Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    2:19:53 PM

  • divit auluck last rituals

    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ...

  • 14 000 crore loss delhi traders cti letter

    14000 ਕਰੋੜ ਦਾ ਨੁਕਸਾਨ! ਸਾਂਭ ਲਓ ਚਾਬੀਆਂ, ਦਿੱਲੀ...

  • new rule for traveling to us

    ਅਮਰੀਕਾ ਜਾਣ ਵਾਲਿਆਂ ਲਈ ਅਹਿਮ ਖ਼ਬਰ,  3 ਨਵੰਬਰ ਤੋਂ...

  • gurdwara manji sahib  arrested  accused

    ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur
  • ਤਪਾ ਮੰਡੀ ’ਚ ਤੋਤਿਆਂ ਦੇ ਮਰਨ ਨਾਲ ਸਹਿਮੇ ਲੋਕ, ਬਰਡ ਫ਼ਲੂ ਦੀਆਂ ਖ਼ਬਰਾਂ ਨੇ ਵਧਾਈ ਚਿੰਤਾ

MALWA News Punjabi(ਮਾਲਵਾ)

ਤਪਾ ਮੰਡੀ ’ਚ ਤੋਤਿਆਂ ਦੇ ਮਰਨ ਨਾਲ ਸਹਿਮੇ ਲੋਕ, ਬਰਡ ਫ਼ਲੂ ਦੀਆਂ ਖ਼ਬਰਾਂ ਨੇ ਵਧਾਈ ਚਿੰਤਾ

  • Updated: 08 Jan, 2021 02:11 PM
Sangrur
parrots trees tapa mandi
  • Share
    • Facebook
    • Tumblr
    • Linkedin
    • Twitter
  • Comment

ਤਪਾ ਮੰਡੀ (ਸ਼ਾਮ,ਗਰਗ): ਦੇਸ਼ ’ਚ ਬਰਡ ਫਲੂ ਦੇ ਕੇਸ ਆਉਣ ਤੋਂ ਬਾਅਦ ਜਿੱਥੇ ਲੋਕਾਂ ’ਚ ਹਾਹਾਕਾਰ ਮਚੀ ਹੋਈ ਹੈ ਉੱਥੇ ਹੀ ਸਥਾਨਕ ਸ਼ਹਿਰ ਤਪਾ ਮੰਡੀ ਦੀ ਤਾਜੋਕੇ ਰੋਡ ਸਥਿਤ ਮਾਰਕੀਟ ਕਮੇਟੀ ਦੇ ਦਫ਼ਤਰ ਦੇ ਮੁੱਖ ਯਾਰਡ ’ਚ ਲੱਗੇ ਦਰੱਖਤਾਂ ਤੋਂ ਤੋਤੇ ਡਿੱਗ ਕੇ ਮਰ ਜਾਣ ਕਾਰਨ ਇਲਾਕੇ ’ਚ ਹੜਕੰਪ ਮੱਚ ਗਿਆ। ਇਸ ਮੌਕੇ ਹਾਜ਼ਰ ਮਾਰਕੀਟ ਕਮੇਟੀ ਦੇ ਕਰਮਚਾਰੀਆਂ ਧਰਿਮੰਦਰ ਮਾਂਗਟ, ਨੰਬਰਦਾਰ ਬਲਵੰਤ ਸਿੰਘ, ਗੁਰਮੁੱਖ ਸਿੰਘ ਸਿੱਧੂ,ਹਰਦੀਪ ਸਿੰਘ ਸਿੱਧੂ ਅਤੇ ਕੁਲਿਵੰਦਰ ਸਿੰਘ ਨੇ ਦੱਸਿਆ ਕਿ ਮਾਰਕਿਟ ਕਮੇਟੀ ਦੇ ਚੌਂਕੀਦਾਰ ਨੇ ਆ ਕੇ ਦੱਸਿਆ ਕਿ ਯਾਰਡ ’ਚ ਤੋਤੇ ਮਰੇ ਪਏ ਹਨ। ਦੇਖਦੇ-ਦੇਖਦੇ 10-12 ਤੋਤੇ ਦਰੱਖਤਾਂ ਤੋਂ ਡਿੱਗੇ ਜ਼ਖ਼ਮੀ ਹੋ ਗਏ ਅਤੇ ਉੱਡਣ ’ਚ ਅਸਮਰਥ ਦਿਖਾਈ ਦੇ ਰਹੇ ਸੀ।

ਇਹ ਵੀ ਪੜ੍ਹੋ:  ਸੰਗਰੂਰ ਜੇਲ੍ਹ ਪ੍ਰਬੰਧਕਾਂ ਦਾ ਕਾਰਨਾਮਾ, ਪੈਸੇ ਦੇ ਲਾਲਚ 'ਚ ਕੈਦੀਆਂ ਨੂੰ ਕਰਾਉਂਦੇ ਸੀ 'ਐਸ਼'

ਮਾਰਕਿਟ ਕਮੇਟੀ ਦੇ ਮੁਲਾਜ਼ਮਾਂ ਨੇ ਤੁਰੰਤ ਇਸ ਦੀ ਸੂਚਨਾ ਵੈਟਰਨਰੀ ਹਸਪਤਾਲ ਦੇ ਡਾਕਟਰ ਸੁਰਜੀਤ ਸਿੰਘ ਨੂੰ ਦਿੱਤੀ ਜਿਨ੍ਹਾਂ ਇੱਕ ਸੇਵਾਮੁਕਤ ਡਾਕਟਰ ਨੂੰ ਨਾਲ ਲਿਆ ਕੇ ਇਸ ਦੀ ਜਾਂਚ ਕਰਵਾਉਣ ਲਈ ਬਰਨਾਲਾ ਟੀਮ ਨੂੰ ਸੂਚਿਤ ਕਰ ਦਿੱਤਾ ਹੈ। ਮੁੱਖ ਯਾਰਡ ’ਚ 2 ਦਰਜਨ ਦੇ ਕਰੀਬ ਅਜਿਹੇ ਤੋਤੇ ਮਰੇ ਦੇਖੇ ਗਏ ਜਿਨ੍ਹਾਂ ਨੂੰ ਇੱਕ ਥਾਂ ਤੇ ਇਕੱਠੇ ਕਰਕੇ ਪੋਸਟਮਾਰਟਮ ਕੀਤੇ ਜਾਣ ਤੋਂ ਬਾਅਦ ਹੀ ਇਨ੍ਹਾਂ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ ਪਰ ਸ਼ੱਕ ਦੇ ਤੌਰ ਤੇ ਉਨ੍ਹਾਂ ਵਲੋਂ ਲੋਕਾਂ ਨੂੰ ਇਤਿਆਤ ਵਰਤਣ ਲਈ ਕਿਹਾ ਗਿਆ। ਜ਼ਿਕਰਯੋਗ ਹੈ ਕਿ ਇਨ੍ਹਾਂ ਮਿ੍ਰਤਕ ਤੋਤਿਆਂ ਨੂੰ ਕੁੱਤਿਆਂ ਨੂੰ ਖਾਂਦੇ ਵੀ ਦੇਖੇ ਗਏ ਜਿਸ ਤੋਂ ਬਾਅਦ ਲੋਕਾਂ ਨੂੰ ਡਰ ਸਤਾ ਰਿਹਾ ਹੈ ਕਿ ਜੇਕਰ ਇਨ੍ਹਾਂ ਮਿ੍ਰਤਕ ਪੰਛੀਆਂ ਨੂੰ ਬਰਡ ਫਲੂ ਨਾਮਕ ਬਿਮਾਰੀ ਦੇ ਸ਼ਿਕਾਰ ਪਾਇਆ ਗਿਆ ਤਾਂ ਇਲਾਕੇ ਵਿਚ ਆਵਾਰਾ ਕੁੱਤਿਆਂ ਵੱਲੋਂ ਖਾਧੇ ਗਏ ਇਨ੍ਹਾਂ ਪੰਛੀਆਂ ਕਾਰਨ ਹੋਰ ਵੀ ਬੀਮਾਰੀ ਫੈਲ ਸਕਦੀ ਹੈ।

ਇਹ ਵੀ ਪੜ੍ਹੋ:  ਮੰਡੀ ਕਲਾਂ ਦੇ ਨੌਜਵਾਨ ਦੀ ਦਿੱਲੀ ਮੋਰਚੇ ਤੋਂ ਵਾਪਸੀ ਸਮੇਂ ਦਿਲ ਦਾ ਦੌਰਾ ਪੈਣ ਨਾਲ ਮੌਤ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ  

  • parrots
  • trees
  • tapa mandi
  • ਮੁੱਖ ਯਾਰਡ
  • ਤੋਤਿਆਂ
  • ਦਰੱਖਤਾਂ
  • ਤਪਾ ਮੰਡੀ

ਪੰਜਾਬ 'ਚ ਕਈ ਮਹੀਨਿਆਂ ਬਾਅਦ ਖੁੱਲ੍ਹੇ ਸਕੂਲ, ਪਹਿਲੇ ਦਿਨ ਘੱਟ ਰਹੀ ਹਾਜ਼ਰੀ

NEXT STORY

Stories You May Like

  • stock market closes in red for third consecutive day crude oil prices raise
    ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਕੱਚੇ ਤੇਲ ਦੀਆਂ ਕੀਮਤਾਂ ਨੇ ਵਧਾਈ ਚਿੰਤਾ
  • typhoon champi raises concerns in taiwan
    'ਚਾਂਪੀ ਚੱਕਰਵਾਤ' ਨੇ ਤਾਈਵਾਨ 'ਚ ਵਧਾਈ ਚਿੰਤਾ: ਇਕ ਵਿਅਕਤੀ ਦੀ ਮੌਤ ਤੇ 350 ਲੋਕ ਜ਼ਖਮੀ
  • explosion firecrackers in hajipur village sultanpur lodhi
    ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ! ਸਹਿਮੇ ਲੋਕ
  • shiromani akali dal meeting
    ਬੀਬਾ ਹਰਸਿਮਰਤ ਕੌਰ ਬਾਦਲ ਦੀ ਤਪਾ ਆਮਦ ਨੂੰ ਲੈ ਕੇ ਅਕਾਲੀ ਦਲ ਪੱਬਾਂ ਭਾਰ
  • humanity could come to an end in the next 10 years
    AI ਨੇ ਵਧਾਈ ਚਿੰਤਾ! ਅਗਲੇ 10 ਸਾਲਾਂ 'ਚ ਖ਼ਤਮ ਹੋ ਸਕਦੀ ਹੈ ਮਨੁੱਖਤਾ
  • bird flu  two days  closed  vandalur zoo
    ਬਰਡ ਫਲੂ ਫੈਲਣ ਦੇ ਡਰ ਕਾਰਨ ਦੋ ਦਿਨਾਂ ਲਈ ਬੰਦ ਵੰਦਾਲੁਰ ਚਿੜੀਆਘਰ
  • cooking oil prices   common people  s budget spoiled during festivals
    Cooking oil ਦੀਆਂ ਕੀਮਤਾਂ ਨੇ ਬਲਦੀ ਮਹਿੰਗਾਈ 'ਚ ਪਾਇਆ ਤੇਲ, ਤਿਉਹਾਰਾਂ ਦਰਮਿਆਨ ਵਿਗੜਿਆ ਆਮ ਲੋਕਾਂ ਦਾ ਬਜਟ
  • president congratulates para athletes
    ਰਾਸ਼ਟਰਪਤੀ ਨੇ ਪੈਰਾ ਖਿਡਾਰੀਆਂ ਨੂੰ ਦਿੱਤੀ ਵਧਾਈ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
Trending
Ek Nazar
imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • time slots fixed for bursting firecrackers in mohali district
      ਮੋਹਾਲੀ ਜ਼ਿਲ੍ਹੇ 'ਚ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਮੌਕੇ ਪਟਾਕੇ...
    • 10 children adopted in bathinda over the last 8 months
      ਬਠਿੰਡਾ ’ਚ ਪਿਛਲੇ 8 ਮਹੀਨਿਆਂ ’ਚ 10 ਬੱਚੇ ਗੋਦ ਲਏ : ਡਿਪਟੀ ਕਮਿਸ਼ਨਰ
    • thieves attack on a laborer
      ਚੋਰੀ ਕਰਨ ਆਏ ਚੋਰਾਂ ਨੇ ਮਜ਼ਦੂਰ 'ਤੇ ਕੀਤਾ ਜਾਨਲੇਵਾ ਹਮਲਾ, ਗੰਭੀਰ ਹਾਲਤ 'ਚ...
    • final on the akali bjp alliance
      ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ 'ਤੇ ਫਾਈਨਲ ਅਪਡੇਟ! ਜਾਣੋ ਕਦੋਂ ਹੋ ਸਕਦੈ ਰਸਮੀ...
    • orders for various restrictions issued in fazilka
      ਫਾਜ਼ਿਲਕਾ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, ਜ਼ਿਲ੍ਹਾ ਮੈਜਿਸਟ੍ਰੇਟ ਨੇ...
    • a diwali gift for 316 villages in punjab
      ਪੰਜਾਬ ਦੇ 316 ਪਿੰਡਾਂ ਨੂੰ ਦੀਵਾਲੀ ਦਾ ਤੋਹਫ਼ਾ, ਵੱਡੇ ਪ੍ਰਾਜੈਕਟਾਂ ਨਾਲ ਲੱਖਾਂ...
    • there will be no compromise on children  s safety dr  baljit kaur
      ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
    • youth dies under suspicious circumstances in moga
      ਮੋਗਾ 'ਚ ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਮਾਂ ਨੇ ਗੁਆਂਢੀ...
    • workers painting a road divider seriously injured
      ਟਿੱਪਰ ਦੀ ਲਪੇਟ ’ਚ ਆਉਣ ਕਾਰਨ ਡਿਵਾਈਡਰ ’ਤੇ ਪੇਂਟ ਕਰ ਰਹੇ 3 ਕਾਰੀਗਰ ਗੰਭੀਰ...
    • khanna incident has exposed the true face of punjab police  harsimrat badal
      ਖੰਨਾ ਕਾਂਡ ਨਾਲ ਪੰਜਾਬ ਪੁਲਸ ਦਾ ਅਸਲੀ ਚਿਹਰਾ ਬੇਨਕਾਬ ਹੋਇਆ : ਹਰਸਿਮਰਤ ਬਾਦਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +