲਾ ਗਰਮਾਇਆ! ਪਾਰਟਨਰ ਦੀ ਧੀ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +