Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    8:55:34 PM

  • mohan bhagwat on gen z

    ਪੁਰਾਣੀ ਪੀੜ੍ਹੀ ਨਾਲੋਂ ਵੱਧ ਇਮਾਨਦਾਰ ਤੇ ਦੇਸ਼ ਭਗਤ...

  • raja warring meeting

    ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ!...

  • jalandhar boy stuck in russia truth about travel agents revealed in video

    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ...

  • punjabi sikh youth truck driver in america

    ਅਮਰੀਕਾ ਤੋਂ ਦੁਖਦ ਘਟਨਾ, ਨੌਜਵਾਨ ਖੁਸ਼ਕਰਨਦੀਪ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਪ੍ਰਤਾਪ ਬਾਜਵਾ ਨੇ CM ਮਾਨ ਨੂੰ ਦਿੱਤੀ ਸਲਾਹ, ਕਿਹਾ-ਅੰਨ੍ਹੇਵਾਹ ਨਾ ਲੱਗੋ ਕੇਜਰੀਵਾਲ ਦੇ ਪਿੱਛੇ

PUNJAB News Punjabi(ਪੰਜਾਬ)

ਪ੍ਰਤਾਪ ਬਾਜਵਾ ਨੇ CM ਮਾਨ ਨੂੰ ਦਿੱਤੀ ਸਲਾਹ, ਕਿਹਾ-ਅੰਨ੍ਹੇਵਾਹ ਨਾ ਲੱਗੋ ਕੇਜਰੀਵਾਲ ਦੇ ਪਿੱਛੇ

  • Edited By Rajwinder Kaur,
  • Updated: 05 Oct, 2022 06:21 PM
Gurdaspur
partap singh bajwa advised cm bhagwant mann
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਜੀਤ ਮਠਾਰੂ) - ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਕ ਬਿਆਨ ਜਾਰੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਸਲਾਹ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਦਿੱਲੀ ਮਾਡਲ ਨੂੰ ਹਰ ਰੋਜ਼ ਕੇਂਦਰ ਸਰਕਾਰ ਵੱਲੋਂ ਸਖ਼ਤ ਜਾਂਚ ਦੇ ਘੇਰੇ ’ਚ ਲਿਆਉਣ ਦੇ ਨਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਈ ਇਹ ਸਮਾਂ ਆ ਗਿਆ ਹੈ ਕਿ ਉਹ ਆਪਣਾ ਕੰਮ ਆਪਣੇ ਦਿਮਾਗ ਨਾਲ ਕਰਨ ਅਤੇ ਆਪਣੇ ਰਾਜਨੀਤਿਕ ਗੁਰੂ ਦੀ ਅੰਨ੍ਹੇਵਾਹ ਪਾਲਣਾ ਕਰ ਕੇ ਲੋਕਾਂ ਦੇ ਫਤਵੇ ਨੂੰ ਬਰਬਾਦ ਨਾ ਹੋਣ ਦੇਣ।

ਪੜ੍ਹੋ ਇਹ ਵੀ ਖ਼ਬਰ : ਤਾਏ ਦੇ ਮੁੰਡੇ ਦਾ ਵਿਆਹ ਵੇਖਣ ਆਇਆ ਨੌਜਵਾਨ ਹੋਇਆ ਲਾਪਤਾ, ਨਹਿਰ ਨੇੜਿਓਂ ਮਿਲੀ ਲਾਸ਼, ਫੈਲੀ ਸਨਸਨੀ

ਬਾਜਵਾ ਨੇ ਆਪਣੀਆਂ ਉਪਰੋਕਤ ਚਿੰਤਾਵਾਂ ਦਾ ਪ੍ਰਗਟਾਵਾ ਕਰਦਿਆਂ ਮਾਨ ਸਰਕਾਰ ਨੂੰ ਪੰਜਾਬ ਨਾਲ ਸਬੰਧਤ ਸੰਵੇਦਨਸ਼ੀਲ ਮੁੱਦਿਆਂ ਨਾਲ ਨਜਿੱਠਣ ਸਮੇਂ ਵਧੇਰੇ ਸਾਵਧਾਨ ਅਤੇ ਸਮਝਦਾਰੀ ਵਰਤਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਦਿੱਲੀ ਪੰਜਾਬ ਨਹੀਂ ਹੈ ਅਤੇ ਪੰਜਾਬ ਦਿੱਲੀ ਨਹੀਂ ਹੈ। ਦੋਵਾਂ ਥਾਵਾਂ ਦੇ ਆਪੋ-ਆਪਣੇ ਖੇਤਰ ਦੇ ਵਿਸ਼ੇਸ਼ ਮੁੱਦੇ ਹਨ। ਪੰਜਾਬ ਦੇ ਅਸਲ ਅਤੇ ਲੰਮੇ ਸਮੇਂ ਤੋਂ ਲਟਕਦੇ ਮਸਲਿਆਂ ਨੂੰ ਚੰਗੀ ਤਰ੍ਹਾਂ ਸਮਝਣ ਦਾ ਸਮਾਂ ਆ ਗਿਆ ਹੈ।

ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਵੱਲੋਂ ਦਿੱਲੀ ’ਚ ਕਰੋੜਾਂ ਰੁਪਏ ਦੀ ਬਿਜਲੀ ਸਬਸਿਡੀ ਦੀ ਕਥਿਤ ਗੜਬੜੀ ਦੀ ਜਾਂਚ ਦਾ ਹਵਾਲਾ ਦਿੰਦੇ ਹੋਏ ਬਾਜਵਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਇਹ ਦੱਸਣ ਕਿ ਉਹ ਗ਼ਰੀਬ ਵਰਗ ਨੂੰ ਦਿੱਤੀ ਜਾ ਰਹੀ ਸਬਸਿਡੀ ਪ੍ਰਤੀ ਈਮਾਨਦਾਰ ਅਤੇ ਪਾਰਦਰਸ਼ੀ ਕਿਉਂ ਨਹੀਂ ਹਨ। ਸੀ. ਬੀ. ਆਈ. ਪਹਿਲਾਂ ਹੀ ਕੇਜਰੀਵਾਲ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ 15 ਹੋਰਾਂ ਖ਼ਿਲਾਫ਼ ਕੇਸ ਦਰਜ ਕਰ ਚੁੱਕੀ ਹੈ। ਇਸ ਤੋਂ ਇਲਾਵਾ ਕੇਜਰੀਵਾਲ ਦੇ ਸੱਜੇ ਹੱਥ ਵਿਜੈ ਨਾਇਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਪੜ੍ਹੋ ਇਹ ਵੀ ਖ਼ਬਰ : ਲਿਵ-ਇਨ ਰਿਲੇਸ਼ਨ ’ਚ ਵਾਪਰੀ ਵੱਡੀ ਘਟਨਾ, ਹੋਟਲ ਦੇ ਕਮਰੇ ’ਚ ਪ੍ਰੇਮੀ ਦੀ ਸ਼ੱਕੀ ਹਾਲਤ ’ਚ ਮੌਤ, ਪ੍ਰੇਮਿਕਾ ਗ੍ਰਿਫ਼ਤਾਰ

ਬਾਜਵਾ ਨੇ ਸਵਾਲ ਕੀਤਾ, ਜੇਕਰ ਨਵੀਂ ਆਬਕਾਰੀ ਨੀਤੀ ਇੰਨੀ ਵਧੀਆ ਸੀ ਤਾਂ ਕੇਜਰੀਵਾਲ ਸਰਕਾਰ ਨੇ ਇਸ ਨੂੰ ਅਚਾਨਕ ਛੱਡਣ ਦਾ ਫ਼ੈਸਲਾ ਕਿਉਂ ਕੀਤਾ? ਇਸੇ ਤਰ੍ਹਾਂ ਪੰਜਾਬ ਦੀ ਸ਼ਰਾਬ ਨੀਤੀ ਵੀ ਜਾਂਚ ਅਧੀਨ ਹੈ। ਪੰਜਾਬ ਦੇ ਆਬਕਾਰੀ ਕਮਿਸ਼ਨਰ ਅਤੇ ਸੰਯੁਕਤ ਆਬਕਾਰੀ ਕਮਿਸ਼ਨਰ ਪਹਿਲਾਂ ਹੀ ਕੇਂਦਰੀ ਜਾਂਚ ਏਜੰਸੀਆਂ ਦੁਆਰਾ ਉਨ੍ਹਾਂ ਦੇ ਸਰਕਾਰੀ ਰਿਹਾਇਸਾਂ ’ਤੇ ਛਾਪੇਮਾਰੀ ਅਤੇ ਤਲਾਸ਼ੀ ਲੈਣ ਤੋਂ ਬਾਅਦ ਜਾਂਚ ਦਾ ਸਾਹਮਣਾ ਕਰ ਰਹੇ ਹਨ। ਹਾਲਾਂਕਿ, ਭਗਵੰਤ ਮਾਨ ਸਰਕਾਰ ਆਪਣੇ ਅਧਿਕਾਰੀਆਂ ਨਾਲ ਖੜ੍ਹਨ ’ਚ ਅਸਫਲ ਰਹੀ ਹੈ।

ਬਾਜਵਾ ਨੇ ਕਿਹਾ ਕਿ ਉਨ੍ਹਾਂ ਨੂੰ ਮੀਡੀਆ ਰਿਪੋਰਟਾਂ ਤੋਂ ਪਤਾ ਲੱਗਾ ਹੈ ਕਿ ਹੁਣ ਪੰਜਾਬ ਸਰਕਾਰ ਵੀ ਆਪਣੀ ਨਵੀਂ ਆਬਕਾਰੀ ਨੀਤੀ ਨੂੰ ਖ਼ਤਮ ਕਰਨ ਬਾਰੇ ਸੋਚ ਰਹੀ ਹੈ। ਪੰਜਾਬ ਦੇ ਇਤਿਹਾਸ ’ਚ ਅਜਿਹਾ ਕਦੇ ਨਹੀਂ ਹੋਇਆ। ਇਹ ਦਰਸਾਉਂਦਾ ਹੈ ਕਿ ਭਗਵੰਤ ਮਾਨ ਨੂੰ ਪੰਜਾਬ ਦੇ ਮੁੱਦਿਆਂ ਦੀ ਕੋਈ ਸਮਝ ਨਹੀਂ ਹੈ ਅਤੇ ਉਹ ਸਿਰਫ਼ ਅਰਵਿੰਦ ਕੇਜਰੀਵਾਲ ਦਾ ਅੰਨ੍ਹਵਾਹ ਪਿੱਛਾ ਕਰ ਰਹੇ ਹਨ ਪਰ ਅਜਿਹਾ ਕਰਦਿਆਂ ਉਹ ਸੂਬੇ ਦੇ ਹਿੱਤਾਂ ਨੂੰ ਪੂਰੀ ਤਰ੍ਹਾਂ ਅੱਖੋਂ ਪਰੋਖੇ ਕਰ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ਕੋਰਟ ਕੰਪਲੈਕਸ ਦੇ ਬਾਹਰ ਚੱਲੀਆਂ ਤਲਵਾਰਾਂ, ਸਹੁਰੇ ਨੇ ਨੂੰਹ ’ਤੇ ਕੀਤਾ ਜਾਨਲੇਵਾ ਹਮਲਾ

ਨੋਟ- ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 

  • Partap Singh Bajwa
  • CM Bhagwant Mann
  • Advice
  • Arvind Kejriwal
  • ਪ੍ਰਤਾਪ ਸਿੰਘ ਬਾਜਵਾ
  • CM ਭਗਵੰਤ ਮਾਨ
  • ਸਲਾਹ

ਦੁਸਹਿਰੇ ਮੌਕੇ ਮੋਹਾਲੀ ਪੁੱਜੇ CM ਮਾਨ ਬੋਲੇ, ਭਗਵਾਨ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਲੋੜ

NEXT STORY

Stories You May Like

  • ravneet bittu wrote a letter to cm mann
    ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ
  • partap singh bajwa comes out in support of   angry   tiwari
    ‘ਰੁੱਸੇ ਹੋਏ’ ਤਿਵਾੜੀ ਦੇ ਹੱਕ ’ਚ ਆਏ ਪ੍ਰਤਾਪ ਸਿੰਘ ਬਾਜਵਾ, ਹਾਈਕਮਾਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ
  • the atmosphere was heated on the first day of the punjab vidhan sabha
    ਪੰਜਾਬ ਵਿਧਾਨ ਸਭਾ ਦੇ ਪਹਿਲੇ ਦਿਨ ਗਰਮਾਇਆ ਮਾਹੌਲ, ਬਾਜਵਾ ਨੇ ਸਪੀਕਰ ਤੋਂ ਮੰਗਿਆ ਜਵਾਬ
  • indiscriminate firing during religious function in punjab
    ਪੰਜਾਬ 'ਚ ਧਾਰਮਿਕ ਸਮਾਗਮ ਦੌਰਾਨ ਚੱਲੀਆਂ ਅੰਨ੍ਹੇਵਾਹ ਗੋਲੀਆਂ, ਡੇਢ ਦਰਜਨ ਦੇ ਕਰੀਬ ਲੋਕਾਂ ਨੇ...
  • neeraj advised yashvir to keep the javelin in a straight line
    ਨੀਰਜ ਨੇ ਯਸ਼ਵੀਰ ਨੂੰ ਜੈਵਲਿਨ ਨੂੰ ਲਾਈਨ ਵਿੱਚ ਰੱਖਣ ਦੀ ਦਿੱਤੀ ਸੀ ਸਲਾਹ
  • gold and silver prices fall after record rise  experts give advice
    ਰਿਕਾਰਡ ਵਾਧੇ ਤੋਂ ਬਾਅਦ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ , ਮਾਹਿਰਾਂ ਨੇ ਨਿਵੇਸ਼ਕਾਂ ਨੂੰ ਦਿੱਤੀ ਅਹਿਮ ਸਲਾਹ
  • banks collect rs 26 100 crore penalty for minimum balance  hdfc earns most
    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ, HDFC ਨੂੰ ਸਭ ਤੋਂ ਵਧ ਕਮਾਈ
  • big fall in silver prices  why price suddenly fall  experts advice for investors
    ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਅਚਾਨਕ ਕਿਉਂ ਡਿੱਗੀ ਕੀਮਤ? ਨਿਵੇਸ਼ਕਾਂ ਲਈ ਮਾਹਿਰਾਂ ਨੇ ਦਿੱਤੀ ਅਹਿਮ ਸਲਾਹ
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
Trending
Ek Nazar
youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • kapurthala dc issues strict orders regarding petrol pumps
      ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ
    • sukhbir singh badal statement
      ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬੀਆਂ ਨੂੰ ਮਿਲਣਗੀਆਂ 100 ਫ਼ੀਸਦੀ...
    • powercom department electricity consumers
      ਪਾਵਰਕਾਮ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਖਪਤਕਾਰਾਂ 'ਤੇ ਕੱਟੇ...
    • bikram majithia  ed raid
      ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ
    • punjab vehicle  vehicle challan  traffic police
      ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ...
    • heavy rain  roof of house
      ਭਾਰੀ ਮੀਂਹ ਦਾ ਕਹਿਰ, ਮਾਛੀਵਾੜਾ 'ਚ ਡਿੱਗੀ ਘਰ ਦੀ ਛੱਤ, ਇਕ ਦੀ ਮੌਤ
    • kapurthala police recover three missing minors from delhi within 48 hours
      48 ਘੰਟਿਆਂ 'ਚ ਦਿੱਲੀ ਤੋਂ ਬਰਾਮਦ ਹੋਏ ਕਪੂਰਥਲਾ ਤੋਂ ਲਾਪਤਾ 3 ਨਾਬਾਲਗ ਬੱਚੇ
    • punjab vigilance bureau  driver arrested
      ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ
    • satnam singh sandhu rajya sabha
      MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਮੁੱਦਾ ਪੰਜਾਬ ਦੇ ਜਲ ਸਰੋਤਾਂ ਦਾ...
    • sgpc takes a strong stand on live telecast of gurbani
      ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ ਮਨਜ਼ੂਰੀ ਪ੍ਰਸਾਰਣ ਕਰਨ ਵਾਲਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +