Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    2:42:56 AM

  • major incident in punjab

    ਪੰਜਾਬ 'ਚ ਵੱਡੀ ਵਾਰਦਾਤ ! ਦਿਨ-ਦਿਹਾੜੇ ਗੋਲੀਆਂ ਮਾਰ...

  • sangrur dc office

    ਵੱਡੀ ਖ਼ਬਰ: ਸੰਗਰੂਰ ਦੇ ਡੀ. ਸੀ. ਦਫ਼ਤਰ ਅੱਗੇ...

  • indian cricket team

    ਬਦਲ ਜਾਵੇਗਾ TEAM INDIA ਦਾ ਕਪਤਾਨ! ਸ਼ੁਭਮਨ ਗਿੱਲ...

  • vigilance bureau action

    5,00,000 ਰੁਪਏ ਰਿਸ਼ਵਤ ਲੈਂਦਾ ਵੱਡਾ ਅਫ਼ਸਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਿਸੇ ਵੇਲੇ ਵੀ ਹੋ ਸਕਦੀ ਹੈ ਪ੍ਰਤਾਪ ਬਾਜਵਾ ਦੀ ਗ੍ਰਿਫ਼ਤਾਰੀ!

PUNJAB News Punjabi(ਪੰਜਾਬ)

ਕਿਸੇ ਵੇਲੇ ਵੀ ਹੋ ਸਕਦੀ ਹੈ ਪ੍ਰਤਾਪ ਬਾਜਵਾ ਦੀ ਗ੍ਰਿਫ਼ਤਾਰੀ!

  • Edited By Anmol Tagra,
  • Updated: 14 Apr, 2025 10:56 AM
Chandigarh
partap bajwa may get arrested
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਵੈੱਬ ਡੈਸਕ): ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ’ਚ 50 ਬੰਬ ਆਉਣ ਸਬੰਧੀ ਦਿੱਤੇ ਬਿਆਨ ਮਗਰੋਂ ਕਸੂਤੇ ਫਸ ਗਏ ਹਨ। ਮੋਹਾਲੀ ਦੇ ਸਾਈਬਰ ਕਰਾਈਮ ਪੁਲਸ ਥਾਣੇ ’ਚ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ’ਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਨੁਕਸਾਨ ਪਹੁੰਚਾਉਣ ਵਾਲੀ ਗੁੰਮਰਾਹਕੁਨ ਜਾਣਕਾਰੀ ਦੇਣ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਪੁਲਸ ਦੀ ਟੀਮ ਨੇ ਉਨ੍ਹਾਂ ਦੇ ਘਰ ਜਾ ਕੇ ਪੁੱਛਗਿੱਛ ਕੀਤੀ ਸੀ। ਉਨ੍ਹਾਂ ਨੂੰ ਅੱਜ ਵੀ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਗਿਆ ਹੈ। ਐੱਸ.ਏ.ਐੱਸ. ਨਗਰ ਦੇ ਐੱਸ.ਪੀ. ਵੱਲੋਂ ਪ੍ਰਤਾਪ ਸਿੰਘ ਬਾਜਵਾ ਨੂੰ ਅੱਜ ਦੁਪਹਿਰ 12 ਵਜੇ ਤਕ ਸਾਈਬਰ ਕ੍ਰਾਈਮ ਪੁਲਸ ਥਾਣੇ ਵਿਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਜਾਂਚ 'ਚ ਸਹਿਯੋਗ ਨਾ ਕਰਨ 'ਤੇ ਪ੍ਰਤਾਪ ਸਿੰਘ ਬਾਜਵਾ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਵੀ ਸੰਭਾਵਨਾ ਹੈ।

ਇਹ ਖ਼ਬਰ ਵੀ ਪੜ੍ਹੋ - ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਪੁੱਤ ਨੇ ਬੇਰਹਿਮੀ ਨਾਲ ਕੀਤਾ ਪਿਓ ਦਾ ਕਤਲ

ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਹੀ ਪ੍ਰਤਾਪ ਸਿੰਘ ਬਾਜਵਾ ਨੂੰ ਇਸ ਮਾਮਲੇ ਵਿਚ ਚੇਤਾਵਨੀ ਦੇ ਚੁੱਕੇ ਹਨ। ਉਨ੍ਹਾਂ ਨੇ ਇਸ ਬਿਆਨ ਦਾ ਹਵਾਲਾ ਦਿੰਦਿਆਂ ਕਿਹਾ ਸੀ ਕਿ ਇਸ ਤੋਂ ਪਤਾ ਲੱਗਦਾ ਹੈ ਕਿ ਉਨ੍ਹਾਂ ਦੇ ਪਾਕਿਸਤਾਨ ’ਚ ਸਰਗਰਮ ਪੰਜਾਬ ਵਿਰੋਧੀ ਤਾਕਤਾਂ ਨਾਲ ਗੂੜ੍ਹੇ ਪਰਿਵਾਰਕ ਸਬੰਧ ਹਨ ਕਿਉਂਕਿ ਖ਼ੁਫ਼ੀਆ ਏਜੰਸੀਆਂ ਕੋਲ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਸਭ ਨੂੰ ਪਤਾ ਹੈ ਕਿ ਬਾਜਵਾ ਪਰਿਵਾਰ ਦੇ ਦਹਾਕਿਆਂ ਤੋਂ ਪਾਕਿਸਤਾਨ ’ਚ ਸਰਗਰਮ ਪੰਜਾਬ ਵਿਰੋਧੀ ਤਾਕਤਾਂ ਨਾਲ ਗੂੜ੍ਹੇ ਸਬੰਧ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ ਅਜਿਹੀਆਂ ਤਰਕਹੀਣ ਤੇ ਬੇਬੁਨਿਆਦ ਜਾਣਕਾਰੀਆਂ ਮਿਲ ਰਹੀਆਂ ਹਨ ਜਦਕਿ ਖ਼ੁਫ਼ੀਆ ਏਜੰਸੀਆਂ ਕੋਲ ਅਜਿਹੀ ਕੋਈ ਜਾਣਕਾਰੀ ਨਹੀਂ ਹੈ। ਸਰਹੱਦ ਪਾਰ ਬੈਠੇ ਬਾਜਵਾ ਦੇ ਦੋਸਤ ਨੇ ਉਨ੍ਹਾਂ ਨੂੰ ਸੂਬੇ ’ਚ ਸ਼ਾਂਤੀ ਭੰਗ ਕਰਨ ਦੀਆਂ ਆਪਣੀਆਂ ਯੋਜਨਾਵਾਂ ਬਾਰੇ ਜ਼ਰੂਰ ਦੱਸਿਆ ਹੋਵੇਗਾ। ਉਨ੍ਹਾਂ ਕਿਹਾ ਸੀ ਕਿ ਜਾਂ ਤਾਂ ਬਾਜਵਾ ਆਪਣੇ ਦਾਅਵੇ ਨੂੰ ਸਾਬਤ ਕਰਨ ਜਾਂ ਲੋਕਾਂ ’ਚ ਦਹਿਸ਼ਤ ਪੈਦਾ ਕਰਨ ਬਦਲੇ ਕਾਰਵਾਈ ਦਾ ਸਾਹਮਣਾ ਕਰਨ। ਉਨ੍ਹਾਂ ਕਿਹਾ ਕਿ ਇਹ ਇਕ ਗੰਭੀਰ ਮਾਮਲਾ ਹੈ ਤੇ ਕਾਂਗਰਸੀ ਆਗੂ ਦਾ ਅਜਿਹਾ ਘਟੀਆ ਰਵੱਈਆ ਸਵੀਕਾਰਯੋਗ ਨਹੀਂ ਹੈ ਕਿਉਂਕਿ ਇਸ ਨੇ ਜਨਤਾ ’ਚ ਦਹਿਸ਼ਤ ਪੈਦਾ ਕਰ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 16, 17 ਤੇ 18 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਪੜ੍ਹੋ ਪੂਰੀ ਖ਼ਬਰ

CM ਮਾਨ ਨੇ ਕਿਹਾ ਸੀ ਕਿ ਬਾਜਵਾ ਨੂੰ ਇਸ ਸਬੰਧੀ ਆਪਣੀ ਜਾਣਕਾਰੀ ਦੇ ਸਰੋਤ ਦਾ ਖ਼ੁਲਾਸਾ ਕਰਨਾ ਚਾਹੀਦਾ ਹੈ ਕਿਉਂਕਿ ਇਹ ਉਨ੍ਹਾਂ ਦਾ ਨੈਤਿਕ ਫ਼ਰਜ਼ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਬਾਜਵਾ ਬੰਬਾਂ ਦੇ ਫਟਣ ਦੀ ਉਡੀਕ ਕਰ ਰਹੇ ਹਨ ਤਾਂ ਜੋ ਉਹ ਇਸ ਮੌਕੇ ਨੂੰ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਵਰਤ ਸਕਣ। ਇਸ ਤਰ੍ਹਾਂ ਦਾ ਉਦਾਸੀਨ ਤੇ ਗ਼ੈਰ-ਜ਼ਿੰਮੇਵਾਰਾਨਾ ਰਵੱਈਆ ਗ਼ੈਰ-ਵਾਜਬ ਹੈ। ਉਨ੍ਹਾਂ ਕਿਹਾ ਕਿ ਕਿ ਜਾਂ ਤਾਂ ਬਾਜਵਾ ਆਪਣੇ ਦੋਸਤਾਂ ਕੋਲੋਂ ਪੰਜਾਬ ’ਚ ਸ਼ਾਂਤੀ ਭੰਗ ਕਰਨ ਦੇ ਨਾਪਾਕ ਮਨਸੂਬਿਆਂ ਬਾਰੇ ਮਿਲੀ ਜਾਣਕਾਰੀ ਪੰਜਾਬ ਪੁਲਸ ਨਾਲ ਸਾਂਝੀ ਕਰਨ ਜਾਂ ਫਿਰ ਕਾਰਵਾਈ ਲਈ ਤਿਆਰ ਰਹਿਣ। ਉਨ੍ਹਾਂ ਕਿਹਾ ਕਿ ਝੂਠੇ ਦਾਅਵੇ ਕਰ ਕੇ ਲੋਕਾਂ ਨੂੰ ਡਰਾਉਣਾ ਗ਼ੈਰ-ਮਾਫ਼ੀਯੋਗ ਤੇ ਘਿਨੌਣਾ ਅਪਰਾਧ ਹੈ, ਜਿਸ ਲਈ ਗੰਭੀਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਾਂਗਰਸ ਹਾਈਕਮਾਂਡ ਨੂੰ ਕਿਹਾ ਕਿ ਫੁੱਟਪਾਊ ਤਾਕਤਾਂ ਨਾਲ ਡੂੰਘੇ ਸਬੰਧ ਰੱਖਣ ਵਾਲੇ ਅਜਿਹੇ ਆਗੂਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Punjab Politics
  • Partap Singh Bajwa
  • CM Mann
  • Bhagwant Mann
  • Punjab Police
  • ਪੰਜਾਬ
  • ਪੰਜਾਬ ਦੀ ਸਿਆਸਤ
  • ਪ੍ਰਤਾਪ ਸਿੰਘ ਬਾਜਵਾ
  • ਭਗਵੰਤ ਮਾਨ
  • ਪੰਜਾਬ ਪੁਲਸ

ਪੁਲਸ ਮੁਲਾਜ਼ਮਾਂ ਨੂੰ ਲੈ ਕੇ ਸਾਹਮਣੇ ਆਈ ਅਹਿਮ ਗੱਲ! ਹੁਣ ਪੁੱਛਿਆ ਜਾਵੇਗਾ ਕਾਰਨ

NEXT STORY

Stories You May Like

  • goldman sachs   prediction on gold prices  how much increase
    ਸੋਨੇ ਦੀਆਂ ਕੀਮਤਾਂ 'ਤੇ ਗੋਲਡਮੈਨ ਸਾਕਸ ਦੀ ਵੱਡੀ ਭਵਿੱਖਬਾਣੀ, ਜਾਣੋ ਕੀਮਤ ਕਿੰਨੀ ਵੱਧ ਸਕਦੀ ਹੈ?
  • pratap singh bajwa
    ਪੁਲਸ ਸਟੇਟ ਬਣ ਚੁੱਕਿਐ ਪੰਜਾਬ: ਪ੍ਰਤਾਪ ਸਿੰਘ ਬਾਜਵਾ
  • of blood donation can save someone  s entire life
    ਖੂਨਦਾਨ ਦੀ ਇਕ ਬੂੰਦ ਕਿਸੇ ਦੀ ਪੂਰੀ ਜ਼ਿੰਦਗੀ ਬਚਾ ਸਕਦੀ ਹੈ: ਅਭਿਨਵ ਚੋਪੜਾ
  • despite eating  the body may experience fatigue due to nutritional deficiency
    ਘਰ ਦਾ ਖਾਣਾ ਖਾਣ ਦੇ ਬਾਵਜੂਦ ਵੀ ਸਰੀਰ 'ਚ ਰਹਿੰਦੀ ਹੈ ਥਕਾਣ ਤਾਂ ਹੋ ਸਕਦੀ ਹੈ ਪੋਸ਼ਣ ਦੀ ਘਾਟ
  • woman could lead the un for the first time in history
    ਇਤਿਹਾਸ 'ਚ ਪਹਿਲੀ ਵਾਰ ਕਿਸੇ ਔਰਤ ਨੂੰ ਮਿਲ ਸਕਦੀ ਹੈ UN ਦੀ ਕਮਾਨ
  • habit of prolonged sitting can harm your kidneys
    ਲਗਾਤਾਰ ਬੈਠੇ ਰਹਿਣ ਦੀ ਆਦਤ ਨਾਲ ਖਰਾਬ ਹੋ ਸਕਦੀ ਹੈ ਕਿਡਨੀ, ਜਾਣੋ ਕਿਵੇਂ ਵਧਦਾ ਹੈ ਖਤਰਾ
  • parents should be cautious before giving mobile phones to children
    ਬੱਚਿਆਂ ਨੂੰ ਮੋਬਾਈਲ ਦੇਣ ਤੋਂ ਪਹਿਲਾਂ ਮਾਪੇ ਹੋ ਜਾਣ ਸਾਵਧਾਨ ! ਇਕ ਗਲਤੀ ਪੈ ਸਕਦੀ ਹੈ ਭਾਰੀ
  • trinamool mp  kirti azad  arrest
    ਜਬਰੀ ਉਗਰਾਹੀ ਮਾਮਲਾ : ਤ੍ਰਿਣਮੂਲ ਸੰਸਦ ਮੈਂਬਰ ਕੀਰਤੀ ਆਜ਼ਾਦ ਦੀ ਗ੍ਰਿਫ਼ਤਾਰੀ ’ਤੇ ਰੋਕ
  • jathedar gargajj kartarpur
    ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ-...
  • government procurement of paddy begins
    1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਜਲੰਧਰ DC ਨੇ 78 ਮੰਡੀਆਂ 'ਚ...
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
  • monsoon withdrawal from punjab  know the forecast for the next 5 days
    ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ, ਅਗਲੇ 5 ਦਿਨਾਂ ਦਾ ਜਾਣੋ ਹਾਲ
  • antim ardas held for former minister bhagat chunni lal
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੀ ਹੋਈ ਅੰਤਿਮ ਅਰਦਾਸ, ਕਈ ਆਗੂਆਂ ਨੇ ਪਹੁੰਚ ਦਿੱਤੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • boy missing from geeta colony  jalandhar
    ਜਲੰਧਰ ਵਿਖੇ ਗੀਤਾ ਕਾਲੋਨੀ 'ਚੋਂ ਲਾਪਤਾ ਹੋਇਆ ਮੁੰਡਾ
  • blogger gopi shoker s brother mani shoker arrested
    ਵਲੌਗਰ ਗੋਪੀ ਸ਼ੋਕਰ ਦੇ ਭਰਾ ਮਨੀ ਸ਼ੋਕਰ ਨੇ ਸਬ-ਇੰਸਪੈਕਟਰ 'ਤੇ ਚਲਾਈਆਂ ਗੋਲੀਆਂ,...
Trending
Ek Nazar
people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • arjun meghwal in punjab
      ਨਸ਼ਿਆਂ ਤੋਂ ਦੂਰ ਰਹਿਣ ਦੇ ਉਪਦੇਸ਼ ਦਿੰਦੀ ਹੈ ਗੁਰਬਾਣੀ: ਕਾਨੂੰਨ ਮੰਤਰੀ ਅਰਜੁਨ...
    • sunil jakhar  s major statement during the bjp  s   drug free punjab yatra
      'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਸੁਨੀਲ ਜਾਖੜ ਦਾ ਵੱਡਾ ਬਿਆਨ
    • kewal singh dhillon statement
      ਪੰਜਾਬ 'ਚੋਂ ਨਸ਼ਿਆਂ ਨੂੰ ਜੜ ਤੋਂ ਪੁੱਟ ਸੁੱਟੇਗੀ ਭਾਜਪਾ: ਕੇਵਲ ਸਿੰਘ ਢਿੱਲੋਂ
    • four consecutive holidays in punjab
      ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
    • jathedar gargajj kartarpur
      ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ-...
    • boy dead on road accident
      ਕਹਿਰ ਓ ਰੱਬਾ! ਭੈਣਾਂ ਦੀ ਡੋਲੀ ਤੋਰਣ ਤੋਂ ਪਹਿਲਾਂ ਜਹਾਨੋਂ ਤੁਰ ਗਿਆ ਇਕਲੌਤਾ ਭਰਾ,...
    • bathinda shocking news
      ਬਠਿੰਡਾ 'ਚ ਜਵਾਨ ਕੁੜੀ-ਮੁੰਡੇ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ!
    • 17 kg of heroin seized in punjab 3 accused arrested
      ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
    • tapa mandi news
      ਸੜਕ ਕੰਢੇ ਪਿਸ਼ਾਬ ਕਰਨ ਰੁਕੇ ਵਿਅਕਤੀ ਦੀ ਅਚਾਨਕ ਹੋਈ ਮੌਤ
    • murder in faridkot
      ਨਸ਼ੇ ਖ਼ਾਤਿਰ ਹੋਈ ਲੜਾਈ ਮਗਰੋਂ ਸਿਰ 'ਚ ਇੱਟਾਂ ਮਾਰ-ਮਾਰ ਕੇ ਮੁੰਡੇ ਦਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +