Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 15, 2026

    11:49:50 AM

  • punjab government land registry registration

    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ...

  • immigration policy

    ਆਸਟ੍ਰੇਲੀਆ ਦੀ 'ਵਨ ਨੇਸ਼ਨ' ਪਾਰਟੀ ਵੱਲੋਂ 26 ਦੇਸ਼ਾਂ...

  • ganesh utsav refrigerator family 4 members

    ਗਣੇਸ਼ ਉਤਸਵ ਦੇ ਜਸ਼ਨਾਂ ਦੌਰਾਨ ਬੰਬ ਵਾਂਗ ਫਟੀ...

  • highcourt s major ruling on withholding pension and gratuity

    ਪੈਨਸ਼ਨ-ਗ੍ਰੈਚੁਟੀ ਰੋਕਣ 'ਤੇ ਹਾਈਕੋਰਟ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬੀਆਂ ਦੇ ਨਾਂ ਲਿਖੀ ਖੁੱਲ੍ਹੀ ਚਿੱਠੀ, ਕਹੀਆਂ ਇਹ ਗੱਲਾਂ

PUNJAB News Punjabi(ਪੰਜਾਬ)

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬੀਆਂ ਦੇ ਨਾਂ ਲਿਖੀ ਖੁੱਲ੍ਹੀ ਚਿੱਠੀ, ਕਹੀਆਂ ਇਹ ਗੱਲਾਂ

  • Updated: 20 Mar, 2023 08:29 PM
Chandigarh
parkash singh badal wrote an open letter to punjabis said these things
  • Share
    • Facebook
    • Tumblr
    • Linkedin
    • Twitter
  • Comment

 ਚੰਡੀਗੜ੍ਹ (ਬਿਊਰੋ) : ਪੰਜ ਵਾਰ ਮੁੱਖ ਮੰਤਰੀ ਰਹੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਪੰਜਾਬ ਵਿਚ ਵਾਪਰੀਆਂ ਕੁਝ ਮੰਦਭਾਗੀਆਂ ਘਟਨਾਵਾਂ ਨੂੰ ਲੈ ਕੇ ਪਹਿਲਾਂ ਕਾਂਗਰਸ ਸਰਕਾਰ ਤੇ ਹੁਣ ‘ਆਪ’ ਸਰਕਾਰ ਨੇ ਸਿਆਸਤ ਕੀਤੀ ਹੈ। ਸਮੂਹ ਪੰਜਾਬੀਆਂ ਦੇ ਨਾਂ ਲਿਖੀ ਖੁੱਲ੍ਹੀ ਚਿੱਠੀ ’ਚ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਮੁੱਖ ਮੰਤਰੀ ਹੁੰਦਿਆਂ ਕੁਝ ਬੇਹੱਦ ਮਾੜੀਆਂ ਤੇ ਘਿਨਾਉਣੀਆਂ ਘਟਨਾਵਾਂ ਵਾਪਰੀਆਂ। ਇਹ ਪੰਜਾਬ ਦੇ ਅਮਨ ਤੇ ਭਾਈਚਾਰਕ ਸਾਂਝ ਨੂੰ ਲਾਂਬੂ ਲਾਉਣ ਦੀ ਡੂੰਘੀ ਸਾਜ਼ਿਸ਼ ਸੀ। ਇਸੇ ਕੜੀ ਵਿਚ ਦੋ ਲਾਅ ਐਂਡ ਆਰਡਰ ਦੀਆਂ ਘਟਨਾਵਾਂ ਵੀ ਅਚਾਨਕ ਵਾਪਰੀਆਂ, ਜੋ ਬੇਹੱਦ ਮੰਦਭਾਗੀਆਂ ਸਨ। ਉਨ੍ਹਾਂ ਕਿਹਾ ਕਿ ਉਹ ਖੁਦ ਇਸ ਗੱਲ ਦੇ ਹਾਮੀ ਹਨ ਕਿ ਉਪਰੋਕਤ ਘਟਨਾਵਾਂ ਦੀ ਨਿਰਪੱਖ ਜਾਂਚ ਹੋਵੇ ਤੇ ਸਾਰੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣ ਪਰ ਬੜਾ ਅਫ਼ਸੋਸ ਹੈ ਕਿ ਸਾਡੀ ਸਰਕਾਰ ਜਾਣ ਤੋਂ ਬਾਅਦ ਪਹਿਲਾਂ ਪੰਜ ਸਾਲ ਕਾਂਗਰਸ ਦੀ ਸਰਕਾਰ ਨੇ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਉੱਪਰ ਨਿਰੰਤਰ ਸਿਆਸਤ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਦਾ Exclusive ਇੰਟਰਵਿਊ, ਵੇਖੋ ਕੱਲ੍ਹ ਸ਼ਾਮ 7 ਵਜੇ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਦਿੱਲੀ ਤੋਂ ਅਰਵਿੰਦ ਕੇਜਰੀਵਾਲ ਰਾਹੀਂ ਚਲਾਈ ਜਾ ਰਹੀ ਸਰਕਾਰ ਇਸ ਹੱਦ ਤੱਕ ਡਿੱਗ ਗਈ ਹੈ ਕਿ ਲਾਅ ਐਂਡ ਆਰਡਰ ਦੀ ਇਕ ਸਥਿਤੀ ਨੂੰ ਲੈ ਕੇ ਅਤੇ ਸਾਰੇ ਕਾਇਦੇ ਕਾਨੂੰਨ ਛਿੱਕੇ ’ਤੇ ਟੰਗ ਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਕ ਝੂਠੇ ਕੇਸ ਵਿਚ ਫਸਾਉਣਾ ਭਗਵੰਤ ਮਾਨ ਸਰਕਾਰ ਦੀ ਇਹ ਕਾਰਵਾਈ ਬੇਹੱਦ ਅਨੈਤਿਕ, ਲੋਕਤੰਤਰ ਲਈ ਬੇਹੱਦ ਘਾਤਕ ਅਤੇ ਮੁੱਖ ਮੰਤਰੀ ਦੇ ਸੰਵਿਧਾਨਿਕ ਅਹੁਦੇ ਨੂੰ ਕਲੰਕਿਤ ਕਰਨ ਦੀ ਕੋਝੀ ਸਾਜ਼ਿਸ਼ ਹੈ। ਇਹ ਬਦਲਾਖੋਰੀ ਦੀ ਸਿਆਸਤ ਦਾ ਸਿਖ਼ਰ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਇਹ ਵੀ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ, ਸ਼ਹੀਦਾਂ ਅਤੇ ਸੂਰਬੀਰਾਂ ਦੀ ਧਰਤੀ ਹੈ। ਇਸ ਧਰਤੀ ਦਾ ਨਿਵੇਕਲਾ, ਸ਼ਾਨਾਮੱਤਾ ਇਤਿਹਾਸ ਹੈ। ਪੰਜਾਬੀਆਂ ਨੇ ਹਮੇਸ਼ਾ ਜਬਰ, ਜ਼ੁਲਮ ਅਤੇ ਬੇਇਨਸਾਫੀ ਦਾ ਡਟ ਕੇ ਮੁਕਾਬਲਾ ਕੀਤਾ ਹੈ। ਇਸ ਮਹਾਨ ਧਰਤੀ ਨੇ ਸਾਰੀ ਮਾਨਵਤਾ ਨੂੰ ਅਮਨ, ਸ਼ਾਂਤੀ, ਭਾਈਚਾਰਕ ਸਾਂਝ ਅਤੇ 'ਮਾਨਸ ਕੀ ਜਾਤ ਸਭੈ ਏਕੇ ਪਹਿਚਾਨਬੋ' ਦਾ ਸੰਦੇਸ਼ ਦਿੱਤਾ ਹੈ।
 

PunjabKesari

PunjabKesari

ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਸਭ ਤੋਂ ਵੱਡਾ ਯੋਗਦਾਨ ਪਾਇਆ। ਗੁਰਦੁਆਰਾ ਸੁਧਾਰ ਲਹਿਰ ਦੌਰਾਨ ਲੱਗੇ ਮੋਰਚਿਆਂ ਨੇ ਆਜ਼ਾਦੀ ਦੀ ਲੜਾਈ ਦੇ ਸੰਗਰਾਮ ਨੂੰ ਬਹੁਤ ਵੱਡਾ ਹੁਲਾਰਾ ਦਿੱਤਾ। ਆਜ਼ਾਦੀ ਅੰਦੋਲਨ ਦੌਰਾਨ ਫਾਂਸੀਆਂ ’ਤੇ ਚੜ੍ਹਨ ਵਾਲੇ ਤੇ ਕਾਲ ਕੋਠੜੀਆਂ ਦੀਆਂ ਸਜ਼ਾਵਾਂ ਕੱਟਣ ਵਾਲੇ ਵੀ ਸਭ ਤੋਂ ਵੱਧ ਪੰਜਾਬੀ ਹੀ ਸਨ। ਆਜ਼ਾਦ ਦੇਸ਼ ਨੂੰ ਅਨਾਜ ਦੇ ਮਸਲੇ ’ਤੇ ਆਪਣੇ ਪੈਰਾਂ 'ਤੇ ਖੜ੍ਹੇ ਕਰਨ ਵਾਲੇ ਵੀ ਪੰਜਾਬ ਦੇ ਮਿਹਨਤੀ ਕਿਸਾਨ ਵੀਰ ਹੀ ਸਨ। ਜਦੋਂ ਐਮਰਜੈਂਸੀ ਲਗਾ ਕੇ ਇੰਦਰਾ ਗਾਂਧੀ ਨੇ ਮਨੁੱਖੀ ਹੱਕਾਂ ਉੱਪਰ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ ਤਾਂ ਇਸ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਨੇ ਹੀ ਮੋਰਚਾ ਲਗਾਇਆ ਸੀ। ਉਨ੍ਹਾਂ ਕਿਹਾ ਕਿ ਇਹ ਬੜੀ ਵੱਡੀ ਤ੍ਰਾਸਦੀ ਹੈ ਕਿ ਉਪਰੋਕਤ ਸਭ ਦੇ ਬਾਵਜੂਦ ਜਦੋਂ ਹੱਕ ਦੇਣ ਦੀ ਗੱਲ ਆਉਂਦੀ ਹੈ ਤਾਂ ਸਾਡੇ ਲਈ ਪੈਮਾਨੇ ਬਦਲ ਜਾਂਦੇ ਹਨ। ਸਾਨੂੰ ਸੂਬਾ ਵੀ ਸੰਘਰਸ਼ ਕਰਕੇ ਲੈਣਾ ਪਿਆ, ਰਾਜਧਾਨੀ ਹਾਲੇ ਤੱਕ ਨਹੀਂ ਮਿਲੀ, ਸਾਡੇ ਪਾਣੀ ਵੀ ਖੋਹ ਲਏ ਗਏ। ਇਹ ਵਿਤਕਰਾ ਅੱਜ ਤੱਕ ਜਾਰੀ ਹੈ।

ਇਹ ਖ਼ਬਰ ਵੀ ਪੜ੍ਹੋ : ਪੁਲਸ ਨਾਕੇ ’ਤੇ ਜ਼ਖ਼ਮੀ ਹੋਏ ਮੁਲਾਜ਼ਮਾਂ ’ਚੋਂ ਇਕ ਦੀ ਹੋਈ ਮੌਤ

ਉਨ੍ਹਾਂ ਕਿਹਾ ਕਿ ਅਕਾਲ ਪੁਰਖ ਦੀ ਮਿਹਰ ਤੇ ਸੰਗਤਾਂ ਦੇ ਭਰਪੂਰ ਸਹਿਯੋਗ ਅਤੇ ਦੁਆਵਾਂ ਸਦਕਾ ਉਨ੍ਹਾਂ ਨੂੰ ਲੋਕ ਸੇਵਾ ਵਿਚ 70 ਸਾਲ ਹੋ ਚੁੱਕੇ ਹਨ। ਉਨ੍ਹਾਂਕਿਹਾ ਕਿ ਉਨ੍ਹਾਂ ਦੀ ਉਮਰ ਵੀ 95 ਸਾਲ ਨੂੰ ਟੱਪ ਚੁੱਕੀ ਹੈ। ਇਸ ਲੰਬੇ ਅਰਸੇ ਦੌਰਾਨ ਬੜੇ ਉਤਰਾਅ-ਚੜ੍ਹਾਅ ਦੇਖੇ ਹਨ। ਬੇਤਹਾਸ਼ਾ ਸਰਕਾਰੀ ਜਬਰ ਦਾ ਵੀ ਮੁਕਾਬਲਾ ਕੀਤਾ। ਪੰਥ ਤੇ ਪੰਜਾਬੀਆਂ ਦੀਆਂ ਹੱਕੀ ਮੰਗਾਂ ਦੀ ਖਾਤਰ ਜ਼ਿੰਦਗੀ ਦਾ ਵੱਡਾ ਹਿੱਸਾ ਜੇਲ੍ਹਾਂ ਵਿਚ ਬਿਤਾਇਆ। ਉਨ੍ਹਾਂ ਕਿਹਾ ਕਿ ਮਾਲਕ ਦੀ ਮਿਹਰ ਸਦਕਾ ਪੰਜ ਵਾਰ ਮੁੱਖ ਮੰਤਰੀ ਬਣਨ ਦਾ ਸੁਭਾਗ ਵੀ ਪ੍ਰਾਪਤ ਹੋਇਆ ਅਤੇ ਨਿਮਾਣੇ ਬਣ ਸੇਵਾ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਮੁੱਖ ਮੰਤਰੀ ਹੁੰਦਿਆਂ ਸਾਰੇ ਵਰਗਾਂ ਨਾਲ ਇਨਸਾਫ਼ ਕਰਨ ਦੀ ਕੋਸ਼ਿਸ਼ ਕੀਤੀ ਹੈ ਤੇ ਨਾਲ ਹੀ ਸਾਰੇ ਧਰਮਾਂ ਦਾ ਸਤਿਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਰਾਜ ਵਿਚ ਅਮਨ ਸ਼ਾਂਤੀ ਤੇ ਸਾਂਝੀਵਾਲਤਾ ਕਾਇਮ ਰੱਖੀ ਅਤੇ ਇਸ ਦੌਰਾਨ ਸੂਬੇ ਵਿਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਹੋਏ। ਵਿਰਾਸਤ-ਏ-ਖ਼ਾਲਸਾ ਸਮੇਤ ਵੱਡੀਆਂ ਇਤਿਹਾਸਕ ਯਾਦਗਾਰਾਂ ਬਣਾਈਆਂ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਸੋਝੀ ਹੈ ਕਿ ਇਹ ਰੁਤਬੇ ਮਾਨਵਤਾ ਦੀ ਸੇਵਾ ਲਈ ਹਨ ਅਤੇ ਗੁਰੂ ਦੀ ਮਿਹਰ ਤੇ ਸੰਗਤ ਦੇ ਆਸ਼ੀਰਵਾਦ ਤੋਂ ਬਿਨਾਂ ਹਾਸਲ ਕਰਨੇ ਸੰਭਵ ਨਹੀਂ। ਉਨ੍ਹਾਂ ਕਿਹਾ ਕਿ ਇਸ ਲਈ ਉਹ ਮੁੱਖ ਮੰਤਰੀ ਦੇ ਉੱਚ ਪੱਧਰੀ ਵੱਕਾਰੀ ਅਹੁਦੇ 'ਤੇ ਸੇਵਾ ਕਰਦੇ ਹੋਏ ਕਦੀ ਪੰਥ ਜਾਂ ਪੰਜਾਬ ਖ਼ਿਲਾਫ਼ ਸਾਜ਼ਿਸ਼ ਘੜਨੀ ਤਾਂ ਇਕ ਪਾਸੇ ਕਦੀ ਅਜਿਹਾ ਕਰਨ ਬਾਰੇ ਸੋਚ ਵੀ ਨਹੀਂ ਸਕਦੇ ਸਨ। ਉਨ੍ਹਾਂ ਕਿਹਾ ਕਿ ਉਹ ਸਾਰੀ ਉਮਰ ਹੀ ਸਰਕਾਰਾਂ ਦੇ ਜਬਰ ਖ਼ਿਲਾਫ਼ ਲੜਦੇ ਰਹੇ ਹਨ ਅਤੇ 95 ਸਾਲ ਦੀ ਉਮਰ ਵਿਚ ਹੁਣ ਵੀ ਡੱਟ ਕੇ ਲੜਨਗੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਦਬਾਅ ਉਨ੍ਹਾਂ ਨੂੰ ਕਦੀ ਵੀ ਝੁਕਾ ਨਹੀਂ ਸਕਦੇ। ਉਨ੍ਹਾਂ ਨੂੰ ਨਿਆਂ ਪਾਲਿਕਾ ਉਪਰ ਪੂਰਨ ਭਰੋਸਾ ਹੈ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਇਹ ਅਪੀਲ ਕੀਤੀ ਕਿ ਇਹ ਕੇਸ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਇਕ ਵੱਡੀ ਸਾਜ਼ਿਸ਼ ਹੈ। ਸਮੂਹ ਪੰਥਪ੍ਰਸਤਾਂ ਅਤੇ ਸਮੂਹ ਪੰਜਾਬੀਆਂ ਨੂੰ ਇਕਜੁੱਟ ਹੋ ਕੇ ਇਨ੍ਹਾਂ ਸਾਜ਼ਿਸ਼ਾਂ ਖਿਲਾਫ ਡਟ ਕੇ ਖੜ੍ਹਨਾ ਚਾਹੀਦਾ ਹੈ ਅਤੇ ਇਨ੍ਹਾਂ ਨੂੰ ਹਰਾ ਕੇ ਵਿਰੋਧੀਆਂ ਨੂੰ ਕਰਾਰਾ ਜਵਾਬ ਦੇਣਾ ਚਾਹੀਦਾ ਹੈ। 

  • Former Chief Minister
  • Parkash Singh Badal
  • Punjabi
  • Open Letter
  • Chief Minister Bhagwant Hon
  • ਸਾਬਕਾ ਮੁੱਖ ਮੰਤਰੀ
  • ਪ੍ਰਕਾਸ਼ ਸਿੰਘ ਬਾਦਲ
  • ਪੰਜਾਬੀ
  • ਖੁੱਲ੍ਹੀ ਚਿੱਠੀ
  • ਮੁੱਖ ਮੰਤਰੀ ਭਗਵੰਤ ਮਾਨ

ਪੁਲਸ ਨਾਕੇ ’ਤੇ ਜ਼ਖ਼ਮੀ ਹੋਏ ਮੁਲਾਜ਼ਮਾਂ ’ਚੋਂ ਇਕ ਦੀ ਹੋਈ ਮੌਤ

NEXT STORY

Stories You May Like

  • sukhjinder randhawa wrote a letter union finance minister nirmala sitaraman
    ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਵਿੱਤ ਮੰਤਰੀ ਨੂੰ ਲਿਖੀ ਚਿੱਠੀ! ਚੁੱਕਿਆ ਅਹਿਮ ਮੁੱਦਾ
  • ed writes letter to punjab police for the third time
    ED ਨੇ ਮਨੀ ਲਾਂਡਰਿੰਗ ਮਾਮਲੇ 'ਚ ਤੀਜੀ ਵਾਰ ਲਿਖੀ ਪੰਜਾਬ ਪੁਲਸ ਨੂੰ ਚਿੱਠੀ
  • pakistani minister mahinderpal condemned the detention of the sikh jatha
    ਪਾਕਿ ਦੇ ਸਾਬਕਾ ਮੰਤਰੀ ਮਹਿੰਦਰਪਾਲ ਸਿੰਘ ਨੇ ਸਿੱਖ ਜਥੇ ਨੂੰ ਫੈਸਲਾਬਾਦ ਏਅਰਪੋਰਟ 'ਤੇ ਰੋਕਣ ਦੀ ਕੀਤੀ ਨਿੰਦਾ
  • rp singh on mr singh dhs
    'Mr. Singh' ਸਰਨੇਮ ਨੂੰ ਨਿਸ਼ਾਨਾ ਬਣਾਏ ਜਾਣ ਵਾਲੀ ਪੋਸਟ ਮਗਰੋਂ RP ਸਿੰਘ ਨੇ US ਅੰਬੈਸਡਰ ਨੂੰ ਲਿਖੀ ਚਿੱਠੀ
  • court sentences former minister
    ਸ਼੍ਰੀਲੰਕਾ ਦੀ ਅਦਾਲਤ ਨੇ ਸਾਬਕਾ ਮੰਤਰੀ ਨੂੰ ਸੁਣਾਈ ਸਜ਼ਾ
  • former agriculture minister son passes away
    ਹਰਿਆਣਾ ਦੇ ਸਾਬਕਾ ਖੇਤੀ ਮੰਤਰੀ ਸੰਧੂ ਦੇ ਪੁੱਤਰ ਨੇ ਚੁੱਕਿਆ ਖੌਫਨਾਕ ਕਦਮ, ਪਿਆ ਚੀਕ ਚਿਹਾੜਾ
  • dbac  dmk leader  former tamil nadu minister  raids
    DBAC ਨੇ DMK ਨੇਤਾ ਤੇ ਤਾਮਿਲਨਾਡੂ ਦੇ ਸਾਬਕਾ ਮੰਤਰੀ KN ਨਹਿਰੂ ਨਾਲ ਜੁੜੇ ਅਹਾਤਿਆਂ 'ਤੇ ਕੀਤੀ ਛਾਪੇਮਾਰੀ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
  • heavy rain four days in punjab storm warning issued
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ,...
  • police officers honored
    ਮੋਲਦੋਵਾ ਤੋਂ ਭਗੌੜੇ ਅੰਮ੍ਰਿਤ ਦਾਲਮ ਨੂੰ ਸਵਦੇਸ਼ ਲਿਆਉਣ ਵਾਲੇ ਪੁਲਸ ਅਧਿਕਾਰੀ...
  • sensation in jalandhar
    ਜਲੰਧਰ ਹਾਈਟਸ-2 ’ਚ ਸਨਸਨੀ: 14ਵੀਂ ਮੰਜ਼ਿਲ ਤੋਂ ਡਿੱਗੀ ਪੁਲਸ ਅਧਿਕਾਰੀ ਦੀ 24...
Trending
Ek Nazar
heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • electricity transformer toppled after being hit by a speeding car
      ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਬਿਜਲੀ ਦਾ ਟਰਾਂਸਫਾਰਮਰ ਡਿੱਗਿਆ, ਕਈ ਇਲਾਕਿਆਂ...
    • pilot succeeds in persuading channi
      ਚੰਨੀ ਨੂੰ ਮਨਾਉਣ ’ਚ ਕਾਮਯਾਬ ਹੋਏ ਪਾਇਲਟ! ਇੰਚਾਰਜ ਬਣਨ ਮਗਰੋਂ ਅੱਜ ਪਹਿਲੀ ਵਾਰ...
    • three thieves arrested
      ਸੁਲਤਾਨਪੁਰ ਲੋਧੀ 'ਚ ਦਿਨ-ਦਿਹਾੜੇ ਲੱਖਾਂ ਦੀ ਚੋਰੀ ਕਰਨ ਵਾਲੇ 3 ਚੋਰ ਗ੍ਰਿਫ਼ਤਾਰ,...
    • surprise checks conducted at hotels and guest houses
      ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
    • easy registration  fails again
      ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
    • the congress staged a protest in front of the powercom office
      ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
    • drugs department raids dilkusha market
      ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
    • punjab politics news
      ਪੰਜਾਬ ਦੀ ਸਿਆਸਤ 'ਚ ਭੂਚਾਲ! ਭਾਜਪਾ 'ਚ ਸ਼ਾਮਲ ਹੋਇਆ ਬਾਦਲ ਪਰਿਵਾਰ ਦਾ ਬੇਹੱਦ...
    • formation of manifesto committee for 2027 elections by shiromani akali dal
      ਸ਼੍ਰੋਮਣੀ ਅਕਾਲੀ ਦਲ ਵੱਲੋਂ 2027 ਚੋਣਾਂ ਲਈ ਮੈਨੀਫੈਸਟੋ ਕਮੇਟੀ ਦਾ ਗਠਨ
    • paramjit sarna should stop inciting the youth for political gain
      ਸਿਆਸੀ ਫ਼ਾਇਦੇ ਲਈ ਨੌਜਵਾਨਾਂ ਨੂੰ ਭੜਕਾਉਣਾ ਬੰਦ ਕਰਨ ਪਰਮਜੀਤ ਸਰਨਾ : ਕਾਲਕਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +