Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    1:02:59 PM

  • big news for 16 villages of punjab

    ਪੰਜਾਬ ਦੇ 16 ਪਿੰਡਾਂ ਲਈ ਵੱਡੀ ਖ਼ਬਰ, ਜ਼ਮੀਨਾਂ ਨੂੰ...

  • power crisis deepens in punjab dozens of villages plunged into darkness

    ਡੂੰਘਾ ਹੋਇਆ ਪੰਜਾਬ 'ਚ ਬਿਜਲੀ ਸੰਕਟ! ਦਰਜ਼ਨਾਂ...

  • punjabi youth in usa

    ਅਮਰੀਕਾ 'ਚ ਪੰਜਾਬੀ ਨੌਜਵਾਨ ਨੇ ਰੂਮਮੇਟ 'ਤੇ 'ਕੜੇ'...

  • pm modi mann ki baat youth power

    ''ਮੈਨੂੰ ਦੇਸ਼ ਦੀ Youth Power 'ਤੇ ਮਾਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਅਰੂਸਾ ਆਲਮ ਨੂੰ ਲੈ ਕੇ ਕੈਪਟਨ-ਰੰਧਾਵਾ ਵਿਚਾਲੇ ਚੱਲ ਰਹੇ ਵਿਵਾਦ ’ਤੇ ਪ੍ਰਤਾਪ ਬਾਜਵਾ ਦਾ ਵੱਡਾ ਬਿਆਨ

PUNJAB News Punjabi(ਪੰਜਾਬ)

ਅਰੂਸਾ ਆਲਮ ਨੂੰ ਲੈ ਕੇ ਕੈਪਟਨ-ਰੰਧਾਵਾ ਵਿਚਾਲੇ ਚੱਲ ਰਹੇ ਵਿਵਾਦ ’ਤੇ ਪ੍ਰਤਾਪ ਬਾਜਵਾ ਦਾ ਵੱਡਾ ਬਿਆਨ

  • Edited By Gurminder Singh,
  • Updated: 23 Oct, 2021 02:19 PM
Ludhiana
partap bajwa statment on aroosa alam
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਨਰਿੰਦਰ ਮਹਿੰਦਰੂ) : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਹਿਲਾ ਮਿੱਤਰ ਅਰੂਸਾ ਆਲਮ ’ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਦਿੱਤੇ ਬਿਆਨ ਤੋਂ ਬਾਅਦ ਛਿੜੇ ਵਿਵਾਦ ’ਤੇ ਪ੍ਰਤਾਪ ਬਾਜਵਾ ਨੇ ਸਾਫ ਕਿਹਾ ਹੈ ਕਿ ਉਹ ਨਾ ਤਾਂ ਕਦੇ ਅਰੂਸਾ ਆਲਮ ਨੂੰ ਮਿਲੇ ਹਨ ਅਤੇ ਨਾ ਹੀ ਕਦੇ ਕੈਪਟਨ ਅਮਰਿੰਦਰ ਸਿੰਘ ਨੂੰ। ਉਨ੍ਹਾਂ ਕਿਹਾ ਕਿ ਉਹ ਇਸ ਵਿਵਾਦ ਸਬੰਧੀ ਜਾਣਕਾਰੀ ਨਹੀਂ ਰੱਖਦੇ ਅਤੇ ਨਾ ਹੀ ਉਨ੍ਹਾਂ ਦੀ ਕੋਈ ਵਾਕਵੀਅਤ ਹੈ। ਉਨ੍ਹਾਂ ਕਿਹਾ ਕਿ ਜਿਹੜੇ ਉਨ੍ਹਾਂ (ਅਰੂਸਾ) ਨੂੰ ਜਾਣਦੇ ਹਨ, ਉਹ ਹੀ ਉਨ੍ਹਾਂ ’ਤੇ ਬਿਆਨ ਦੇ ਸਕਦੇ ਹਨ, ਪਰ ਮੈਂ ਇਸ ਸੰਬੰਧੀ ਕੋਈ ਜਾਣਕਾਰੀ ਨਹੀਂ ਰੱਖਦਾ ਹਾਂ।

ਇਹ ਵੀ ਪੜ੍ਹੋ : ਪੰਜਾਬ ਆਉਣ ਵਾਲੇ ਐਨ. ਆਰ.ਆਈਜ਼ ਲਈ ਚੰਗੀ ਖ਼ਬਰ, ਮੰਤਰੀ ਪਰਗਟ ਸਿੰਘ ਨੇ ਕੀਤਾ ਵੱਡਾ ਐਲਾਨ

ਬਾਜਵਾ ਅੱਜ ਲੁਧਿਆਣਾ ਪਹੁੰਚੇ ਹੋਏ ਸਸਨ, ਜਿੱਥੇ ਉਨ੍ਹਾਂ ਨੇ ਇਕ ਸਕੂਲ ਦੇ ਨਿੱਜੀ ਪ੍ਰੋਗਰਾਮ ’ਚ ਸ਼ਿਰਕਤ ਕੀਤੀ। ਇਸ ਦੌਰਾਨ ਜਦੋਂ ਉਨ੍ਹਾਂ ਤੋਂ ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੱਧੂ ਅਤੇ ਸੁੱਖੀ ਰੰਧਾਵਾ ਵਿਚਾਲੇ ਚੱਲ ਰਹੇ ਟਵਿੱਟਰ ਵਾਰ ਸਬੰਧੀ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਮੇਰਾ ਟਵਿੱਟਰ ਬੀਤੇ ਦੋ ਤਿੰਨ ਮਹੀਨਿਆਂ ਤੋਂ ਬੰਦ ਹੈ। ਬੀ. ਐਸ. ਐਫ. ਦੇ ਮੁੱਦੇ ਨੂੰ ਲੈ ਕੇ ਪੁੱਛੇ ਗਏ ਸਵਾਲ ’ਤੇ ਬਾਜਵਾ ਨੇ ਕਿਹਾ ਕਿ ਕੇਂਦਰ ਨੇ ਫੈੱਡਰੇਸ਼ਨ ਸਿਸਟਮ ਨੂੰ ਢਾਹ ਲਾਈ ਹੈ, ਉਨ੍ਹਾਂ ਕਿਹਾ ਕਿ ਇਹ ਸੂਬੇ ਦਾ ਅਧਿਕਾਰ ਹੁੰਦਾ ਹੈ, ਉਸ ਦੀ ਇਜਾਜ਼ਤ ਤੋਂ ਬਿਨਾਂ ਬੀ. ਐਸ. ਐਫ. ਦਾ ਦਾਇਰਾ ਨਹੀਂ ਵਧਾਇਆ ਜਾ ਸਕਦਾ।

ਇਹ ਵੀ ਪੜ੍ਹੋ : ਕਾਂਗਰਸ ’ਚ ਫਿਰ ਵਧੀ ਹਲਚਲ, ਦਿੱਲੀ ਰਵਾਨਾ ਹੋਏ ਰੰਧਾਵਾ ਤੇ ਆਸ਼ੂ

ਉਨ੍ਹਾਂ ਕਿਹਾ ਕਿ ਚਰਨਜੀਤ ਚੰਨੀ ਜੋ ਆਲ ਪਾਰਟੀ ਮੀਟਿੰਗ ਕਰ ਰਹੇ ਹਨ, ਉਹ ਇਸ ਦੀ ਹਮਾਇਤ ਕਰਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਨੂੰ ਇਸ ਮਾਮਲੇ ਵਿਚ ਪੰਜਾਬ ਸਰਕਾਰ ਦੀ ਸਲਾਹ ਲੈਣੀ ਚਾਹੀਦੀ ਸੀ। ਉੱਧਰ ਦੂਜੇ ਪਾਸੇ ਅਫ਼ਗਾਨਿਸਤਾਨ ’ਚ ਰਹਿੰਦੇ ਸਿੱਖਾਂ ਸਬੰਧੀ ਜਦੋਂ ਨੂੰ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਪਾਰਲੀਮੈਂਟ ਵਿਚ ਲਗਾਤਾਰ ਇਹ ਮੁੱਦਾ ਚੁੱਕਦੇ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਅਫ਼ਗਾਨਿਸਤਾਨ ਵਿਚ ਕੁਝ ਕੁ ਹੀ ਪਰਿਵਾਰ ਸਿੱਖਾਂ ਦੇ ਬਚੇ ਹਨ, ਅਤੇ ਭਾਰਤ ਸਰਕਾਰ ਉਨ੍ਹਾਂ ਨੂੰ ਇੱਥੇ ਆਉਣ ਦਾ ਖੁੱਲ੍ਹਾ ਸੱਦਾ ਦੇ ਰਹੀ ਹੈ। ਉਨ੍ਹਾਂ ਨੂੰ ਸਿਟੀਜ਼ਨਸ਼ਿੱਪ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਤੋਂ ਜੋ ਹੋ ਰਿਹਾ ਹੈ ਉਹ ਆਪਣੇ ਪੱਧਰ ’ਤੇ ਕਰ ਰਹੀਆਂ ਹਨ ਪਰ ਤਾਲਿਬਾਨ ਤੋਂ ਅਫ਼ਗਾਨਿਸਤਾਨ ਦੇ ਮੂਲ ਨਿਵਾਸੀ ਸੁਰੱਖਿਅਤ ਨਹੀਂ ਹਨ ਤਾਂ ਸਿੱਖ ਭਾਈਚਾਰੇ ਨੂੰ ਕਿਵੇਂ ਸੁਰੱਖਿਅਤ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ ’ਚ ਤਲਖੀ ਦਰਮਿਆਨ ਮੁੱਖ ਮੰਤਰੀ ਚੰਨੀ ਨੇ ਸਿੱਧੂ ਨਾਲ ਤਸਵੀਰ ਵਾਲਾ ਪੋਸਟਰ ਕੀਤਾ ਜਾਰੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Aroosa Alam
  • Captain Amarinder Singh
  • Sukhi Randhawa
  • Partap Bajwa
  • ਅਰੂਸਾ ਆਲਮ
  • ਕੈਪਟਨ ਅਮਰਿੰਦਰ ਸਿੰਘ
  • ਸੁੱਖੀ ਰੰਧਾਵਾ
  • ਪ੍ਰਤਾਪ ਬਾਜਵਾ

ਕਰਵਾਚੌਥ ਨੂੰ ਲੈ ਕੇ ਔਰਤਾਂ ’ਚ ਭਾਰੀ ਉਤਸ਼ਾਹ, ਜੰਮ ਕੇ ਕੀਤੀ ਜਾ ਰਹੀ ਖ਼ਰੀਦਦਾਰੀ

NEXT STORY

Stories You May Like

  • partap singh bajwa comes out in support of   angry   tiwari
    ‘ਰੁੱਸੇ ਹੋਏ’ ਤਿਵਾੜੀ ਦੇ ਹੱਕ ’ਚ ਆਏ ਪ੍ਰਤਾਪ ਸਿੰਘ ਬਾਜਵਾ, ਹਾਈਕਮਾਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ
  • sukhjinder singh randhawa s big statement on raja warring
    ਰਾਜਾ ਵੜਿੰਗ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਹਮਲਾ
  • manjit singh gk on school staff salary
    ਸਕੂਲ ਸਟਾਫ਼ ਦੀਆਂ ਤਨਖਾਹਾਂ ਤੇ DSGPC ਵਿਚਾਲੇ ਵਿਵਾਦ 'ਤੇ ਮਨਜੀਤ ਸਿੰਘ GK ਦਾ ਵੱਡਾ ਬਿਆਨ
  • powercom takes major action on employees amid strike
    ਹੜਤਾਲ ਵਿਚਾਲੇ ਮੁਲਾਜ਼ਮਾਂ 'ਤੇ ਪਾਵਰਕਾਮ ਦਾ ਵੱਡਾ ਐਕਸ਼ਨ, ਤਨਖ਼ਾਹਾਂ ਨੂੰ ਲੈ ਕੇ ਆ ਗਿਆ...
  • bibi jagir kaur s big statement regarding alliance with bjp
    ਭਾਜਪਾ ਨਾਲ ਗਠਜੋੜ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
  • bjp president kewal singh dhillon big statement on film   sutlej   controversy
    ਫ਼ਿਲਮ 'ਸਤਲੁਜ' ਵਿਵਾਦ 'ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ
  • sunil jakhar s big statement
    'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ
  • congress meeting story
    ਚੰਨੀ, ਰੰਧਾਵਾ ਤੇ ਬਾਜਵਾ ਤੋਂ ਲੈ ਕੇ ਬਲਕੌਰ ਸਿੰਘ ਤਕ; ਜਾਣੋ ਭੂਪੇਸ਼ ਬਘੇਲ ਨਾਲ ਮੀਟਿੰਗ ਦੌਰਾਨ ਕੀ ਕੁਝ ਬੋਲੇ ਆਗੂ
  • boy deadbody recoverd
    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ...
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • minor girl living in the neighborhood kidnapped  case registered
    ਗੁਆਂਢ 'ਚ ਰਹਿੰਦੀ ਨਾਬਾਲਗਾ ਨੂੰ ਕੀਤਾ ਅਗਵਾ, ਕੇਸ ਦਰਜ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • vehicle thief arrested
    ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
  • punjab bjp president kewal dhillon  s big statement
    ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ...
  • jalandhar police action
    ਜਲੰਧਰ ਪੁਲਸ ਨੇ ਲੁੱਟ-ਖੋਹ ਕਰਨ ਵਾਲਾ ਮੁਲਜ਼ਮ ਕੀਤਾ ਕਾਬੂ
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
Trending
Ek Nazar
the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • murder case
      ਪਿੰਡ ਝਾਂਮਪੁਰ ’ਚ ਦੀਪਕ ਦੇ ਕਤਲ ਮਾਮਲੇ ’ਚ 2 ਮੁਲਜ਼ਮ ਗ੍ਰਿਫ਼ਤਾਰ
    • body of unidentified person recovered
      ਕੂੜੇ ਦੇ ਡੰਪ ਨੇੜੇ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
    • amritsar big blast in the education department
      ਅੰਮ੍ਰਿਤਸਰ: ਸਿੱਖਿਆ ਵਿਭਾਗ ਦਾ ਵੱਡਾ ਧਮਾਕਾ, ਲੱਖਾਂ ਦੇ ਘਪਲੇ ’ਚ BPEO ਸਮੇਤ 4...
    • bsf assistant sub inspector dies of electrocution
      BSF ਦੇ ਸਹਾਇਕ ਸਬ-ਇੰਸਪੈਕਟਰ ਦੀ ਕਰੰਟ ਲੱਗਣ ਨਾਲ ਮੌਤ
    • punjab transport department takes major action regarding school buses
      ਪੰਜਾਬ : ਸਕੂਲੀ ਬੱਸਾਂ ਨੂੰ ਲੈ ਕੇ ਟਰਾਂਸਪੋਰਟ ਵਿਭਾਗ ਦਾ ਵੱਡਾ ਐਕਸ਼ਨ, ਜਾਰੀ ਕੀਤੀ...
    • blackout in punjab
      ਪੰਜਾਬ 'ਚ BLACKOUT! ਕਈ ਜ਼ਿਲ੍ਹਿਆਂ 'ਚ ਵਿਗੜੇ ਹਾਲਾਤ, ਬਿਜਲੀ ਸੰਕਟ ਕਾਰਨ...
    • fraud in ludhiana
      ਪੰਜਾਬ 'ਚ 2,50,00,000 ਰੁਪਏ ਦੀ ਵੱਡੀ ਠੱਗੀ! ਜਾਣੋ ਪੂਰਾ ਮਾਮਲਾ
    • punjab weather update
      ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
    • jalandhar police action
      ਜਲੰਧਰ ਪੁਲਸ ਨੇ ਲੁੱਟ-ਖੋਹ ਕਰਨ ਵਾਲਾ ਮੁਲਜ਼ਮ ਕੀਤਾ ਕਾਬੂ
    • robbers arrested in fazilka
      ਰਾਹ ਜਾਂਦੇ ਲੋਕਾਂ ਤੋਂ ਲੁੱਟਾਂ-ਖੋਹਾਂ ਕਰਨ ਵਾਲੇ ਚੜ੍ਹੇ ਪੁਲਸ ਅੜਿੱਕੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +