Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    8:36:03 PM

  • accused arrested with 6 hand grenades and 12 pistols in punjab

    ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ...

  • shiromani akali dal to screen controversial film sutlej in every village

    ਸੁਖਬੀਰ ਬਾਦਲ ਦਾ ਐਲਾਨ, ਪੰਜਾਬ ਦੇ ਹਰ ਪਿੰਡ 'ਚ...

  • punjab weather heavy raining yellow alert

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

  • punjabi girl dies in armenia

    ਅਰਮੀਨੀਆ ਤੋਂ ਮੰਦਭਾਗੀ ਖ਼ਬਰ! ਰੋਜ਼ੀ-ਰੋਟੀ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸੀਚੇਵਾਲ ਮਾਡਲ ਨੂੰ ਲੈ ਕੇ ਪੰਜਾਬ ਵਿਧਾਨ ਸਭਾ 'ਚ ਭਾਰੀ ਹੰਗਾਮਾ, 'ਆਪ' ਤੇ ਬਾਜਵਾ ਆਹਮੋ-ਸਾਹਮਣੇ

PUNJAB News Punjabi(ਪੰਜਾਬ)

ਸੀਚੇਵਾਲ ਮਾਡਲ ਨੂੰ ਲੈ ਕੇ ਪੰਜਾਬ ਵਿਧਾਨ ਸਭਾ 'ਚ ਭਾਰੀ ਹੰਗਾਮਾ, 'ਆਪ' ਤੇ ਬਾਜਵਾ ਆਹਮੋ-ਸਾਹਮਣੇ

  • Edited By Shivani Attri,
  • Updated: 27 Mar, 2025 02:02 PM
Chandigarh
partap bajwa and aap leaders come face to face over seechewal
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਵਿਧਾਨ ਸਭਾ ਦੀ ਅੱਜ ਪੰਜਵੇਂ ਦਿਨ ਦੀ ਕਾਰਵਾਈ ਦੌਰਾਨ ਵਿਰੋਧੀ ਧਿਰ ਵੱਲੋਂ ਖ਼ੂਬ ਹੰਗਾਮਾ ਕੀਤਾ ਗਿਆ। ਦਰਅਸਲ ਸੀਚੇਵਾਲ ਮਾਡਲ 'ਤੇ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਘੇਰਿਆ, ਜਿਸ ਤੋਂ ਬਾਅਦ ਖ਼ੂਬ ਹੰਗਾਮਾ ਹੋਇਆ। ਆਮ ਆਦਮੀ ਪਾਰਟੀ ਵੱਲੋਂ ਕਿਹਾ ਗਿਆ ਕਿ ਬਲਬੀਰ ਸਿੰਘ ਸੀਚੇਵਾਲ ਨੂੰ ਲੈ ਕੇ ਬਾਜਵਾ ਵੱਲੋਂ ਕੀਤੀ ਗਈ ਟਿੱਪਣੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੌਰਾਨ 'ਆਪ' ਆਗੂਆਂ ਵੱਲੋਂ ਬਾਜਵਾ ਨੂੰ ਤੁਰੰਤ ਮੁਆਫ਼ੀ ਮੰਗਣ ਲਈ ਕਿਹਾ ਗਿਆ। ਉਥੇ ਹੀ ਪ੍ਰਤਾਪ ਸਿੰਘ ਬਾਜਵਾ ਇਹ ਕਹਿੰਦੇ ਹੋਏ ਨਜ਼ਰ ਆਏ ਕਿ ਉਹ ਆਪਣੇ ਬਿਆਨ 'ਤੇ ਅੱਜ ਵੀ ਕਾਇਮ ਹਨ। ਬਾਜਵਾ ਨੇ ਇਥੋਂ ਤੱਕ ਕਹਿ ਦਿੱਤਾ ਕਿ ਸਾਰਾ ਸੈਸ਼ਨ ਹੀ ਸੀਚੇਵਾਲ 'ਤੇ ਬਣਾ ਦਿੱਤਾ ਹੈ। ਉਨ੍ਹਾਂ ਇਹ ਕਿ ਕਿਹਾ ਕਿ ਹਰ ਪਾਸੇ ਸੀਚੇਵਾਲ-ਸੀਚੇਵਾਲ ਹੋਈ ਪਈ ਹੈ। 

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ: 'ਲਵ ਮੈਰਿਜ' ਤੋਂ ਖ਼ਫ਼ਾ ਪਿਓ ਬਣਿਆ ਹੈਵਾਨ, ਤੈਸ਼ 'ਚ ਆ ਕੇ ਧੀ ਸਣੇ ਵੱਢਿਆ ਸਹੁਰਾ ਪਰਿਵਾਰ

ਦਰਅਸਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪ੍ਰਤਾਪ ਬਾਜਵਾ ਨੂੰ ਘੇਰਦਿਆਂ ਕਿਹਾ ਕਿ ਬੀਤੇ ਦਿਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਬਾਰੇ ਜਿਸ ਤਰੀਕੇ ਨਾਲ ਟਿੱਪਣੀ ਕੀਤੀ ਹੈ, ਉਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਥੇ ਹੀ ਪ੍ਰਤਾਪ ਸਿੰਘ ਬਾਜਵਾ ਖੜ੍ਹੇ ਹੋ ਕੇ ਬੋਲੇ ਕਿ ਸੰਤ ਸੀਚੇਵਾਲ ਇਕ ਸਿਆਸੀ ਲੀਡਰ ਹਨ। ਜਿਹੜੀ ਤਕਨੀਕੀ ਤੌਰ 'ਤੇ ਮੈਂ ਗੱਲ ਕਹੀ ਸੀ ਕਿ ਉਹ ਉਨ੍ਹਾਂ ਦੀ ਜਾਤੀ ਦੇ ਖ਼ਿਲਾਫ਼ ਨਹੀਂ ਹੈ। ਉਹ ਕੋਈ ਇੰਜੀਨੀਅਰ ਨਹੀਂ ਹਨ। ਮੈਂ ਸਿਰਫ਼ ਇਕ ਸੁਝਾਅ ਦਿੱਤਾ ਸੀ ਕਿ ਸਲਾਹ ਕਿਸੇ ਇੰਜੀਨੀਅਰ ਕੋਲੋਂ ਲਈ ਜਾਵੇ। ਉਨ੍ਹਾਂ ਕਿਹਾ ਕਿ ਸਾਰਾ ਸੈਸ਼ਨ ਹੀ ਸੀਚੇਵਾਲ 'ਤੇ ਲੈ ਆਉਂਦਾ ਹੈ। 

PunjabKesari

ਇਹ ਵੀ ਪੜ੍ਹੋ: ਅਕਾਲੀ ਦਲ ਦੀ ਮਜ਼ਬੂਤੀ ਨੂੰ ਲੈ ਕੇ ਗੁਰਪ੍ਰਤਾਪ ਸਿੰਘ ਵਡਾਲਾ ਦਾ ਵੱਡਾ ਬਿਆਨ

ਉਥੇ ਹੀ ਮੰਤਰੀ ਗੋਇਲ ਨੇ ਕਿਹਾ ਕਿ ਮੈਂ ਇਹੀ ਦੱਸਣਾ ਚਾਹੁੰਦਾ ਹਾਂ ਕਿ ਪ੍ਰਤਾਪ ਸਿੰਘ ਬਾਜਵਾ ਜਿਹੜੇ ਇਹ ਕਹਿ ਰਹੇ ਹਨ ਕਿ ਸੰਤ ਸੀਚੇਵਾਲ ਕੋਈ ਇੰਜੀਨੀਅਰ ਨਹੀਂ ਹਨ, ਇਨ੍ਹਾਂ ਦੀ ਸਰਕਾਰ ਨੇ ਹੀ 29 ਦਸੰਬਰ 2012 ਨੂੰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਪੰਜਾਬ ਪਾਲਿਊਸ਼ਨ ਕੰਟਰੋਲ ਬੋਰਡ ਦਾ ਮੈਂਬਰ ਬਣਾਇਆ ਸੀ। ਮੈਂ ਪੁੱਛਣਾ ਚਾਹੁੰਦਾ ਹਾਂ ਕਿ ਜੇਕਰ ਉਨ੍ਹਾਂ ਦੀ ਕੋਈ ਕੁਆਲਿਟੀ ਨਹੀਂ ਸੀ ਤਾਂ ਉਨ੍ਹਾਂ ਨੂੰ ਮੈਂਬਰ ਕਿਉਂ ਲਾਇਆ?  ਉਨ੍ਹਾਂ ਕਿਹਾ ਕਿ ਬਲਬੀਰ ਸਿੰਘ ਸੀਚੇਵਾਲ ਦੀ ਵਾਤਾਵਰਣ ਪ੍ਰਤੀ ਸੋਚ ਨੂੰ ਸਾਰਾ ਪੰਜਾਬ ਅਤੇ ਪਾਰਟੀਆਂ ਮੰਨਦੀਆਂ ਹਨ। ਉਥੇ ਹੀ ਅਮਨ ਅਰੋੜਾ ਨੇ ਵੀ ਆਪਣਾ ਪੱਖ ਰੱਖਿਆ ਅਤੇ ਇਸ ਦੌਰਾਨ ਤਿੱਖੀ ਬਹਿਸਬਾਜ਼ੀ ਹੋਈ। ਇਸ ਦੇ ਬਾਅਦ ਹਰਜੋਤ ਸਿੰਘ ਬੈਂਸ ਨਾਲ ਵੀ ਬਹਿਸਬਾਜ਼ੀ ਹੋਈ ਅਤੇ ਸੀਚੇਵਾਲ ਵਿਰੁੱਧ ਕੀਤੀ ਗਈ ਟਿੱਪਣੀ ਨੂੰ ਲੈ ਕੇ ਬਾਜਵਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪੇਸ਼ ਕੀਤਾ ਗਿਆ।  

PunjabKesari

ਇਹ ਵੀ ਪੜ੍ਹੋ: ਪੰਜਾਬ 'ਚ 27 ਮਾਰਚ ਲਈ ਹੋ ਗਿਆ ਵੱਡਾ ਐਲਾਨ, ਵਧੀ ਹਲਚਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • partap Bajwa
  • AAP leaders
  • Seechewal
  • ਸੀਚੇਵਾਲ ਮਾਡਲ
  • ਪ੍ਰਤਾਪ ਸਿੰਘ ਬਾਜਵਾ
  • ਮਾਮਲਾ 
  • ਪੰਜਾਬ ਵਿਧਾਨ ਸਭਾ

ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਬੁਰੀ ਖ਼ਬਰ, ਲੱਗਾ ਇਹ ਵੱਡਾ ਝਟਕਾ

NEXT STORY

Stories You May Like

  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • encounter in punjab  punjab police
    ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰ ਵਿਚਾਲੇ ਆਹਮੋ-ਸਾਹਮਣੇ ਚੱਲੀਆਂ ਗੋਲ਼ੀਆਂ
  • auto companies and government clarify e20 petrol after receiving complaints
    ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ ਦਿੱਤੀ ਸਫ਼ਾਈ
  • maharashtra  vidhan sabha  mumbai school bus
    ਮਹਾਰਾਸ਼ਟਰ: ਵਿਧਾਨ ਸਭਾ 'ਚ ਚੁੱਕਿਆ ਮੁੰਬਈ ਸਕੂਲ ਬੱਸ ਹਾਦਸੇ 'ਚ ਵਿਦਿਆਰਥੀ ਦੀ ਮੌਤ ਦਾ ਮੁੱਦਾ, ਹੋਇਆ ਹੰਗਾਮਾ
  • election commission  legislative assembly  by elections
    ਬਿਹਾਰ, ਮੱਧ ਪ੍ਰਦੇਸ਼ ਤੇ ਗੁਜਰਾਤ ਦੀਆਂ 3 ਵਿਧਾਨ ਸਭਾ ਸੀਟਾਂ ’ਤੇ ਇਸ ਦਿਨ ਹੋਵੇਗੀ ਜ਼ਿਮਨੀ ਚੋਣ
  • bengal legislative assembly passes public safety bill
    ਬੰਗਾਲ ਵਿਧਾਨ ਸਭਾ 'ਚ ਭਾਰੀ ਬਹੁਮਤ ਨਾਲ 'ਪਬਲਿਕ ਸੇਫਟੀ ਬਿਲ' ਪਾਸ
  • pratap bajwa  bhupesh baghel  punjab congress
    ਪ੍ਰਤਾਪ ਬਾਜਵਾ ਦੀ ਭੂਪੇਸ਼ ਬਘੇਲ ਨਾਲ 45 ਮਿੰਟ ਮੀਟਿੰਗ, ਅੰਦਰੂਨੀ ਕਲੇਸ਼ ਨੂੰ ਲੈ ਕੇ ਦਿੱਤਾ ਵੱਡਾ ਬਿਆਨ
  • rahul narvekar marathi language  apology
    ਵਿਧਾਨ ਸਭਾ ਸਪੀਕਰ ਰਾਹੁਲ ਨਾਰਵੇਕਰ ਨੇ ਗਲਤ ਮਰਾਠੀ ਬੋਲਣ 'ਤੇ ਮੰਗੀ ਮੁਆਫ਼ੀ
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • punjab roadways bus accident outside the court complex in jalandhar
    ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • ravneet bittu arrives to review preparations cantt railway station
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ...
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
  • free health camp in jalandhar
    ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਦੀ ਯਾਦ 'ਚ ਲੱਗਾ ਵਿਸ਼ਾਲ ਮੁਫ਼ਤ ਸਿਹਤ ਕੈਂਪ
Trending
Ek Nazar
karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • politics in punjab  elections
      ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
    • ban on prega
      ਪ੍ਰੇਗਾਬਾਲੀਨ ਦਵਾਈ ਦੀ ਖੁੱਲ੍ਹੀ ਵਰਤੋਂ ਉੱਤੇ ਪਾਬੰਦੀ ਦੇ ਹੁਕਮ ਜਾਰੀ
    • theft case solved
      ਜੈਨ ਮੰਦਰ ਚੋਰੀ ਮਾਮਲੇ ਦੀ ਗੁੱਥੀ ਸੁਲਝੀ: ਚੋਰੀ ਕੀਤੇ ਚਾਂਦੀ ਦੇ ਸਾਮਾਨ ਸਣੇ...
    • punjab weather heavy raining yellow alert
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
    • satluj movie screening
      ਪੰਜਾਬ ਦੇ ਪਿੰਡ-ਪਿੰਡ 'ਚ 'ਸਤਲੁਜ' ਦੀ ਸਕ੍ਰੀਨਿੰਗ!
    • shiromani akali dal to screen controversial film sutlej in every village
      ਸੁਖਬੀਰ ਬਾਦਲ ਦਾ ਐਲਾਨ, ਪੰਜਾਬ ਦੇ ਹਰ ਪਿੰਡ 'ਚ ਵਿਖਾਵਾਂਗੇ ਫ਼ਿਲਮ 'ਸਤਲੁਜ'
    • auto driver auto rental
      ਕਿਰਾਇਆਂ ਵਧਾਉਣ ਲਈ ਆਟੋ ਚਾਲਕਾਂ ਨੇ ਕਰਤਾ ਐਲਾਨ, ਇਸ ਦਿਨ ਰਹੇਗੀ ਮੁਕੰਮਲ ਹੜਤਾਲ
    • punjab bjp  kewal singh dhillon
      ‘ਆਪ’ ਨੇ ਪੰਜਾਬ ਨੂੰ ਅਪਰਾਧੀਆਂ ਦਾ ਗੜ੍ਹ ਬਣਾਇਆ, ਰੰਗਲਾ ਪੰਜਾਬ ਖ਼ੂਨ 'ਚ ਰੰਗਿਆ...
    • 2 car occupants arrested with 15 boxes of illicit liquor
      15 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 2 ਕਾਰ ਸਵਾਰ ਗ੍ਰਿਫ਼ਤਾਰ
    • ravneet bittu on satluj
      'ਸਤਲੁਜ' ਫ਼ਿਲਮ ਅਤੇ ਜਸਵੰਤ ਸਿੰਘ ਖਾਲੜਾ ਬਾਰੇ ਕੇਂਦਰੀ ਮੰਤਰੀ ਰਵਨੀਤ ਸਿੰਘ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +